Friday, May 1, 2026
Home Blog Page 45

ਘਰੇਲੂ ਕਲੇਸ਼ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖੁਦ+ਕੁਸ਼ੀ

0

Ludhiana News:ਜਿਲਾ ਲੁਧਿਆਣਾ ਵਿੱਚ ਇਕ ਨੌਜਵਾਨ ਦੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਨਾਮ ਪ੍ਰਦੀਪ ਕੁਮਾਰ ਹੈ ਅਤੇ ਉਹ ਨਿਊ ਰਾਜੂ ਕਲੋਨੀ ਦਾ ਰਹਿਣ ਵਾਲਾ ਹੈ। ਮ੍ਰਿਤਕ ਵਿਆਹਿਆ ਹੋਇਆ ਹੈ ਅਤੇ ਉਸਦੇ ਤਿੰਨ ਬੱਚੇ ਦੋ ਧੀਆਂ ਅਤੇ ਇੱਕ ਪੁੱਤਰ ਹੈ।ਖੁਦਕੁਸ਼ੀ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਮਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਲੜਕੇ ਪਰਦੀਪ ਦਾ ਵਿਆਹ 2016 ਵਿੱਚ ਮੋਨਿਕਾ ਨਾਲ ਹੋਇਆ ਸੀ। ਵਿਆਹ ਦੇ ਕੁਝ ਸਮੇਂ ਬਾਅਦ ਹੀ ਦੋਹਾਂ ਵਿੱਚ ਝਗੜਾ ਸ਼ੁਰੂ ਹੋ ਗਿਆ। ਲੜਾਈ ਤੋਂ ਬਾਅਦ ਮੋਨਿਕਾ ਅਕਸਰ ਆਪਣੇ ਪੇਕਿਆਂ ਦੇ ਘਰ ਚਲੀ ਜਾਂਦੀ ਸੀ।

ਇਹ ਵੀ ਪੜ੍ਹੋ  Bathinda Police ‘ਚ ਫੇਰਬਦਲ; ਦੋ ਥਾਣਾ ਮੁਖੀਆਂ ਸਮੇਤ ਕਈ ਥਾਣੇਦਾਰ ਬਦਲੇ, ਦੇਖੋ ਲਿਸਟ

ਉਸਦੇ ਪੁੱਤਰ ਨੂੰ ਉਹਦੇ ਸਹੁਰਿਆਂ ਵੱਲੋਂ ਪਰੇਸ਼ਾਨ ਕੀਤਾ ਜਾਂਦਾ ਸੀ ਅਤੇ ਧਮਕੀਆਂ ਦਿੱਤੀਆਂ ਜਾਂਦੀਆਂ ਸਨ। ਜਿਸ ਤੋਂ ਪਰੇਸ਼ਾਨ ਹੋ ਕੇ ਮੇਰੇ ਪੁੱਤਰ ਨੇ ਕੋਈ ਜਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਹੈ। ਦੂਸਰੇ ਪਾਸੇ ਮ੍ਰਿਤਕ ਪ੍ਰਦੀਪ ਦੀ ਪਤਨੀ ਮੋਨਿਕਾ ਨੇ ਇਲਜ਼ਾਮ ਲਗਾਏ ਹਨ ਕਿ ਉਸਦਾ ਸਹੁਰਾ ਪਰਿਵਾਰ ਉਸ ਦੀ ਕੁੱਟਮਾਰ ਕਰਦਾ ਸੀ। ਉਸ ਦੇ ਸਰੀਰ ਤੇ ਸੱਟਾਂ ਦੇ ਨਿਸ਼ਾਨ ਹਨ।ਪੁਲਿਸ ਇਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰ ਰਹੀ ਹੈ।ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਪਤਨੀ ਮੋਨਿਕਾ, ਉਸ ਦੇ ਭਰਾ ਅਤੇ ਹੋਰ ਪਰਿਵਾਰਿਕ ਮੈਂਬਰਾਂ ਖਿਲਾਫ ਮੁਕਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਕਿਹਾ ਹੈ ਕਿ ਉਹ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦੇਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda-Dawbali Road ਦਾ ਨਾਮ AIIMS ਤੱਕ ਮਹਾਰਾਜ਼ਾ ਰਣਜੀਤ ਸਿੰਘ ਮਾਰਗ ਹੋਇਆ

0

Bathinda News: Bathinda City ਵਿਚੋਂ ਗੁਜ਼ਰਦੇ Bathinda-Dawbali Road ਦਾ ਨਾਮ ਹੁਣ ਬਦਲ ਦਿੱਤਾ ਗਿਆ ਹੈ। ਗੁਰਮੁਖੀ ਚੌਕ (ਪੁਰਾਣਾ ਆਈਟੀਆਈ ਚੌਕ) ਤੋਂ ਲੈ ਕੇ ਏਮਜ਼ (AIIMS) ਤੱਕ ਹੁਣ ਇਸਦਾ ਨਾਮ ਮਹਾਰਾਜ਼ਾ ਰਣਜੀਤ ਸਿੰਘ ਮਾਰਗ ਰੱਖ ਦਿੱਤਾ ਹੈ। ਵਾਰਡ ਨੰਬਰ 16 ਤੋਂ ਕਾਂਗਰਸ ਪਾਰਟੀ ਦੇ ਕੌਸਲਰ ਤੇ ਨੌਜਵਾਨ ਆਗੂ ਬਲਰਾਜ ਸਿੰਘ ਪੱਕਾ ਦੀ ਪਹਿਲਕਦਮੀ ‘ਤੇ ਨਿਗਮ ਦੇ ਜਨਰਲ ਹਾਊਸ ਨੇ ਵੀ ਇਸ ਫੈਸਲੇ ‘ਤੇ ਮੋਹਰ ਲਗਾ ਦਿੱਤੀ ਹੈ। ਜਿਸਤੋਂ ਬਾਅਦ ਹੁਣ ਇਸ ਸੜਕ ਦੇ ਆਸਪਾਸ ਮਹਾਰਾਜ਼ਾ ਰਣਜੀਤ ਸਿੰਘ ਮਾਰਗ ਦੇ ਸਾਈਨ ਬੋਰਡ ਲੱਗੇ ਨਜ਼ਰ ਆਉਣ ਲੱਗੇ ਹਨ।

ਇਹ ਵੀ ਪੜ੍ਹੋ Bathinda Police ‘ਚ ਫੇਰਬਦਲ; ਦੋ ਥਾਣਾ ਮੁਖੀਆਂ ਸਮੇਤ ਕਈ ਥਾਣੇਦਾਰ ਬਦਲੇ, ਦੇਖੋ ਲਿਸਟ

