WhatsApp Image 2024-10-26 at 19.49.35
BANNER_3X2 FEET_GEN_PUNJABI & hindi (1)_page-0001
WhatsApp Image 2024-10-26 at 19.44.07
previous arrow
next arrow
Punjabi Khabarsaar
ਬਠਿੰਡਾ

ਪੈਲੇਸ ਤੋਂ ਬਾਅਦ ਹੁਣ ਕਿਸਾਨਾਂ ਵਲੋਂ ਭਾਜਪਾ ਆਗੂ ਦੇ ਸਕੂਲ ਅੱਗੇ ਰੋਸ਼ ਪ੍ਰਦਰਸ਼ਨ

punjabusernewssite
0 Viewsਸੁਖਜਿੰਦਰ ਮਾਨ ਬਠਿੰਡਾ, 16 ਨਵੰਬਰ: ਪਿਛਲੇ ਲੰਮੇ ਸਮੇਂ ਤੋਂ ਭਾਜਪਾ ਦੀ ਵਕਾਲਤ ਕਰਦੀ ਆ ਰਹੀ ਸਥਾਨਕ ਸ਼ਹਿਰ ਦੀ ਸਮਾਜ ਸੇਵਕਾ ਤੇ ਹੁਣ ਭਾਜਪਾ ਆਗੂ...
ਬਠਿੰਡਾ

ਕਰੋਨਾ ਵੈਕਸੀਨੇਸ਼ਨ 100 ਫ਼ੀਸਦੀ ਬਣਾਈ ਜਾਵੇ ਯਕੀਨੀ : ਡਿਪਟੀ ਕਮਿਸ਼ਨਰ

punjabusernewssite
0 Viewsਸੁਖਜਿੰਦਰ ਮਾਨ ਬਠਿੰਡਾ, 16 ਨਵੰਬਰ: ਕਰੋਨਾ ਵਾਇਰਸ ਦੀ ਤੀਜੀ ਸੰਭਾਵੀਂ ਲਹਿਰ ਤੋਂ ਬਚਾਅ ਅਤੇ ਅਗਾਊਂ ਪ੍ਰਬੰਧਾਂ ਸਬੰਧੀ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਦਸਤਕ...
ਬਠਿੰਡਾ

ਯੂਜੀਸੀ ਪੇਅ ਸਕੇਲ ਲੈਣ ਲਈ ਕਾਲਜ਼ ਟੀਚਰਜ਼ ਯੂਨੀਅਨ ਵਲੋਂ ਵਿਤ ਮੰਤਰੀ ਦੇ ਦਫ਼ਤਰ ਅੱਗੇ ਧਰਨਾ

punjabusernewssite
1 Viewsਸੁਖਜਿੰਦਰ ਮਾਨ ਬਠਿੰਡਾ, 16 ਨਵੰਬਰ: ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ ਯੂਨੀਅਨ ਦੀ ਅਗਵਾਈ ਹੇਠ ਅੱਜ ਮਾਲਵਾ ਪੱਟੀ ਦੇ ਕਾਲਜ ਅਧਿਆਪਕਾਂ ਵਲੋਂ ਯੂ.ਜੀ.ਸੀ ਪੇਅ ਸਕੇਲ...
ਬਠਿੰਡਾ

ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ‘ਚ 1 ਕਰੋੜ 24 ਲੱਖ 53 ਹਜ਼ਾਰ ਰੁਪਏ ਜਾਰੀ: ਡਿਪਟੀ ਕਮਿਸ਼ਨਰ

punjabusernewssite
0 Views593 ਪਰਿਵਾਰਾਂ ਨੇ ਲਿਆ ਲਾਹਾ ਸੁਖਜਿੰਦਰ ਮਾਨ ਬਠਿੰਡਾ, 16 ਨਵੰਬਰ: ਸੂਬਾ ਸਰਕਾਰ ਵਲੋਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਅੰਦਰ...
ਬਠਿੰਡਾ

ਲੋਜਪਾ ਬਠਿੰਡਾ ਦਿਹਾਤੀ ਹਲਕੇ ਦੀਆਂ ਮੁਸ਼ਕਲਾਂ ਸਬੰਧੀ 24 ਨੂੰ ਕਰੇਗੀ ਮੀਟਿੰਗ: ਗਹਿਰੀ

punjabusernewssite
0 Viewsਸੁਖਜਿੰਦਰ ਮਾਨ ਬਠਿੰਡਾ, 16 ਨਵੰਬਰ: ਲੋਕ ਜਨ ਸ਼ਕਤੀ ਪਾਰਟੀ ਦੇ ਨੇਤਾਵਾਂ ਦੀ ਅੱਜ ਇੱਕ ਵਿਸ਼ੇਸ਼ ਮੀਟਿੰਗ ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਦੀ...
ਬਠਿੰਡਾ

