Home Blog Page 18

Mohali News: ਪਿਆਰ ‘ਚ ਅੰਨ੍ਹੇ ਆਸ਼ਕ ਨੇ ਕੀਤਾ ਪ੍ਰੇਮਿਕਾ ਦਾ ਕ.ਤ.ਲ..! ਵੀਡੀਓ ਵਾਇਰਲ

Mohali News: ਮੋਹਾਲੀ ਦੇ ਫੇਜ਼-11 ਇਲਾਕੇ ਵਿੱਚ ਇਕ ਨਿੱਜੀ ਅਦਾਰੇ ਅੰਦਰ ਵਾਪਰੀ ਦਿਲ ਦਹਲਾ ਦੇਣ ਵਾਲੀ ਘਟਨਾ ਨੇ ਹਰ ਕਿਸੇ ਨੂੰ ਸੂਨ ਕਰ ਦਿੱਤਾ ਹੈ। ਦਫ਼ਤਰ ਵਿੱਚ ਨੌਕਰੀ ਕਰ ਰਹੀ 29 ਸਾਲਾ ਮਹਿਲਾ ਉੱਤੇ ਉਸੇ ਅਦਾਰੇ ਦੇ ਇਕ ਕਰਮਚਾਰੀ ਨੇ ਜਾਨਲੇਵਾ ਹਮਲਾ ਕਰ ਦਿੱਤਾ। ਹਮਲਾਵਰ ਨੇ ਤਿੱਖੇ ਹਥਿਆਰ ਨਾਲ ਲਗਾਤਾਰ ਵਾਰ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਵਾਰਦਾਤ ਮਗਰੋਂ ਉਸ ਨੇ ਆਪਣੇ ਆਪ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਵੀ ਕੋਸ਼ਿਸ਼ ਕੀਤੀ ਗਈ। ਦੋਵੇਂ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰੀ ਟੀਮ ਨੇ ਮਹਿਲਾ ਨੂੰ ਬਚਾਉਣ ਲਈ ਯਤਨ ਕੀਤੇ ਪਰ ਉਹ ਜ਼ਿੰਦਗੀ ਦੀ ਜੰਗ ਹਾਰ ਗਈ। ਦੂਜੇ ਪਾਸੇ ਹਮਲਾਵਰ ਦੀ ਹਾਲਤ ਅਜੇ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ। ਰਿਕਾਰਡਿੰਗ ਮੁਤਾਬਕ ਮਹਿਲਾ ਆਪਣੇ ਕੰਮ ਵਿੱਚ ਰੁੱਝੀ ਹੋਈ ਸੀ ਕਿ ਇਸ ਦੌਰਾਨ ਉਸ ਦਾ ਸਹਿਕਰਮੀ ਪਿੱਛੇ ਵੱਲੋਂ ਆਇਆ ਅਤੇ ਅਚਾਨਕ ਉਸ ਉੱਤੇ ਹਮਲਾ ਕਰ ਬੈਠਾ। ਜਾਨ ਬਚਾਉਣ ਲਈ ਮਹਿਲਾ ਦਫ਼ਤਰ ਤੋਂ ਬਾਹਰ ਨਿਕਲਣ ਵਾਸਤੇ ਦੌੜੀ, ਪਰ ਹਮਲਾਵਰ ਨੇ ਉਸ ਦਾ ਪਿੱਛਾ ਕਰਦਿਆਂ ਮੁੱਖ ਦਰਵਾਜ਼ੇ ਕੋਲ ਫਿਰ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ 👉Amritsar Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ ਹੈਰੋਇਨ ਤੇ 5 ਪਿਸਤੌਲਾਂ ਸਮੇਤ ਅੱਧੀ ਦਰਜਨ ਕਾਬੂ

ਦਫ਼ਤਰ ਵਿੱਚ ਮੌਜੂਦ ਹੋਰ ਕਰਮਚਾਰੀਆਂ ਨੇ ਦਖ਼ਲ ਦੇ ਕੇ ਮਹਿਲਾ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਹਮਲਾਵਰ ਦੇ ਹੱਥ ਵਿੱਚ ਹਥਿਆਰ ਹੋਣ ਕਾਰਨ ਕਈ ਲੋਕ ਘਬਰਾ ਗਏ। ਆਖ਼ਰਕਾਰ ਕੁਝ ਸਹਿਕਰਮੀਆਂ ਨੇ ਹਿੰਮਤ ਦਿਖਾਉਂਦਿਆਂ ਉਸ ਨੂੰ ਕਾਬੂ ਕੀਤਾ ਅਤੇ ਹਥਿਆਰ ਖੋਹ ਲਿਆ। ਇਸ ਤੋਂ ਬਾਅਦ ਉਸ ਨੇ ਇਕ ਹੋਰ ਧਾਰਦਾਰ ਚੀਜ਼ ਕੱਢ ਕੇ ਆਪਣੇ ਆਪ ਨੂੰ ਜ਼ਖ਼ਮੀ ਕਰਨਾ ਸ਼ੁਰੂ ਕਰ ਦਿੱਤਾ। ਇਹ ਸਾਰੀ ਵਾਰਦਾਤ ਵੀਰਵਾਰ ਸ਼ਾਮ ਕਰੀਬ ਸਾਢੇ ਸੱਤ ਵਜੇ ਇਕ ਲੌਜਿਸਟਿਕਸ ਕੰਪਨੀ ਦੇ ਦਫ਼ਤਰ ਅੰਦਰ ਹੋਈ। ਮ੍ਰਿਤਕਾ ਡਿੰਪਲ ਕੰਪਨੀ ਦੇ ਡਿਸਪੈਚ ਵਿਭਾਗ ਨਾਲ ਜੁੜੀ ਹੋਈ ਸੀ, ਜਦਕਿ ਹਰਜਿੰਦਰ ਨਾਂ ਦਾ ਵਿਅਕਤੀ ਵੀ ਉੱਥੇ ਹੀ ਨੌਕਰੀ ਕਰਦਾ ਸੀ। ਦੱਸਿਆ ਜਾਂਦਾ ਹੈ ਕਿ ਦੋਵਾਂ ਦੀਆਂ ਕੰਮ ਵਾਲੀਆਂ ਸੀਟਾਂ ਇੱਕ-ਦੂਜੇ ਦੇ ਨੇੜੇ ਸਨ।

ਇਹ ਵੀ ਪੜ੍ਹੋ 👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਵਾਰਦਾਤ ਤੋਂ ਬਾਅਦ ਦਫ਼ਤਰ ਵਿੱਚ ਹੜਕੰਪ ਮਚ ਗਿਆ। ਕਰਮਚਾਰੀਆਂ ਨੇ ਤੁਰੰਤ ਪੁਲਿਸ ਅਤੇ ਐਂਬੂਲੈਂਸ ਨੂੰ ਸੂਚਿਤ ਕੀਤਾ। ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਮਾਹਿਰ ਫੋਰੈਂਸਿਕ ਅਧਿਕਾਰੀਆਂ ਦੀ ਮਦਦ ਨਾਲ ਸਬੂਤ ਇਕੱਠੇ ਕੀਤੇ। ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਖੂਨੀ ਘਟਨਾ ਦੇ ਪਿੱਛੇ ਅਸਲ ਕਾਰਨ ਕੀ ਸੀ। ਸੀਸੀਟੀਵੀ ਰਿਕਾਰਡਿੰਗ ਆਪਣੇ ਕਬਜ਼ੇ ਵਿੱਚ ਲੈ ਲਈ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਤੱਥ ਇਕੱਠੇ ਕੀਤੇ ਜਾ ਰਹੇ ਹਨ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Amritsar Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ ਹੈਰੋਇਨ,5 ਪਿਸਤੌਲਾਂ ਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਅੱਧੀ ਦਰਜਨ ਕਾਬੂ

