ਚੰਡੀਗੜ੍ਹਪੰਜਾਬ ਵਾਸੀਆਂ ਦੇ ਸਿਰ ਪਾਏ ਵਾਧੂ ਵਿੱਤੀ ਬੋਝ ਨੂੰ ਲੈਕੇ ਅਕਾਲੀ ਦਲ ਸੁਧਾਰ ਲਹਿਰ ਵੱਲੋ ਦਿੱਤੇ ਗਏ ਮੰਗ ਪੱਤਰpunjabusernewssiteMonday, 9 September 2024, 18:17 by punjabusernewssiteMonday, 9 September 2024, 18:17 2 Viewsਚੰਡੀਗੜ, 9 ਸਤੰਬਰ: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵਲੋ ਜਲੰਧਰ,ਸੰਗਰੂਰ, ਮੁਹਾਲੀ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ...
ਖੇਡ ਜਗਤ68 ਵੀਆਂ ਤੀਜੇ ਗੇੜ ਦੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਦਾ ਅਗਾਜ਼punjabusernewssiteMonday, 9 September 2024, 18:13 by punjabusernewssiteMonday, 9 September 2024, 18:13 0 Viewsਬਠਿੰਡਾ, 9 ਸਤੰਬਰ: ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ...
ਫ਼ਿਰੋਜ਼ਪੁਰਜ਼ਿਲ੍ਹਾ ਸਿੱਖਿਆ ਅਫ਼ਸਰ(ਐ.ਸਿ.) ਵੱਲੋਂ ਜ਼ਿਲ੍ਹਾ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਆਯੋਜਿਤpunjabusernewssiteMonday, 9 September 2024, 18:06 by punjabusernewssiteMonday, 9 September 2024, 18:06 1 Viewsਫਿਰੋਜਪੁਰ, 9 ਸਤੰਬਰ: ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ(ਐ.ਸਿ.) ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਪੱਧਰੀ ਅਧਿਆਪਕ ਸਨਮਾਨ ਸਮਾਰੋਹ 2024 ਆਪਣੇ ਦਫ਼ਤਰ ਵਿਖੇ ਕਰਵਾਇਆ ਗਿਆ। ਇਸ ਮੌਕੇ ਸਿੱਖਿਆ ਦੇ...
ਫ਼ਿਰੋਜ਼ਪੁਰਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤpunjabusernewssiteMonday, 9 September 2024, 18:01 by punjabusernewssiteMonday, 9 September 2024, 18:01 5 Viewsਫਿਰੋਜ਼ਪੁਰ/ਜ਼ੀਰਾ/ਗੁਰੂਹਰਸਹਾਏ, 09 ਸਤੰਬਰ: ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਫਿਰੋਜ਼ਪੁਰ ਦੇ ਬਲਾਕ ਘੱਲਖੁਰਦ ਅਧੀਨ ਆਉਂਦੇ ਖਿਡਾਰੀਆਂ ਦੇ...
ਫ਼ਿਰੋਜ਼ਪੁਰਵੱਖ ਵੱਖ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲਗਾਇਆ ਕੈਂਪpunjabusernewssiteMonday, 9 September 2024, 17:55 by punjabusernewssiteMonday, 9 September 2024, 17:55 15 Viewsਵਿਧਾਇਕ ਰਜਨੀਸ਼ ਦਹੀਯਾ ਨੇ ਕੈਂਪ ਵਿੱਚ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਫਿਰੋਜ਼ਪੁਰ, 9 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪਿੰਡ...
