spot_img

ਪਾਕਿਸਤਾਨ ’ਚ ਵੱਡਾ ਅੱ.ਤਵਾਦੀ ਹ.ਮਲਾ, 23 ਯਾਤਰੀਆਂ ਨੂੰ ਗੋ+ਲੀਆਂ ਨਾਲ ਭੁੰ.ਨਿਆ

Date:

spot_img

ਨਵੀਂ ਦਿੱਲੀ, 26 ਅਗਸਤ: ਭਾਰਤ ਦੇ ਗੁਆਂਢੀ ਦੇਸ ਪਾਕਿਸਤਾਨ ਦੇ ਬਲੋਚਿਸਤਾਨ ਇਲਾਕੇ ’ਚ ਅਜ ਸਵੇਰੇ ਹੋਏ ਇੱਕ ਵੱਡੇ ਅੱਤਵਾਦੀ ਹਮਲੇ ਵਿਚ 23 ਯਾਤਰੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵੱਡੀ ਤੇ ਹੈਰਾਨੀ ਵਾਲੀ ਗੱਲ ਇਹ ਹੈ ਕਿ ਅੱਤਵਾਦੀਆਂ ਵੱਲੋਂ ਲੋਕਾਂ ਨੂੰ ਬੱਸਾਂ ‘ਚੋਂ ਉਤਾਰ ਕੇ ਗੋਲੀਆਂ ਨਾਲ ਭੁੰਨਿਆ। ਯਾਤਰੀਆਂ ਨੂੰ ਮਾਰਨ ਤੋਂ ਪਹਿਲਾਂ ਉਨ੍ਹਾਂ ਦੇ ਸਿਨਾਖ਼ਤੀ ਕਾਰਡ ਚੈੱਕ ਕੀਤੇ ਗਏ ਅਤੇ ਸਿਰਫ਼ ਪੰਜਾਬ ਨਾਲ ਧਾਰਮਿਕ ਯਾਤਰੀਆਂ ਨੂੰ ਗੋਲੀਆਂ ਮਾਰੀਆਂ ਗਈਆਂ।

ਦਰਬਾਰ ਸਾਹਿਬ ਨਜਦੀਕ ਬਣੇ ਹੋਟਲ ਦੀ ਨਜਾਇਜ਼ ਉਸਾਰੀ ਢਾਹੀ, SGPC ਨੇ ਕੀਤੀ ਸੀ ਕੋਲ 3M ਸਿਕਾਇਤ

ਮਰਨ ਵਾਲੇ ਪੰਜਾਬੀ ਯਾਤਰੀ ਇੱਕ ਧਾਰਮਿਕ ਯਾਤਰਾ ਲਈ ਬੱਸਾਂ ਅਤੇ ਟਰੱਕਾਂ ਵਿਚ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਮਰਾਠਲ ਖੇਤਰ ਵਿਚ ਇਨ੍ਹਾਂ ਨੂੰ ਬੱਸਾਂ ਵਿਚੋਂ ਉਤਾਰਿਆ ਗਿਆ ਤੇ ਫ਼ਿਰ ਸਿਨਾਖ਼ਤੀ ਕਾਰਡ ਚੈੱਕ ਕੀਤੇ ਗਏ ਤੇ ਉਸਤੋਂ ਬਾਅਦ ਸਿਰਫ਼ ਪੰਜਾਬ ਨਾਲ ਸਬੰਧਤ ਯਾਤਰੀਆਂ ਨੂੰ ਨਿਸ਼ਾਨਾ ਬਣਾਇਆ ਗਿਆ। ਘਟਨਾ ਤੋਂ ਬਾਅਦ ਪਾਕਿਸਤਾਨ ਫ਼ੌਜ, ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਤੇ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...