ਕੌਂਸਲਰ ਬਲਰਾਜ ਸਿੰਘ ਪੱਕਾ ਨੇ ਦਸਿਆ ਕਿ ਇਸ ਸਬੰਧ ਵਿਚ ਪਿਛਲੇ ਦਿਨੀਂ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਵਿਚ ਉਨ੍ਹਾਂ ਵੱਲੋਂ ਇਹ ਮਤਾ ਲਿਆਂਦਾ ਗਿਆ ਸੀ, ਜਿਸਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਸੀ। ਇਸ ਸੜਕ ਦਾ ਨਾਮ ਬਦਲਣ ਪਿੱਛੇ ਉਨ੍ਹਾਂ ਤਰਕ ਦਿੰਦਿਆਂ ਦਸਿਆ ਕਿ, ‘‘ਮਹਾਰਾਜ਼ਾ ਰਣਜੀਤ ਸਿੰਘ ਸਿੱਖ ਕੌਮ ਦੇ ਸਭ ਤੋਂ ਪ੍ਰਭਾਵਸ਼ਾਲੀ ਤੇ ਸਤਿਕਾਰਤ ਸ਼ਾਸ਼ਕ ਹੋਏ ਹਨ, ਜਿੰਨ੍ਹਾਂ ਦੀ ਬਦੌਲਤ ਪੂਰੇ ਪੰਜਾਬੀਆਂ ਦਾ ਮਾਣ ਵਧਿਆ ਹੈ, ਜਿਸਦੇ ਕਾਰਨ ਉਨ੍ਹਾਂ ਨੂੰ ਸਮਰਪਿਤ ਹੀ ਇਹ ਨਾਮ ਚੁਣਿਆ ਗਿਆ।ਇਸਤੋਂ ਇਲਾਵਾ ਥੋੜੇ ਅੱਗੇ ਹੀ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਵੀ ਸਥਾਪਤ ਹੈ। ”

ਇਹ ਵੀ ਪੜ੍ਹੋ ਤਲਵੰਡੀ ਸਾਬੋ ਦੇ ਵਿਅਕਤੀ ਦੀ ਹਰਿਆਣਾ ‘ਚ ਸੜਕ ਹਾਦਸੇ ਵਿਚ ਹੋਈ ਮੌ/ਤ

ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਜਾਂਦੇ ਮਾਰਗ ‘ਤੇ ਪੈਂਦੇ ਆਈਟੀਆਈ ਚੌਂਕ ਦਾ ਨਾਮ ਵੀ ਬਦਲ ਕੇ ਗੁਰਮੁਖੀ ਚੌਂਕ ਰਖਵਾਉਣ ਵਿਚ ਕੌਂਸਲਰ ਬਲਰਾਜ ਸਿੰਘ ਪੱਕਾ ਨੇ ਵੱਡਾ ਯੋਗਦਾਨ ਪਾਇਆ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

नारी शक्ति वंदन अधिनियम केवल महिलाओं के लिए ही नहीं, बल्कि पूरे देश के लिए एक मील का पत्थर साबित होगा : आरती सिंह राव

0

👉जनजागरूकता अभियान की शुरुआत की
Haryana News: हरियाणा की स्वास्थ्य मंत्री आरती सिंह राव ने कहा कि केंद्र सरकार द्वारा “नारी शक्ति वंदन अधिनियम 2023” को लागू करने की दिशा में तेजी से कार्य हो रहा है। इसको लागू करने के लिए आगामी 16, 17 और 18 अप्रैल को संसद का विशेष सत्र बुलाया जा रहा है। इस अधिनियम के प्रति जनजागरूकता लाने के लिए आज 11 अप्रैल से अभियान शुरू किया गया है , यह अभियान 20 अप्रैल तक विभिन्न कार्यक्रमों के माध्यम से चलेगा जिसमें महिलाओं व आम जनमानस को अधिनियम की जानकारी देने और उनसे जुड़ाव बढ़ाने की तैयारी की गई है।स्वास्थ्य मंत्री आज पंचकूला में इस अभियान की शुरुआत करने के बाद मीडिया से बात कर रही थी।आरती सिंह राव ने “नारी शक्ति वंदन अधिनियम” की जानकारी एवं इसके लाभ गिनवाते हुए बताया कि इस अधिनियम से महिला सशक्तिकरण को और अधिक बल मिलेगा।

इसे भी पढ़ें कृषि मंत्री जिला हांसी के गांव बांस की अनाज मंडी में किसानों के बीच पहुंचे, एमएसपी पर गेहूं का दाना-दाना खरीदने का दिया आश्वासन

उन्होंने कहा कि यह पहल महिलाओं को उनके अधिकारों के प्रति जागरूक करने के साथ-साथ उन्हें लोकतांत्रिक प्रक्रिया से जोड़ने का महत्वपूर्ण माध्यम बनेगी।स्वास्थ्य मंत्री ने कहा कि यह एक ऐतिहासिक संवैधानिक संशोधन है, जिसके तहत लोकसभा, राज्य विधानसभाओं और दिल्ली विधानसभा में महिलाओं के लिए एक-तिहाई सीटों का आरक्षण सुनिश्चित किया गया है।उन्होंने कहा कि यह अधिनियम केवल महिलाओं के लिए ही नहीं, बल्कि पूरे देश के लिए एक मील का पत्थर साबित होगा। इससे महिलाओं को नीति निर्माण में अधिक भागीदारी का अवसर मिलेगा और लोकतंत्र और मजबूत होगा।स्वास्थ्य मंत्री ने बताया कि देश में महिलाओं की मतदान में भागीदारी लगातार बढ़ रही है और कई स्थानों पर यह पुरुषों से भी अधिक है। इसके बावजूद संसद और विधानसभाओं में उनका प्रतिनिधित्व अपेक्षाकृत कम है, जिसे यह अधिनियम संतुलित करेगा।उन्होंने कहा कि जब महिलाओं को नेतृत्व का अवसर मिलता है, तो शासन अधिक प्रभावी और जन-केंद्रित बनता है।

इसे भी पढ़ें कांग्रेस के नेता मंडी में जाने की बजाय कांग्रेस शासित प्रदेशों का हाल देखकर आएं: मुख्यमंत्री

पंचायतों में महिलाओं की बढ़ती भागीदारी इसका उदाहरण है, जहां शिक्षा, स्वास्थ्य, स्वच्छता और पानी जैसे मुद्दों पर सकारात्मक बदलाव देखने को मिले हैं।आरती सिंह राव ने कहा कि पिछले वर्षों में केंद्र सरकार की योजनाओं ने महिलाओं के जीवन स्तर को बेहतर बनाने में महत्वपूर्ण भूमिका निभाई है। उज्ज्वला योजना, जल जीवन मिशन, स्वच्छ भारत मिशन और जन-धन योजना जैसी पहलों ने महिलाओं को सशक्त बनाया है।उन्होंने यह भी कहा कि आर्थिक और सामाजिक सशक्तिकरण के साथ-साथ महिलाओं को अब राजनीतिक सशक्तिकरण की दिशा में भी आगे बढ़ाना आवश्यक है। “नारी शक्ति वंदन अधिनियम” इसी दिशा में एक ठोस कदम है।स्वास्थ्य मंत्री ने प्रदेशवासियों से अपील की कि वे इस जनजागरूकता अभियान में सक्रिय भागीदारी निभाएं और महिलाओं के सशक्तिकरण के इस ऐतिहासिक अवसर को सफल बनाने में योगदान दें।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

 

ਆਯੁਸ਼ਮਾਨ ਯੋਜਨਾ ਦੀ ਅਸਫਲਤਾ ‘ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ ‘ਤੇ ਹਮਲਾ

