Home Blog Page 36

Punjab MC Elections; ਚੋਣ ਨਤੀਜਿਆਂ ‘ਚ AAP ਦੀ ਝੰਡੀ !

0

Punjab News: Punjab MC Elections; ਲੰਘੀ 26 ਮਈ ਨੂੰ ਪੰਜਾਬ ਭਰ ਵਿਚ 8 ਨਗਰ ਨਿਗਮਾਂ ਤੇ 104 ਨਗਰ ਕੌਸਲਾਂ ਸਮੇਤ ਨਗਰ ਪੰਚਾਇਤਾਂ ਲਈ ਪਈਆਂ ਵੋਟਾਂ ਦੀ ਅੱਜ ਚੱਲ ਰਹੀ ਗਿਣਤੀ ਦੌਰਾਨ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਚੋਣ ਨਤੀਜਿਆਂ ਵਿਚ ਪਹਿਲੇ ਨੰਬਰ ‘ਤੇ ਚੱਲ ਰਹੀ ਹੈ। ਚੋਣ ਕਮਿਸ਼ਨ ਵੱਲੋਂ ਖ਼ਬਰ ਲਿਖੇ ਜਾਣ ਤੱਕ ਐਲਾਨੇ 1650 ਵਾਰਡਾਂ ਦੇ ਨਤੀਜਿਆਂ ਵਿਚ ਆਪ 804 ਸੀਟਾਂ ਜਿੱਤ ਕੇ ਪਹਿਲੇ ਸਥਾਨ ‘ਤੇ ਚੱਲ ਰਹੀ ਹੈ ਜਦਕਿ ਕਾਂਗਰਸ 324 ਸੀਟਾਂ ਦੇ ਨਾਲ ਦੂਜੇ ਨੰਬਰ ਉੱਪਰ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਸ਼ਹਿਰੀਆਂ ਦੀ ਪਾਰਟੀ ਵਜੋਂ ਜਾਣੀ ਜਾਂਦੀ ਭਾਰਤੀ ਜਨਤਾ ਪਾਰਟੀ ਸਿਰਫ਼ 119 ਸੀਟਾਂ ਜਿੱਤ ਕੇ ਪੰਜਵੇਂ ਅਤੇ ਅਕਾਲੀ ਦਲ 158 ਸੀਟਾਂ ਨਾਲ ਚੌਥੇ ਸਥਾਨ ਉੱਪਰ ਹੈ ਪ੍ਰੰਤੂ ਅਜ਼ਾਦ ਤੌਰ ‘ਤੇ ਜਿੱਤਣ ਵਾਲੇ ਉਮੀਦਵਾਰਾਂ ਦੀ ਗਿਣਤੀ 235 ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Guru Kashi University ਵੱਲੋਂ ਪ੍ਰੋਗਰਾਮ “ਅਹਿਸਾਸ-2026- ਭਾਵੁਕ ਵਿਦਾਇਗੀ” ਦਾ ਆਯੋਜਨ

0

Talwandi Sabo News: Guru Kashi University ਦੇ ਡਾਇਰੈਕਟੋਰੇਟ ਆਫ਼ ਯੂਥ ਅਫ਼ੇਅਰਸ ਐਂਡ ਕਲਚਰ ਵੱਲੋਂ ਪਾਸ ਆਊਟ ਵਿਦਿਆਰਥੀ ਕਲਾਕਾਰਾਂ ਦੇ ਸਨਮਾਨ ਲਈ ਪ੍ਰੋਗਰਾਮ “ਅਹਿਸਾਸ -2026-ਭਾਵੁਕ ਵਿਦਾਇਗੀ” ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮੌਕੇ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਸਮਾਰੋਹ ਵਿੱਚ ਵੱਖ-ਵੱਖ ਵਿਭਾਗਾਂ ਦੇ ਡੀਨ, ਅਧਿਆਪਕ, ਯੂਨੀਵਰਸਿਟੀ ਦੀਆਂ 11 ਫੈਕਲਟੀਆਂ ਦੇ ਕਲਾਕਾਰਾਂ ਨੇ ਹਿੱਸਾ ਲਿਆ। ਇਸ ਮੌਕੇ ਮੁੱਖ ਮਹਿਮਾਨ ਵਾਈਸ ਚਾਂਸਲਰ ਡਾ. ਸਿੰਘ ਨੇ ਕਿਹਾ ਕਿ ਇਹਨਾਂ ਕਲਾਕਾਰ ਵਿਦਿਆਰਥੀਆਂ ਨੇ ਪੰਜਾਬੀ ਅਮੀਰ ਵਿਰਸੇ ਦੇ ਪਾਚਾਰ ਪਸਾਰ ਲਈ ਅਣਥੱਕ ਮਿਹਨਤ ਕੀਤੀ ਹੈ, ਤੇ ਵਰਸਿਟੀ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿੱਚ ਟਰਾਫ਼ੀਆਂ ਜਿੱਤ ਕੇ ਵਰਸਿਟੀ ਦਾ ਨਾਮ ਰੋਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਪੱਛਮੀ ਸੱਭਿਅਤਾ ਦੀ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਸਾਨੂੰ ਆਪਣੀਆਂ ਜੜ੍ਹਾਂ ਨਾਲ ਜੁੜਨਾ ਪਵੇਗਾ। ਸਾਡੀ ਸੰਸਕ੍ਰਿਤੀ, ਸਾਡਾ ਸੱਭਿਆਚਾਰ ਬੜਾ ਪ੍ਰਭਾਵਸ਼ਾਲੀ ਅਤੇ ਪ੍ਰਰੇਣਾਦਾਈ ਹੈ।