0

ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ ਨੈੱਟਵਰਕ: ਡੀਜੀਪੀ ਗੌਰਵ ਯਾਦਵ
ਗ੍ਰਿਫ਼ਤਾਰ ਮੁਲਜ਼ਮ ਬਾਜ਼ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਆਦਤਨ ਅਪਰਾਧੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਅਤੇ ਦੋ ਨਾਬਾਲਗ ਸ਼ਾਮਲ ਹਨ, ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1.035 ਕਿਲੋ ਹੈਰੋਇਨ, ਪੰਜ ਆਧੁਨਿਕ ਪਿਸਤੌਲ ਅਤੇ 5 ਲੱਖ ਰੁਪਏ ਦੀ ਡਰੰਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤਾ।ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬਾਜ਼ ਮੁਹੰਮਦ (62), ਜੋ ਕਿ ਅਫਗਾਨਿਸਤਾਨ ਦਾ ਨਾਗਰਿਕ ਹੈ ਅਤੇ ਪਹਿਲਾਂ ਹਰਿਆਣਾ ਦੇ ਸੋਨੀਪਤ ਵਿੱਚ ਰਹਿ ਰਿਹਾ ਸੀ ਤੇ ਹਾਲ ਹੀ ਵਿੱਚ ਨਵੀਂ ਦਿੱਲੀ ਦੇ ਲਾਜਪਤ ਨਗਰ ਰਹਿਣ ਲੱਗਾ ਸੀ; ਨਵਾਂਸ਼ਹਿਰ ਦੀ ਗੁਰੂ ਅੰਗਦ ਦੇਵ ਕਲੋਨੀ ਦੇ ਰਹਿਣ ਵਾਲੇ ਅੰਕੁਸ਼ ਬਰਥਵਾਲ (33), ਜਲੰਧਰ ਦੇ ਪਿੰਡ ਭੱਟੀਆਂ ਦੇ ਰਹਿਣ ਵਾਲੇ ਦੇਸ ਰਾਜ ਉਰਫ਼ ਵਿੱਕੀ (32), ਲੋਪੋਕੇ ਦੇ ਪਿੰਡ ਰਣੀਆ ਦੇ ਰਹਿਣ ਵਾਲੇ ਰਾਜਨਦੀਪ ਸਿੰਘ ਉਰਫ਼ ਰਾਜਾ (26), ਜੋ ਵਰਤਮਾਨ ਵਿੱਚ ਅੰਮ੍ਰਿਤਸਰ ਦੇ ਸੰਨੀ ਐਨਕਲੇਵ ਵਿੱਚ ਰਹਿ ਰਿਹਾ ਹੈ ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਇਸ ਤੋਂ ਇਲਾਵਾ ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਦੋ ਨਾਬਾਲਗ ਵੀ ਸ਼ਾਮਲ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਾਜ਼ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਉਰਫ਼ ਵਿੱਕੀ ਆਦਤਨ ਅਪਰਾਧੀ ਹਨ ਜਿਨ੍ਹਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ।ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮਐਮ ਗਲੋਕ (ਆਸਟ੍ਰੀਆ ਦੇ ਬਣੇ), ਇੱਕ .30 ਬੋਰ ਜ਼ਿਗਾਨਾ ਪਿਸਤੌਲ, ਇੱਕ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ੀ ਸਾਥੀਆਂ ਨਾਲ ਮਿਲ ਕੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਸਥਾਪਤ ਸੰਪਰਕਾਂ ਜ਼ਰੀਏ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਕੇ ਫਿਰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਇਨ੍ਹਾਂ ਨੂੰ ਅੱਗੇ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਇਹ ਨੈੱਟਵਰਕ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ।ਡੀਜੀਪੀ ਨੇ ਕਿਹਾ ਕਿ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਹੋਰ ਜਾਣਕਾਰੀ ਦਾ ਪਤਾ ਲਗਾਉਣ ਲਈ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ੁਰੂ ਵਿੱਚ, ਪੁਲਿਸ ਟੀਮਾਂ ਨੇ ਦੋ ਨਾਬਾਲਗਾਂ ਨੂੰ ਇੱਕ ਗਲੌਕ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਫੜਿਆ ਸੀ ਅਤੇ ਫਿਰ ਉਨ੍ਹਾਂ ਵੱਲੋਂ ਕੀਤੇ ਖੁਲਾਸਿਆਂ ਦੇ ਅਧਾਰ ‘ਤੇ 500 ਗ੍ਰਾਮ ਹੈਰੋਇਨ ਅਤੇ ਇੱਕ ਹੋਰ ਪਿਸਤੌਲ ਬਰਾਮਦ ਕੀਤਾ।

ਇਹ ਵੀ ਪੜ੍ਹੋ  ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

ਉਨ੍ਹਾਂ ਕਿਹਾ ਕਿ ਜਾਂਚ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਬਾਜ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਉਰਫ਼ ਵਿੱਕੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ, 535 ਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਦੌਰਾਨ ਉਨ੍ਹਾਂ ਦੇ ਦੂਜੇ ਸਾਥੀ ਰਾਜਨਦੀਪ ਸਿੰਘ ਉਰਫ਼ ਰਾਜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਅੰਕੁਸ਼ ਬਰਥਵਾਲ ਹਾਲ ਹੀ ਵਿੱਚ ਯੂਗਾਂਡਾ, ਜਿੱਥੇ ਉਹ ਨੌਕਰੀ ਕਰ ਰਿਹਾ ਸੀ, ਤੋਂ ਭਾਰਤ ਵਾਪਸ ਆਇਆ ਸੀ। ਵਿਦੇਸ਼ ਵਿੱਚ ਉਸਦੇ ਇੱਕ ਸਹਿਕਰਮੀ ਨੇ ਉਸਨੂੰ ਮੁਲਜ਼ਮ ਬਾਜ਼ ਮੁਹੰਮਦ ਨਾਲ ਜਾਣੂ ਕਰਵਾਇਆ ਅਤੇ ਭਾਰਤ ਵਾਪਸ ਆਉਣ ਤੋਂ ਬਾਅਦ ਅੰਕੁਸ਼ ਨੇ ਬਾਜ਼ ਮੁਹੰਮਦ ਨਾਲ ਹੱਥ ਮਿਲਾ ਕੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਹੋ ਗਿਆ।ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਥਾਣਾ ਛਾਉਣੀ ਵਿਖੇ ਆਰਮਜ਼ ਐਕਟ ਦੀ ਧਾਰਾ 25 (6,7,8) ਅਤੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 91 ਮਿਤੀ 24-05-2026 ਦਰਜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

0

👉मुख्यमंत्री ने हरियाणा विजन-2047 के तहत पुलिस हाउसिंग कॉरपोरेशन के अगले 5 साले के रोडमैप व कार्ययोजना की करी समीक्षा
Haryana News:हरियाणा के मुख्यमंत्री श्री नायब सिंह सैनी ने कहा कि सभी विभाग हरियाणा विजन 2047 के अंतर्गत अगले 5 साल में किए जाने वाले कार्यों का रोडमैप व कार्ययोजना को इसके लिए तैयार किए गए एआई टूल पर अपलोड करना सुनिश्चित करें ताकि वे स्वयं इसकी व्यापक समीक्षा कर सकें।मुख्यमंत्री ने यह निर्देश बृहस्पतिवार को हरियाणा सिविल सचिवालय में हरियाणा विजन-2047 के तहत पुलिस हाउसिंग कॉरपोरेशन के अगले 5 साल के रोडमैप व कार्ययोजना की समीक्षा बैठक की अध्यक्षता करते हुए दिए। उन्होंने पुलिस हाउसिंग कॉरपोरेशन को निर्देश दिए कि पुलिस कर्मचारियों के लिए पर्याप्त संख्या में उच्च गुणवत्ता के मकान तैयार करने की कार्ययोजना तैयार की जाए।

इसे भी पढ़ें मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

मुख्यमंत्री ने बताया कि सभी विभागों की अगले 5 साल की कार्ययोजना को एआई टूल पर अपलोड करके उनकी समीक्षा की जाएगी और विकसित देशों की तर्ज पर हर विभाग को विकसित भारत के लिए तैयार किया जाएगा। उन्होंने कहा कि सभी विभाग वार्षिक कार्ययोजना के साथ-साथ लक्ष्यों की प्राप्ति के लिए प्रत्येक तिमाही किए जाने वाले कार्यों का भी टाइमलाईन के साथ ब्यौरा प्रस्तुत करें। मुख्यमंत्री ने कहा कि वे प्रत्येक विभाग की प्रगति की समीक्षा तिमाही आधार पर करेंगे और पूर्व की बैठक में दिए गए निर्देशों की अनुपालना में विभाग द्वारा किए गए कार्यों को परखेंगे। उन्होंने कहा कि सभी विभाग अपनी प्रगति रिपोर्ट बैठक से 2 दिन पहले उनके पास पहुंचाना सुनिश्चित करें ताकि वे उनका अध्ययन करके बैठक में समीक्षा कर सकें।

इसे भी पढ़ें प्रदेश में सभी पात्र परिवारों को दी जाएगी आवास सुविधा: मुख्यमंत्री

हरियाणा पुलिस हाउसिंग कॉरपोरेशन के प्रबंध निदेशक श्री आलोक मित्तल ने बताया कि वर्ष 1989 में स्थापित हरियाणा पुलिस कॉरपोरेशन द्वारा पुलिस कर्मियों के लिए 12683 आवास, 165 पुलिस स्टेशन, 21 पुलिस पोस्ट, 26 महिला पुलिस थाने, 13 पुलिस लाईन, 3 पुलिस ट्रेनिंग सेंटर्स, 21 पुलिस पब्लिक स्कूल तथा 400 अन्य गैर आवासीय भवनों का निर्माण करवाया गया है।मुख्यमंत्री ने निर्देश दिए कि पुलिस हाउसिंग कॉरपोरेशन पुलिस स्टेशनों, पुलिस लाइनों और प्रशिक्षण केंद्रों को शत-प्रतिशत आधुनिक संसाधनों से युक्त करे और सभी प्रोजेक्ट में गुणवत्ता का विशेष ध्यान रखे। उन्होंने पुराने भवनों की वर्तमान स्थिति की जानकारी लेते हुए कहा कि नए बनने वाले सभी भवनों को विदेशों की तर्ज पर एनर्जी एफिशिएंट तथा ग्रीन बिल्डिंग के रूप में तैयार करवाए जाएं।इस अवसर पर मुख्य सचिव अनुराग रस्तोगी, मुख्यमंत्री के प्रधान सचिव श्री अरुण कुमार गुप्ता, डिपार्टमेंट ऑफ फ्यूचर की प्रधान सचिव श्रीमती अमनीत पी कुमार, हरियाणा पुलिस हाउसिंग कॉरपोरेशन के प्रबंध निदेशक श्री आलोक मित्तल तथा मुख्यमंत्री के ओएसडी एवं स्वर्ण जयंती हरियाणा राजकोषीय प्रबंधन संस्थान के महानिदेशक डॉ. राज नेहरू सहित अन्य अधिकारी भी उपस्थित थे।

 

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

 

