ਹਲਕਾ ਜੰਡਿਆਲਾ ਗੁਰੂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, 50 ਪਰਿਵਾਰ ਹੋਏ ‘ਆਪ’ ਵਿੱਚ ਸ਼ਾਮਲ

Date:

spot_img

Amritsar News : ਹਲਕਾ ਜੰਡਿਆਲਾ ਗੁਰੂ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਹਲਕੇ ਦੇ ਪਿੰਡ ਸੈਦੋ ਲਹਿਲ ਦੇ 50 ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋ ਗਏ ਹਨ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਇੰਨ੍ਹਾਂ ਪਰਿਵਾਰਾਂ ਦੀ ਪਾਰਟੀ ਵਿੱਚ ਕਰਵਾਈ ਸ਼ਮੂਲੀਅਤ ਕਰਵਾਈ।

ਇਹ ਵੀ ਪੜ੍ਹੋ 👉ਕੈਬਨਿਟ ਮੰਤਰੀ ਨੇ ਸਲਮ ਏਰੀਆਂ ਵਿੱਚ ਰਹਿਣ ਵਾਲੇ ਬੱਚਿਆਂ ਨਾਲ ਮਨਾਈ ਦਿਵਾਲੀ

ਇਸ ਮੌਕੇ ਆਪ ਵਿਚ ਸ਼ਾਮਲ ਹੋਣ ਵਾਲਿਆਂ ‘ਚੋਂ ਠੇਕੇਦਾਰ ਗਹਿਲ ਸਿੰਘ ਸਮੇਤ ਮੌਜੂਦਾ ਕਾਂਗਰਸ ਮੈਂਬਰ ਬਲਵਿੰਦਰ ਕੌਰ ਅਤੇ ਸਾਬਕਾ ਮੈਂਬਰ ਜਗੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਇਹ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ 👉ਮੰਦਭਾਗੀ ਖਬਰ; ਦੀਵਾਲੀ ਮੌਕੇ ਗਰਦਨ ਕੋਲ ਪਟਾਕਾ ਫ਼ਟਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌ/ਤ

ਇਸ ਦੌਰਾਨ ਕੈਬਨਿਟ ਮੰਤਰੀ ਸ: ਈਟੀਓ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਪ ਸਰਕਾਰ ਪੰਜਾਬ ਦੇ ਇਤਿਹਾਸ ਦੀ ਪਹਿਲੀ ਸਰਕਾਰ ਹੈ, ਜਿਸਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੰਜ ਸਾਲਾਂ ਵਿਚ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਇਮਾਨਦਾਰ ਸਰਕਾਰ ਨੂੰ ਮੁੜ ਪੰਜਾਬ ਦੀ ਵਾਂਗਡੋਰ ਸੌਂਪਣੀ ਚਾਹੀਦੀ ਹੈ ਤੇ ਪੰਜਾਬ ਦੇ ਲੋਕ ਮੁੜ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਬਣਾਉਣਗੇ। ਇਸ ਮੌਕੇ ਹਲਕੇ ਦੇ ਆਪ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

👉ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ...

MRSPTU Bathinda ਦਾ 11ਵਾਂ ਯੁਵਕ ਮੇਲਾ 11 ਨਵੰਬਰ ਤੋਂ ਹੋਵੇਗਾ ਸ਼ੁਰੂ…..

👉ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਕਰਨਗੇ ਵਿਸ਼ਾਲ ਸੱਭਿਆਚਾਰਕ ਸਮਾਗਮ ਦਾ...

ਮੋਦੀ ਸਰਕਾਰ ਨੇ ਪੀ.ਐੱਮ. ਵਿਸ਼ਵਕਰਮਾ ਯੋਜਨਾ ਨਾਲ ਕਾਰੀਗਰਾਂ ਨੂੰ ਦਿੱਤੀ ਨਵੀਂ ਪਛਾਣ : ਕੇਵਲ ਸਿੰਘ ਢਿੱਲੋਂ

👉ਭਗਵਾਨ ਵਿਸ਼ਵਕਰਮਾ ਦੇ ਦਰ 'ਤੇ ਭਾਜਪਾ ਪ੍ਰਧਾਨ, ਕਾਰੀਗਰਾਂ ਨੂੰ...