ਇਹ ਵੀ ਪੜ੍ਹੋ 👉Chandigarh News: Raja Warring ਮਾਮਲੇ ਵਿੱਚ SC ਕਮਿਸ਼ਨ ਵੱਲੋਂ Punjab Police ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਤਿਆਗ, ਪ੍ਰੇਮ, ਪਿਆਰ,ਆਪਸੀ ਭਾਈਚਾਰਾ, ਰੁਹਾਨੀ ਸੰਗੀਤ, ਸੂਫ਼ੀ-ਕਾਵਿ ਆਦਿ ਸਾਡੇ ਅਮੀਰ ਵਿਰਸੇ ਦਾ ਹਿੱਸਾ ਹਨ। ਉਹਨਾਂ ਕਿਹਾ ਕਿ ਸੁਖਮ ਕਲਾਵਾਂ ਵਿੱਚ ਹਿੱਸਾ ਲੈਣ ਨਾਲ ਮਾਨਸਿਕ ਤਨਾਉ ਘੱਟਦਾ ਹੈ। ਉਹਨਾਂ ਵਿਦਿਆਰਥੀਆਂ ਨੂੰ ਉਜੱਵਲ ਭਵਿੱਖ ਦੀਆਂ ਸ਼ੁੱਭ ਕਾਮਨਾਵਾਂ ਭੇਟ ਕਰਦੇ ਹੋਏ, ਆਪਣੇ ਟੀਚੇ ਹੋਰ ਉੱਚੇ ਕਰਨ ਲਈ ਪ੍ਰੇਰਿਤ ਕੀਤਾ। ਸਮਾਰੋਹ ਦੇ ਆਯੋਜਕ ਡਾਇਰੈਕਟਰ ਯੁਵਾ ਅਤੇ ਸੱਭਿਆਚਾਰਕ ਮਾਮਲੇ ਡਾ. ਕੰਵਲਜੀਤ ਕੌਰ ਨੇ ਦੱਸਿਆ ਕਿ ਜਿਨ੍ਹਾਂ ਕਲਾਕਾਰਾਂ ਨੇ ਰਾਸ਼ਟਰੀ ਅਤੇ ਅੰਤਰ-ਯੂਨੀਵਰਸਿਟੀ ਸੱਭਿਆਚਾਰਕ ਮੁਕਾਬਲਿਆਂ ਵਿੱਚ ਪ੍ਰਾਪਤੀਆਂ ਕੀਤੀਆਂ ਹਨ, ਵਰਸਿਟੀ ਵੱਲੋਂ ਉਹਨਾਂ ਕਲਾਕਾਰ ਵਿਦਿਆਰਥੀਆਂ ਨੂੰ ਸਮ੍ਰਿਤੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਸਮਾਰੋਹ ਵਿੱਚ ਪੰਜਾਬੀ ਲੋਕ-ਨਾਚ ਗਿੱਧੇ ਅਤੇ ਭੰਗੜੇ ਦੀ ਧਮਾਲ ਨੇ ਦਰਸ਼ਕਾਂ ਨੂੰ ਨੱਚਣ ਲਾ ਦਿੱਤਾ। ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਲੋਕ-ਗੀਤ ਅਤੇ ਫੋਟੋ ਪ੍ਰਦਸ਼ਰਨੀ ਮਹਿਮਾਨਾਂ ਦੀ ਖਿੱਚ ਦਾ ਕੇਂਦਰ ਰਹੀ। ਸਮਾਰੋਹ ਵਿੱਚ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਸਵੈ-ਲਿਖਤ ਕਵਿਤਾਵਾਂ ਅਤੇ ਸ਼ਾਇਰੀ ਨੇ ਸਰੋਤਿਆਂ ਦਾ ਖੂਬ ਮਨੋਰੰਜਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