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

0

👉मुख्यमंत्री श्री नायब सिंह सैनी ने हरियाणा विजन-2047 के तहत पीडब्ल्यूडी (बीएंडआर) विभाग के अगले 5 साल के रोडमैप व कार्ययोजना की समीक्षा बैठक में दिए विस्तृत दिशा-निर्देश
Haryana News:हरियाणा के मुख्यमंत्री श्री नायब सिंह सैनी ने निर्देश दिए हैं कि पूर्व में की गई घोषणा के अनुरूप प्रदेश की 12 फुट चौड़ाई की सभी सड़कों को 18 फुट चौड़ा करने का कार्य मार्च 2027 तक अवश्य पूरा कर लिया जाए। मुख्यमंत्री ने यह निर्देश बृहस्पतिवार को हरियाणा सिविल सचिवालय में हरियाणा विजन-2047 के तहत पीडब्ल्यूडी (बीएंडआर) विभाग के अगले 5 साल के रोडमैप व कार्ययोजना की समीक्षा बैठक की अध्यक्षता करते हुए दिए।मुख्यमंत्री ने कहा कि आमजन की सुविधा के लिए सड़कों का अच्छी हालत में और समुचित चौड़ाई का होना आवश्यक है। इसके लिए पूर्व में की गई मुख्यमंत्री घोषणा के अनुरूप प्रदेश में सभी 12 फुट की सड़कों की चौड़ाई को 18 फुट किया जाए। यह कार्य इस वित्त वर्ष के समाप्त होने से पहले पूरा किया जाए। इस कार्य की स्थिति पूछने पर विभाग के अधिकारियों ने बताया कि इस समय प्रदेश में 3240 किलोमीटर लंबी लिंक रोड 12 फुट चौड़ाई की हैं जिन्हें 18 फुट चौड़ा किया जा रहा है।

इसे भी पढ़ें  प्रदेश में सभी पात्र परिवारों को दी जाएगी आवास सुविधा: मुख्यमंत्री

इनमें से 1696 किलोमीटर लंबी सड़कों के चौड़ाकरण का कार्य प्रगति पर है तथा शेष 1544 किलोमीटर सड़कों को इसी वर्ष 18 फुट चौड़ा कर दिया जाएगा। मुख्यमंत्री ने कहा कि बनाई जा रही सड़कों की गुणवत्ता, इन पर साईन बोर्ड, बर्म व सफेद पट्टी लगवाना भी सुनिश्चित करें।मुख्यमंत्री ने कहा कि शहरी क्षेत्रों में धूल-मिट्टी, व प्रदूषण को कम करने के लिए सड़कों के आसपास पेवर-ब्लॉक अथवा घास लगवाया जाए। अधिकारियों ने बताया कि इस कार्य के लिए प्रथम चरण हेतु 6 शहरी क्षेत्रों की 368 किलोमीटर लंबाई की 138 सड़कें चिह्नित की गई हैं। इसके तहत सोनीपत, फरीदाबाद, गुरुग्राम, पानीपत, रोहतक व करनाल जिलों में सड़कों के आसपास टाईलें व ग्रीन एरिया विकसित किया जाएगा। मुख्यमंत्री ने यह कार्य नवंबर 2027 तक पूरा करने का लक्ष्य निर्धारित किया।प्रदेश में रेलवे क्रॉसिंग की फाटकों को मानव रहित करने के लिए किए जा रहे कार्यों की समीक्षा के दौरान अधिकारियों ने बताया कि यह कार्य अलग-अलग विभागों व रेलवे के माध्यम से किया जा रहा है, कुछ स्थानों पर रेलवे की परमिशन के कारण कार्य पूरे नहीं हो सके। मुख्यमंत्री ने कहा कि जहां-जहां रेलवे की अनुमति के कारण कार्य अटके हुए हैं उनकी सूची तैयार करें, वे स्वयं रेल मंत्री से मिलकर इन अड़चनों को दूर करवाएंगे। मुख्यमंत्री ने कहा कि विभाग के स्तर पर किए जाने वाले कार्य प्राथमिकता के आधार पर शीघ्र पूरे करवाए जाएं।

इसे भी पढ़ें  किलोवाट उपभोक्ताओं के घर बिना बैंक गारंटी लगेगा सोलर सिस्टम, बिजली बिल होगा शून्य : ऊर्जा मंत्री अनिल विज

बाईपास के निर्माण कार्यों की समीक्षा की
मुख्यमंत्री ने आमजन की सुविधा के लिए प्रदेश में बनाए जा रहे सभी बाईपास के निर्माण कार्यों की भी समीक्षा की। अधिकारियों ने बताया कि प्रदेश में निर्माणाधीन 17 में से 4 बाईपास का निर्माण पूरा हो चुका है, कुछ पर कार्य चल रहा है और कुछ स्थानों पर जमीन की कमी आड़े आ रही है। इस पर मुख्यमंत्री ने अधिकारियों को निर्देश दिए कि जमीन अधिग्रहण का कार्य संबंधित उपायुक्तों के माध्यम से प्राथमिकता से पूरा करवाएं। उन्होंने कहा कि कुरुक्षेत्र में बने एलिवेटिड ट्रैक के नीचे हल्के वाहनों के लिए सड़क बनाने का प्रस्ताव तैयार किया जाए।

2028 तक हर भवन पर होगा सोलर पैनल
मुख्यमंत्री ने कहा कि प्रदेश के सभी सरकारी भवनों, गोदामों, मार्केट कमेटी के शैड तथा सभी घरों पर सोलर पैनल लगाने की कार्ययोजना बनाई जाए ताकि प्रदेश को बाहर से बिजली खरीदने की आवश्यकता न पड़े। उन्होंने कहा कि 2028 तक प्रदेश में एक भी भवन ऐसा न बचे जिस पर सोलर पैनल न लगा हो। इसके लिए केंद्र व प्रदेश सरकार की योजनाओं के साथ-साथ निजी कंपनियों की भी मदद ली जाए। इसके लिए आमजन को केंद्र के अलावा प्रदेश सरकार द्वारा भी अलग से सब्सिडी दी जाएगी। औद्योगिक इकाइयों में सोलर पैनल लगाने के लिए आकर्षक योजना तैयार करने और बिल्डिंग कोड में आवश्यक संसोधन करने के संबंध में भी उन्होंने अधिकारियों को निर्देश दिए।

हर 50 किलोमीटर पर एक ईवी चार्जिंग स्टेशन लगेगा
श्री नायब सिंह सैनी ने कहा कि प्रदेश में सभी नए बनने वाले सरकारी भवनों में ईवी चार्जिंग स्टेशन का प्रावधान किया जाए जिसके लिए केंद्र सरकार आर्थिक सहायता देती है। उन्होंने कहा कि प्रदेश में हर 50 किलोमीटर के दायरे में कम से कम एक ईवी चार्जिंग स्टेशन जरूर होना चाहिए ताकि आमजन में ईवी वाहनों के प्रति रुझान बढ़े। उन्होंने सभी भवनों में रेन वाटर हार्वेस्टिंग प्रणाली स्थापित करने की कार्ययोजना बनाने के भी निर्देश दिए।

इसे भी पढ़ें  खेल राज्य मंत्री ने हरियाणा के 23 उत्कृष्ट खिलाड़ियों को सीनियर व जूनियर प्रशिक्षकों के नियुक्ति पत्र सौंपे

जिलों में बनेंगे नए विश्राम गृह
मुख्यमंत्री ने कुरुक्षेत्र सहित अन्य जिलों में नए विश्राम गृह बनाने के कार्य की समीक्षा करते हुए कहा कि 15 अगस्त को प्रदेश में एक साथ नए विश्राम गृहों का शिलान्यास किया जाएगा। उन्होंने कहा कि कुरुक्षेत्र में 78 करोड़ रुपये की लागत से आधुनिक सुविधाओं से युक्त नया विश्राम गृह बनाया जाएगा। मुख्यमंत्री ने विभाग की अन्य कार्ययोजनाओं के क्रियान्वयन के संबंध में भी अधिकारियों को विस्तृत दिशा-निर्देश दिए।
इस अवसर पर मुख्य सचिव अनुराग रस्तोगी, मुख्यमंत्री के प्रधान सचिव श्री अरुण कुमार गुप्ता, पीडब्ल्यूडी बीएंडआर के अतिरिक्त मुख्य सचिव श्री एके सिंह, डिपार्टमेंट ऑफ फ्यूचर की प्रधान सचिव श्रीमती अमनीत पी कुमार, मुख्यमंत्री के ओएसडी श्री भारत भूषण भारती तथा ओएसडी एवं स्वर्ण जयंती हरियाणा राजकोषीय प्रबंधन संस्थान के महानिदेशक डॉ. राज नेहरू सहित अन्य अधिकारी भी उपस्थित थे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

 

प्रदेश में सभी पात्र परिवारों को दी जाएगी आवास सुविधा: मुख्यमंत्री

0

👉मुख्यमंत्री श्री नायब सिंह सैनी ने हरियाणा विजन-2047 के तहत हाउसिंग फोर ऑल विभाग के अगले 5 साल के रोडमैप व कार्ययोजना की समीक्षा बैठक में दिए विस्तृत दिशा-निर्देश
Haryana News: हरियाणा के मुख्यमंत्री श्री नायब सिंह सैनी ने कहा कि प्रत्येक प्रदेशवासी को रहने के लिए छत देना सरकार की प्राथमिकताओं में शामिल है और वर्तमान केंद्र व प्रदेश सरकार द्वारा यह कार्य मिशन मोड में किया जा रहा है। उन्होंने हाउसिंग फोर ऑल विभाग को निर्देश दिए कि वे शेष बचे सभी पात्र परिवारों की पहचान कर उन्हें आवास उपलब्ध करवाने की विस्तृत कार्ययोजना तैयार करें।मुख्यमंत्री ने यह निर्देश बृहस्पतिवार को हरियाणा सिविल सचिवालय में हरियाणा विजन-2047 के तहत हाउसिंग फोर ऑल विभाग के अगले 5 साल के रोडमैप व कार्ययोजना की समीक्षा बैठक की अध्यक्षता करते हुए दिए। उन्होंने कहा कि यदि किसी अपात्र व्यक्ति या परिवार को योजना का लाभ दिया जाता है तो संबंधित अधिकारी-कर्मचारी के खिलाफ सख्त कार्रवाई की जाएगी।

