Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

ਸਮਾਜਿਕ ਕਾਰਕੁੰਨ ਯੋਗੇਂਦਰ ਯਾਦਵ ’ਤੇ ਮਹਾਰਾਸ਼ਟਰ ’ਚ ਹਮਲਾ, ਦੇਖੋ ਵੀਡੀਓ

punjabusernewssite
ਮੁੰਬਈ, 22 ਅਕਤੂਬਰ: ਸਮਾਜਿਕ ਕਾਰਕੁੰਨ ਤੇ ਸਵਰਾਜ ਪਾਰਟੀ ਦੇ ਸੰਸਥਾਪਕ ਯੋਗੇਂਦਰ ਯਾਦਵ ’ਤੇ ਬੀਤੀ ਸ਼ਾਮ ਮਹਾਰਾਸ਼ਟਰ ਦੇ ਅਕੋਲਾ ’ਚ ਹਮਲਾ ਕਰਨ ਦੀ ਕੋਸ਼ਿਸ ਕਰਨ ਦਾ...
ਮੋਗਾ

ਹੁਣ ‘ਜੌਨੀ‘ ਬਾਬੇ ਨੂੰ ਮਿਲੀਆਂ ਧਮਕੀਆਂ, ਮਿਲੀ ਪੁਲਿਸ ਸੁਰੱਖਿਆ, ਦੇਖੋ ਵੀਡੀਓ

punjabusernewssite
ਮੋਗਾ, 22 ਅਕਤੂਬਰ: ਪਿਛਲੇ ਕੁੱਝ ਦਿਨਾਂ ਤੋਂ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਨਾਲ ਆਪਣੀ ਆਡੀਓ ਰਿਕਾਡਿੰਗ ਲੀਕ ਹੋਣ ਕਾਰਨ ਚਰਚਾ ਵਿਚ ਚੱਲ ਰਹੇ ਚਰਚਿਤ ਬਾਬੇ ਭਾਈ...
ਚੰਡੀਗੜ੍ਹ

ਬੇਅਦਬੀ ਕਾਂਡ: ਡੇਰਾ ਮੁਖੀ ਰਾਮ ਰਹੀਮ ਵਿਰੁਧ ਤਿੰਨ ਕੇਸਾਂ ’ਚ ਚੱਲੇਗਾ ਮੁਕੱਦਮਾ, CM Mann ਨੇ ਦਿੱਤੀ ਮੰਨਜੂਰੀ

punjabusernewssite
ਚੰਡੀਗੜ੍ਹ, 22 ਅਕਤੂਬਰ: ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿਚ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧਦੀਆਂ ਦਿਖ਼ਾਈਆਂ...
ਹਰਿਆਣਾ

ਸੂਬੇ ਦੀ ਜਨਤਾ ਨੂੰ ਭ੍ਰਿਸ਼ਟਾਚਾਰ ਤੇ ਅਪਰਾਧ ਮੁਕਤ ਮਾਹੌਲ ਦੇਣਾ ਸਰਕਾਰ ਦੀ ਪ੍ਰਾਥਮਿਕਤਾ: ਸ਼ਰੂਤੀ ਚੌਧਰੀ

punjabusernewssite
ਚੰਡੀਗੜ੍ਹ, 22 ਅਕਤੂਬਰ: ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਅਤੇ ਸਿੰਚਾਈ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਕਿਹਾ ਕਿ ਪ੍ਰਸਾਸ਼ਾਨਕ ਅਧਿਕਾਰੀ ਸਰਕਾਰ ਦੀ ਟੀਮ ਦਾ ਮਹਤੱਵਪੂਰਨ...
ਕਿਸਾਨ ਤੇ ਮਜ਼ਦੂਰ ਮਸਲੇ