राज्यपाल प्रो. असीम कुमार घोष ने फिल्म देखी ‘नालंदा महाविहार’ की विशेष स्क्रीनिंग

0

Chandigarh News : हरियाणा के राज्यपाल प्रो. असीम कुमार घोष ने शुक्रवार को यहाँ लोक भवन में फिल्म ‘नालंदा महाविहार’ की विशेष स्क्रीनिंग देखी। हरियाणा की प्रथम महिला श्रीमती मित्रा घोष भी इस अवसर पर उपस्थित रहीं। इस अवसर पर अपने संबोधन में राज्यपाल प्रो. असीम कुमार घोष ने इस फिल्म को सिनेमा के सशक्त माध्यम से देश की समृद्ध विरासत को संरक्षित और बढ़ावा देने का एक ईमानदार और सराहनीय प्रयास बताया। उन्होंने कहा कि नालंदा केवल एक शिक्षण संस्थान नहीं था, बल्कि ज्ञान का एक वैश्विक केंद्र था जिसने विश्वभर से हजारों विद्वानों, भिक्षुओं और ज्ञान के जिज्ञासुओं को अपनी ओर आकर्षित किया।

इसे भी पढ़ें 👉योग को जन-जन तक पहुंचाने के लिए हरियाणा सरकार प्रतिबद्ध- मुख्यमंत्री नायब सिंह सैनी

यह भारत की बौद्धिक एवं सांस्कृतिक श्रेष्ठता का एक शाश्वत प्रतीक रहा है।  इस फिल्म का मुख्य उद्देश्य समाज में जागरूकता उत्पन्न करना तथा लोगों को उन शाश्वत मूल्यों पर चिंतन के लिए प्रेरित करना है, जो एक बेहतर, अधिक जिम्मेदार और सौहार्दपूर्ण समाज के निर्माण में सहायक होते हैं। उन्होंने कहा कि ‘नालंदा महाविहार’ मनोरंजन के साथ-साथ एक सशक्त सामाजिक संदेश भी प्रस्तुत करती है, जो इसे सांस्कृतिक महत्व एवं समकालीन प्रासंगिकता की दृष्टि से एक महत्वपूर्ण फिल्म बनाती है।

इस फिल्म के प्रोड्यूसर श्री दीपक दीवान है, जबकि इसका निर्देशन श्री अरविंद गुप्ता ने किया है।

इस अवसर पर हरियाणा की पूर्व मुख्य सचिव श्रीमती केशनी आनंद अरोड़ा, राज्यपाल के सचिव श्री विजयकुमार भाविकट्टी, राज्यपाल के एडीसी श्री धीरज सेतिया तथा फिल्म की कास्ट एवं क्रू के सदस्य भी उपस्थित रहे।

👉नवीनतम समाचार पढ़ने के लिए नीचे दिए गए लिंक पर क्लिक करें।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️समाचार और विज्ञापनों के लिए, हमारे व्हाट्सएप नंबर +91 98786-15057 पर संपर्क करें

योग को जन-जन तक पहुंचाने के लिए हरियाणा सरकार प्रतिबद्ध- मुख्यमंत्री नायब सिंह सैनी

0

👉योग से स्वस्थ हरियाणा का संकल्प साकार कर रही सरकार : मुख्यमंत्री नायब सिंह सैनी

👉अंतर्राष्ट्रीय योग दिवस को लेकर मुख्यमंत्री ने की उच्चस्तरीय बैठक, पंचकूला में होगा राज्य स्तरीय भव्य आयोजन

👉गांव से शहर तक योगमय होगा हरियाणा, हर व्यक्ति तक योग पहुंचाने का लक्ष्य

👉प्रधानमंत्री नरेंद्र मोदी के प्रयासों से योग को विश्वभर में मिली नई पहचान और सम्मान

👉इस वर्ष योग दिवस का थीम ,”स्वस्थ वृद्धावस्था के लिए योग”

