WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਅੱਜ SIT ਸਾਹਮਣੇ ਨਾ ਪੇਸ਼ ਹੋਣ ਦੀ ਬਿਕਰਮ ਸਿੰਘ ਮਜੀਠੀਆ ਦੀ ਇਹ ਹੈ ਵਜ੍ਹਾ

ਚੰਡੀਗੜ੍ਹ: ਨਸ਼ਿਆ ਨਾਲ ਜੁੜੇ ਮਾਮਲੇ ਵਿਚ ਅੱਜ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪਟਿਆਲ SIT ਅੱਗੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੂੰ ਅੱਜ ਸਵੇਰੇ ਪਟਿਆਲਾ ਵਿਖੇ SIT ਦੇ ਦਫ਼ਤਰ ਵਿਚ ਸਵੇਰੇ 11 ਵਜੇ ਬੁਲਾਇਆ ਗਿਆ ਸੀ। ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਪਿਛਲੀ ਪੇਸ਼ੀ ਵੇਲੇ ਮਜੀਠੀਆ ਨੇ SIT ਨੂੰ ਆਖਿਆ ਸੀ ਕਿ ਸ਼ਹੀਦੀ ਹਫ਼ਤੇ ਦੌਰਾਨ ਕੋਈ ਵੀ ਤਾਰੀਖ਼ ਨਾ ਰੱਖੀ ਜਾਵੇ। ਇਸ ਤੋਂ ਇਲਾਵਾ ਅਗਲੀ ਕੋਈ ਚੀ ਤਾਰੀਖ਼ ਦਿੱਤੀ ਜਾਵੇ।

ਬਠਿੰਡਾ ਪੁਲਿਸ ਵੱਲੋਂ 3 ਵਿਅਕਤੀਆਂ ਨੂੰ 15400 ਨਸ਼ੀਲ਼ੀਆਂ ਗੋਲੀਆਂ ਸਮੇਤ ਦਬੋਚਿਆ

ਉਨ੍ਹਾਂ ਦੱਸਿਆ ਕਿ SIT ਨੇ ਮਜੀਠੀਆ ਨੂੰ ਕੁਝ ਲਿਖਤੀ ਸਵਾਲ ਦਿੱਤੇ ਹਨ, ਜਿਨ੍ਹਾਂ ਦਾ ਆਉਂਦੇ ਸਮੇਂ ਵਿਚ ਲਿਖ਼ਤੀ ਜਵਾਬ ਦੇ ਦਿੱਤਾ ਜਾਵੇਗਾ ਪਰ ਅਫ਼ਸੋਸ ਪ੍ਰਗਟਾਇਆ ਕਿ ਸ਼ਹੀਦੀ ਦਿਹਾੜਿਆਂ ਦੌਰਾਨ ਵੀ ‘ਆਪ’ ਸਰਕਾਰ ਰਾਜਨੀਤੀ ਕਰਨ ਤੋਂ ਟੱਲ ਨਹੀਂ ਰਹੀ। ਤੁਹਾਨੂੰ ਦੱਸ ਦਈਏ ਕਿ 18 ਦਸੰਬਰ ਨੂੰ ਮਜੀਠੀਆ SIT ਅੱਗੇ ਪੇਸ਼ ਹੋਏ ਸਨ। SIT ਵੱਲੋਂ ਮਜੀਠੀਆ ਤੋਂ 8 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ

Related posts

ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਰੱਦ ਕਰਨ ਤੇ ‘ਆਪ’ ਸਰਕਾਰ ਸਵਾਲਾ ਦੇ ਘੇਰੇ ‘ਚ

punjabusernewssite

ਕਾਂਗਰਸ ਤੇ ਅਕਾਲੀ ਦਲ ਅੱਜ ਜਾਰੀ ਕਰ ਸਕਦੇ ਹਨ ਉਮੀਦਵਾਰਾਂ ਦੀ ਪਹਿਲੀ ਲਿਸਟ

punjabusernewssite

ਸੁਖਬੀਰ ਸਿੰਘ ਬਾਦਲ ਨੇ ਇੰਡੀਆ ਗੇਟ ’ਤੇ ਭਗਤ ਸਿੰਘ, ਸੁਖਦੇਵ ਸਿੰਘ ਤੇ ਰਾਜਗੁਰੂ ਦ ਬੁੱਤ ਲਾਉਣ ਦੀ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

punjabusernewssite