ਆਪ ਵੱਲੋਂ ਬੇਰੁਜਗਾਰੀ ਦੇ ਮੁੱਦੇ ਉੱਤੇ 18 ਨਵੰਬਰ ਨੂੰ ਪੰਜਾਬ ਸਰਕਾਰ ਨੂੰ ਘੇਰਨ ਦੀ ਤਿਆਰੀ

punjabusernewssite
0 Viewsਨੌਜਵਾਨਾਂ ਦਾ 90ਹਜਾਰ ਕਰੋੜ ਦੱਬੀ ਬੈਠੀ ਹੈ ਪੰਜਾਬ ਸਰਕਾਰ – ਨੀਲ ਗਰਗ/ ਬਲਕਾਰ ਭੋਖੜਾ ਸੁਖਜਿੰਦਰ ਮਾਨ ਬਠਿੰਡਾ, 16 ਨਵੰਬਰ: ਆਮ ਆਦਮੀ ਪਾਰਟੀ ਪੰਜਾਬ ਦੇ...
ਬਠਿੰਡਾ

ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਲਈ ਲਿਆਂਦਾ ਗਿਆ ਨਵਾਂ ਐਕਟ ਠੇਕਾ ਮੁਲਾਜ਼ਮਾਂ ਨਾਲ ਧੋਖਾ:-ਕਾਕਾ ਸਿੰਘ ਕੋਟੜਾ

punjabusernewssite
0 Viewsਸੁਖਜਿੰਦਰ ਮਾਨ ਬਠਿੰਡਾ: 16 ਨਵੰਬਰ: ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਸੂਬਾ ਜਰਨਲ ਸਕੱਤਰ ਕਾਕਾ ਸਿੰਘ ਕੋਟੜਾ ਨੇ...
ਲੁਧਿਆਣਾ

ਆਮਦਨ ਕਰ ਵਿਭਾਗ ਦੀ ਟੀਮ ਵਲੋਂ ਅਕਾਲੀ ਵਿਧਾਇਕ ਦੇ ਘਰ ਛਾਪਾ

punjabusernewssite
0 Viewsਸੁਖਜਿੰਦਰ ਮਾਨ ਲੁਧਿਆਣਾ, 16 ਨਵੰਬਰ: ਦੋ ਸਾਲ ਪਹਿਲਾਂ ਦਾਖ਼ਾ ’ਚ ਹੋਈ ਉਪ ਚੋਣ ਵਿਚ ਤਤਕਾਲੀ ਮੁੱਖ ਮੰਤਰੀ ਦੇ ਓ.ਐਸ.ਡੀ ਸੰਦੀਪ ਸੰਧੂ ਨੂੰ ਹਰਾ ਕੇ...
ਪੰਜਾਬ

ਨਵਜੋਤ ਸਿੱਧੂ ਡੇਢ ਮਹੀਨੇ ਬਾਅਦ ਮੁੜ ਪੁੱਜੇ ਕਾਂਗਰਸ ਭਵਨ

punjabusernewssite
0 Viewsਸੁਖਜਿੰਦਰ ਮਾਨ ਚੰਡੀਗੜ੍ਹ, 16 ਨਵੰਬਰ: ਡੀਜੀਪੀ ਤੇ ਏਜੀ ਦੇ ਮੁੱਦੇ ’ਤੇ ਅਚਾਨਕ ਅਸਤੀਫ਼ਾ ਦੇ ਕੇ ਸਭ ਨੂੰ ਹੈਰਾਨ ਕਰਨ ਵਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ...
ਪੰਜਾਬ

ਪੰਜਾਬੀ ਭਾਸਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਰਾਜ ਭਾਸਾ ਕਮਿਸਨ ਬਣਾਇਆ ਜਾਵੇਗਾ- ਪਰਗਟ ਸਿੰਘ

punjabusernewssite
0 Viewsਉਚੇਰੀ ਸਿੱਖਿਆ ਤੇ ਭਾਸਾਵਾਂ ਬਾਰੇ ਮੰਤਰੀ ਨੇ ਪੁਸਤਕ ਸੱਭਿਆਚਾਰ ਪੈਦਾ ਕਰਨ ਲਈ ਲਾਇਬ੍ਰੇਰੀ ਐਕਟ ਅਤੇ ਖੇਡ ਮੈਦਾਨਾਂ ਵਿੱਚ ਵੀ ਲਾਇਬ੍ਰੇਰੀਆਂ ਖੋਲ੍ਹਣ ਦੀ ਕਹੀ ਗੱਲ...