Chandigarh News : हरियाणा के मुख्यमंत्री श्री नायब सिंह सैनी ने अंतर्राष्ट्रीय योग दिवस-2026 की तैयारियों को लेकर शुक्रवार को उच्चस्तरीय बैठक की अध्यक्षता करते हुए अधिकारियों को निर्देश दिए कि इस वर्ष भी अंतर्राष्ट्रीय योग दिवस को पूरे प्रदेश में व्यापक जनभागीदारी के साथ भव्य स्तर पर आयोजित किया जाए। इस वर्ष योग दिवस का थीम” स्वस्थ वृद्धावस्था के लिए योग” होगा। सभी जिला उपायुक्त ऑन लाइन माध्यम से जुड़े। मुख्यमंत्री ने कहा कि राज्य स्तरीय मुख्य कार्यक्रम इस बार पंचकूला में आयोजित किया जाएगा, जबकि जिला, उपमंडल और ग्राम पंचायत स्तर तक विशेष योग कार्यक्रमों का आयोजन कर योग को जन-जन तक पहुंचाया जाएगा। मुख्यमंत्री ने कहा कि भारत सरकार द्वारा इस वर्ष अंतर्राष्ट्रीय योग दिवस की थीम स्वस्थ वृद्धावस्था के लिए योग निर्धारित की गई है। इसी थीम के अनुरूप प्रदेशभर में योग शिविर, जागरूकता अभियान और विशेष कार्यक्रम आयोजित किए जाएंगे, ताकि लोगों विशेषकर वरिष्ठ नागरिकों को योग के प्रति प्रेरित किया जा सके और स्वस्थ जीवनशैली को बढ़ावा मिले।

इसे भी पढ़ें 👉प्रदेश की इलेक्ट्रिक बसों में विद्यार्थियों को उपलब्ध होगी बस-पास सेवा– मुख्यमंत्री श्री नायब सिंह सैनी

श्री नायब सिंह सैनी ने कहा कि प्रधानमंत्री श्री नरेंद्र मोदी के नेतृत्व में योग को अंतर्राष्ट्रीय स्तर पर अभूतपूर्व पहचान और सम्मान मिला है। आज पूरी दुनिया भारत की इस प्राचीन संस्कृति और जीवन पद्धति को अपना रही है। उन्होंने कहा कि हरियाणा सरकार युवाओं को भारतीय संस्कृति और परंपराओं से जोड़ते हुए स्वस्थ भारत और स्वस्थ हरियाणा के निर्माण के लिए प्रतिबद्धता के साथ कार्य कर रही है। मुख्यमंत्री ने अधिकारियों को निर्देश दिए कि योग दिवस कार्यक्रम केवल औपचारिक आयोजन तक सीमित न रहें, बल्कि इसे एक जनआंदोलन का स्वरूप दिया जाए। उन्होंने कहा कि स्कूलों, कॉलेजों, पंचायतों, सामाजिक संगठनों और स्वयंसेवी संस्थाओं की सक्रिय भागीदारी सुनिश्चित कर अधिक से अधिक लोगों को योग से जोड़ा जाए। अतिरिक्त मुख्य सचिव डॉ सुमिता मिश्रा ने बैठक में बताया कि योग दिवस के सफल आयोजन के लिए व्यापक स्तर पर प्रबंध किए जा रहे हैं उन्होंने विस्तार से योग दिवस मनाने की रूपरेखा रखी।

इसे भी पढ़ें 👉प्रदेश में प्रत्येक नागरिक को पर्याप्त एवं निर्बाध पेयजल उपलब्ध करवाना सरकार की सर्वोच्च प्राथमिकता- सिंचाई मंत्री श्रीमती श्रुति चौधरी

हरियाणा योग आयोग के अध्यक्ष जयदीप आर्य ने बताया कि योग दिवस के सफल आयोजन के लिए सभी की भागीदारी होना आवश्यक है। योग से स्कूल, कॉलेज, विश्वविद्यालय, पंचायत, नगर पालिका, नगर परिषद, सामाजिक धार्मिक संस्थाओं को जोड़ा गया है योग पर जागरूकता के लिए रैलियां निकाली जाएगी। 19 जून को योग दिवस के लिए फाइनल रिहर्सल का आयोजन होगा। उन्होंने बताया कि 8 जून से 10 जून तक योग जागरण यात्राएं निकाली जाएंगी। इसके अलावा 15 जून को योग मैराथन का आयोजन होगा। 16 जून से 18 जून तक प्रशिक्षण रिसीवर लगाए जाएंगे, जहां योग प्रोटोकॉल का प्रशिक्षण दिया जाएगा। बैठक में कैबिनेट मंत्री आरती सिंह राव, मुख्य सचिव अनुराग रस्तोगी सहित विभिन्न विभागों के वरिष्ठ प्रशासनिक अधिकारी मौजूद रहे।

👉नवीनतम समाचार पढ़ने के लिए नीचे दिए गए लिंक पर क्लिक करें।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️समाचार और विज्ञापनों के लिए, हमारे व्हाट्सएप नंबर +91 98786-15057 पर संपर्क करें

