Friday, May 1, 2026
spot_img
spot_img

BJP ਨੇ ਪੰਜਾਬ ਦੇ 13 ਹਲਕਿਆਂ ਦੇ ਇੰਚਾਰਜਾਂ ਤੇ ਕਨਵੀਨਰਾਂ ਦੀ ਸੂਚੀ ਕੀਤੀ ਜਾਰੀ

Date:

spot_img

ਚੰਡੀਗੜ੍ਹ, 3 ਮਈ: BJP ਵੱਲੋਂ ਪੰਜਾਬ ਦੇ 13 ਹਲਕਿਆਂ ਦੇ ਇੰਚਾਰਜਾਂ ਤੇ ਕਨਵੀਨਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਬਠਿੰਡਾ ਵਿਚ ਭਾਜਪਾ ਨੇ 2 ਇੰਚਾਰਜ ਤੇ 2 ਸਹਿ-ਇੰਚਾਰਜ ਨਿਯੁਕਤ ਕੀਤੇ ਹਨ ਜਿਸ ਵਿਚ ਦਿਆਲ ਸੋਢੀ ਤੇ ਸ਼ਿਵਰਾਜ ਚੌਧਰੀ ਦਾ ਨਾਂ ਸ਼ਾਮਲ ਹੈ। ਇਸ ਤੋਂ ਇਲਾਵਾ ਇਸ ਸੂਚੀ ਵਿਚ ਸੱਬ ਤੋਂ ਅਹਿਮ ਨਾਂਅ ਸਾਹਮਣੇ ਆਇਆ ਹੈ, ਉਹ ਹੈ ਵਿਜੈ ਸਾਂਪਲਾ ਦਾ ਜਿਨ੍ਹਾਂ ਨੂੰ ਲੁਧਿਆਣਾ ਦੀ ਕਮਾਨ ਸੌਂਪੀ ਗਈ ਹੈ।

ਪੰਜਾਬ ਸੀ.ਐਮ ਦੀ ਰਿਹਾਇਸ਼ ਸਾਹਮਣੇ ਵਾਲੀ ਸੜਕ ਨਹੀਂ ਖੁਲ੍ਹੇਗੀ

ਜ਼ਿਕਰਯੋਗ ਹੈ ਕਿ ਸਾਂਪਲਾ ਪਿਛਲੇ ਕਾਫੀ ਦਿਨਾਂ ਤੋਂ ਭਾਜਪਾ ਤੋਂ ਨਾਰਾਜ਼ ਚੱਲ ਰਹੇ ਸੀ, ਕਿਉਂਕਿ ਉਨ੍ਹਾਂ ਨੂੰ ਹੋਸ਼ਿਆਰਪੁਰ ਤੋਂ ਟਿਕਟ ਨਹੀਂ ਦਿੱਤੀ ਗਈ ਸੀ। ਜਿਸ ਤੋਂ ਬਾਅਦ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਉਨ੍ਹਾਂ ਨੂੰ ਮਨਾਉਣ ਸਾਂਪਲਾ ਦੇ ਗਰ ਪਹੁੰਚ ਸੀ, ਜਿਸ ਤੋਂ ਬਾਅਦ ਸਾਂਪਲਾ ਨੇ ਐਲਾਨ ਕੀਤਾ ਸੀ ਕਿ ਉਹ ਕਿਸੇ ਹੋਰ ਪਾਰਟੀ ਵਿਚ ਨਹੀਂ ਸ਼ਾਮਲ ਹੋਣਗੇ।

Share post:

spot_img

Popular

More like this
Related

Bathinda News: ਸਹਾਇਕ ਥਾਣੇਦਾਰ ਬੋਘਾ ਸਿੰਘ ਸੇਵਾ ਮੁਕਤ…

Bathinda News : ਜ਼ਿਲ੍ਹਾ ਬਠਿੰਡਾ ਵਿੱਚ ਲੰਬੇ ਸਮੇਂ ਤੱਕ...