WhatsApp Image 2024-10-26 at 19.49.35
980x 450 Pixel Diwali ads
WhatsApp Image 2024-10-29 at 22.24.24
WhatsApp Image 2024-10-30 at 07.25.43
BANNER_3X2 FEET_GEN_PUNJABI & hindi (1)_page-0001
WhatsApp Image 2024-10-26 at 19.44.07
WhatsApp Image 2024-10-30 at 08.37.17
previous arrow
next arrow
Punjabi Khabarsaar
ਬਠਿੰਡਾ

ਪੰਜਾਬ ਖੇਤ ਮਜਦੂਰ ਯੂਨੀਅਨ ਵੱਲੋਂ ਪਿੰਡਾਂ ਵਿੱਚ ਕਾਲੇ ਝੰਡਿਆ ਨਾਲ ਰੋਸ ਮੁਜਾਹਰੇ

punjabusernewssite
2 Viewsਸੁਖਜਿੰਦਰ ਮਾਨ ਬਠਿੰਡਾ, 24 ਦਸੰਬਰ: ਪੰਜਾਬ ਖੇਤ ਮਜਦੂਰ ਯੂਨੀਅਨ ਵੱਲੋਂ ਅੱਜ ਜ਼ਿਲ੍ਹੇ ਦੇ ਪਿੰਡਾਂ ਵਿਚ ਕਾਂਗਰਸ ਸਰਕਾਰ ਦੀ ਕੀਤੀ ਵਾਅਦਾ ਖਿਲਾਫੀ ਵਿਰੁੱਧ ਕਾਲੇ ਝੰਡਿਆ...
ਬਠਿੰਡਾ

ਵਿਧਾਨ ਸਭਾ ਚੋਣਾਂ ਸਬੰਧੀ ਹਰ ਤਰ੍ਹਾਂ ਦੀਆਂ ਅਗਾਂਊ ਤਿਆਰੀਆਂ ਮੁਕੰਮਲ : ਡਿਪਟੀ ਕਮਿਸ਼ਨਰ

punjabusernewssite
0 Viewsਮੀਡੀਆ ਆਮ ਲੋਕਾਂ ਨੂੰ ਸਹੀ ਤੇ ਤੱਥਾਂ ਆਧਾਰਿਤ ਜਾਣਕਾਰੀ ਕਰਵਾਏ ਮੁਹੱਈਆ ਸੁਖਜਿੰਦਰ ਮਾਨ ਬਠਿੰਡਾ, 24 ਦਸੰਬਰ: ਆਗਾਮੀ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਚੋਣ...
ਬਠਿੰਡਾ

ਬਠਿੰਡਾ ’ਚ ਅਕਾਲੀਆਂ ਨੇ ਐਸ.ਐਸ.ਪੀ ਦਫ਼ਤਰ ਅੱਗੇ ਲਗਾਇਆ ਧਰਨਾ

punjabusernewssite
0 Viewsਚੰਨੀ ਸਰਕਾਰ ’ਤੇ ਬਿਕਰਮ ਮਜੀਠਿਆ ਵਿਰੁਧ ਝੂਠਾ ਪਰਚਾ ਦਰਜ਼ ਕਰਨ ਦੇ ਲਗਾਏ ਦੋਸ਼ ਸੁਖਜਿੰਦਰ ਮਾਨ ਬਠਿੰਡਾ, 24 ਦਸੰਬਰ: ਪਿਛਲੇ ਦਿਨੀਂ ਵਿਸੇਸ ਜਾਂਚ ਟੀਮ ਵਲੋਂ...
ਸਿੱਖਿਆ

ਗਿਆਨੀ ਜੈਲ ਸਿੰਘ ਦੇ 2 ਵਿਦਿਆਰਥੀਆਂ ਦੀ ਨੌਕਰੀ ਲਈ ਚੁਣੇ

punjabusernewssite
0 Viewsਸੁਖਜਿੰਦਰ ਮਾਨ ਬਠਿੰਡਾ, 24 ਦਸੰਬਰ: ਇੱਕ ਵਿਸੇਸ ਪਲੇਸਮੈਂਟ ਡਰਾਈਵ ਦੇ ਤਹਿਤ ਸਥਾਨਕ ਗਿਆਨੀ ਜੈਲ ਸਿੰਘ ਕੈਂਪਸ ਕਾਲਜ ਦੇ ਟੈਕਸਟਾਈਲ ਵਿਭਾਗ ਦੇ ਦੋ ਵਿਦਿਆਰਥੀ ਸੋਨੂੰ...
ਚੰਡੀਗੜ੍ਹ