Chandigarh News: Raja Warring ਮਾਮਲੇ ਵਿੱਚ SC ਕਮਿਸ਼ਨ ਵੱਲੋਂ Punjab Police ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

0
Chandigarh News: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਮੈਂਬਰ ਪਾਰਲੀਮੈਂਟ, ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ 1 ਜੁਲਾਈ, 2026 ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਦਾ ਸੂ-ਮੋਟੋ ਨੋਟਿਸ ਲਿਆ ਗਿਆ ਸੀ।
ਜਿਸ ਸਬੰਧੀ ਅੱਜ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਸਤਰ ਸਾਹਿਬ ਦੀ ਤਰਫੋਂ ਐਸ.ਪੀ. ਹੈੱਡਕੁਆਟਰ ਸ਼੍ਰੀ ਮੁਕਤਸਰ ਸਾਹਿਬ ਪੇਸ਼ ਹੋਏ ਅਤੇ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਆਡੀਓ ਦੀ ਜਾਂਚ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਇਸ ਸਬੰਧੀ ਮੈਟਾ ਕੰਪਨੀ ਤੋਂ ਵੀ ਜਾਣਕਾਰੀ ਮੰਗੀ ਗਈ ਹੈ, ਜਿਸ ਬਾਬਤ ਰਿਪੋਰਟ 30 ਦਿਨਾਂ ਵਿੱਚ ਪ੍ਰਾਪਤ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਇਸ ਸਬੰਧੀ ਐਕਸ਼ਨ ਟੇਕਨ ਰਿਪੋਰਟ ਅਤੇ ਮੈਟਾ ਦੀ ਰਿਪੋਰਟ 1 ਜੁਲਾਈ, 2026 ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda MC Elections; MLA Jagroop Gill ਦੀ ਭਾਣਜ-ਨੂੰਹ ਅਜ਼ਾਦ ਉਮੀਦਵਾਰ ਵਜੋਂ ਵਿੱਡੇ ਫ਼ਰਕ ਨਾਲ ਜੇਤੂ

0

Bathinda News: Bathinda MC Elections; ਲੰਘੀ 26 ਮਈ ਨੂੰ ਵੋਟਾਂ ਵਾਲੇ ਦਿਨ ਤੜਕਸਾਰ ਹੋਈ ਫ਼ਾਈਰਿੰਗ ਕਾਰਨ ਚਰਚਾ ਵਿਚ ਆਏ ਬਠਿੰਡਾ ਦੇ ਵਾਰਡ ਨੰਬਰ 3 ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਭਾਣਜ ਨੂੰਹ ਆਜਾਦ ਉਮੀਦਵਾਰ ਰਮਨਜੀਤ ਕੌਰ ਪਤਨੀ ਸੰਦੀਪ ਸਿੰਘ ਸ਼ੈਰੀ ਢਿੱਲੋਂ ਵੱਡੇ ਫਰਕ ਜਿੱਤਣ ਵਿਚ ਸਫ਼ਲ ਰਹੀ ਹੈ। ਉਨ੍ਹਾਂ ਆਪਣੇ ਨੇੜਲੇ ਵਿਰੋਧੀ ਨੂੰ 1193 ਵੋਟਾਂ ਦੇ ਅੰਤਰ ਨਾਲ ਹਾਰ ਦਿੱਤੀ।

ਇਹ ਵੀ ਪੜ੍ਹੋ 👉Bathinda MC Elections; ਵੱਡੀ ਖ਼ਬਰ, ਵਾਰਡ ਨੰਬਰ 20 ਤੋਂ ਅਜ਼ਾਦ ਉਮੀਦਵਾਰ ਰਵੀ ਜਲਾਲ ਜੇਤੂ

ਇਸ ਵਾਰਡ ਦੇ ਨਤੀਜਿਆਂ ਉੱਪਰ ਪੂਰੇ ਸ਼ਹਿਰ ਦੇ ਲੋਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ, ਕਿਉਂਕਿ ਖੁਦ ਵਿਧਾਇਕ ਸ: ਗਿੱਲ ਉਨ੍ਹਾਂ ਦੀ ਹਿਮਾਇਤ ਵਿਚ ਪੂਰੀ ਤਰ੍ਹਾਂ ਡਟੇ ਹੋਏ ਸਨ। ਅਜ਼ਾਦ ਉਮੀਦਵਾਰ ਦੇ ਪ੍ਰਵਾਰ ਵੱਲੋਂ ਵੋਟਾਂ ਵਾਲੇ ਦਿਨ ਹੋਈ ਫ਼ਾਈਰਿੰਗ ਦੇ ਲਈ ਆਪ ਆਗੂ ਅਮਰਜੀਤ ਸਿੰਘ ਮਹਿਤਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਜਿੰਮੇਵਾਰ ਠਹਿਰਾਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab News: SC ਕਮਿਸ਼ਨ ਦੀ ਵੱਡੀ ਕਾਰਵਾਈ, ਜਾਤੀ ਸੂਚਕ ਸ਼ਬਦਾਂ ‘ਤੇ ਘਿਰੇ Ravneet Singh Bittu

0

Punjab News: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ Ravneet Singh Bittu ਵੱਲੋਂ ਕਥਿਤ ਤੌਰ ‘ਤੇ ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ‘ਚ ਸੁ-ਮੋਟੋ ਨੋਟਿਸ ਲਿਆ ਹੈ। ਇਹ ਮਾਮਲਾ ਉਸ ਵੇਲੇ ਚਰਚਾ ‘ਚ ਆਇਆ ਜਦੋਂ ਸੋਸ਼ਲ ਮੀਡੀਆ ‘ਤੇ ਧੂਰੀ ਦੌਰੇ ਨਾਲ ਜੁੜੀਆਂ ਵੀਡੀਓਜ਼ ਅਤੇ ਖ਼ਬਰਾਂ ਵਾਇਰਲ ਹੋਈਆਂ।

ਇਹ ਵੀ ਪੜ੍ਹੋ 👉Mansa News: ਮਾਨਸਾ ‘ਚ ਗਰਮਾਇਆ ਮਾਹੌਲ, ਸੜਕਾਂ ‘ਤੇ ਉੱਤਰੇ ਲੋਕ

ਕਮਿਸ਼ਨ ਦੇ ਚੇਅਰਮੈਨ Jasvir Singh Garhi ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੀਨੀਅਰ ਸੁਪਰਡੰਟ ਆਫ ਪੁਲਿਸ, ਸੰਗਰੂਰ ਤੋਂ ਜਾਂਚ ਰਿਪੋਰਟ ਤਲਬ ਕੀਤੀ ਗਈ ਹੈ। ਜਾਣਕਾਰੀ ਮੁਤਾਬਕ, ਇਹ ਰਿਪੋਰਟ 1 ਜੂਨ 2026 ਸਵੇਰੇ 9 ਵਜੇ ਤੱਕ ਐਸ.ਪੀ. ਹੈੱਡਕੁਆਟਰ ਸੰਗਰੂਰ ਰਾਹੀਂ ਕਮਿਸ਼ਨ ਨੂੰ ਸੌਂਪੀ ਜਾਵੇਗੀ। ਫਿਲਹਾਲ ਇਸ ਮਾਮਲੇ ‘ਤੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ ਅਤੇ ਸਭ ਦੀਆਂ ਨਜ਼ਰਾਂ ਜਾਂਚ ਰਿਪੋਰਟ ‘ਤੇ ਟਿਕੀਆਂ ਹੋਈਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mansa News: ਮਾਨਸਾ ‘ਚ ਗਰਮਾਇਆ ਮਾਹੌਲ, ਸੜਕਾਂ ‘ਤੇ ਉੱਤਰੇ ਲੋਕ