ਅਪਰਾਧ ਜਗਤਵਪਾਰੀ ਤੋਂ 50 ਲੱਖ ਦੀ ਫਿਰੌਤੀ ਲੈਣ ਆਏ ਗੈਂਗਸਟਰ ਗੋਪੀ ਲਾਹੋਰੀਆ ਦੇ ਚਾਰ ਗੁਰਗੇ ਕਾਬੂpunjabusernewssiteMonday, 9 September 2024, 17:29 by punjabusernewssiteMonday, 9 September 2024, 17:29 3 Viewsਬਠਿੰਡਾ, 9 ਸਤੰਬਰ: ਜਿਲ੍ਹੇ ਦੇ ਇੱਕ ਵਪਾਰੀ ਤੋਂ 50 ਲੱਖ ਰੁਪਏ ਦੀ ਫਿਰੌਤੀ ਲੈਣ ਆਏ ਇੱਕ ਗੈਂਗਸਟਰ ਗੋਪੀ ਲਾਹੋਰੀਆ ਦੇ ਚਾਰ ਗੁਰਗਿਆਂ ਨੂੰ ਬਠਿੰਡਾ...
ਚੰਡੀਗੜ੍ਹਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨpunjabusernewssiteMonday, 9 September 2024, 17:07 by punjabusernewssiteMonday, 9 September 2024, 17:07 2 Viewsਚੰਡੀਗੜ੍ਹ, 9 ਸਤੰਬਰ:ਪੰਜਾਬ ਸਰਕਾਰ ਨੇ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ’ਤੇ 10 ਸਤੰਬਰ, 2024 ਨੂੰ ਗੁਰਦਾਸਪੁਰ ਜ਼ਿਲ੍ਹੇ...
ਸਿੱਖਿਆSSD WIT ਵਿਖੇ ‘‘ਟੇਲੈਂਟ ਹੰਟ 2024’’ ਦਾ ਆਯੋਜਨpunjabusernewssiteMonday, 9 September 2024, 15:35Monday, 9 September 2024, 15:01 by punjabusernewssiteMonday, 9 September 2024, 15:35Monday, 9 September 2024, 15:01 2 Viewsਬਠਿੰਡਾ, 9 ਸਤੰਬਰ: ਡਾ: ਨੀਰੂ ਗਰਗ ਦੀ ਅਗਵਾਈ ਹੇਠ ਐਸ.ਐਸ.ਡੀ. ਵਿਮੈੱਨਜ਼ ਇੰਸਟੀਚਿਊਟ ਆਫ ਟੈਕਨਾਲੋਜੀ ਵਿਖੇ ਵਿਦਿਆਰਥੀਆਂ ਦੀ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨ ਲਈ ‘‘ਟੇਲੈਂਟ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨ ਯੂਨੀਅਨ ਦੀ ਮੀਟਿੰਗ ’ਚ ਮਹੱਤਵਪੂਰਨ ਮੁੱਦੇ ਵਿਚਾਰੇpunjabusernewssiteMonday, 9 September 2024, 15:15Monday, 9 September 2024, 14:52 by punjabusernewssiteMonday, 9 September 2024, 15:15Monday, 9 September 2024, 14:52 2 Viewsਬਠਿੰਡਾ, 9 ਸਤੰਬਰ: ਭਾਰਤੀ ਕਿਸਾਨ ਯੂਨੀਅਨ ਦੀ ਇੱਕ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਹਾਜੀਰਤਨ ਵਿਖੇ ਜ਼ਿਲਾ ਪ੍ਰਧਾਨ ਹਰਵਿੰਦਰ ਸਿੰਘ ਫਰੀਦਕੋਟ ਕੋਟਲੀ ਦੀ ਅਗਵਾਈ ਹੇਠ ਹੋਈ...
ਸਾਡੀ ਸਿਹਤਪੰਜਾਬ ਭਰ ਵਿੱਚ ਡਾਕਟਰਾਂ ਦੀ ਹੜਤਾਲ ਦਾ ਪਿਆ ਭਾਰੀ ਅਸਰ, ਮਰੀਜ਼ਾਂ ਦੀਆਂ ਲੱਗੀਆਂ ਲੰਮੀਆਂ ਲਾਈਨਾਂpunjabusernewssiteMonday, 9 September 2024, 15:00Monday, 9 September 2024, 14:44 by punjabusernewssiteMonday, 9 September 2024, 15:00Monday, 9 September 2024, 14:44 1 Viewsਚੰਡੀਗੜ੍ਹ, 9 ਸਤੰਬਰ: ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਵਲੋਂ ਪੰਜਾਬ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿੱਚ...