ਮੁਲਾਜ਼ਮ ਮੰਚਬੇਰੁਜ਼ਗਾਰ ਸਾਂਝਾ ਮੋਰਚਾ ਨੇ ਪੈਨਲ ਮੀਟਿੰਗ ਅੱਗੇ ਪਾਉਣ ‘ਤੇ ਦਿੱਤੀ ਚੇਤਾਵਨੀpunjabusernewssiteMonday, 19 August 2024, 18:25 by punjabusernewssiteMonday, 19 August 2024, 18:25 12 Viewsਬਠਿੰਡਾ, 19 ਅਗਸਤ: ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ,ਜਸਵੰਤ ਘੁਬਾਇਆ, ਰਮਨ ਕੁਮਾਰ ਮਲੋਟ,ਹਰਜਿੰਦਰ ਸਿੰਘ ਝੁਨੀਰ, ਹਰਪ੍ਰੀਤ ਕੌਰ ਪੰਜੋਲਾ ਅਤੇ ਹਰਜਿੰਦਰ ਸਿੰਘ ਬੁਢਲਾਡਾ...
ਚੰਡੀਗੜ੍ਹਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 68.95 ਕਰੋੜ ਰੁਪਏ ਦੀ ਗਰਾਂਟ ਕੀਤੀ ਜਾਰੀpunjabusernewssiteMonday, 19 August 2024, 18:22 by punjabusernewssiteMonday, 19 August 2024, 18:22 5 Views3000 ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਜਲਦ ਹੀ ਭਰੀਆਂ ਜਾਣਗੀਆਂ ਚੰਡੀਗੜ੍ਹ, 19 ਅਗਸਤ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ...
ਅਮ੍ਰਿਤਸਰਖਾਲਸਾ ਪੰਥ ਦੇ ਹਿੱਤਾਂ ਨਾਲ ਕਦੇ ਸਮਝੌਤਾ ਨਹੀਂ ਕਰਾਂਗੇ ਅਤੇ ਹਮੇਸ਼ਾ ਪੰਜਾਬ ਦੇ ਵਿਕਾਸ ਲਈ ਕੰਮ ਕਰਾਂਗੇ: ਸੁਖਬੀਰ ਸਿੰਘ ਬਾਦਲpunjabusernewssiteMonday, 19 August 2024, 17:51 by punjabusernewssiteMonday, 19 August 2024, 17:51 23 Viewsਬਿਕਰਮ ਸਿੰਘ ਮਜੀਠੀਆ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੰਮ੍ਰਿਤਸਰ ਤੋਂ ਦਿੱਲੀ ਮਾਰਚ ਕੱਢਣ ਦਾ ਸੱਦਾ ਬਾਬਾ ਬਕਾਲਾ, 19 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ...
ਸਿੱਖਿਆਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੇ ਐਸੋਸੀਏਟ ਪ੍ਰੋਫੈਸਰ ਡਾ: ਮੁਨੀਸ਼ ਜਿੰਦਲ ਬਿਮਨ ਬਿਹਾਰੀ ਸੇਨ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤpunjabusernewssiteMonday, 19 August 2024, 17:48 by punjabusernewssiteMonday, 19 August 2024, 17:48 18 Viewsਬਠਿੰਡਾ, 19 ਅਗਸਤ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਖੇ ਕੰਪਿਊਟੇਸ਼ਨਲ ਸਾਇੰਸਿਜ਼ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਡਾ. ਮੁਨੀਸ਼ ਜਿੰਦਲ ਦੀ ਆਈ.ਈ.ਟੀ.ਈ. -ਬਿਮਨ ਬਿਹਾਰੀ...
ਅਮ੍ਰਿਤਸਰਪੰਥ ਦੇ ਨਾਮ ’ਤੇ ਵੋਟਾਂ ਮੰਗਣ ਵਾਲਿਆਂ ਨੇ ਸੰਸਦ ਵਿੱਚ ਕਦੇ ਪੰਜਾਬ ਦੀ ਗੱਲ ਨਹੀਂ ਕੀਤੀ-ਮੁੱਖ ਮੰਤਰੀpunjabusernewssiteMonday, 19 August 2024, 17:31 by punjabusernewssiteMonday, 19 August 2024, 17:31 7 Viewsਮੈਂ ਪੰਜਾਬ ਨੂੰ ਬੁਲੰਦੀਆਂ ’ਤੇ ਵੇਖਣਾ ਚਾਹੁੰਦਾ ਹਾਂ-ਭਗਵੰਤ ਮਾਨ ਬਾਬਾ ਬਕਾਲਾ ਦੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦਾ ਭਲਾ ਮੰਗਿਆ...
ਖੇਡ ਜਗਤਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਓਲੰਪਿਕਸ ਤਮਗ਼ਾ ਜੇਤੂ ਪੀ.ਸੀ.ਐਸ. ਅਫਸਰ ਹਾਕੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦpunjabusernewssiteMonday, 19 August 2024, 17:28 by punjabusernewssiteMonday, 19 August 2024, 17:28 10 Viewsਚੰਡੀਗੜ੍ਹ, 19 ਅਗਸਤ: ਪੈਰਿਸ ਓਲੰਪਿਕਸ ’ਚ ਹਾਕੀ ਵਿੱਚ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰਾਂ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਅੱਜ ਪੰਜਾਬ...
ਚੰਡੀਗੜ੍ਹਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨpunjabusernewssiteMonday, 19 August 2024, 17:26 by punjabusernewssiteMonday, 19 August 2024, 17:26 12 Viewsਚੰਡੀਗੜ੍ਹ, 19 ਅਗਸਤ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ ਸਮੱਰਪਿਤ ਚੰਡੀਗੜ੍ਹ ਦੇ...
ਸਾਹਿਤ ਤੇ ਸੱਭਿਆਚਾਰਐੱਸ. ਐੱਸ. ਡੀ. ਪ੍ਰੋਫੈਸ਼ਨਲ ਕਾਲਜ ਭੋਖੜਾ ਵਿੱਚ ਤੀਆਂ ਦਾ ਤਿਉਹਾਰ ਮਨਾਇਆpunjabusernewssiteMonday, 19 August 2024, 17:04 by punjabusernewssiteMonday, 19 August 2024, 17:04 8 Viewsਬਠਿੰਡਾ, 19 ਅਗਸਤ:ਐੱਸ. ਐੱਸ. ਡੀ. ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ (ਬਠਿੰਡਾ) ਵਿੱਚ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮੁੱਖ...
ਸਿੱਖਿਆSSD Girls College ਵਿਖੇ 100 KWP ਸੋਲਰ ਪਾਵਰ ਪਲਾਂਟ ਦਾ ਉਦਘਾਟਨpunjabusernewssiteMonday, 19 August 2024, 17:00Monday, 19 August 2024, 17:01 by punjabusernewssiteMonday, 19 August 2024, 17:00Monday, 19 August 2024, 17:01 23 Viewsਬਠਿੰਡਾ, 19 ਅਗਸਤ: ਸਥਾਨਕ ਐਸਐਸਡੀ ਗਰਲਜ਼ ਕਾਲਜ ਦੇ ਪ੍ਰਬੰਧਕੀ ਕਮੇਟੀ ਵੱਲੋਂ ਟਿਕਾਊ ਵਿਕਾਸ ਦੇ ਟੀਚੇ ਨੂੰ ਸਾਕਾਰ ਕਰਨ ਲਈ ਵਾਤਾਵਰਣ ਸੰਬੰਧੀ ਰਣਨੀਤੀਆਂ ਵਿਕਸਿਤ ਕੀਤੀਆਂ...
ਬਰਨਾਲਾਪੰਜਾਬ ਦੇ ਇਸ ਜ਼ਿਲ੍ਹੇ ਵਿਚ ਭਲਕੇ ਛੁੱਟੀ ਦਾ ਹੋਇਆ ਐਲਾਨpunjabusernewssiteMonday, 19 August 2024, 12:23 by punjabusernewssiteMonday, 19 August 2024, 12:23 8 Viewsਬਰਨਾਲਾ, 19 ਅਗਸਤ: ਸ਼ਹੀਦ ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਬਰਸੀ ਦੇ ਚੱਲਦਿਆਂ ਭਲਕੇ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ।...