ਵੱਡਾ ਫ਼ੇਰਬਦਲ:ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਇੰਚਾਰਜ਼ ਨਿਯੁਕਤ

Date:

spot_img

ਕਈ ਸੀਨੀਅਰ ਆਗੂਆਂ ਨੂੰ ਪ੍ਰਦੇਸ਼ ਕਾਰਜ਼ਕਾਰਨੀ ਵਿਚ ਕੀਤਾ ਸ਼ਾਮਲ
ਚੰਡੀਗੜ੍ਹ, 27 ਜੁਲਾਈ: ਆਉਣ ਵਾਲੇ ਕੁੱਝ ਮਹੀਨਿਆਂ ਬਾਅਦ ਸੂਬੇ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੱਤਾਧਾਰੀ ਧਿਰ ਭਾਜਪਾ ਨੇ ਆਪਣੇ ਢਾਂਚੇ ਨੂੰ ਮਜਬੂਤ ਕਰਨ ਦਾ ਫੈਸਲਾ ਲਿਆ ਹੈ। ਇਸੇ ਕੜੀ ਤਹਿਤ ਪਿਛਲੇ ਦਿਨੀਂ ਸੂਬੇ ਦੇ ਨਵੇਂ ਪ੍ਰਧਾਨ ਬਣਾਏ ਗਏ ਮੋਹਨ ਲਾਲ ਬੜੋਲੀ ਨੇ ਸੂਬਾ ਸੰਗਠਨ ਵਿਚ ਵੱਡੀਆਂ ਤਬਦੀਲੀਆਂ ਕਰਦਿਆਂ ਕਈ ਜ਼ਿਲ੍ਹ ਪ੍ਰਧਾਨ, ਜਿਲ਼੍ਹਾ ਇੰਚਾਰਜ਼ ਨਿਯੁਕਤ ਕੀਤੇ ਹਨ। ਇੱਥੇ ਜਾਰੀ ਇੱਕ ਬਿਆਨ ਵਿਚ ਪਾਰਟੀ ਦੇ ਦਫ਼ਤਰ ਇੰਚਾਰਜ਼ ਸੁਰੇਂਦਰ ਪੂਨੀਆ ਵੱਲੋਂ ਇੰਨ੍ਹਾਂ ਨਵੇਂ ਅਹੁੱਦੇਦਾਰਾਂ ਦੀ ਇੱਕ ਲਿਸਟ ਜਾਰੀ ਕੀਤੀ ਗਈ ਹੈ।

ਭਗਵੰਤ ਮਾਨ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ’ਤੇ ਕਸਿਆ ਤੰਜ਼, ਜੇ ਪੰਜਾਬ ਦਾ ਕਿਸਾਨ ਦਿੱਲੀ ਨਹੀਂ ਜਾਵੇਗਾ ਤਾਂ ਕੀ ਲਾਹੌਰ ਜਾਵੇਗਾ?

ਪਾਰਟੀ ਵੱਲੋਂ ਐਲਾਨੇ ਨਵੇਂ ਅਹੁੱਦੇਦਾਰਾਂ ਦੀ ਲਿਸਟ ਹੇਠਾਂ ਨੱਥੀ ਹੈ।

 

 

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...