Big News; ਖਾਲਸੇ ਦੀ ਜਨਮ ਭੂਮੀ ‘ਤੇ ਔਰਤ ਨਾਲ ਬਲਾ.ਤ/ਕਾਰ ਕਰਨ ਵਾਲਾ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਚਾਵਲਾ ਤੇ ਸਹਿਯੋਗੀ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ ‘ਚੋਂ ਛੇਕਿਆ

Date:

spot_img

Amritsar News : ਵਿਦੇਸ਼ ‘ਚੋਂ ਪੰਜਾਬ ਆਈ ਇੱਕ ਔਰਤ ਨਾਲ ਕਥਿਤ ਤੌਰ ‘ਤੇ ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਬਲਾਤਕਾਰ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਮਹਿਲਾ ਨੂੰ ਅਸ਼ਲੀਲ ਮੈਸੇਜ਼ ਭੇਜਣ ਵਾਲੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ ‘ਚੋਂ ਛੇਕ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਮੀਟਿੰਗ ਤੋਂ ਬਾਅਦ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅਮਰਜੀਤ ਸਿੰਘ ਚਾਵਲਾ ਨਾਲ ਕੋਈ ਵੀ ਸਾਂਝ ਨਾ ਰੱਖੇ ਅਤੇ ਨਾਲ ਹੀ ਗਰੰਥੀ ਮਲਕੀਤ ਸਿੰਘ ਉਪਰ ਸਾਰੀ ਸਿੱਖ ਸੰਸਥਾਵਾਂ ਵਿਚ ਕੰਮ ਕਰਨ ‘ਤੇ ਰੋਕ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ 👉Big News; ASI ਹਰਜੀਤ ਸਿੰਘ ਕ.ਤਲ ਮਾਮਲੇ ’ਚ ਮੁਲਜ਼ਮ ਦਾ ਐਨ.ਕਾਉਂਟਰ,ਇੱਕ ਦੀ ਮੌ.ਤ, ਦੂਜਾ ਫ਼ਰਾਰ

ਦਸਣਾ ਬਣਦਾ ਹੈ ਕਿ ਮੁਲਜ਼ਮਾਂ ਦੇ ਵਿਰੁਧ 21 ਅਗਸਤ ਨੂੰ ਸ਼੍ਰੀ ਅਨੰਦਪੁਰ ਸਾਹਿਬ ਪੁਲਿਸ ਵੱਲੋਂ ਪਰਚਾ ਦਰਜ਼ ਕੀਤਾ ਗਿਆ ਸੀ ਪ੍ਰੰਤੂ ਇਸਤੋਂ ਪਹਿਲਾਂ ਪੁਲਿਸ ਉਸਨੂੰ ਹਿਰਾਸਤ ਵਿਚ ਲੈਂਦੀ ਮੁਲਜ਼ਮ ਅਮਰਜੀਤ ਚਾਵਲਾ ਵਿਦੇਸ਼ ਫ਼ਰਾਰ ਹੋ ਗਏ ਦੱਸੇ ਜਾ ਰਹੇ ਹਨ। ਬਹਿਰੀਨ ਤੋਂ ਆਈ ਇਸ ਬੀਬੀ ਨੇ ਜਥੇਦਾਰ ਸਾਹਿਬ ਨੂੰ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ। ਜਿਸਤੋਂ ਬਾਅਦ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਈ। ਉਨ੍ਹਾਂ ਚਾਵਲਾ ਦਾ ਅਸਤੀਫ਼ਾ ਵੀ ਤੁਰੰਤ ਪ੍ਰਵਾਨ ਕਰਨ ਲਈ ਕਿਹਾ ਸੀ। ਪ੍ਰੰਤੂ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਚੁੱਪ ਹਨ, ਤੇ ਉਨ੍ਹਾਂ ਇਹ ਨਹੀਂ ਦੱਸਿਆ ਹੈ ਕਿ ਉਸ ਬੀਬੀ ਦੀ ਖਾਤਰਦਾਰੀ ਸ਼੍ਰੋਮਣੀ ਕਮੇਟੀ ਕਿਉਂ ਕਰ ਰਹੀ ਸੀ?

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Faridkot Police ਵੱਲੋਂ ਸਰਹੱਦ ਪਾਰੋਂ ਹੈਰੋਇਨ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ

👉47.3 ਕਿਲੋ ਹੈਰੋਇਨ, 3 ਪਿਸਤੌਲ, 3 ਮੈਗਜ਼ੀਨ, 15 ਜ਼ਿੰਦਾ...

ਕਾਂਗਰਸੀ ਸਰਪੰਚ ਦੇ ਨੌਜਵਾਨ ਭਰਾ ਦਾ ਕ.ਤ.ਲ; ਇਸ ਗੈਂਗ ਨੇ ਲਈ ਜਿੰਮੇਵਾਰੀ !

Gurdaspur News : Gurdaspur 'ਚ ਬੀਤੀ ਰਾਤ ਇੱਕ ਕਾਂਗਰਸੀ...