0

👉ਕਿਹਾ-ਹਰਿਆਣਾ ਦੀ ਬਦਹਾਲ ਸਿਹਤ ਵਿਵਸਥਾ ਛੱਡ, ਪੰਜਾਬ ਨੂੰ ਬੇਵਜ੍ਹਾ ਨਿਸ਼ਾਨਾ ਬਣਾਉਣਾ ਬੰਦ ਕਰਨ ਨਾਇਬ ਸੈਣੀ
👉ਪੰਜਾਬ ਵਿੱਚ ਸਿਹਤ ਸੇਵਾਵਾਂ ਬਿਲਕੁਲ ਠੀਕ, ਹੁਣ ਤੱਕ 35 ਲੱਖ ਤੋਂ ਵੱਧ ਪਰਿਵਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੇ, ਬਿਨਾਂ ਸ਼ਰਤ 10 ਲੱਖ ਤੱਕ ਦਾ ਮਿਲ ਰਿਹਾ ਕੈਸ਼ਲੈੱਸ ਇਲਾਜ: ਪੰਨੂ
Punjab News: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ‘ਤੇ ਤਿੱਖਾ ਹਮਲਾ ਬੋਲਿਆ ਹੈ। ਪੰਨੂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਹਰ ਦੂਜੇ ਦਿਨ ਪੰਜਾਬ ਆ ਕੇ ‘ਆਪ’ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਬੇਬੁਨਿਆਦ ਸਵਾਲ ਖੜ੍ਹੇ ਕਰਦੇ ਹਨ, ਜਦਕਿ ਸੱਚਾਈ ਇਹ ਹੈ ਕਿ ਖੁਦ ਹਰਿਆਣਾ ਵਿੱਚ ਸਿਹਤ ਸੇਵਾਵਾਂ ਵੈਂਟੀਲੇਟਰ ‘ਤੇ ਹਨ।ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੇ ਹਰਿਆਣਾ ਸਰਕਾਰ ਨੂੰ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਆਯੁਸ਼ਮਾਨ ਕਾਰਡ ਦੀ ਬਕਾਇਆ ਪੇਮੈਂਟ ਨਾ ਹੋਣ ਕਾਰਨ ਹੁਣ ਜ਼ਿਆਦਾਤਰ ਨਿੱਜੀ ਹਸਪਤਾਲ ਇਸ ਯੋਜਨਾ ਤਹਿਤ ਇਲਾਜ ਬੰਦ ਕਰਨ ਜਾ ਰਹੇ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਮੁੱਖ ਮੰਤਰੀ ਸੈਣੀ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਰਾਜ ਵਿੱਚ ਗਰੀਬ ਜਨਤਾ ਹੁਣ ਇਲਾਜ ਲਈ ਕਿੱਥੇ ਜਾਵੇਗੀ?ਬਲਤੇਜ ਪੰਨੂ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਿਹਤ ਸੇਵਾਵਾਂ ਦੀ ਤੁਲਨਾ ਕਰਦਿਆਂ ਕਿਹਾ ਕਿ ਇੱਕ ਪਾਸੇ ਹਰਿਆਣਾ ਵਿੱਚ ਕੇਂਦਰ ਦੀਆਂ ਯੋਜਨਾਵਾਂ ਦਮ ਤੋੜ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਿਨਾਂ ਕਿਸੇ ਸ਼ਰਤ ਦੇ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਵਿਵਸਥਾ ਕੀਤੀ ਹੈ।ਇਸ ਯੋਜਨਾ ਦੀ ਸਫਲਤਾ ਦਾ ਸਬੂਤ ਇਹ ਹੈ ਕਿ ਹੁਣ ਤੱਕ ਪੰਜਾਬ ਦੇ 35 ਲੱਖ ਤੋਂ ਵੱਧ ਪਰਿਵਾਰ ਇਸ ਦੇ ਦਾਇਰੇ ਵਿੱਚ ਆ ਚੁੱਕੇ ਹਨ। ਪੰਜਾਬ ਅੱਜ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿੱਥੇ ਸਿੱਖਿਆ ਅਤੇ ਸਿਹਤ ਨੂੰ ਪਹਿਲ ਦਿੰਦਿਆਂ ਆਮ ਆਦਮੀ ਨੂੰ ਇੰਨੀ ਵੱਡੀ ਰਾਹਤ ਦਿੱਤੀ ਗਈ ਹੈ।ਉਨ੍ਹਾਂ ਅੱਗੇ ਕਿਹਾ ਕਿ ਨਾਇਬ ਸਿੰਘ ਸੈਣੀ ਨੂੰ ਪੰਜਾਬ ਦੀ ਚਿੰਤਾ ਛੱਡ ਕੇ ਪਹਿਲਾਂ ਆਪਣੇ ਰਾਜ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਹੱਲਾ ਕਲੀਨਿਕ, ਆਧੁਨਿਕ ਸਰਕਾਰੀ ਹਸਪਤਾਲ ਅਤੇ ਹੁਣ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦੇ ਕੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਹਰਿਆਣਾ ਦੇ ਮੁੱਖ ਮੰਤਰੀ ਨੂੰ ਸ਼ਾਇਦ ਇਸ ਗੱਲ ਦਾ ਅਹਿਸਾਸ ਨਹੀਂ ਹੈ ਕਿ ਉਨ੍ਹਾਂ ਦੇ ਰਾਜ ਵਿੱਚ ਆਯੁਸ਼ਮਾਨ ਯੋਜਨਾ ਤਹਿਤ ਹੋਣ ਵਾਲਾ ਇਲਾਜ ਲਗਭਗ ਬੰਦ ਹੋ ਚੁੱਕਾ ਹੈ, ਪਰ ਉਹ ਪੰਜਾਬ ਦੀ ਤਰੱਕੀ ‘ਤੇ ਉਂਗਲ ਚੁੱਕਣ ਦਾ ਕੋਈ ਮੌਕਾ ਨਹੀਂ ਛੱਡਦੇ।ਪੰਨੂ ਨੇ ਮੁੱਖ ਮੰਤਰੀ ਸੈਣੀ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਤੁਲਨਾ ਕਰਨੀ ਹੀ ਹੈ, ਤਾਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਕਰਨ। ਬੇਬੁਨਿਆਦ ਇਲਜ਼ਾਮ ਲਗਾ ਕੇ ਜਨਤਾ ਨੂੰ ਮੂਰਖ ਬਣਾਉਣਾ ਬੰਦ ਕਰਨ, ਕਿਉਂਕਿ ਜਨਤਾ ਸਮਝਦਾਰ ਹੈ ਅਤੇ ਦੇਖ ਰਹੀ ਹੈ ਕਿ ਕੌਣ ਜ਼ਮੀਨੀ ਪੱਧਰ ‘ਤੇ ਕੰਮ ਕਰ ਰਿਹਾ ਹੈ ਅਤੇ ਕੌਣ ਸਿਰਫ਼ ਰਾਜਨੀਤੀ। ਪੰਜਾਬ ਦੀ ‘ਆਪ’ ਸਰਕਾਰ ਨੇ ਆਪਣੀਆਂ ਨੀਤੀਆਂ ਨਾਲ ਦਿਖਾ ਦਿੱਤਾ ਹੈ ਕਿ ਜੇਕਰ ਨੀਅਤ ਸਾਫ਼ ਹੋਵੇ ਤਾਂ ਜਨਤਾ ਨੂੰ ਬਿਹਤਰੀਨ ਸਿਹਤ ਸਹੂਲਤਾਂ ਦੇਣਾ ਮੁਮਕਿਨ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਸ਼੍ਰੋਮਣੀ ਕਮੇਟੀ ਦੇ ਵਿਦਿਆ ਵਿਭਾਗ ਵੱਲੋਂ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ

0

👉ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਭਰੀ ਹਾਜ਼ਰੀ
👉ਵਿਦਿਅਕ ਸੰਸਥਾਵਾਂ ਵੱਲੋਂ ਲਗਾਈਆਂ ਕਲਾ ਪ੍ਰਦਰਸ਼ਨੀਆਂ ਸੰਗਤਾਂ ਲਈ ਬਣੀਆਂ ਖਿੱਚ ਦਾ ਕੇਂਦਰ
Amritsar News:ਖ਼ਾਲਸੇ ਦੇ ਸਾਜਣਾ ਦਿਵਸ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਕਵੀਸ਼ਰੀ ਅਤੇ ਕਵਿਤਾ ਰਾਹੀਂ ਹਾਜ਼ਰੀ ਭਰੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਵਿਦਿਅਕ ਸੰਸਥਾਵਾਂ ਵੱਲੋਂ ਵਿਸ਼ੇਸ਼ ਤੌਰ ’ਤੇ ਕਲਾ ਪ੍ਰਦਰਸ਼ਨੀਆਂ ਲਗਾਈਆਂ ਗਈਆਂ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੀਆਂ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਗਤਕਾ ਮੁਕਾਬਲੇ ਵੀ ਪ੍ਰਭਾਵਸ਼ਾਲੀ ਸਨ।

ਇਹ ਵੀ ਪੜ੍ਹੋ Bathinda Police ‘ਚ ਫੇਰਬਦਲ; ਦੋ ਥਾਣਾ ਮੁਖੀਆਂ ਸਮੇਤ ਕਈ ਥਾਣੇਦਾਰ ਬਦਲੇ, ਦੇਖੋ ਲਿਸਟ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸੰਸਥਾ ਦੇ ਪ੍ਰਬੰਧ ਅਧੀਨ ਚੱਲਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦਾ ਇਹ ਵਿਸ਼ੇਸ਼ ਸਮਾਗਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਮੰਤਵ ਬੱਚਿਆਂ ਅਤੇ ਨੌਜੁਆਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨਾ ਅਤੇ ਇਤਿਹਾਸ ਦੀ ਜਾਣਕਾਰੀ ਦੇਣਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੀਆਂ ਵਿਦਿਅਕ ਸੰਸਥਾਵਾਂ ਵਿੱਚ ਦੁਨਿਆਵੀ ਵਿਦਿਆ ਦੇ ਨਾਲ ਨਾਲ ਬੱਚਿਆਂ ਨੂੰ ਆਪਣੀ ਵਿਰਾਸਤ ਨਾਲ ਜੋੜਣ ਦਾ ਵੀ ਉਪਰਾਲਾ ਕਰਦੀ ਹੈ। ਵਿਦਿਆਰਥੀਆਂ ਨੂੰ ਧਰਮ ਦੀ ਸਿੱਖਿਆ ਦੇਣ ਦੇ ਨਾਲ ਸਿੱਖ ਜੰਗਜੂ ਕਲਾ ਗਤਕੇ ਦੀ ਵੀ ਸਿੱਖਿਆ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਖ਼ੁਸ਼ੀ ਦੀ ਗੱਲ ਹੈ ਕਿ ਅੱਜ ਦੇ ਸਮਾਗਮ ਵਿਚ ਵਿਦਿਆਰਥੀਆਂ ਵੱਲੋਂ ਜਿਥੇ ਗੁਰਬਾਣੀ ਕੀਰਤਨ ਕੀਤਾ ਗਿਆ, ਉਥੇ ਹੀ ਕਵੀਸ਼ਰੀ ਅਤੇ ਕਵਿਤਾਵਾਂ ਰਾਹੀਂ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਨਾਉਣ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਇਸੇ ਦੌਰਾਨ ਘੰਟਾ ਘਰ ਪਲਾਜੇ ਵਿਖੇ ਵਿਸ਼ੇਸ਼ ਤੌਰ ’ਤੇ ਸਿੱਖ ਜੰਗਜੂ ਕਲਾ ਗਤਕਾ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆ ਵਿਚ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਦਾ ਸੰਗਤਾਂ ਨੇ ਵੀ ਆਨੰਦ ਮਾਣਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਗੁਰਮੀਤ ਸਿੰਘ ਮੁਕਤਸਰੀ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਯੁਵਰਾਜ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਪ੍ਰਭਜੋਤ ਸਿੰਘ, ਕਥਾਵਾਚਕ ਗਿਆਨੀ ਹਰਮਿੱਤਰ ਸਿੰਘ, ਪ੍ਰਿੰਸੀਪਲ ਸ. ਕੁਲਵਿੰਦਰ ਸਿੰਘ, ਪ੍ਰਿੰਸੀਪਲ ਸ. ਚਰਨਜੀਤ ਸਿੰਘ, ਪ੍ਰਿੰਸੀਪਲ ਸ. ਹਰਮਨਦੀਪ ਸਿੰਘ, ਪ੍ਰਿੰਸੀਪਲ ਸ. ਰੁਪਿੰਦਰ ਸਿੰਘ, ਪ੍ਰਿੰਸੀਪਲ ਬੀਬੀ ਮਨਿੰਦਰਪਾਲ ਕੌਰ, ਪ੍ਰਿੰਸੀਪਲ ਬੀਬੀ ਮਮਤਾ ਕੌਰ, ਪ੍ਰਚਾਰਕ/ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ, ਗ੍ਰੰਥੀ ਗਿਆਨੀ ਬਲਵੰਤ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਗੁਰਮੀਤ ਸਿੰਘ, ਗਿਆਨੀ ਗੁਰਲਾਲ ਸਿੰਘ, ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਵਡਾਲਾ, ਭਾਈ ਗੁਰਰਾਜ ਸਿੰਘ, ਭਾਈ ਮਨਦੀਪ ਸਿੰਘ ਝੰਡੇਰ, ਭਾਈ ਮਨਦੀਪ ਸਿੰਘ ਅਬਦਾਲ, ਭਾਈ ਜੱਜ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਦਿਲਬਾਗ ਸਿੰਘ ਭੰਗਾਲੀ, ਭਾਈ ਸੁਖਰਾਜ ਸਿੰਘ, ਭਾਈ ਨਵਜੋਤ ਸਿੰਘ, ਗਤਕਾ ਕੋਚ ਸ. ਸੁਪ੍ਰੀਤ ਸਿੰਘ, ਸ. ਗੁਰਪ੍ਰੀਤ ਸਿੰਘ ਤੇ ਸੰਗਤਾਂ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Bathinda Police ‘ਚ ਫੇਰਬਦਲ; ਦੋ ਥਾਣਾ ਮੁਖੀਆਂ ਸਮੇਤ ਕਈ ਥਾਣੇਦਾਰ ਬਦਲੇ, ਦੇਖੋ ਲਿਸਟ

0

Bathinda News: Bathinda Police ‘ਚ ਅੱਜ ਬਦਲੀਆਂ ਕੀਤੀਆਂ ਗਈਆਂ ਹਨ। ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਜਾਰੀ ਬਦਲੀਆਂ ਦੀ ਲਿਸਟ ਵਿੱਚ ਦੋ ਥਾਣਾ ਮੁਖੀਆਂ ਤੋਂ ਇਲਾਵਾ ਕਈ ਥਾਣੇਦਾਰਾਂ ਨੂੰ ਇਧਰੋ-ਉਧਰ ਬਦਲਿਆ ਗਿਆ ਹੈ। ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠ ਨੱਥ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

