Hoshiarpur ‘ਚ ਧਰਨੇ ਵਿਚ ਭਾਜਪਾ ਤੇ ਬਸਪਾ ਆਗੂ ਹੋਏ ਹੱਥੋਪਾਈ; ਵਿਜੇ ਸਾਂਪਲਾ ਦੇ ਮਾਰਿਆ ਮਾਈਕ

Date:

spot_img

Hoshiarpur News: ਬੀਤੇ ਕੱਲ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਭੰਨ੍ਹ-ਤੋੜ ਦੇ ਮਾਮਲੇ ਵਿਚ ਰੋਸ਼ ਪ੍ਰਗਟ ਕਰ ਰਹੇ ਬਹੁਜਨ ਸਮਾਜ ਪਾਰਟੀ ਦੇ ਧਰਨੇ ‘ਚ ਪੁੱਜਣ ‘ਤੇ ਭਾਜਪਾ ਆਗੂ ਵਿਜੇ ਸਾਂਪਲਾ ਨਾਲ ਹੱਥੋਪਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਦੋਨਾਂ ਧਿਰਾਂ ਵਿਚਕਾਰ ਜੰਮ ਕੇ ਨਾਅਰੇਬਾਜ਼ੀ ਹੋਈ ਤੇ ਪੁਲਿਸ ਵੱਲੋਂ ਕਾਫ਼ੀ ਮੁਸ਼ੱਕਤ ਨਾਲ ਦੋਨਾਂ ਧਿਰਾਂ ਨੂੰ ਸ਼ਾਂਤ ਕੀਤਾ। ਇਸ ਮੌਕੇ ਇੱਕ ਬਸਪਾ ਵਰਕਰ ਨੇ ਭਾਜਪਾ ਆਗੂ ਦੇ ਮੂੰਹ ‘ਤੇ ਮਾਈਕ੍ਰੋਫ਼ੋਨ ਮਾਰਿਆ। ਫਿਰ ਉਨ੍ਹਾਂ ਨੂੰ ਪਿੱਛੇ ਤੋਂ ਥੱਪੜ ਮਾਰਨ ਦੀ ਕੋਸਿਸ਼ ਕੀਤੀ ਗਈ, ਜਿਸਦੇ ਕਾਰਨ ਸਾਂਪਲਾ ਦੇ ਨੱਕ ਵਿੱਚੋਂ ਖੂਨ ਵੀ ਨਿਕਲਿਆ ਅਤੇ ਉਨ੍ਹਾਂ ਦੇ ਸਿਰ ‘ਤੇ ਕੁੱਝ ਝਰੀਟਾਂ ਵੀ ਆਈਆਂ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ। ਘਟਨਾ ਤੋਂ ਬਾਅਦ ਬਾਰੀਆਂ ਕਲਾਂ ਪਿੰਡ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਵੱਡੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਉਧਰ, ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਵੀ ਇਸ ਮਾਮਲੇ ਦੀ ਨਿਖੇਧੀ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

SSP Moga ਵੱਲੋਂ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ, ਮੌਕੇ ’ਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਦੇ ਨਿਰਦੇਸ਼

Moga News:ਜ਼ਿਲ੍ਹਾ ਮੋਗਾ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ...

AAP ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੋਂ ਪਹਿਲਾਂ ਪੁੱਛੇ 3 ਸਵਾਲ

👉ਭਾਜਪਾ ਗੁਜਰਾਤ ਤੋਂ ਪੰਜਾਬ ਵਿੱਚ ਨਸ਼ੇ ਦੀ ਤਸਕਰੀ ਕਿਉਂ...