इसे भी पढ़ें  किलोवाट उपभोक्ताओं के घर बिना बैंक गारंटी लगेगा सोलर सिस्टम, बिजली बिल होगा शून्य : ऊर्जा मंत्री अनिल विज

हाउसिंग फोर ऑल के महानिदेशक श्री जे गणेशन ने प्रधानमंत्री आवास योजना (शहरी), प्रधानमंत्री आवास योजना (ग्रामीण), मुख्यमंत्री शहरी आवास योजना, मुख्यमंत्री ग्रामीण आवास योजना 2.0 तथा लाइसेंसी कालोनियों में ईडब्ल्यूएस आवासों के वितरण के संबंध में विस्तार से जानकारी देते हुए बताया कि मुख्यमंत्री के आदेशानुसार विभाग द्वारा आगामी समय में बचे हुए पात्र परिवारों को आवास सुविधाएं उपलब्ध करवाने की कार्ययोजना तैयार की जा रही है।उन्होंने बताया कि अब तक 5 योजनाओं के तहत प्रदेश में 2,31,215 परिवारों को आवास उपलब्ध करवाने के लिए लगभग 2375 करोड़ रुपये की आर्थिक सहायता प्रदान की जा चुकी है। इनके अलावा 10649 प्लाट व फ्लैट वितरित करने हेतु तैयार है। मुख्यमंत्री ने निर्देश दिए कि इन प्लाट व फ्लैट के आबंटन का कार्य जल्द पात्र परिवारों को किया जाए।

इसे भी पढ़ें  खेल राज्य मंत्री ने हरियाणा के 23 उत्कृष्ट खिलाड़ियों को सीनियर व जूनियर प्रशिक्षकों के नियुक्ति पत्र सौंपे

मुख्यमंत्री ने कहा कि सरकार की कोशिश है कि हर पात्र परिवार को सरकारी मदद से छत मुहैया करवाई जाए, लेकिन यह भी सुनिश्चित करना आवश्यक है कि योजना का दुरुपयोग न हो। उन्होंने कहा कि सभी लाभार्थियों की सूची ग्राम पंचायतों में सार्वजनिक की जाए ताकि तसदीक हो सके कि लाभ लेने वाले परिवार वास्तव में योजना के लिए पात्र थे या नहीं। यदि यह साबित होता है कि अपात्र व्यक्तियों को योजना का लाभ दिया गया है तो संबंधित अधिकारियों-कर्मचारियों के खिलाफ कार्रवाई की जाएगी। उन्होंने घुमंतु जाति के ऐसे गरीब परिवारों के लिए पंजीकरण शुल्क में रियायत देने के भी निर्देश दिए जिनकी आर्थिक स्थिति खराब है।इस अवसर पर मुख्य सचिव अनुराग रस्तोगी, मुख्यमंत्री के प्रधान सचिव श्री अरुण कुमार गुप्ता, डिपार्टमेंट ऑफ फ्यूचर की प्रधान सचिव श्रीमती अमनीत पी कुमार, हाउसिंग फोर ऑल के महानिदेशक श्री जे गणेशन, मुख्यमंत्री के ओएसडी श्री भारत भूषण भारती तथा ओएसडी एवं स्वर्ण जयंती हरियाणा राजकोषीय प्रबंधन संस्थान के महानिदेशक डॉ. राज नेहरू सहित अन्य अधिकारी भी उपस्थित थे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

 

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

0

👉1.1 ਲੱਖ ਏਕੜ ਤੋਂ ਵੱਧ ਹੋਰ ਰਕਬਾ ਨਹਿਰੀ ਸਿੰਜਾਈ ਅਧੀਨ ਆਇਆ; 19213 ਏਕੜ ਰਕਬੇ ਨੂੰ ਪਹਿਲੀ ਵਾਰ ਮਿਲਿਆ ਨਹਿਰੀ ਪਾਣੀ
👉ਪਾਣੀ ਦੀ ਚਿਰੋਕਣੀ ਘਾਟ ਹੋਈ ਦੂਰ; ਜਲੰਧਰ,ਐਸ.ਬੀ.ਐਸ. ਨਗਰ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ ਸਿੰਜਾਈ ਸਹੂਲਤਾਂ ਹੋਈਆਂ ਮਜ਼ਬੂਤ: ਬਰਿੰਦਰ ਕੁਮਾਰ ਗੋਇਲ
Chandigarh News:ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ ਪੰਜਾਬ ਸਰਕਾਰ ਨੇ ਬਿਸਤ ਦੋਆਬ ਨਹਿਰ ਦੀ ਮੁੜ-ਬਹਾਲੀ ਨਾਲ ਦੁਆਬਾ ਖੇਤਰ ਦੇ ਖੇਤਾਂ ਦੀ ਨੁਹਾਰ ਬਦਲਦਿਆਂ ਕਿਸਾਨਾਂ ਦੇ ਉੱਜਲ ਭਵਿੱਖ ਲਈ ਰਾਹ ਪੱਧਰਾ ਕਰ ਦਿੱਤਾ ਹੈ। ਸੂਬੇ ਦੇ ਸਿੰਜਾਈ ਨੈੱਟਵਰਕ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨਹਿਰ ਨੂੰ ਸੁਰਜੀਤ ਕਰਨ ਨਾਲ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈੱਟਵਰਕ ਹੇਠ ਸਿੰਜਾਈ ਅਧੀਨ ਰਕਬੇ ’ਚ 167% ਦਾ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਵਿਸਥਾਰ ਨਾਲ 1,10,762 ਏਕੜ ਹੋਰ ਰਕਬਾ ਨਹਿਰੀ ਸਿੰਜਾਈ ਅਧੀਨ ਲਿਆਂਦਾ ਗਿਆ ਹੈ, ਜਿਸ ਨਾਲ ਇਲਾਕੇ ਦੇ ਖੇਤੀ ਖੇਤਰ ਦੀ ਨੀਂਹ ਮਜ਼ਬੂਤ ਹੋਈ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਦੁਆਬੇ ਦੀ ਸਾਹ-ਰਗ ਮੰਨੀ ਜਾਂਦੀ ਇਸ ਨਹਿਰ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਟੀਚਾਗਤ ਉਪਰਾਲਿਆਂ ਤਹਿਤ ਪਾਣੀ ਦੇ ਵਹਾਅ ’ਚ ਮਿਸਾਲੀ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਨਾਲ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ’ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਕਮੀ ਨੂੰ ਦੂਰ ਕਰਦਿਆਂ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ।ਸ੍ਰੀ ਗੋਇਲ ਨੇ ਕਿਹਾ ਕਿ ਰੋਪੜ ਹੈੱਡਵਰਕਸ ਤੋਂ ਨਿਕਲਣ ਵਾਲੇ ਇਸ ਨਹਿਰੀ ਨੈੱਟਵਰਕ, ਜਿਸ ’ਚ ਇਸ ਦੇ ਰਜਬਾਹੇ, ਮਾਈਨਰ ਤੇ ਖਾਲੇ ਸ਼ਾਮਲ ਹਨ, ਦੀ ਵਿਆਪਕ ਕਾਇਆ-ਕਲਪ ਕੀਤੀ ਗਈ ਹੈ। ਇਸ ਨਾਲ ਪਾਣੀ ਦੀ ਵੰਡ ਹੋਰ ਸੁਚਾਰੂ ਅਤੇ ਕੁਸ਼ਲ ਹੋਈ ਹੈ, ਜਿਸ ਨਾਲ ਸਿੰਜਾਈ ਹੇਠਲੇ ਰਕਬੇ ’ਚ ਕਾਫ਼ੀ ਵਾਧਾ ਹੋਇਆ ਹੈ।ਉਨ੍ਹਾਂ ਕਿਹਾ ਕਿ ਮੁੜ-ਸੁਰਜੀਤੀ ਦੀ ਵੱਡੀ ਪ੍ਰਾਪਤੀ ਇਹ ਵੀ ਹੈ ਕਿ ਬਿਸਤ-ਦੁਆਬ ਨਹਿਰੀ ਨੈੱਟਵਰਕ ਤਹਿਤ ਲਗਭਗ 19213 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ ਹੈ। ਇਹ ਉਨ੍ਹਾਂ ਕਿਸਾਨਾਂ ਲਈ ਇੱਕ ਮਹੱਤਵਪੂਰਨ ਬਦਲਾਅ ਹੈ, ਜੋ ਪਹਿਲਾਂ ਧਰਤੀ ਹੇਠਲੇ ਪਾਣੀ ਤੇ ਮੀਂਹ ’ਤੇ ਨਿਰਭਰ ਸਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪਾਣੀ ਦੇ ਵਹਾਅ ਵਿੱਚ ਆਏ ਸੁਧਾਰ ਨੇ ਬਲਾਚੌਰ ਖੇਤਰ ’ਚ ਕਾਠਗੜ੍ਹ ਲਿਫਟ ਸਕੀਮ ਰਾਹੀਂ ਲਿਫਟ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ।

ਇਹ ਵੀ ਪੜ੍ਹੋ Minister Harpal Singh Cheema ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਤੇ ਮੁਕੰਦਪੁਰ ਅਤੇ ਜਲੰਧਰ ਜ਼ਿਲ੍ਹੇ ਦੇ ਅੱਪਰਾ, ਨੂਰਮਹਿਲ, ਮਲਸੀਆਂ, ਨਕੋਦਰ, ਆਦਮਪੁਰ ਅਤੇ ਕਾਲਾ ਸੰਘਿਆਂ ਵਰਗੇ ਖੇਤਰਾਂ ’ਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ ਜਦਕਿ ਜਲੰਧਰ ਬ੍ਰਾਂਚ ਨਾਲ ਜੁੜੇ ਮੁੜ-ਸੁਰਜੀਤ ਕੀਤੇ ਰਜਬਾਹਿਆਂ ਨੇ ਆਖ਼ਰੀ ਖੇਤ ਤੱਕ ਪਾਣੀ ਦੀ ਵੰਡ ਵਿੱਚ ਵਾਧਾ ਕੀਤਾ ਹੈ।ਨਹਿਰ ਦੇ ਮਜ਼ਬੂਤੀਕਰਨ ਨਾਲ ਹੁਣ ਸ਼ਹਿਰੀ ਖੇਤਰ ਵਿੱਚ ਪਾਣੀ ਦੀਆਂ ਲੋੜਾਂ ਵੀ ਪੂਰੀਆਂ ਹੋ ਰਹੀਆਂ ਹੈ। ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ’ਚ ਸੁਧਾਰ ਲਈ ਜਲੰਧਰ ਬ੍ਰਾਂਚ ਨੂੰ ਵਾਧੂ 150 ਕਿਊਸਿਕ ਪਾਣੀ ਅਲਾਟ ਕੀਤਾ ਗਿਆ ਹੈ। ਇਸ ਨਾਲ ਜਲੰਧਰ ਨਗਰ ਨਿਗਮ ਦੀ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟ ਰਹੀ ਹੈ ਅਤੇ ਵਧੇਰੇ ਪਾਏਦਾਰ ਅਤੇ ਭਰੋਸੇਯੋਗ ਜਲ ਸਪਲਾਈ ਪ੍ਰਣਾਲੀ ਵਿਕਸਿਤ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਬਿਸਤ-ਦੁਆਬ ਨਹਿਰ ਦੀ ਬਹਾਲੀ ਸਿੰਜਾਈ ਪ੍ਰਣਾਲੀ ਨੂੰ ਆਧੁਨਿਕ ਬਣਾਉਣ, ਕਿਸਾਨਾਂ ਦੀ ਸਹਾਇਤਾ ਕਰਨ ਅਤੇ ਸਿੱਕੇਬੰਦ ਜਲ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਖੇਤੀ ਪੈਦਾਵਾਰ ਵਧੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਅਹਿਮ ਸਰੋਤ ਪਾਣੀ ਨੂੰ ਸੁਰੱਖਿਅਤ ਰੱਖਿਆ ਜਾ ਸਕੇਗਾ।ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਿਰਫ਼ ਇੱਕ ਬਹਾਲੀ ਨਹੀਂ, ਸਗੋਂ ਇੱਕ ਨਿਰੋਲ ਕਾਇਆ-ਕਲਪ ਹੈ, ਜੋ ਪੰਜਾਬ ਦੀ ਖੇਤੀ ਰਹਿਤਲ ਦੀ ਸੰਭਾਲ ਸਮਰੱਥਾ ਅਤੇ ਰਿਜ਼ਕ ਨੂੰ ਵਧਾਉਣ ਅਤੇ ਸੁਨਹਿਰੇ ਭਵਿੱਖ ਵੱਲ ਵਧਣ ਦਾ ਸੁਹਿਰਦ ਉਪਰਾਲਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

0

👉ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਸਕੱਤਰ ਨੂੰ ਲਿਖਿਆ ਪੱਤਰ, ਵਿਭਾਗ ਨੂੰ ਫੀਸ ਢਾਂਚੇ ‘ਚ ਸੁਧਾਰਾਤਮਕ ਉਪਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼
👉ਭਗਵੰਤ ਮਾਨ ਸਰਕਾਰ 32 ਲੱਖ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਫੀਸਾਂ ‘ਚ ਮਨਮਾਨੇ ਵਾਧੇ ਤੋਂ ਬਚਾਉਣ ਲਈ ਵਚਨਬੱਧ: ਹਰਜੋਤ ਸਿੰਘ ਬੈਂਸ
👉ਜਿਨ੍ਹਾਂ ਸਕੂਲਾਂ ਨੇ ਪਿਛਲੇ 3 ਸਾਲਾਂ ਦੌਰਾਨ 15% ਸੀਮਾ ਤੋਂ ਵੱਧ ਫੀਸਾਂ ਵਧਾਈਆਂ ਹਨ, ਉਨ੍ਹਾਂ ਨੂੰ ਵਿਦਿਆਰਥੀਆਂ ਦੇ ਮਾਪਿਆਂ ਤੋਂ ਲਈ ਵਾਧੂ ਫੀਸਦ ਮੋੜਨੀ ਪਵੇਗੀ: ਹਰਜੋਤ ਸਿੰਘ ਬੈਂਸ
👉ਪ੍ਰਸਤਾਵਿਤ ਕਾਨੂੰਨ ਤਹਿਤ ਨਿੱਜੀ ਸਕੂਲਾਂ ਨੂੰ ਸਾਲਾਨਾ 5% ਤੋਂ ਵੱਧ ਫੀਸਾਂ ਵਧਾਉਣ ਦੀ ਇਜਾਜ਼ਤ ਨਹੀਂ ਹੋਵੇਗੀ: ਹਰਜੋਤ ਸਿੰਘ ਬੈਂਸ
👉ਪ੍ਰਾਈਵੇਟ ਸਕੂਲਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਪ੍ਰਤੀ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੰਮ ਕਰਨਾ ਚਾਹੀਦੈ: ਹਰਜੋਤ ਸਿੰਘ ਬੈਂਸ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਨੂੰ ਰੋਕਣ ਲਈ ਵਿਆਪਕ ਸੁਧਾਰਾਂ ਦੇ ਐਲਾਨ ਦੇ 24 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਕਾਨੂੰਨ ‘ਚ ਬਦਲਣ ਲਈ ਤੇਜ਼ੀ ਨਾਲ ਕਦਮ ਚੁੱਕੇ ਹਨ। ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪੱਤਰ ਲਿਖ ਕੇ ਤੁਰੰਤ ਕਾਨੂੰਨ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਤ ਕਰਨ ਦੇ ਨਾਲ-ਨਾਲ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ, ਜਿਸ ਨਾਲ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਾਜਾਇਜ਼ ਵਿੱਤੀ ਬੋਝ ਤੋਂ ਨਿਜਾਤ ਮਿਲੇਗੀ।

ਇਹ ਵੀ ਪੜ੍ਹੋ Minister Harpal Singh Cheema ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਇਹ ਪ੍ਰਸਤਾਵਿਤ ਕਾਨੂੰਨ ਸਾਲਾਨਾ ਫੀਸ ਵਾਧੇ ਨੂੰ 5 ਫੀਸਦ ਤੱਕ ਸੀਮਤ ਕਰੇਗਾ ਅਤੇ ਪਿਛਲੇ ਤਿੰਨ ਸਾਲਾਂ ਵਿੱਚ ਨਿਰਧਾਰਤ 15 ਫੀਸਦ ਸੀਮਾ ਤੋਂ ਵੱਧ ਫੀਸਾਂ ਵਧਾਉਣ ਵਾਲੇ ਸਕੂਲਾਂ ਨੂੰ ਵਿਦਿਆਰਥੀਆਂ ਦੇ ਮਾਪਿਆਂ ਤੋਂ ਲਈ ਗਈ ਵਾਧੂ ਫੀਸ ਵਾਪਸ ਕਰਨੀ ਹੋਵੇਗੀ। ਇਹ ਕਦਮ ਪੰਜਾਬ ਸਰਕਾਰ ਦੁਆਰਾ ਸਿੱਖਿਆ ਖੇਤਰ ਵਿੱਚ ਮੁਨਾਫ਼ਾਖੋਰੀ ਨੂੰ ਰੋਕਣ ਅਤੇ ਇਹ ਯਕੀਨੀ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਹੈ ਕਿ ਪ੍ਰਾਈਵੇਟ ਸਕੂਲ ਵਪਾਰਕ ਲਾਭ ਦੀ ਬਜਾਏ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤ ਲਈ ਕੰਮ ਕਰਨ।ਆਪਣੇ ਹੁਕਮਾਂ ਵਿੱਚ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਪਹੁੰਚਯੋਗ ਅਤੇ ਕਿਫਾਇਤੀ ਸਿੱਖਿਆ ਪ੍ਰਦਾਨ ਕਰਨਾ ਸਾਡੀ ਸਰਕਾਰ ਦੀਆਂ ਸਭ ਤੋਂ ਵੱਡੀਆਂ ਤਰਜੀਹਾਂ ਵਿੱਚੋਂ ਇੱਕ ਹੈ। ਇਸ ਸਮੇਂ ਪੰਜਾਬ ਭਰ ਦੇ ਲਗਭਗ 7,800 ਪ੍ਰਾਈਵੇਟ ਸਕੂਲਾਂ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਇਹ ਵਿਦਿਆਰਥੀ ਅਤੇ ਉਨ੍ਹਾਂ ਦੇ ਪਰਿਵਾਰ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਵਿਰੁੱਧ ਮਜ਼ਬੂਤ ਸੁਰੱਖਿਆ ਉਪਾਵਾਂ ਅਤੇ ਇਨ੍ਹਾਂ ਸੰਸਥਾਵਾਂ ਦੇ ਕੰਮ ਕਰਨ ਦੇ ਢੰਗ-ਤਰੀਕੇ ਬਾਰੇ ਪੂਰੀ ਪਾਰਦਰਸ਼ਤਾ ਨਾਲ ਜਾਣਨ ਦੇ ਹੱਕਦਾਰ ਹਨ।”ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਮੁਨਾਫ਼ਾਖੋਰੀ ਨੂੰ ਸਖ਼ਤੀ ਨਾਲ ਰੋਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਫੈਸਲਾ ਲਿਆ ਗਿਆ ਹੈ ਕਿ ਨਿੱਜੀ ਸਕੂਲਾਂ ਵੱਲੋਂ ਕੀਤੀ ਜਾ ਰਹੀ ਮੁਨਾਫ਼ਾਖੋਰੀ ਨੂੰ ਸਖ਼ਤੀ ਨਾਲ ਰੋਕਣ ਦੀ ਲੋੜ ਹੈ। ਸਿੱਖਿਆ ਇੱਕ ਨੇਕ ਅਤੇ ਜਨਤਕ ਭਲਾਈ ਦਾ ਕਾਰਜ ਹੈ, ਨਾ ਕਿ ਕੋਈ ਵਪਾਰਕ ਉੱਦਮ, ਜਿਸ ਦਾ ਲਾਭ ਲੈਣ ਲਈ ਇਸਨੂੰ ਆਪਣੇ ਢੰਗ ਨਾਲ ਢਾਲਿਆ ਜਾ ਸਕੇ। ਸਿੱਖਿਆ ਮੰਤਰੀ ਨੇ ਕਿਹਾ ਇਸ ਸਿਧਾਂਤ ਨੂੰ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੁਆਰਾ ਵੀ ਸਮਰਥਨ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਸੁਪਰੀਮ ਕੋਰਟ ਨੇ ਪਹਿਲਾਂ ਵੀ ਕਈ ਵਾਰ ਫੈਸਲਾ ਸੁਣਾਇਆ ਹੈ ਕਿ ਨਿੱਜੀ ਸੰਸਥਾਵਾਂ ਨੂੰ ਵਾਜਬ ਫੀਸ ਲੈਣ ਦਾ ਅਧਿਕਾਰ ਹੈ, ਪਰ ਸਿੱਖਿਆ ਖੇਤਰ ਵਿੱਚ ਵਪਾਰੀਕਰਨ ਅਤੇ ਮੁਨਾਫ਼ਾਖੋਰੀ ਨੂੰ ਮਨਜ਼ੂਰ ਨਹੀਂ ਕੀਤਾ ਜਾਵੇਗਾ।ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ, ਸਰਕਾਰ ਇੱਕ ਵਿਧਾਨਕ ਢਾਂਚਾ ਪੇਸ਼ ਕਰੇਗੀ ਜਿਸ ਨਾਲ ਨਿੱਜੀ ਸੰਸਥਾਵਾਂ ਦੀ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮਨਮਾਨੇ ਢੰਗ ਨਾਲ ਫੀਸ ਵਾਧੇ ਨੂੰ ਰੋਕਿਆ ਜਾਵੇਗਾ। ਇਸ ਮਾਮਲੇ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਵਿਭਾਗ ਨੂੰ ਜਲਦ ਤੋਂ ਜਲਦ ਕੈਬਨਿਟ ਦੇ ਵਿਚਾਰ ਲਈ ਇੱਕ ਵਿਆਪਕ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।”ਪ੍ਰਸਤਾਵਿਤ ਕਾਨੂੰਨ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਪ੍ਰਾਈਵੇਟ ਸਕੂਲਾਂ ਲਈ ਇੱਕ ਸਖ਼ਤ ਸਾਲਾਨਾ ਫੀਸ ਹੱਦ ਲਾਗੂ ਕਰੇਗੀ। ਇਸ ਨਵੇਂ ਢਾਂਚੇ ਤਹਿਤ ਪ੍ਰਾਈਵੇਟ ਸਕੂਲਾਂ ਨੂੰ ਇੱਕ ਸਾਲ ਵਿੱਚ 5 ਫੀਸਦ ਤੋਂ ਵੱਧ ਫੀਸਾਂ ਵਧਾਉਣ ਦੀ ਇਜਾਜ਼ਤ ਨਹੀਂ ਹੋਵੇਗੀ।ਇਹ ਕਾਨੂੰਨ ਮਾਪਿਆਂ ਨੂੰ ਪਿਛਲੀ ਤਾਰੀਖ ਤੋਂ ਰਾਹਤ ਵੀ ਪ੍ਰਦਾਨ ਕਰੇਗਾ। ਕੋਈ ਵੀ ਪ੍ਰਾਈਵੇਟ ਸਕੂਲ ਜਿਸਨੇ ਲਗਾਤਾਰ ਪਿਛਲੇ ਤਿੰਨ ਸਾਲਾਂ ਦੌਰਾਨ ਆਪਣੀਆਂ ਫੀਸਾਂ ਵਿੱਚ 15 ਫੀਸਦ ਤੋਂ ਵੱਧ ਵਾਧਾ ਕੀਤਾ ਹੈ, ਉਸਨੂੰ ਕਾਨੂੰਨੀ ਤੌਰ ‘ਤੇ ਨਿਰਧਾਰਤ ਸੀਮਾ ਤੋਂ ਵੱਧ ਲਈ ਫੀਸ ਮਾਪਿਆਂ ਨੂੰ ਵਾਪਸ ਕਰਨੀ ਹੋਵੇਗੀ।

ਇਹ ਵੀ ਪੜ੍ਹੋ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ

ਭਗਵੰਤ ਮਾਨ ਸਰਕਾਰ ਦਾ ਮੰਨਣਾ ਹੈ ਕਿ ਸਿੱਖਿਆ ਹਰ ਬੱਚੇ ਲਈ ਪਹੁੰਚਯੋਗ ਅਤੇ ਕਿਫਾਇਤੀ ਹੋਣੀ ਚਾਹੀਦੀ ਹੈ ਅਤੇ ਮਾਪਿਆਂ ‘ਤੇ ਵਾਧੂ ਫੀਸ ਦਾ ਬੋਝ ਨਹੀਂ ਪਾਇਆ ਜਾਣਾ ਚਾਹੀਦਾ। ਇਸ ਪ੍ਰਸਤਾਵਿਤ ਕਾਨੂੰਨ ਨਾਲ ਪੰਜਾਬ ਭਰ ਦੇ ਪ੍ਰਾਈਵੇਟ ਸਕੂਲਾਂ ਲਈ ਇੱਕ ਪਾਰਦਰਸ਼ੀ ਅਤੇ ਜਵਾਬਦੇਹ ਰੈਗੂਲੇਟਰੀ ਢਾਂਚਾ ਸਥਾਪਤ ਹੋਣ ਦੀ ਉਮੀਦ ਹੈ।
ਕਾਂਗਰਸ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਸੀ ਫੀਸਾਂ ਵਧਾਉਣ ਦੀ ਖੁੱਲ੍ਹ 2019 ਵਿੱਚ ਕਾਂਗਰਸ ਸਰਕਾਰ ਨੇ ਅਜਿਹੇ ਉਪਬੰਧ ਲਿਆਂਦੇ ਜਿਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਵਧਾਉਣ ਦੀ ਖੁੱਲ੍ਹ ਦਿੱਤੀ। ਸਕੂਲਾਂ ਨੂੰ ਮਹਿਜ਼ ਨੋਟਿਸ ਬੋਰਡਾਂ ਅਤੇ ਵੈੱਬਸਾਈਟਾਂ ਜ਼ਰੀਏ ਸੋਧੀਆਂ ਫੀਸਾਂ ਬਾਰੇ ਜਾਣਕਾਰੀ ਪ੍ਰਦਰਸ਼ਿਤ ਕਰਨ ਤੋਂ ਬਾਅਦ ਫੀਸ ਢਾਂਚੇ ਨੂੰ ਸੋਧਣ ਦੀ ਇਜਾਜ਼ਤ ਦਿੱਤੀ ਗਈ ਸੀ, ਜਿਸ ‘ਤੇ ਰੈਗੂਲੇਟਰੀ ਨਿਗਰਾਨੀ ਬਹੁਤ ਘੱਟ ਸੀ। ਇਸ ਨਾਲ ਮਨਮਾਨੇ ਢੰਗ ਨਾਲ ਫੀਸ ਵਧਾਉਣ ਦਾ ਰਾਹ ਖੁੱਲ੍ਹ ਗਿਆ ਅਤੇ ਪੰਜਾਬ ਭਰ ਦੇ ਮਾਪਿਆਂ ‘ਤੇ ਵਿੱਤੀ ਬੋਝ ਵਧਦਾ ਗਿਆ।ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੇ ਜਾਣ ਵਾਲੇ ਨਵੇਂ ਕਾਨੂੰਨ ਦਾ ਉਦੇਸ਼ ਇਸ ਪ੍ਰਣਾਲੀ ਨੂੰ ਖਤਮ ਕਰਨਾ, ਨਿੱਜੀ ਸਕੂਲਾਂ ਦੀ ਜਵਾਬਦੇਹੀ ਯਕੀਨੀ ਬਣਾਉਣਾ ਅਤੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਾਧੂ ਫੀਸ ਦੇ ਬੋਝ ਤੋਂ ਬਚਾਉਣਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Minister Harpal Singh Cheema ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