ਸੁਪਰੀਮ ਕੋਰਟ ਦੇ ਹੁਕਮਾਂ ’ਤੇ ਪਰਾਲੀ ਸਾੜਣ ਵਾਲਿਆਂ ਵਿਰੁਧ ਸਖ਼ਤੀ, 874 ਮੁਕੱਦਮੇ ਦਰਜ਼

punjabusernewssite
ਕੀਤਾ 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ, 394 ਕਿਸਾਨਾਂ ਦੇ ਮਾਲ ਰਿਕਾਰਡ ’ਚ ਰੈੱਡ ਐਂਟਰੀਆਂ ਦਰਜ ਚੰਡੀਗੜ੍ਹ, 21 ਅਕਤੂਬਰ: ਸੂਬੇ ਵਿਚ ਇੰਨੀਂ ਦਿਨੀਂ ਚੱਲ ਰਹੇ...
ਸਾਹਿਤ ਤੇ ਸੱਭਿਆਚਾਰ

SSD College of Professional Studies ਦੇ ਵਿਦਿਆਰਥੀਆਂ ਨੇ ਖੇਤਰੀ ਯੁਵਕ ਮੇਲੇ ’ਚ ਹਾਸਲ ਕੀਤੇ ਸਥਾਨ

punjabusernewssite
ਬਠਿੰਡਾ, 21 ਅਕਤੂੁਬਰ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਆਯੋਜਿਤ ਬਠਿੰਡਾ-ਫਰੀਦਕੋਟ ਜੋਨ ਦੇ ਖੇਤਰੀ ਯੁਵਕ ਮੇਲੇ ਵਿੱਚ ਐਸ.ਐਸ.ਡੀ ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ...
ਲੁਧਿਆਣਾ

ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਲਈ ਕੋਈ ਕਦਮ ਨਹੀਂ ਉਠਾਇਆ:ਲਾਲਜੀਤ ਸਿੰਘ ਭੁੱਲਰ

punjabusernewssite
ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੇਂਦਰੀ ਜੇਲ੍ਹ ਲੁਧਿਆਣਾ ਦਾ ਅਚਨਚੇਤ ਨਿਰੀਖਣ ਲੁਧਿਆਣਾ, 21 ਅਕਤੂਬਰ:ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਜ ਸਥਾਨਕ ਕੇਂਦਰੀ ਜੇਲ੍ਹ...
ਪੰਜਾਬ

ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ ‘ਤੇ ਕਰਨ ਦੇ ਹੁਕਮ

punjabusernewssite
ਅਧਿਕਾਰੀਆਂ ਨੂੰ ਮੰਡੀਆਂ ਵਿੱਚ ਝੋਨੇ ਦੀ ਚੁਕਾਈ ਛੇਤੀ ਤੋਂ ਛੇਤੀ ਯਕੀਨੀ ਬਣਾਉਣ ਦੇ ਆਦੇਸ਼ ਅਨਾਜ ਦੀ ਖਰੀਦ ਅਤੇ ਲਿਫਟਿੰਗ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ...
ਬਠਿੰਡਾ

ਜ਼ਿੰਦਗੀ ਜਿਉਣ ਤੇ ਖੂਬਸੂਰਤ ਬਣਾਉਣ ਲਈ ਪਸ਼ੂਆਂ ਦਾ ਅਹਿਮ ਰੋਲ : ਗੁਰਮੀਤ ਸਿੰਘ ਖੁੱਡੀਆਂ

punjabusernewssite
ਟੀਕਕਰਨ ਕਰਨ ਵਾਲੀਆਂ ਟੀਮਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਬਠਿੰਡਾ, 21 ਅਕਤੂਬਰ : ਜ਼ਿੰਦਗੀ ਜਿਉਣ ਤੇ ਖੂਬਸੂਰਤ ਬਣਾਉਣ ਲਈ ਪਸ਼ੂਆਂ ਦਾ ਅਹਿਮ ਰੋਲ...
ਬਠਿੰਡਾ

ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ, ਇਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ:ਹਰਚਰਨ ਸਿੰਘ ਭੁੱਲਰ

punjabusernewssite
ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਸਮ੍ਰਿਤੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਬਠਿੰਡਾ, 21 ਅਕਤੂਬਰ : ਸਥਾਨਕ ਪੁਲਿਸ ਲਾਈਨ ਵਿਖੇ ਜ਼ਿਲ੍ਹਾ ਪੱਧਰੀ ਸ਼ਹੀਦੀ (ਸਮ੍ਰਿਤੀ) ਦਿਵਸ...