ਮੁੱਖ ਮੰਤਰੀ ਪੰਜਾਬੀਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਲਗਾਤਾਰ ਵਾਪਰੀਆਂ ਭਿਆਨਕ ਘਟਨਾਵਾਂ ਲਈ ਸਿਆਸੀ ਵਿਰੋਧੀਆਂ ਨੁੰ ਦੋਸ਼ੀ ਠਹਿਰਾਉਣ ਦੀ ਘਟੀਆ ਰਾਜਨੀਤੀ ਨਾ ਖੇਡਣ : ਅਕਾਲੀ ਦਲ

punjabusernewssite
0 Viewsਅਜਿਹੇ ਬਿਆਨ ਦੇ ਕੇ ਮੁੱਖ ਮੰਤਰੀ ਦੇਸ਼ ਵਿਰੋਧੀ ਏਜੰਸੀਆਂ ਦੇ ਹੱਥਾਂ ਵਿਚ ਖੇਡ ਰਹੇ ਹਨ : ਡਾ. ਦਲਜੀਤ ਸਿੰਘ ਚੀਮਾ ਸੁਖਜਿੰਦਰ ਮਾਨ ਚੰਡੀਗੜ੍ਹ, 23...
ਸਿੱਖਿਆ

ਬਦਲੀਆਂ ਲਾਗੂ ਕਰਨ ਦੀ ਮੰਗ -ਡੀਟੀਐਫ

punjabusernewssite
0 Viewsਅਧਿਆਪਕ ਆਪਣੇ ਘਰਾਂ ਤੋਂ ਸੈਂਕੜੇ ਕਿਲੋਮੀਟਰ ਦੂਰ ਕਰ ਰਹੇ ਹਨ ਡਿਊਟੀ । ਸੁਖਜਿੰਦਰ ਮਾਨ ਬਠਿੰਡਾ, 23 ਦਸੰਬਰ: ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦੀ...
ਬਠਿੰਡਾ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਫ਼ੂਕੇ ਪੰਜਾਬ ਸਰਕਾਰ ਦੇ ਪੁਤਲੇ

punjabusernewssite
1 Viewsਸੁਖਜਿੰਦਰ ਮਾਨ ਬਠਿੰਡਾ, 23 ਦਸੰਬਰ: ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ਤੇ ਅੱਜ ਬਲਾਕ ਬਠਿੰਡਾ ਦੀਆਂ ਆਂਗਣਵਾੜੀ ਵਰਕਰਾਂ...
ਬਠਿੰਡਾ

ਲੁਧਿਆਣਾ ਵਿਖੇ ਹੋਏ ਬਲਾਸਟ ’ਤੇ ਮੋਹਿਤ ਗੁਪਤਾ ਨੇ ਪ੍ਰਗਟਾਈ ਚਿੰਤਾ

punjabusernewssite
1 Viewsਸੁਖਜਿੰਦਰ ਮਾਨ ਬਠਿੰਡਾ, 23 ਦਸੰਬਰ: ਸ੍ਰੀ ਹਰਿਮੰਦਰ ਸਾਹਿਬ ਅਤੇ ਕਪੂਰਥਲਾ ਵਿਖੇ ਵਾਪਰੀਆਂ ਬੇਅਦਬੀ ਕਰਨ ਦੀਆਂ ਕੋਸਿਸ਼ਾਂ ਵਾਲੀਆਂ ਘਟਨਾਵਾਂ ਅਤੇ ਅੱਜ ਲੁਧਿਆਣਾ ਵਿਖੇ ਹੋਏ ਬੰਬ...
ਬਠਿੰਡਾ

ਬਿਕਰਮ ਮਜੀਠੀਆ ਖਿਲਾਫ ਦਰਜ ਹੋਏ ਪਰਚੇ ਦੇ ਵਿਰੁਧ ਯੂਥ ਅਕਾਲੀ ਦਲ ਵਲੋਂ ਨਿਖ਼ੇਧੀ

punjabusernewssite
2 Viewsਸੁਖਜਿੰਦਰ ਮਾਨ ਬਠਿੰਡਾ, 23 ਦਸੰਬਰ: ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਕਾਂਗਰਸ ਸਰਕਾਰ ਵੱਲੋਂ ਦਰਜ ਕੀਤੇ ਗਏ ਕੇਸ ’ਤੇ ਯੂਥ ਅਕਾਲੀ ਦਲ ਵੱਲੋਂ ਸਰਕਾਰ...
ਬਠਿੰਡਾ

ਵਿਤ ਮੰਤਰੀ ਵਲੋਂ ਮਲਟੀਸਟੋਰੀ ਪਾਰਕਿੰਗ ਦੇ ਰੱਖੇ ਨੀਂਹ ਪੱਥਰ ’ਤੇ ਸਾਬਕਾ ਵਿਧਾਇਕ ਨੇ ਚੁੱਕੇ ਸਵਾਲ

punjabusernewssite
0 Viewsਸ਼੍ਰੋਮਣੀ ਅਕਾਲੀ ਦਲ ਦੇ ਰਾਜ ਵੇਲੇ ਸ਼ੁਰੂ ਕੀਤੇ ਪ੍ਰਾਜੈਕਟਾਂ ’ਤੇ ਸਿਆਸੀ ਰੋਟੀਆਂ ਸੇਕ ਰਹੇ ਮਨਪ੍ਰੀਤ ਬਾਦਲ : ਸਰੂਪ ਸਿੰਗਲਾ ਸੁਖਜਿੰਦਰ ਮਾਨ ਬਠਿੰਡਾ, 23 ਦਸੰਬਰ:...