0

👉ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ
👉ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ
Chandigarh News:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ ਵੱਡੇ ਯਤਨ ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 6 ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਭਗਵੰਤ ਮਾਨ ਸਰਕਾਰ ਠੇਕੇ ’ਤੇ ਰੱਖੇ ਸਟਾਫ਼ ਨੂੰ ਪੱਕਾ ਕਰਨ ਅਤੇ ਆਊਟਸੋਰਸਡ ਕਰਮਚਾਰੀਆਂ ਨੂੰ ਠੇਕੇ ’ਤੇ ਤਬਦੀਲ ਕਰਨ ਦੀ ਪ੍ਰਕਿਰਿਆ ’ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ, ਅਤੇ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਹੋਰ ਸਾਰੀਆਂ ਜਾਇਜ਼ ਮੰਗਾਂ ਨੂੰ ਵੀ ਜਲਦ ਪੂਰਾ ਕੀਤਾ ਜਾ ਰਿਹਾ ਹੈ।ਵਫ਼ਦ ਵੱਲੋਂ ਉਠਾਈਆਂ ਗਈਆਂ ਮੁੱਖ ਮੰਗਾਂ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਆਊਟਸੋਰਸਡ ਵਰਕਰਾਂ ਨੂੰ ਠੇਕਾ ਅਧਾਰਤ ਸਟੇਟਸ ਵਿੱਚ ਤਬਦੀਲ ਕਰਨ ਦੇ ਆਪਣੇ ਫੈਸਲੇ ਦਾ ਐਲਾਨ ਕਰ ਚੁੱਕੀ ਹੈ, ਅਤੇ ਇਸ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਇਸ ਵੇਲੇ ਚੱਲ ਰਹੀ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

”ਇਸ ਕਾਰਵਾਈ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਅਫ਼ਸਰਾਂ ਦੇ ਨਾਲ-ਨਾਲ ਪਰਸੋਨਲ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸਾਰੀਆਂ ਜਾਇਜ਼ ਮੰਗਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ, “ਸਾਰੇ ਸਬੰਧਤ ਵਿਭਾਗਾਂ ਨੂੰ ਆਪਣੀ ਕਾਰਵਾਈ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਫਾਸਟ-ਟਰੈਕ ਮੋਡ ’ਤੇ ਹੱਲ ਕਰਨਾ ਚਾਹੀਦਾ ਹੈ।”ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਿਸ਼ੇਸ਼ ਤੌਰ ’ਤੇ ਗਠਿਤ ਕੀਤੀ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਨੇ ‘ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ’, ‘ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ’, ‘ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ’, ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ’, ‘ਪੰਜਾਬ ਰੋਡਵੇਜ਼/ਪਨਬਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ’, ਅਤੇ ‘ਪੰਜਾਬ ਰੋਡਵੇਜ਼ (ਪਨਬਸ) ਸਟੇਟ ਟ੍ਰਾਂਸਪੋਰਟ ਵਰਕਰ ਯੂਨੀਅਨ’ ਦੇ ਨੁਮਾਇੰਦਿਆਂ ਨਾਲ ਇਹ ਵਿਸਤ੍ਰਿਤ ਚਰਚਾ ਕੀਤੀ।

ਇਹ ਵੀ ਪੜ੍ਹੋ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ

ਇਨ੍ਹਾਂ ਮੀਟਿੰਗਾਂ ਦੌਰਾਨ ‘ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ’ ਵੱਲੋਂ ਕਿਰਨਦੀਪ ਸਿੰਘ ਰੂਪਾਣਾ, ਸਿਮਰਨਜੀਤ ਸਿੰਘ ਅਤੇ ਸਵਰਨ ਸਿੰਘ; ‘ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ’ ਵੱਲੋਂ ਗੁਰਮੀਤ ਸਿੰਘ ਮਦਨੀਪੁਰ, ਸ਼ਰਨਜੀਤ ਸਿੰਘ ਕਾਦੀਮਾਜਰਾ ਅਤੇ ਹਰਦੀਪ ਸਿੰਘ ਢੀਂਡਸਾ; ‘ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ’ ਵੱਲੋਂ ਜਸਵੀਰ ਸਿੰਘ ਗਲੋਟੀ, ਸੁਭਦੀਪ ਕੌਰ, ਮੀਨੂ ਬਾਲਾ ਅਤੇ ਮਨਮੋਹਨ ਸਿੰਘ; ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ’ ਵੱਲੋਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਸ਼ੇਰ ਸਿੰਘ ਖੰਨਾ, ਗੁਰਵਿੰਦਰ ਸਿੰਘ ਪੰਨੂ ਅਤੇ ਪਵਨਦੀਪ ਸਿੰਘ; ‘ਪੰਜਾਬ ਰੋਡਵੇਜ਼ / ਪਨਬਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ’ ਵੱਲੋਂ ਰੇਸ਼ਮ ਸਿੰਘ, ਸ਼ਮਸ਼ੇਰ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ ਅਤੇ ਰਾਜੇਸ਼ ਕੁਮਾਰ; ਅਤੇ ‘ਪੰਜਾਬ ਰੋਡਵੇਜ਼ (ਪਨਬਸ) ਸਟੇਟ ਟ੍ਰਾਂਸਪੋਰਟ ਵਰਕਰ ਯੂਨੀਅਨ’ ਵੱਲੋਂ ਹਰਮਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਨੇ ਆਪਣੇ ਪੱਖ ਪੇਸ਼ ਕੀਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

किलोवाट उपभोक्ताओं के घर बिना बैंक गारंटी लगेगा सोलर सिस्टम, बिजली बिल होगा शून्य : ऊर्जा मंत्री अनिल विज

0

👉किसानों की खाली जमीन पर लगेंगे सोलर प्लांट, सरकार खरीदेगी उत्पादित बिजली : अनिल विज
👉किलोवाट तक के नियमित बिल भरने वाले उपभोक्ताओं को बिना बैंक ऋण मिलेगा सोलर सिस्टम, आसान किस्तों में होगी भुगतान व्यवस्था : विज
👉पीएम सूर्य घर योजना में हरियाणा को 3 राष्ट्रीय पुरस्कार, सौर ऊर्जा में आत्मनिर्भरता की ओर बढ़ रहा प्रदेश : विज
Haryana News: हरियाणा के ऊर्जा मंत्री श्री अनिल विज ने कहा कि राज्य सरकार एक नई योजना पर कार्य कर रही है, जिसके तहत 1 किलोवाट लोड वाले घरेलू उपभोक्ताओं को भी सौर ऊर्जा प्रणाली उपलब्ध कराई जाएगी।उन्होंने बताया कि इस योजना की विशेषता यह होगी कि लाभार्थियों को बैंक ऋण या गारंटी के लिए किसी बैंक के चक्कर नहीं लगाने पड़ेंगे। विभाग के कर्मचारी स्वयं उपभोक्ताओं के घर जाकर प्रक्रिया पूरी करेंगे और उनकी छतों पर सोलर सिस्टम स्थापित करवाएंगे। इसके बाद ऐसे उपभोक्ताओं का बिजली बिल लगभग शून्य हो जाएगा। उन्होंने बताया कि हरियाणा में 1 किलोवाट तक के लोड वाले 7 लाख से अधिक उपभोक्ता हैं, जिन्हें इस योजना का लाभ मिल सकता है।

इसे भी पढ़ें खेल राज्य मंत्री ने हरियाणा के 23 उत्कृष्ट खिलाड़ियों को सीनियर व जूनियर प्रशिक्षकों के नियुक्ति पत्र सौंपे

श्री विज आज मीडिया कर्मियो के सवालों का जवाब दे रहे थे।
उन्होंने आगे बताया कि नियमित रूप से बिजली बिल जमा करने वाले 5 किलोवाट तक के उपभोक्ताओं के लिए भी इसी प्रकार की व्यवस्था प्रस्तावित है। इस योजना में मिलने वाली सरकारी सब्सिडी के अतिरिक्त शेष राशि उपभोक्ताओं से आसान किस्तों में ली जाएगी तथा इसके लिए भी बैंक ऋण की आवश्यकता नहीं होगी।इसी प्रकार, श्री विज ने कहा कि हाल ही में केंद्रीय ऊर्जा मंत्री श्री मनोहर लाल के समक्ष उन्होंने एक प्रस्ताव भी रखा है, जिसके तहत ऐसे किसान जिनकी भूमि खाली पड़ी है और जिनके परिवार के सदस्य बाहर रहते हैं, वे अपनी भूमि पर स्वयं के खर्च पर सोलर प्लांट स्थापित कर सकेंगे। इसके बाद सरकार निर्धारित दरों पर उनसे उत्पादित बिजली खरीदेगी। इससे किसानों को अतिरिक्त आय का स्रोत मिलेगा और राज्य में स्वच्छ ऊर्जा उत्पादन को भी बढ़ावा मिलेगा।उन्होंने बताया कि प्रधानमंत्री सूर्य घर मुफ्त बिजली योजना के उत्कृष्ट क्रियान्वयन के लिए हरियाणा को आज राष्ट्रीय स्तर पर तीन प्रतिष्ठित पुरस्कार प्राप्त होने जा रहे हैं। उन्होंने कहा कि पुरस्कार सिफारिशों के आधार पर नहीं, बल्कि कार्य के आधार पर मिलते हैं और सरकार हमेशा बेहतर प्रदर्शन करने वालों को सम्मानित करती है। श्री विज ने बताया कि केंद्र सरकार ने हरियाणा को सौर ऊर्जा के क्षेत्र में अग्रणी राज्यों में शामिल किया है। उन्होंने कहा कि राज्य सरकार इस दिशा में और अधिक प्रयास करेगी तथा हरियाणा को सौर ऊर्जा के क्षेत्र में पूर्णतः आत्मनिर्भर बनाने का लक्ष्य लेकर आगे बढ़ रही है।

