Punjabi Khabarsaar
ਲੁਧਿਆਣਾ

ਪਤੀ ਨਾਲ ਵਿਆਹ ’ਤੇ ਜਾਣ ਤੋਂ ਇੰਨਕਾਰ ਕਰਨਾ ਪਤਨੀ ਨੂੰ ਮਹਿੰਗਾ ਪਿਆ, ਕੁੱਟ-ਕੁੱਟ ਕੇ ਮਾ+ਰਿਆਂ

punjabusernewssite
ਲੁਧਿਆਣਾ, 11 ਅਕਤੂਬਰ: ਸਥਾਨਕ ਸ਼ਹਿਰ ਦੇ ਤਾਜ਼ਪੁਰ ਰੋਡ ’ਤੇ ਰਹਿਣ ਵਾਲੀ ਇੱਕ ਪਤਨੀ ਨੂੰ ਆਪਣੇ ਪਤੀ ਨੂੰ ਵਿਆਹ ਤੋਂ ਜਾਣ ਤੋਂ ਇੰਨਕਾਰ ਕਰਨਾ ਮਹਿੰਗਾ ਪੈ...
ਰਾਸ਼ਟਰੀ ਅੰਤਰਰਾਸ਼ਟਰੀ

AAP ਵਿਧਾਇਕਾਂ ਨੂੰ ਲੱਗੀਆਂ ਮੋਜ਼ਾਂ, ਹੁਣ ਹਲਕੇ ’ਚ ਖਰਚਣ ਲਈ ਮਿਲਣਗੇ 15 ਕਰੋੜ ਸਲਾਨਾ

punjabusernewssite
ਨਵੀਂ ਦਿੱਲੀ, 11 ਅਕਤੂਬਰ: ਦਿੱਲੀ ਦੇ ਵਿਚ ਕੁੱਝ ਦਿਨ ਪਹਿਲਾਂ ਨਵੇਂ ਬਣੇ ਮੁੱਖ ਮੰਤਰੀ ਆਤਿਸ਼ੀ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿਚ ਵਿਧਾਇਕਾਂ ਲਈ ਅਹਿਮ...
ਪੰਜਾਬ

ਮੁੱਖ ਮੰਤਰੀ ਵੱਲੋਂ ਅਧੂਰੀ ਜਾਣਕਾਰੀ ਲਈ ਬਾਜਵਾ ਦੀ ਸਖ਼ਤ ਆਲੋਚਨਾ

punjabusernewssite
ਚੰਡੀਗੜ੍ਹ, 10 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਤੱਥਾਂ ਤੋਂ ਰਹਿਤ ਅਧੂਰੀ ਜਾਣਕਾਰੀ...
ਮੁਕਤਸਰ

ਰਾਜਾ ਵੜਿੰਗ ਵੱਲੋਂ ਪੰਚਾਇਤੀ ਚੋਣਾਂ ਤੋਂ ਪਹਿਲਾਂ ‘ਆਪ’ ਦੇ ਲੋਕ ਵਿਰੋਧੀ ਕਦਮਾਂ ਖ਼ਿਲਾਫ਼ ਗਿੱਦੜਬਾਹਾ ਵਿੱਚ ਰੋਸ ਪ੍ਰਦਰਸ਼ਨ

punjabusernewssite
ਗਿੱਦੜਬਾਹਾ, 10 ਅਕਤੂਬਰ:ਗਿੱਦੜਬਾਹਾ ਹਲਕੇ ਦੇ ਕਈ ਪਿੰਡਾਂ ਵਿੱਚ ਰੋਸ ਪ੍ਰਦਰਸ਼ਨਾਂ ਦੀ ਇੱਕ ਜ਼ਬਰਦਸਤ ਲੜੀ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ...
ਚੰਡੀਗੜ੍ਹ

ਪੰਜਾਬ ਦੇ ਉਦਯੋਗ ਮੰਤਰੀ ਵੱਲੋਂ ਰਤਨ ਟਾਟਾ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

punjabusernewssite
ਚੰਡੀਗੜ੍ਹ, 10 ਅਕਤੂਬਰ: ਪੰਜਾਬ ਦੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੇਸ਼ ਦੇ ਨਾਮੀਂ ਉਦਯੋਗਪਤੀ ਰਤਨ ਟਾਟਾ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।...
ਲੁਧਿਆਣਾ

Honey Sethi: ਲੜਕੀ ਦੀਆਂ ਫ਼ੋਟੋਆਂ ਨਾਲ ਛੇੜਛਾੜ ਕਰਕੇ ਸ਼ੋਸਲ ਮੀਡੀਆ ’ਤੇ ਪਾਉਣ ਦੇ ਦੋਸ਼ਾਂ ਹੇਠ ‘ਹਨੀ ਸੇਠੀ’ ਗ੍ਰਿਫਤਾਰ

punjabusernewssite
ਲੁਧਿਆਣਾ, 10 ਅਕਤੂਬਰ: ਸ਼ੋਸਲ ਮੀਡੀਆ ’ਤੇ ਕਈ ਵਿਵਾਦਾਂ ਕਾਰਨ ਚਰਚਾ ਵਿਚ ਰਹਿਣ ਵਾਲੇ ਲੁਧਿਆਣਾ ਦੇ ਹਨੀ ਸੇਠੀ ਨੂੰ ਦੁਗਰੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।...
ਬਠਿੰਡਾ

ਸ਼ਹਿਰ ਦੇ ਵਿਕਾਸ ਅਤੇ ਲੋਕ ਹਿੱਤਾਂ ਲਈ ਜੀਅ ਜਾਨ ਨਾਲ ਕਰਦਾ ਰਹਾਂਗਾ ਕਾਰਜ:ਜਗਰੂਪ ਗਿੱਲ

punjabusernewssite
78 ਲੱਖ ਦੀ ਲਾਗਤ ਨਾਲ ਬਣੇ ਕਰਤਾਰ ਸਿੰਘ ਸਰਾਭਾ ਸੈਰਗਾਹ ਨੂੰ ਕੀਤਾ ਲੋਕ ਅਰਪਿਤ ਬਠਿੰਡਾ, 10 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...
ਬਠਿੰਡਾ

ਡੀਸੀ ਨੇ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਵਾਲੇ ਬਣ ਰਹੇ ਪ੍ਰੋਜੈਕਟਾਂ ਦਾ ਦੌਰਾ ਕਰਕੇ ਲਿਆ ਜਾਇਜਾ

punjabusernewssite
ਬਠਿੰਡਾ, 10 ਅਕਤੂਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਜ਼ਿਲ੍ਹੇ ਦੇ ਬੁਲਾਢੇਵਾਲਾ ਤੇ ਨਰੂਆਣਾ ਆਦਿ ਪਿੰਡਾਂ ਚ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ...
ਬਠਿੰਡਾ

ਝੋਨੇ ਦੀ ਖਰੀਦ ਦੌਰਾਨ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ:ਐਮਐਲਏ ਜਗਰੂਪ ਗਿੱਲ

punjabusernewssite
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਕੀਤੀ ਅਪੀਲ ਬਠਿੰਡਾ, 10 ਅਕਤੂਬਰ : ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਸਬੰਧੀ ਕਿਸੇ ਵੀ...
ਸੰਗਰੂਰ

ਡੀਜੀਪੀ ਗੌਰਵ ਯਾਦਵ ਨੇ ਸੰਗਰੂਰ ਵਿਖੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਮੇਤ ਪੁਲਿਸ ਬਨਿਆਦੀ ਢਾਂਚੇ ਸਬੰਧੀ ਪ੍ਰਮੁੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

punjabusernewssite
ਬਾਅਦ ਵਿੱਚ, ਡੀਜੀਪੀ ਗੌਰਵ ਯਾਦਵ ਦੁਪਹਿਰ ਦੇ ਖਾਣੇ ‘ਵੱਡਾ ਖਾਣਾ’ ਵਿੱਚ ਹੋਏ ਸ਼ਾਮਲ, ਪੁਲਿਸ ਕਰਮਚਾਰੀਆਂ ਨਾਲ ਕੀਤੀ ਗੱਲਬਾਤ ਪਟਿਆਲਾ ਰੇਂਜ ਦੇ ਬਿਹਤਰ ਕਾਰਗੁਜ਼ਾਰੀ ਵਾਲੇ ਪੁਲਿਸ...