0

👉ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਪਵਿੱਤਰਤਾ ਕਾਇਮ ਰੱਖਣ ਲਈ ਉਮਰ ਕੈਦ ਸਮੇਤ ਸਖਤ਼ ਸਜ਼ਾਵਾਂ ਦੀ ਵਿਵਸਥਾ
👉ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਪੋਵੇਗਾ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸਖ਼ਤ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਵਿੱਚ ਸ੍ਰੀ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਪਵਿੱਤਰਤਾ ਕਾਇਮ ਰੱਖਣ ਅਤੇ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਉਮਰ ਕੈਦ ਤੱਕ ਦੀ ਵਿਵਸਥਾ ਕੀਤੀ ਗਈ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਇਹ ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਕੀਤਾ ਜਾਵੇਗਾ।ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਖੁਲਾਸਾ ਕੀਤਾ, “ਬੀਤੇ ਸਮੇਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਅਤੇ ਸਮਾਜ ਵਿੱਚ ਬੇਚੈਨੀ ਦਾ ਮਾਹੌਲ ਪੈਦਾ ਹੋਇਆ।” ਭਾਵੇਂ ਕਿ ਭਾਰਤੀ ਨਿਆਂਏ ਸੰਹਿਤਾ ਦੀਆਂ ਧਾਰਾਵਾਂ 298, 299 ਅਤੇ 300 ਅਜਿਹੇ ਮਸਲਿਆਂ ਨਾਲ ਨਿਪਟਦੀਆਂ ਹਨ ਪਰ ਇਹ ਧਾਰਾਵਾਂ ਅਜਿਹੇ ਗੁਨਾਹ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਣ ਲਈ ਸਖ਼ਤ ਸਜ਼ਾਵਾਂ ਦੀ ਢੁਕਵੀਂ ਵਿਵਸਥਾ ਨਹੀਂ ਦਰਸਾਉਂਦੀਆਂ।

ਇਹ ਵੀ ਪੜ੍ਹੋ CM Bhagwant Singh Mann ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ

ਬੜੇ ਗਹੁ ਨਾਲ ਕੀਤੇ ਗਏ ਵਿਚਾਰ-ਵਟਾਂਦਰੇ ਅਤੇ ਸਲਾਹ ਮਸ਼ਵਰੇ ਤੋਂ ਬਾਅਦ ਭਗਵੰਤ ਸਿੰਘ ਮਾਨ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਕਰਨ ਅਤੇ ਸਮਾਜ ਵਿੱਚ ਆਪਸੀ ਸਤਿਕਾਰ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕਣ ਦਾ ਫੈਸਲਾ ਲਿਆ ਹੈ।ਇਨ੍ਹਾਂ ਅਪਰਾਧਾਂ ਦੀ ਗੰਭੀਰਤਾ ਦੇ ਸੰਦਰਭ ਵਿੱਚ ਅਤੇ ਫਿਰਕੂ ਸਦਭਾਵਨਾ ਤੇ ਧਾਰਮਿਕ ਪਵਿੱਤਰਤਾ ਦੀ ਰਾਖੀ ਲਈ ਮੰਤਰੀ ਮੰਡਲ ਨੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਦਾ ਫੈਸਲਾ ਕੀਤਾ। ਇਸ ਨਾਲ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਦੋਸ਼ੀ ਪਾਏ ਜਾਣ ਵਾਲਿਆਂ ਲਈ ਉਮਰ ਕੈਦ ਸਮੇਤ ਸਜ਼ਾਵਾਂ ਵਧਾਉਣ ਦੀ ਵਿਵਸਥਾ ਕੀਤੀ ਗਈ ਹੈ। ਇਹ ਪ੍ਰਸਤਾਵਿਤ ਕਾਨੂੰਨ ਬਦਨੀਅਤ ਲੋਕਾਂ ਵਿਰੁੱਧ ਸਖ਼ਤੀ ਨਾਲ ਨਿਪਟੇਗਾ ਅਤੇ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਵਿੱਚ ਵੱਡਾ ਯੋਗਦਾਨ ਪਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

कांग्रेस के नेता मंडी में जाने की बजाय कांग्रेस शासित प्रदेशों का हाल देखकर आएं: मुख्यमंत्री

0

👉विपक्ष केवल आरोप लगाता है, लेकिन हमारे पास काम का रिपोर्ट कार्ड है: मुख्यमंत्री नायब सिंह सैनी
Haryana News: हरियाणा के मुख्यमंत्री श्री नायब सिंह सैनी ने कहा कि डबल इंजन की सरकार जनता से किये संकल्पों को पूरा करने के लिए प्रतिबद्ध है। हाल ही में दो रोज पहले भी श्रमिकों से किए गए मजदूरी बढ़ाने के संकल्प को सरकार ने पूरा करते हुए उनका मासिक वेतन 19 हजार 425 रुपये तक सुनिश्चित किया है। लेकिन,कांग्रेसी सिर्फ बरगलाने में जुटे है, कभी किसानों को झूठ बोल कर गुमराह करते हैं तो कभी दूसरे वर्ग को। कांग्रेस के नेता मंडी में जाने की बजाय हिमाचल जाएं, कर्नाटक जाएं, तेलंगाना जाएं और पता करके आएं कि क्या वहां की जनता से किये वायदे उनकी सरकारों ने पूरे किए हैं या नहीं।मुख्यमंत्री शनिवार को चरखी दादरी में विकसित दादरी रैली में बतौर मुख्यातिथि शिरकत कर रहे थे। इस दौरान उन्होंने 540 करोड़ 98 लाख रुपये की 43 विकास परियोजनाओं की सौगात भी दादरी विधानसभा क्षेत्र को दी। कार्यक्रम के दौरान रैली के आयोजक एवं विधायक श्री सुनील सतपाल सांगवान ने मुख्यमंत्री श्री नायब सिंह सैनी को स्मृति चिन्ह देकर सम्मानित भी किया। इस दौरान कैबिनेट मंत्री श्रीमती श्रुति चौधरी भी मौजूद थी।मुख्यमंत्री श्री नायब सिंह सैनी ने उपस्थित जनसमूह को संबोधित करते हुए कहा कि चरखी-दादरी की मिट्टी अपने आप में गौरवशाली इतिहास की गवाही देती है।

इसे भी पढ़ें  Chief Minister Nayab Singh Saini ने चरखी दादरी की नई सब्जी मंडी में आयोजित विकसित दादरी रैली में की अनेक घोषणाएँ

यहां की हवा में शौर्य है, यहां के कण-कण में वीरता बसती है। सन् 1857 का प्रथम स्वतंत्रता संग्राम हो, आजादी की लड़ाई हो अथवा आजादी के बाद चीन व पाकिस्तान से होने वाले युद्ध हों, यहां के जवानों ने सदा वीरता की नई मिसाल कायम की हैं।उन्होंने कहा कि प्रदेश की डबल इंजन की सरकार हर क्षेत्र का समान विकास करने की दिशा में काम कर रही है। पिछले 11 वर्षों में दादरी विधानसभा क्षेत्र के लिए कुल 271 घोषणाएं की गई हैं। इनमें से 201 घोषणाएं पूरी हो चुकी हैं तथा 58 पर काम जारी है। उन्होंने कहा कि डबल इंजन सरकार ने अब तक दादरी विधानसभा क्षेत्र में 1 हजार 364 करोड़ 60 लाख रुपये की लागत के विकास कार्य करवाए हैं, जबकि कांग्रेस सरकार के 10 वर्षों में 303 करोड़ 30 लाख रुपये के काम हुए थे।मुख्यमंत्री ने कहा कि भाजपा सरकार अपने तीसरे कार्यकाल में भी जनकल्याण के काम गति से कर रही है। आज समय की मांग है कि हम राजनीति से ऊपर उठकर विकास की राजनीति करें। हमारा लक्ष्य केवल चुनाव जीतना नहीं, बल्कि जनता का विश्ववास जीतना है। विपक्ष केवल आरोप लगाता है, लेकिन हमारे पास काम का रिपोर्ट कार्ड है। हमने जो कहा, वह करके दिखाया है।मुख्यमंत्री ने कहा कि दादरी का विकास अब तिगुणी रफ़्तार से होगा। चरखी-दादरी को दिसम्बर, 2016 में नया जिला बनाया गया, वहीं गांव झोझू कलां और बोंद को ब्लॉक बनाया गया। सरकार इस क्षेत्र में भी तेज गति से कार्य कर रही है।