इसे भी पढ़ें हिसार के 10 गांवों के किसान प्रतिनिधिमंडल ने सिंचाई एवं जल संसाधन मंत्री श्रुति चौधरी से की भेंट, नहरी पानी सहित विभिन्न मांगें रखीं

श्री विज ने कहा कि उन्हें सरकार में जहां भी जिम्मेदारी दी गई, उन्होंने पूरी निष्ठा और समर्पण के साथ कार्य किया। उन्होंने कहा कि स्वास्थ्य एवं गृह जैसे महत्वपूर्ण विभागों में कार्य करते हुए उन्होंने उल्लेखनीय उपलब्धियां हासिल कीं और स्वास्थ्य विभाग में उत्कृष्ट कार्य के लिए उन्हें अभिनेता अमिताभ बच्चन के हाथों सम्मानित भी किया गया था। उन्होंने कहा कि इसी क्रम में आज प्रधानमंत्री सूर्य घर मुफ्त बिजली योजना के तहत हरियाणा को केंद्र सरकार द्वारा सम्मानित किया जा रहा है।उन्होंने बताया कि प्रधानमंत्री सूर्य घर मुफ्त बिजली योजना के अंतर्गत हरियाणा में सर्वाधिक आवेदन प्राप्त हुए हैं। राज्य सरकार ने चालू वर्ष में 2.20 लाख सोलर रूफटॉप सिस्टम स्थापित करने का लक्ष्य निर्धारित किया है, जिसे निर्धारित समय से पहले पूरा करने का प्रयास किया जाएगा।श्री विज ने कहा कि राज्य सरकार हरियाणा को सौर ऊर्जा के क्षेत्र में देश का अग्रणी राज्य बनाने के लिए लगातार कार्य कर रही है। उन्होंने कहा कि भविष्य की ऊर्जा का प्रमुख स्रोत सौर ऊर्जा ही है, क्योंकि कोयला, गैस और पेट्रोल जैसे पारंपरिक ऊर्जा संसाधन सीमित हैं। प्रकृति द्वारा प्रदत्त इस अक्षय ऊर्जा स्रोत का अधिकतम उपयोग कर राज्य की ऊर्जा आवश्यकताओं को पूरा करने की दिशा में सरकार कार्य कर रही है।उन्होंने बताया कि प्रधानमंत्री कुसुम योजना के अंतर्गत भी राज्य के किसानों ने बड़ी संख्या में सोलर पंप स्थापित करवाए हैं। हाल ही में योजना का पोर्टल बंद किया गया है, लेकिन अभी भी हजारों आवेदन लंबित हैं, जिनका शीघ्र निपटारा किया जाएगा और पात्र किसानों को सोलर पंप उपलब्ध कराए जाएंगे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

 

खेल राज्य मंत्री ने हरियाणा के 23 उत्कृष्ट खिलाड़ियों को सीनियर व जूनियर प्रशिक्षकों के नियुक्ति पत्र सौंपे

0

👉ओलंपिक 2036 में हरियाणा का 36 मेडल जीतने का है मिशन, इसमें नवनियुक्त प्रशिक्षक निभा सकते हैं अहम भूमिका : खेल राज्य मंत्री गौरव गौतम
👉खिलाड़ियों का सुरक्षित भविष्य सरकार की गारंटी, बिना तनाव देश के लिए जीतें मेडल – खेल मंत्री
Haryana News:हरियाणा के खेल राज्य मंत्री श्री गौरव गौतम ने कहा कि हरियाणा का उद्देश्य ओलंपिक 2036 में 36 मेडल जीतने का है। इन मेडलों के लिए हमारे गबरू खिलाड़ी अथक मेहनत कर रहे हैं। इस मिशन को पूरा करने में नवनियुक्त प्रशिक्षक भी अहम भूमिका निभा सकते हैं। कोच ग्रास रूट से खिलाड़ियों को ओलंपिक के लिए तैयार करने में पूरी तल्लीनता से जुट जाएं।मंत्री आज बतौर मुख्य अतिथि हरियाणा निवास चंडीगढ़ में आयोजित नियुक्ति पत्र वितरण समारोह मे ग्रुप (क), (ख) और (ग) वर्ग में चयनित प्रशिक्षकों को नियुक्ति पत्र सौंपने के दौरान संबोधित कर रहे थे। खेल मंत्री ने नव चयनित प्रशिक्षकों एवं उनके अभिभावको को बधाई देते हुए इसे युवाओं के पसीने, तपस्या और माता-पिता के त्याग की जीत का उत्सव बताया। इस दौरान मंत्री ने 3 सीनियर व 20 जूनियर प्रशिक्षकों को नियुक्ति पत्र सौंपे। खेल विभाग ने गत महीने भी 10 प्रशिक्षकों को नियुक्ति पत्र सौंपे थे। एक महीने में विभाग 33 खिलाड़ियों को प्रशिक्षक की नौकरी दे चुका है। उन्होंने कहा कि मुख्यमंत्री श्री नायब सिंह सैनी के नेतृत्व में सरकार राज्य को खेल के क्षेत्र में दुनिया का सबसे आधुनिक और सुविधायुक्त राज्य बनाने के लिए दिन-रात काम कर रही है। उन्होंने रहा कि प्रदेश सरकार खेल नीति के तहत उत्कृष्ट खिलाड़ियों को डी ग्रुप की नौकरियों में 10 प्रतिशत और सी ग्रुप की नौकरियों में 3 प्रतिशत का खेल कोटा देती है।

इसे भी पढ़ें हिसार के 10 गांवों के किसान प्रतिनिधिमंडल ने सिंचाई एवं जल संसाधन मंत्री श्रुति चौधरी से की भेंट, नहरी पानी सहित विभिन्न मांगें रखीं

‘दूध-दही का खाणा’ सिर्फ कहावत नहीं, हमारी ताकत
खेल राज्य मंत्री ने कहा कि हरियाणा की मिट्टी की यह तासीर है कि यहां का युवा मैदान में सिर्फ खेलने के लिए नहीं, बल्कि तिरंगे की शान बढ़ाने के लिए उतरता है। ओलंपिक से लेकर नेशनल चैंपियनशिप तक हमारे खिलाड़ियों ने हमेशा राज्य का नाम रोशन किया है। उन्होंने सरकार की खेल नीति की सराहना करते हुए कहा कि “हमारी ‘पदक लाओ, पद पाओ’ नीति का उद्देश्य खिलाड़ियों को भविष्य की चिंता से मुक्त रखना है। सरकार खिलाड़ियों को सिर्फ मेडल जीतने पर बधाई नहीं देती, बल्कि उनके सुरक्षित भविष्य की गारंटी भी देती है, ताकि वे बिना किसी मानसिक तनाव के देश के लिए खेल सकें।”

कोचों से आह्वान: जमीनी स्तर से तराशें नए वैश्विक चैंपियन
खेल मंत्री ने कहा कि कोच ही खिलाड़ियों को तराश कर हीरा बनाने में अहम भूमिका निभाते हैं। बदलते दौर की तकनीक और आधुनिक ट्रेनिंग के महत्व पर जोर देते हुए उन्होंने कोचों से अपील की है कि वे गांवों और कस्बों से जमीनी स्तर पर नई खेल प्रतिभाओं को पहचानें, खिलाड़ियों को कामनवेल्थ, एशियन, विश्व चैंपियनशिप व अंतरराष्ट्रीय प्रतियोगिताओं के लिए तैयार करने में दोगुनी मेहनत करें। इसके लिए प्रदेश सरकार हर आधुनिक सुविधा, इंफ्रास्ट्रक्चर और संसाधन देने के लिए पूरी तरह प्रतिबद्ध है।

इसे भी पढ़ें प्रधानमंत्री ने महिलाओं को निर्णय प्रक्रिया के केंद्र में स्थापित करने का किया कार्य – नायब सिंह सैनी

खिलाड़ी अब सरकारी सेवाओं में भी बनें रोल मॉडल
सरकारी नौकरी को जीवन की एक नई पारी बताते हुए श्री गौरव गौतम ने खिलाड़ियों से खेल के मैदान जैसा अनुशासन और समर्पण प्रशासनिक सेवाओं में भी बनाए रखने की उम्मीद जताई। उन्होंने कहा कि खिलाड़ी अब हरियाणा के लाखों युवाओं के ‘रोल मॉडल’ हैं, जिन्हें देखकर गांवों के बच्चे खेल के मैदान की तरफ आकर्षित होंगे। उन्होंने खिलाड़ियों को सफलता के बीच सदैव विनम्रता बनाए रखने की सीख दी।खेल राज्य मंत्री ने प्रदेश की खेल नर्सरियों और स्टेडियमों के आधुनिकीकरण के संकल्प को दोहराते हुए सभी से एक स्वस्थ, समृद्ध और ‘नंबर वन’ खेल राज्य हरियाणा के निर्माण मंल योगदान देने का आह्वान किया।इस अवसर पर हरियाणा खेल विभाग के प्रधान सचिव श्री विजय सिंह दहिया, एडिशनल डायरेक्टर श्री अश्वनी मलिक व अन्य अधिकारी मौजूद रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें