ਧਰਮ ਤੇ ਵਿਰਸਾਗਲੋਬਲ ਸਿੱਖ ਕੌਂਸਲ ਵੱਲੋਂ ਐਸਜੀਪੀਸੀ ਤੋਂ ਸਰਕਾਰੀ ਕੰਟਰੋਲ ਹਟਾਉਣ ਲਈ ਸਿੱਖ ਗੁਰਦੁਆਰਾ ਕਾਨੂੰਨ ’ਚ ਸੋਧ ਦੀ ਮੰਗpunjabusernewssiteWednesday, 4 September 2024, 20:37 by punjabusernewssiteWednesday, 4 September 2024, 20:37 17 Viewsਅਕਾਲ ਤਖ਼ਤ ਸਾਹਿਬ ਨੂੰ ਖੁਦਮੁਖਤਿਆਰ ਬਣਾਇਆ ਜਾਵੇ – ਕੌਂਸਲ ਨੇ ਕੀਤੀ ਮੰਗ ਚੰਡੀਗੜ੍ਹ, 4 ਸਤੰਬਰ: ਗਲੋਬਲ ਸਿੱਖ ਕੌਂਸਲ (ਜੀਐਸਸੀ) ਨੇ ਗੁਰਦੁਆਰਿਆਂ ਦੇ ਪ੍ਰਬੰਧ ਵਿੱਚ...
ਕਿਸਾਨ ਤੇ ਮਜ਼ਦੂਰ ਮਸਲੇਖੇਤੀ ਨੀਤੀ: ਮੁੱਖ ਮੰਤਰੀ ਕਿਸਾਨ ਤੇ ਮਜ਼ਦੂਰ ਆਗੂਆਂ ਨਾਲ ਅੱਜ ਕਰਨਗੇ ਮੀਟਿੰਗpunjabusernewssiteWednesday, 4 September 2024, 20:26Thursday, 5 September 2024, 11:22 by punjabusernewssiteWednesday, 4 September 2024, 20:26Thursday, 5 September 2024, 11:22 13 Viewsਚੰਡੀਗੜ੍ਹ, 4 ਸਤੰਬਰ: ਪੰਜਾਬ ਦੇ ਵਿੱਚ ਖੇਤੀ ਨੀਤੀ ਲਾਗੂ ਕਰਨ ਅਤੇ ਹੋਰ ਕਿਸਾਨੀ ਮੁੱਦਿਆਂ ਨੂੰ ਲੈ ਕੇ ਲੰਘੀ ਦੋ ਤਰੀਕ ਤੋਂ ਚੰਡੀਗੜ੍ਹ ਦੇ ਦੁਸਹਿਰਾ...
ਵਪਾਰਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਗੁੱਡਜ਼ ਐਂਡ ਸਰਵਿਸ ਟੈਕਸ ਸੋਧ ਬਿੱਲ 2024 ਪਾਸpunjabusernewssiteWednesday, 4 September 2024, 20:22 by punjabusernewssiteWednesday, 4 September 2024, 20:22 15 Viewsਚੰਡੀਗੜ੍ਹ, 4 ਸਤੰਬਰ: ਕਰ ਪਾਲਣਾ ਨੂੰ ਵਧਾਉਣ ਅਤੇ ਰਾਜ ਵਸਤੂਆਂ ਅਤੇ ਸੇਵਾਵਾਂ ਕਰ (ਐਸ.ਜੀ.ਐਸ.ਟੀ) ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ...
ਸਿੱਖਿਆਸਿੱਖਿਆ ਮੰਤਰੀ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼ ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈpunjabusernewssiteWednesday, 4 September 2024, 20:11 by punjabusernewssiteWednesday, 4 September 2024, 20:11 10 Viewsਚੰਡੀਗੜ੍ਹ 4 ਸਤੰਬਰ:ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2024 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਵਾਲੇ 77 ਅਧਿਆਪਕਾਂ ਨੂੰ ਸਕੂਲ ਸਿੱਖਿਆ...
ਸਾਡੀ ਸਿਹਤਡਾਕਟਰਾਂ ਦੀ ਸਿਹਤ ਵਿਭਾਗ ਸਕੱਤਰ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ, ਹੜਤਾਲ ਕਾਰਨ ਲੋਕਾਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਸਕਦਾpunjabusernewssiteWednesday, 4 September 2024, 20:04 by punjabusernewssiteWednesday, 4 September 2024, 20:04 0 Viewsਚੰਡੀਗੜ੍ਹ, 4 ਸਤੰਬਰ: ਚੰਡੀਗੜ੍ਹ ਦੇ ਸੈਕਟਰ 34 ਵਿੱਚ ਪੰਜਾਬ ਸਿਵਿਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਦੇ ਬੈਨਰ ਅਧੀਨ ਸਮੂਹ ਸਰਕਾਰੀ ਮੈਡੀਕਲ ਅਧਿਕਾਰੀਆਂ ਵੱਲੋਂ ਪਹਿਲਾਂ ਤੋਂ ਐਲਾਨੀ...
ਸਿੱਖਿਆਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆpunjabusernewssiteWednesday, 4 September 2024, 19:57 by punjabusernewssiteWednesday, 4 September 2024, 19:57 2 Viewsਸੈਸ਼ਨ ਦੇ ਆਖਰੀ ਦਿਨ 11 ਸਕੂਲਾਂ ਦੇ 290 ਵਿਦਿਆਰਥੀ ਅਤੇ 24 ਅਧਿਆਪਕ ਸਦਨ ਦੀਆਂ ਵਿਧਾਨਕ ਕਾਰਵਾਈਆਂ ਦੇ ਗਵਾਹ ਬਣੇ ਚੰਡੀਗੜ੍ਹ, 4 ਸਤੰਬਰ:ਪੰਜਾਬ ਵਿਧਾਨ ਸਭਾ...
ਚੰਡੀਗੜ੍ਹਮਾਨਸੂਨ ਸੈਸ਼ਨ ’ਚ ਅਹਿਮ ਮੁੱਦਿਆਂ ’ਤੇ ਚਰਚਾ ਨਹੀਂ ਹੋਈ: ਬਾਜਵਾpunjabusernewssiteWednesday, 4 September 2024, 19:51 by punjabusernewssiteWednesday, 4 September 2024, 19:51 9 Viewsਚੰਡੀਗੜ੍ਹ, 4 ਸਤੰਬਰ: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਬੁੱਧਵਾਰ ਨੂੰ ਸਮਾਪਤ ਹੋਣ ਦੇ ਨਾਲ ਹੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ...
ਚੰਡੀਗੜ੍ਹਸੁਨੀਲ ਜਾਖੜ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਅਸਫਲਤਾ ਦੀ ਅਗਵਾਈ ਕਰਨ ਵਾਲਾ ਆਗੂ ਹੈ: ਰਾਜਾ ਵੜਿੰਗpunjabusernewssiteWednesday, 4 September 2024, 19:46 by punjabusernewssiteWednesday, 4 September 2024, 19:46 10 Viewsਚੰਡੀਗੜ੍ਹ, 4 ਸਤੰਬਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ...
ਕਿਸਾਨ ਤੇ ਮਜ਼ਦੂਰ ਮਸਲੇਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਮਨਰੇਗਾ ਕੰਮਾਂ ਨੂੰ ਚਾਲੂ ਕਰਵਾਉਣ ਲਈ ਦਿੱਤਾ ਮੰਗ ਪੱਤਰpunjabusernewssiteWednesday, 4 September 2024, 19:11 by punjabusernewssiteWednesday, 4 September 2024, 19:11 3 Viewsਨਥਾਣਾ, 4 ਸਤੰਬਰ: ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਅਜ਼ਾਦ) ਵਲੋਂ ਮਨਰੇਗਾ ਵਿੱਚ ਬੰਦ ਕੰਮਾਂ ਨੂੰ ਚਾਲੂ ਕਰਨ ਅਤੇ ਲਗਾਤਾਰ ਕੀਤੇ ਜਾ ਰਹੇ ਬਦਲਾਅ ਦੇ ਵਿਰੋਧ...
ਕਿਸਾਨ ਤੇ ਮਜ਼ਦੂਰ ਮਸਲੇਚੰਡੀਗੜ੍ਹ ’ਚ ਕਿਸਾਨ-ਮਜਦੂਰਾਂ ਵੱਲੋਂ ਖੇਤੀ ਨੀਤੀ ਮੋਰਚਾ ਪੂਰੇ ਉਤਸ਼ਾਹ ਨਾਲ ਚੌਥੇ ਦਿਨ ਵੀ ਜਾਰੀpunjabusernewssiteWednesday, 4 September 2024, 19:06 by punjabusernewssiteWednesday, 4 September 2024, 19:06 6 Viewsਚੰਡੀਗੜ੍ਹ,4 ਸਤੰਬਰ: ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਚੰਡੀਗੜ੍ਹ ਵਿਖੇ ਲਾਏ ਖੇਤੀ ਨੀਤੀ ਮੋਰਚੇ ਦੇ ਚੌਥੇ ਦਿਨ ਜਿੱਥੇ ਕਿਸਾਨਾਂ...