इसे भी पढ़ें  कृषि मंत्री जिला हांसी के गांव बांस की अनाज मंडी में किसानों के बीच पहुंचे, एमएसपी पर गेहूं का दाना-दाना खरीदने का दिया आश्वासन

उन्होंने कहा कि दादरी के लिए हाल ही में पेश किए गए बजट में खास परियोजनाएं बनाई गई है। इसके तहत चरखी दादरी सहित 10 जिलों में प्राकृतिक व जैविक किसानों को कृषि उपज बेचने के लिए मंडियों में जगह उपलब्ध करवाने का प्रावधान किया गया है। साथ ही 5 जिलों के 44 जलघरों के टैंकों को आरसीसी लाइनिंग में बदलने का लक्ष्य निर्धारित किया है। इनमें चरखी दादरी के अलावा हिसार, रोहतक, झज्जर व भिवानी शामिल हैं। उन्होंने कहा कि इसी तरह चरखी दादरी, हांसी, झज्जर व मांडी खेड़ा के जिला अस्पतालों में अतिरिक्त 100 बिस्तरीय भवनों का निर्माण भी किया जाएगा।उन्होंने कहा कि चरखी दादरी सहित 12 जिलों में 21 नए खेल स्टेडियमों का निर्माण करने की योजना भी है। झज्जर-चरखी दादरी की चारमार्गीय सड़क को अपग्रेड किया जाएगा। चरखी दादरी, फतेहाबाद, पंचकूला में जिला जेल तथा रोहतक में हाई सिक्योरिटी जेल बनाई जाएगी।मुख्यमंत्री ने कहा कि हम जो कहते हैं, उसे करते भी हैं। इसका प्रमाण यह है कि हमने पिछले विधानसभा चुनावों के अपने संकल्प-पत्र के 217 में से 61 वादों को डेढ़ साल में ही पूरा कर दिखाया है। यही नहीं, 156 वादों पर काम प्रगति पर है। आज अगर हरियाणा विकास के नए कीर्तिमान स्थापित कर रहा है, तो इसके पीछे देश के यशस्वी प्रधानमंत्री श्री नरेंद्र मोदी का दूरदर्शी मार्गदर्शन है। ‘विकसित भारत 2047’ का जो संकल्प प्रधानमंत्री ने देशवासियों के सामने रखा है, वह केवल एक लक्ष्य नहीं, बल्कि एक जन आंदोलन है। यह ऐसा संकल्प है, जिसमें देश का हर नागरिक भागीदार है। हम सब मिलकर ‘विकसित हरियाणा’ के माध्यम से ‘विकसित भारत’ के सपने को साकार करेंगे।

इसे भी पढ़ें किसान की फसल का एक एक दाना खरीदने के लिए सरकार प्रतिबद्ध:मुख्यमंत्री

👉इंडी गठबंधन राजनीतिक कुर्सी ढूंढने लग जाता है
उन्होंने प्रधानमंत्री का आभार व्यक्त करते हुए कहा कि अमेरिका-ईरान युद्ध से उपजे संकट के समय पेट्रोलियम उत्पादों पर एक्साइज ड्यूटी घटाकर प्रधानमंत्री ने जनता को बड़ी राहत दी है। लेकिन, कांग्रेस नेता राहुल गांधी के नेतृत्व में इंडी गठबंधन राजनीतिक कुर्सी ढूंढने के लिए भ्रम फैलाने लगता है। मुख्यमंत्री ने कहा कि इस वैश्विक संकट के समय में सस्ती राजनीति करके वोटों की फसल काटने की विपक्षियों ने कोशिश की और गलत बयानबाजी करके भ्रम फैलाने की खूब कोशिश की, लेकिन जागरूक जनता ने उनके गलत इरादों को कामयाब नहीं होने दिया। मुख्यमंत्री ने कहा कि तेल और गैस की कोई कमीं नहीं है।

👉किसान की फसल का एक एक दाना खरीदा जाएगा:
मुख्यमंत्री श्री नायब सिंह सैनी ने कहा कि इस समय रबी फसलों की खरीद का सीजन चल रहा है। सरकार ने खरीद के व्यापक प्रबंध किए हैं। 28 मार्च से सरसों की और 1 अप्रैल से गेहूं की खरीद प्रदेश में चल रही है। हरियाणा देश का पहला राज्य है, जो किसानों की सभी फसलों की खरीद न्यूनतम समर्थन मूल्य पर कर रहा है। किसानों की फसलों की सरकारी खरीद पर भी विपक्षी अपनी राजनैतिक रोटियां सैकने के लिए आजकल अनाज मंडियों में घूम रहे हैं। जब वे सत्ता में थे, तब उन्हें न मंडियों की सुध थी और न किसानों की चिंता। अब सरकारी खरीद की सुचारू व्यवस्था पर किसानों को बरगलाने का असफल प्रयास कर रहे हैं। लेकिन किसान जागरूक हैं। वे किसी के बहकावे में आने वाले नहीं हैं। उन्होंने कांग्रेस पार्टी के नेताओं को मंडी में घूमने की बजाय, कांग्रेस शासित प्रदेशों में जाकर वहां जनता से किए वायदों को पूरा किया गया या नहीं, देख कर आने की सलाह भी दी।

👉वर्तमान सरकार कर रही नवनिर्माण: मंत्री श्रुति चौधरी
विकसित दादरी रैली को संबोधित करते हुए सिंचाई तथा महिला एवं बाल विकास मंत्री श्रीमती श्रुति चौधरी ने कहा कि स्वर्गीय चौ. बंसीलाल एवं स्वर्गीय चौ. सुरेंद्र सिंह के अधूरे सपनों को मौजूदा सरकार पूरा करने में लगी हुई है। जिस प्रकार से उन्होंने हरियाणा का नवनिर्माण किया था, उसी दिशा में वर्तमान सरकार भी काम कर रही है। उन्होंने कहा कि मुख्यमंत्री श्री नायब सिंह सैनी ने आज बधवाना डिस्ट्रीब्यूटरी के पुननिर्माण की नींव रखी है। चौ. बंसीलाल ने 40 साल पहले यह नहर बनवाई थी। उसके बाद आज इसको दोबारा बनवाने का काम शुरु किया गया है, जिस पर 44 करोड़ की राशि खर्च होगी। उन्होंने कहा कि बाढ़ नियंत्रण के कार्यों पर दादरी हलका में 23 करोड़ की राशि के काम करवाने का प्रावधान किया गया है।