0

Mansa News: ਮਾਨਸਾ ‘ਚ ਨਗਰ ਕੌਂਸਲ ਦੀਆਂ ਵੋਟਾਂ ਗਿਣਦੇ ਸਮੇਂ ਓਦੋਂ ਤਪਿਆ ਮਾਹੌਲ ਬਣ ਗਿਆ ਜਦੋਂ ਸ਼ਹਿਰ ਦੇ ਇੱਕ ਵੱਡੇ ਆਗੂ ਦੇ ਨਜ਼ਦੀਕੀ ਬੰਦੇ ਉੱਤੇ ਕਈ ਲੋਕਾਂ ਨੂੰ ਗਿਣਤੀ ਵਾਲੇ ਹਾਲ ਅੰਦਰ ਲੈ ਜਾਣ ਦੇ ਚਰਚੇ ਚੱਲ ਪਏ। ਇਹ ਗੱਲ ਫੈਲਦਿਆਂ ਹੀ ਉਮੀਦਵਾਰਾਂ ਤੇ ਉਹਨਾਂ ਦੇ ਹਮਾਇਤੀਆਂ ਨੇ ਰੌਲਾ ਪਾ ਦਿੱਤਾ ਤੇ ਕੇਂਦਰ ਦੇ ਬਾਹਰ ਹੀ ਧਰਨਾ ਲਾ ਬੈਠੇ।
ਲੋਕਾਂ ਦਾ ਕਹਿਣਾ ਸੀ ਕਿ ਗਿਣਤੀ ਵਾਲੀ ਥਾਂ ਉੱਤੇ ਸਿਰਫ਼ ਉਹੀ ਬੰਦੇ ਜਾਣ ਦੇ ਹੱਕਦਾਰ ਹੁੰਦੇ ਹਨ ਜਿਨ੍ਹਾਂ ਕੋਲ ਆਗਿਆ ਹੁੰਦੀ ਹੈ, ਪਰ ਫਿਰ ਵੀ ਕਈ ਹੋਰ ਲੋਕ ਅੰਦਰ ਵੜ ਗਏ। ਇਸ ਗੱਲ ਨੇ ਮੌਕੇ ਉੱਤੇ ਖੜ੍ਹੇ ਲੋਕਾਂ ਨੂੰ ਹੋਰ ਭੜਕਾ ਦਿੱਤਾ ਤੇ ਉਹਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ 👉Bathinda MC Elections; Bathinda ‘ਚ AAP ਦਾ ਜੇਤੂ ਰਥ ਅੱਗੇ ਵਧਣ ਲੱਗਿਆ, ਸ਼ਾਮ ਲਾਲ ਜੈਨ ਰਿਕਾਰਡ ਤੋੜ ਵੋਟਾਂ ਨਾਲ ਜੇਤੂ

ਇਸ ਦੌਰਾਨ ਵਿਰੋਧੀ ਧਿਰ ਦੇ ਆਗੂਆਂ ਨੇ ਵੀ ਮੀਡੀਆ ਅੱਗੇ ਗੁੱਸਾ ਕੱਢਿਆ। ਉਹਨਾਂ ਆਖਿਆ ਕਿ ਹਰ ਵਾਰੀ ਗਿਣਤੀ ਸਮੇਂ ਕੁਝ ਖਾਸ ਲੋਕ ਅੰਦਰ ਦਿਖਾਈ ਦਿੰਦੇ ਨੇ, ਜਿਸ ਨਾਲ ਸਾਰੀ ਪ੍ਰਕਿਰਿਆ ਉੱਤੇ ਸਵਾਲ ਖੜ੍ਹਦੇ ਹੁੰਦੇ ਹਨ। ਉਹਨਾਂ ਦਾ ਕਹਿਣਾ ਸੀ ਕਿ ਜੇ ਇਸ ਤਰ੍ਹਾਂ ਬਾਹਰਲੇ ਬੰਦੇ ਅੰਦਰ ਜਾਣ ਲੱਗ ਪਏ ਤਾਂ ਗੜਬੜ ਦਾ ਡਰ ਬਣਿਆ ਰਹਿੰਦਾ ਹੈ। ਹਾਲਾਤ ਵਿਗੜਦੇ ਵੇਖ ਕੇ ਪੁਲਿਸ ਤੇ ਹੋਰ ਅਫਸਰ ਤੁਰੰਤ ਮੌਕੇ ਉੱਤੇ ਪਹੁੰਚ ਗਏ। ਕਾਫੀ ਸਮਾਂ ਲੋਕਾਂ ਨਾਲ ਗੱਲਬਾਤ ਚੱਲਦੀ ਰਹੀ, ਜਿਸ ਤੋਂ ਬਾਅਦ ਜਿਸ ਬੰਦੇ ਉੱਤੇ ਇਲਜ਼ਾਮ ਲੱਗ ਰਹੇ ਸਨ, ਉਸਨੂੰ ਕੇਂਦਰ ਤੋਂ ਬਾਹਰ ਕਰ ਦਿੱਤਾ ਗਿਆ, ਫਿਰ ਜਾ ਕੇ ਮਾਹੌਲ ਕੁਝ ਠੰਡਾ ਹੋਇਆ। ਇਸ ਤੋਂ ਮਗਰੋਂ ਪੁਲਿਸ ਨੇ ਗਿਣਤੀ ਵਾਲੀ ਥਾਂ ਦੇ ਚਾਰੋ ਪਾਸੇ ਪਹਿਰਾ ਹੋਰ ਸਖ਼ਤ ਕਰ ਦਿੱਤਾ ਤਾਂ ਜੋ ਕੋਈ ਹੋਰ ਰੌਲਾ ਨਾ ਪੈ ਸਕੇ। ਸਾਰੇ ਸ਼ਹਿਰ ਚ ਇਹ ਮਾਮਲਾ ਚਰਚਾ ਬਣਿਆ ਹੋਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda MC Elections; Bathinda ‘ਚ AAP ਦਾ ਜੇਤੂ ਰਥ ਅੱਗੇ ਵਧਣ ਲੱਗਿਆ, ਸ਼ਾਮ ਲਾਲ ਜੈਨ ਰਿਕਾਰਡ ਤੋੜ ਵੋਟਾਂ ਨਾਲ ਜੇਤੂ

0

ਸ਼ਾਮ ਲਾਲ ਜੈਨ, ਸੋਨੀ ਪ੍ਰਧਾਨ, ਗੁਰਦੇਵ ਕੌਰ ਛਿੰਦਾ ਸਮੇਤ ਅੱਧੀ ਦਰਜ਼ਨ ਜੇਤੂ
Bathinda News: Bathinda MC Elections; ਬਠਿੰਡਾ ਦੇ ਚੋਣ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਨੇ ਬੜਤ ਹਾਸਲ ਕਰਨੀ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤ ‘ਚ ਭਾਜਪਾ, ਕਾਂਗਰਸ ਤੇ ਅਜ਼ਾਦ ਉਮੀਦਵਾਰ ਦੇ ਜਿੱਤਣ ਤੋਂ ਬਾਅਦ ਆਪ ਨੇ ਕਰੀਬ ਅੱਧੀ ਦਰਜ਼ਨ ਸੀਟਾਂ ‘ਤੇ ਰਿਕਾਰਡ ਤੋੜ ਜਿੱਤ ਹਾਸਲ ਕੀਤੀ ਹੈ। ਚੋਣ ਨਤੀਜਿਆਂ ਮੁਤਾਬਕ

Ward No.19 –Gurdev Kaur (AAP)-Margin 635 Votes
Ward No.22–Sham Lal (AAP)-Margin 2392 Votes
Ward No.36 – Dharminder Kumar (AAP)-Margin 1136 Votes
Ward No.40 –Sanjeev Garg (AAP)-Margin 392 Votes
Ward No.41 –Suman Rattan (AAP)-Margin 157 Votes

Bathinda MC Elections; ਵੱਡੀ ਖ਼ਬਰ, ਵਾਰਡ ਨੰਬਰ 20 ਤੋਂ ਅਜ਼ਾਦ ਉਮੀਦਵਾਰ ਰਵੀ ਜਲਾਲ ਜੇਤੂ

0

Bathinda News: Bathinda MC Elections; ਲੰਘੀ 26 ਮਈ ਨੂੰ ਨਗਰ ਨਿਗਮ ਬਠਿੰਡਾ ਦੇ 49 ਵਾਰਡਾਂ ਲਈ ਹੋਈਆਂ ਚੋਣਾਂ ਦੀ ਗਿਣਤੀ ਦੌਰਾਨ ਬਠਿੰਡਾ ‘ਚ ਵੱਡਾ ਨਤੀਜ਼ਾ ਸਾਹਮਣੇ ਆਇਆ ਹੈ। ਵਾਰਡ ਨੰਬਰ 20 ਅਜ਼ਾਦ ਉਮੀਦਵਾਰ ਨਰਪਿੰਦਰ ਸਿੰਘ ਉਰਫ਼ ਰਵੀ ਜਲਾਲ ਵੱਡੀ ਜਿੱਤ ਪ੍ਰਾਪਤ ਕਰਨ ਵਿਚ ਸਫ਼ਲ ਹੋਇਆ ਹੈ। ਸੂਚਨਾ ਮੁਤਾਬਕ ਰਵੀ ਜਲਾਲ ਨੇ ਆਪਣੇ ਵਿਰੋਧੀ ਟਹਿਲ ਸਿੰਘ ਬੁੱਟਰ ਨੂੰ 108 ਵੋਟਾਂ ਦੇ ਅੰਤਰ ਨਾਲ ਹਾਰ ਦਿੱਤੀ ਹੈ। ਉਨ੍ਹਾਂ ਦੇ ਪਿਤਾ ਤੇ ਊੱਘੇ ਟ੍ਰਾਂਸਪੋਟਰ ਪ੍ਰਿਥੀਪਾਲ ਸਿੰਘ ਜਲਾਲ ਦਾ ਸ਼ਹਿਰ ਵਿਚ ਹੀ ਨਹੀਂ, ਇਲਾਕੇ ਵਿਚ ਵੱਡਾ ਰੁਤਬਾ ਹੈ। ਬਾਕੀ ਵਾਰਡਾਂ ਦੀ ਗਿਣਤੀ ਜਾਰੀ ਹੈ।