👉सरकार कर रही है तेजी से विकास कार्य:विधायक सुनील सतपाल सांगवान
दादरी के विधायक एवं रैली के आयोजक श्री सुनील सतपाल सांगवान ने अपने संबोधन में कहा कि मुख्यमंत्री श्री नायब सिंह सैनी के नेतृत्व में इस सरकार ने युवाओं को पारदर्शिता के आधार पर नौकरियां दी है। इसी प्रकार से विकास के कार्यो में भी सरकार तेजी से काम कर रही है। उन्होंने कहा कि आज कांग्रेस के जो नेता पारदर्शिता की पॉलिसी को लेकर सवाल उठा रहे हैं, उसी पार्टी के नेताओं की संतान को राजपत्रित पदों पर नौकरी मिली है। मुख्यमंत्री ने युवाओं के समक्ष नौकरी की केवल एक ही शर्त रखी है, और वह है उनकी योग्यता व बौद्धिक क्षमता। उन्होंने मुख्यमंत्री श्री नायब सिंह सैनी को दादरी हलका के विकास के लिए विभिन्न मांगों का घोषणा-पत्र भी सौंपा।इस दौरान सांसद चौधरी श्री धर्मबीर सिंह, विधायक श्री उमेद पातुवास,श्री पवन खरखौदा, श्री अनिल यादव, श्री विनोद भ्याणा, श्री कपूर सिंह वाल्मिकी, श्री मुकेश शर्मा, श्री कंवर सिंह यादव, पूर्व मंत्री श्री जेपी दलाल, जिलाध्यक्ष चरखीदादरी श्री सुनील इंजीनियर, जिला परिषद चेयरमैन श्री मनदीप डालावास, जिला प्रभारी श्री महेश चौहान, नगर परिषद दादरी चेयरमैन श्री बक्शीराम सैनी सहित बड़ी संख्या में ग्रामीण उपस्थित थे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

0

👉ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਵਿੱਚ ਸਾਲ ਭਰ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸੈਮੀਨਾਰ, ਕੀਰਤਨ, ਯਾਤਰਾਵਾਂ ਅਤੇ ਪੌਦੇ ਲਾਉਣ ਦੀਆਂ ਮੁਹਿੰਮਾਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ।ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਵਨ ਵਿਖੇ ਸੰਤ ਸਮਾਜ ਨਾਲ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਪੱਧਰੀ ਸਮਾਗਮਾਂ ਅਤੇ ਪਹਿਲਕਦਮੀਆਂ ਦੀ ਲੜੀ ਦੀ ਰੂਪਰੇਖਾ ਤਿਆਰ ਕੀਤੀ। ਇਨ੍ਹਾਂ ਸਮਾਗਮਾਂ ਵਿੱਚ ਸੈਮੀਨਾਰ, ਕੀਰਤਨ ਸਮਾਗਮ, ਯਾਤਰਾਵਾਂ, ਪੌਦੇ ਲਗਾਉਣ ਦੀਆਂ ਮੁਹਿੰਮਾਂ ਅਤੇ 650 ਏਕੜ ਵਿੱਚ ‘ਗੁਰੂ ਰਵਿਦਾਸ ਬਗੀਚੀਆਂ’ ਲਾਉਣਾ ਸ਼ਾਮਲ ਹੈ ਅਤੇ ਇਸ ਸਬੰਧੀ ਮੁੱਖ ਸਮਾਗਮ ਖੁਰਾਲਗੜ੍ਹ ਵਿਖੇ ਹੋਵੇਗਾ।

ਇਹ ਵੀ ਪੜ੍ਹੋ CM Bhagwant Singh Mann ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹਾਂ ਕਿ ਮੈਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਸੁਭਾਗ ਹਾਸਲ ਹੋਇਆ ਹੈ। ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਕਿਉਂਕਿ ਗੁਰੂ ਜੀ ਦੇ ਸੰਦੇਸ਼ ਨੂੰ ਦੁਨੀਆ ਭਰ ਤੱਕ ਪਹੁੰਚਾਉਣਾ ਸਾਡਾ ਸਮੂਹਿਕ ਫਰਜ਼ ਹੈ।”ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਹਰ ਭੇਦਭਾਵ ਤੋਂ ਮੁਕਤ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਕੀਤੀ ਸੀ। ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਅਗਾਮੀ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਇਆ ਜਾਵੇ। ਅਸੀਂ ਹਾਲ ਹੀ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵੱਖ-ਵੱਖ ਸਮਾਗਮ ਕਰਵਾਏ ਸਨ।”
ਸਮਾਗਮ ਦੀਆਂ ਤਿਆਰੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਸਾਂਝਾ ਕੀਤਾ, “ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਯੋਜਨਾ ਉਲੀਕੀ ਗਈ ਹੈ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਅਤੇ ਅਜਿਹੇ ਸਮਾਨਤਾਵਾਦੀ ਸਮਾਜ ਦੀ ਨੀਂਹ ਰੱਖੀ ਜਿੱਥੇ ਕੋਈ ਵੀ ਦੁਖੀ ਨਾ ਹੋਵੇ।”

ਇਹ ਵੀ ਪੜ੍ਹੋ “ਤਕਸੀਮ ਯੋਜਨਾ”; ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਸਿਧਾਂਤਾਂ ਦੇ ਆਧਾਰ ‘ਤੇ ਸਮਾਜ ਦੀ ਉਸਾਰੀ ਲਈ ਵਚਨਬੱਧ ਹੈ, ਜੋ ਮਨੁੱਖਤਾ ਨੂੰ ਬਰਾਬਰੀ ਵੱਲ ਸੇਧਿਤ ਕਰਦੇ ਰਹਿੰਦੇ ਹਨ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਗਰੀਬਾਂ ਅਤੇ ਪਛੜੇ ਵਰਗ ਦੇ ਲੋਕਾਂ ਲਈ ਮਹਾਨ ਅਧਿਆਤਮਿਕ ਦੂਤ ਅਤੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੈਤਿਕ ਜੀਵਨ ਜਿਉਣ ਦੀ ਸੇਧ ਦਿੱਤੀ। ਇਹ ਪ੍ਰਕਾਸ਼ ਪੁਰਬ ਇੱਕ ਅਜਿਹਾ ਸਮਾਜ ਸਿਰਜਣ ਲਈ ਆਪਣੇ ਆਪ ਨੂੰ ਦੁਬਾਰਾ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਵਿਅਕਤੀ ਸਵੈ-ਮਾਣ ਅਤੇ ਸਨਮਾਨ ਨਾਲ ਵਿਤਕਰੇ ਤੋਂ ਮੁਕਤ ਰਹਿੰਦਾ ਹੈ।”
ਮੁੱਖ ਮੰਤਰੀ ਨੇ ਕਿਹਾ, “ਮੈਂ ਸੰਤ ਸਮਾਜ ਨੂੰ 650ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਵਵਿਆਪੀ ਜਸ਼ਨਾਂ ਲਈ ਮਾਗਰਦਰਸ਼ਨ ਕਰਨ ਅਤੇ ਸੁਝਾਅ ਦੇਣ ਦੀ ਅਪੀਲ ਕਰਦਾ ਹਾਂ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਹ ਜਸ਼ਨ ਮੇਰੇ ਕਾਰਜਕਾਲ ਦੌਰਾਨ ਮਨਾਏ ਜਾ ਰਹੇ ਹਨ। ਸਾਡੀ ਸਰਕਾਰ ਇਹ ਸਮਾਗਮ ਸਭ ਤੋਂ ਢੁਕਵੇਂ ਢੰਗ ਨਾਲ ਮਨਾਉਣਾ ਯਕੀਨੀ ਬਣਾਏਗੀ। ਮੈਂ ਸੰਤ ਸਮਾਜ ਨੂੰ ਪ੍ਰੋਗਰਾਮਾਂ ਨੂੰ ਉਲੀਕਣ ਲਈ ਆਪਣੇ ਸੁਝਾਵਾਂ ਨਾਲ ਸਾਡਾ ਮਾਰਗਦਰਸ਼ਨ ਕਰਨ ਦੀ ਅਪੀਲ ਕਰਦਾ ਹਾਂ।”

ਇਹ ਵੀ ਪੜ੍ਹੋ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫ਼ਤਾਰ; 6.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਸਾਲ ਭਰ ਚੱਲਣ ਵਾਲੇ ਜਸ਼ਨਾਂ ਵਿੱਚ ਸੈਮੀਨਾਰ ਅਤੇ ਵਰਕਸ਼ਾਪਾਂ, ਵਿਸ਼ੇਸ਼ ਕੀਰਤਨ ਸਮਾਗਮ, ਤੀਰਥ ਯਾਤਰਾ, ਸਕੂਲ ਵਾਰ ਮੁਕਾਬਲੇ, ਦਸਤਾਵੇਜ਼ੀ ਸ਼ੋਅ, ਡਰੋਨ ਸ਼ੋਅ, ਖੂਨਦਾਨ ਕੈਂਪ, ਪੌਦੇ ਲਾਉਣ ਦੀ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਮੁੱਖ ਸਮਾਗਮ ਖੁਰਾਲਗੜ੍ਹ ਵਿਖੇ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਗੁਰੂ ਰਵਿਦਾਸ ਜੀ ਬਗੀਚੀਆਂ ਦੀ ਸਥਾਪਨਾ ਪੰਜਾਬ ਭਰ ਵਿੱਚ ਕੁੱਲ 650 ਏਕੜ ਪੰਚਾਇਤੀ ਜ਼ਮੀਨ ‘ਤੇ ਪ੍ਰਤੀ ਜ਼ਿਲ੍ਹਾ ਔਸਤਨ 6.50 ਲੱਖ ਪੌਦੇ ਲਾਉਣ ਦੀ ਮੁਹਿੰਮ ਦੇ ਨਾਲ-ਨਾਲ ਮੈਰਾਥਨ, ਸ਼ੋਭਾ ਯਾਤਰਾਵਾਂ, ਸਾਈਕਲ ਰੈਲੀਆਂ ਅਤੇ ਹੋਰਨਾਂ ਪ੍ਰੋਗਰਾਮਾਂ ਰਾਹੀਂ ਕੀਤੀ ਜਾਵੇਗੀ।
650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਪ੍ਰਦਰਸ਼ਨੀ ਦਾ ਉਦਘਾਟਨ, ਕਥਾ ਅਤੇ ਕੀਰਤਨ ਦਰਬਾਰ, ਸ੍ਰੀ ਗੁਰੂ ਰਵਿਦਾਸ ਜੀ ਦੇ ਯੋਗਦਾਨ ਨੂੰ ਸਮਰਪਿਤ ਸੰਤ ਸੰਮੇਲਨ, ਮੀਨਾਰ-ਏ-ਬੇਗਮਪੁਰਾ ਵਿਖੇ 3ਡੀ ਪ੍ਰੋਜੈਕਸ਼ਨ, ਡਰੋਨ ਸ਼ੋਅ, ਗੁਰੂ ਰਵਿਦਾਸ ਜੀ ਦੀ ਬਾਣੀ ‘ਤੇ ਕਾਨਫਰੰਸ ਅਤੇ ਹੋਰ ਪ੍ਰੋਗਰਾਮ ਸ਼ਾਮਲ ਹੋਣਗੇ।ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਤਰੁਨਪ੍ਰੀਤ ਸਿੰਘ ਸੌਂਦ, ਲਾਲ ਚੰਦ ਕਟਾਰੂਚੱਕ ਅਤੇ ਡਾ. ਰਵਜੋਤ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਸਲਾਹਕਾਰ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਅਤੇ ਹੋਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

कृषि मंत्री जिला हांसी के गांव बांस की अनाज मंडी में किसानों के बीच पहुंचे, एमएसपी पर गेहूं का दाना-दाना खरीदने का दिया आश्वासन

0

👉कृषि मंत्री श्री श्याम सिंह राणा के आश्वासन के बाद धरना स्थल से उठे किसान
Haryana News:हरियाणा के कृषि मंत्री श्री श्याम सिंह राणा आज जिला हांसी स्थित बांस गांव की अनाज मंडी पहुंचे, जहां मंडी के प्रवेश द्वार पर प्रदर्शन कर रहे किसानों की समस्याएं गंभीरता से सुनीं। किसानों के साथ संवाद करते हुए उन्होंने भरोसा दिलाया कि प्रदेश सरकार गेहूं की फसल का एक-एक दाना न्यूनतम समर्थन मूल्य(एमएसपी) पर खरीदने के लिए पूर्ण रूप से प्रतिबद्ध है।कृषि मंत्री ने कहा कि सरकार ने प्रदेश की सभी मंडियों में खरीद प्रक्रिया को सुचारु और पारदर्शी बनाने के लिए व्यापक प्रबंध किए हैं।

इसे भी पढ़ें  Chief Minister Nayab Singh Saini ने चरखी दादरी की नई सब्जी मंडी में आयोजित विकसित दादरी रैली में की अनेक घोषणाएँ

मंडियों में किसानों को किसी भी प्रकार की असुविधा न हो, इसके लिए अधिकारियों को निर्देश दिए गए हैं और शिकायतों का त्वरित समाधान सुनिश्चित किया जा रहा है।उन्होंने किसानों को आश्वस्त किया कि उन्हें किसी प्रकार की चिंता करने की आवश्यकता नहीं है, क्योंकि सरकार उनकी हर समस्या के समाधान के लिए तत्पर है। मंडियों में किसानों के लिए बेहतर सुविधाएं उपलब्ध कराने के लिए विशेष प्रयास किए जा रहे हैं, ताकि उनकी उपज की बिक्री निर्बाध रूप से हो सके।श्री राणा ने बताया कि मुख्यमंत्री श्री नायब सिंह सैनी स्वयं मंडियों का दौरा कर स्थिति की समीक्षा कर चुके हैं। उनके निर्देशों के पश्चात प्रदेश भर में गेहूं की खरीद और उठान (लिफ्टिंग) कार्य में तेजी लाई गई है, जिससे किसानों को समय पर राहत मिल रही है।

इसे भी पढ़ें  किसान की फसल का एक एक दाना खरीदने के लिए सरकार प्रतिबद्ध:मुख्यमंत्री

इस दौरान कृषि मंत्री ने किसानों को चंडीगढ़ में मुख्यमंत्री श्री नायब सिंह सैनी के साथ बैठक के लिए आमंत्रित किया। किसानों ने इस पहल का स्वागत करते हुए मुख्यमंत्री के साथ चाय पर चर्चा के निमंत्रण के लिए कृषि मंत्री का आभार व्यक्त किया, जिससे वे अपनी समस्याएं सीधे सरकार के समक्ष रख सकें। कृषि मंत्री के आश्वासन और सकारात्मक पहल के बाद किसानों ने अपना धरना समाप्त कर दिया।दौरे के दौरान कृषि मंत्री ने किसानों के साथ चाय पी और अधिकारियों को निर्देश देकर कई शिकायतों का तत्काल समाधान भी करवाया।कृषि मंत्री के इस संवेदनशील और सक्रिय रुख से किसानों में विश्वास मजबूत हुआ है कि प्रदेश सरकार उनकी फसल की खरीद और मंडी व्यवस्थाओं को लेकर पूरी तरह गंभीर है।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

Our Visitor

1891902