Saturday, May 2, 2026
Home Blog Page 56

ਹੁਣੇ-ਹੁਣੇ; Bathinda ਦੀ ਸਰਹਿੰਦ ਨਹਿਰ ਵਿਚੋਂ ਨੌਜਵਾਨ ਲੜਕੀ ਦੀ ਲਾ/ਸ਼ ਮਿਲੀ

0

Bathinda News: Bathinda ਸ਼ਹਿਰ ਦੇ ਨਜ਼ਦੀਕ ਗੁਜ਼ਰਦੀ ਸਰਹਿੰਦ ਨਹਿਰ ਵਿਚੋਂ ਇੱਕ ਨੌਜਵਾਨ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਇਹ ਲਾਸ਼ ਕੁੱਝ ਦਿਨ ਪੁਰਾਣੀ ਜਾਪਦੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਹਾਰਾ ਜਨ ਸੇਵਾ ਦੇ ਵਰਕਰਾਂ ਵੱਲੋਂ ਥਾਣਾ ਥਰਮਲ ਪੁਲਿਸ ਦੀ ਹਾਜ਼ਰੀ ਵਿਚ ਲਾਸ਼ ਨੂੰ ਨਹਿਰ ਵਿਚੋਂ ਕੱਢਿਆ ਗਿਆ। ਜਿਸਤੋਂ ਬਾਅਦ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਲਿਜਾਇਆ ਗਿਆ।

ਇਹ ਵੀ ਪੜ੍ਹੋ ਖ਼ਾਲੀ ਕੋਠੀ ‘ਚ ਵੜਿਆ ਚੋਰ; ਗੁਆਂਢੀਆਂ ਨੇ ਸੱਦੀ ਪੁਲਿਸ, ਅਲਮਾਰੀ ‘ਚੋਂ ਲੱਭਿਆ

ਲਾਸ਼ ਦੇ ਕੋਲੋਂ ਕੋਈ ਅਜਿਹੀ ਵਸਤੂ ਪ੍ਰਾਪਤ ਨਹੀਂ ਹੋਈ, ਜਿਸਤੋਂ ਲੜਕੀ ਦੀ ਪਹਿਚਾਣ ਹੋ ਸਕੇ। ਮ੍ਰਿਤਕ ਲੜਕੀ ਦੀ ਉਮਰ ਕਰੀਬ 24-25 ਸਾਲ ਜਾਪਦੀ ਹੈ ਤੇ ਉਸਦੇ ਹੱਥਾਂ ਉੱਪਰ ਮਹਿੰਦੀ ਵੀ ਲੱਗੀ ਹੋਈ ਹੈ। ਘਟਨਾ ਦੀ ਜਾਂਚ ਕਰ ਰਹੇ ਥਾਣਾ ਥਰਮਲ ਦੇ ਸਬ ਇੰਸਪੈਕਟਰ ਭੁਪਿੰਦਰ ਸਿੰਘ ਨੇ ਦਸਿਆ ਕਿ ਲਾਸ਼ ਦੀ ਪਹਿਚਾਣ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਜਿਸਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਖ਼ਾਲੀ ਕੋਠੀ ‘ਚ ਵੜਿਆ ਚੋਰ; ਗੁਆਂਢੀਆਂ ਨੇ ਸੱਦੀ ਪੁਲਿਸ, ਅਲਮਾਰੀ ‘ਚੋਂ ਲੱਭਿਆ

0

SAS Nagar News: ਬੀਤੀ ਸ਼ਾਮ ਸ਼ਹਿਰ ਦੇ ਪਾਸ਼ ਇਲਾਕੇ ਵਿਚ ਇੱਕ ਖਾਲੀ ਪਈ ਕੋਠੀ ਦੇ ਵਿਚ ਚੋਰ ਵੜਣ ਦੇ ਚੱਲਦਿਆਂ ਕਾਫ਼ੀ ਹੰਗਾਮਾ ਹੋਣ ਦੀ ਖਬਰ ਹੈ। ਦਰਅਸਲ ਸ਼ਾਮ ਦੇ ਸਮੇਂ ਅੱਖ ਬਚਾ ਕੇ ਕੋਠੀ ਵਿਚ ਵੜਦੇ ਚੋਰ ਨੂੰ ਗੁਆਂਢੀਆਂ ਨੇ ਦੇਖ ਲਿਆ। ਜਿਸਤੋਂ ਬਾਅਦ ਪੁਲਿਸ ਨੂੰ ਸੂਚਿਤ ਕਰ ਦਿੱਤਾ। ਇਸਦੇ ਇਲਾਵਾ ਆਸਪਾਸ ਵਾਲਿਆਂ ਨੂੰ ਜਾਣਕਾਰੀ ਦਿੱਤੀ ਗਈ। ਜਿਸਦੇ ਚੱਲਦੇ ਮੁਹੱਲੇ ਦੇ ਲੋਕਾਂ ਨੇ ਇਕੱਠੇ ਹੋ ਕੇ ਕੋਠੀ ਨੂੰ ਘੇਰ ਲਿਆ ਤਾਂ ਕਿ ਪੁਲਿਸ ਦੇ ਆਉਣ ਤੋਂ ਪਹਿਲਾਂ ਚੋਰ ਭੱਜ ਨਾ ਸਕੇ। ਜਦ ਪੁਲਿਸ ਪੁੱਜੀ ਤਾਂ ਮੁਹੱਲੇ ਵਾਲੇ ਵੀ ਲੋਕ ਚੋਰ ਨੂੰ ਫ਼ੜਣ ਲਈ ਕੋਠੀ ਅੰਦਰ ਵੜ੍ਹ ਗਏ ਪ੍ਰੰਤੂ ਚੋਰ ਕਿਤੇ ਨਾਂ ਦਿਖਾਈ ਦਿੱਤਾ।

ਇਹ ਵੀ ਪੜ੍ਹੋ ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਇਸ ਦੌਰਾਨ ਇੱਕ ਕਮਰੇ ਦੀ ਅਲਮਾਰੀ ਨੂੰ ਜਦ ਖੋਲਿਆ ਗਿਆ ਤਾਂ ਚੋਰ ਉਸਦੇ ਵਿਚ ਬੈਠਾ ਹੋਇਆ ਸੀ। ਇਸ ਪੂਰੀ ਘਟਨਾ ਦੀ ਵੀਡੀਓ ਵੀ ਸ਼ੋਸਲ ਮੀਡੀਆ ‘ਤੇ ਵਾਈਰਲ ਹੋ ਰਹੀ ਹੈ। ਦਰਅਸਲ ਮੋਹਾਲੀ ਦੇ ਫੇਜ਼ 7 ਵਿੱਚ ਇੱਕ ਐਨਆਰਆਈ ਦੀ ਕੋਠੀ ਹੈ, ਜਿੱਥੇ ਦੇਖਭਾਲ ਲਈ ਇੱਕ ਨੌਕਰ ਰਹਿੰਦਾ ਹੈ। ਘਟਨਾ ਸਮੇਂ ਨੌਕਰ ਕਿਤੇ ਬਾਹਰ ਗਿਆ ਹੋਇਆ ਸੀ ਜਿਸਦਾ ਫ਼ਾਈਦਾ ਇਸ ਚੋਰ ਦੇ ਵੱਲੋਂ ਉਠਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮੁਲਜਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਉਹ ਪਹਿਲਾਂ ਵੀ ਇਸ ਤਰ੍ਹਾਂ ਦੇ ਅਪਰਾਧਾਂ ਵਿੱਚ ਸ਼ਾਮਲ ਰਿਹਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਸੱਤ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤਾਇਨਾਤ ਟੀਮਾਂ ‘ਚ ਗਰੁੱਪ-ਏ ਦੇ 145 ਅਧਿਕਾਰੀ ਵੀ ਸ਼ਾਮਲ

• ਮੁੱਢਲੀਆਂ ਰਿਪੋਰਟਾਂ ਅਨੁਸਾਰ ਕਣਕ ਦੀ ਫਸਲ ਦੇ 1.25 ਲੱਖ ਏਕੜ ਤੋਂ ਵੱਧ ਦੇ ਨੁਕਸਾਨ ਦਾ ਅਨੁਮਾਨ*l

 ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਲਈ ਮਾਲ ਵਿਭਾਗ ਨਾਲ ਤਾਲਮੇਲ ਕਰਨ ਦੇ ਨਿਰਦੇਸ਼*

Punjab News: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਹਾਲ ਹੀ ਵਿੱਚ ਖਰਾਬ ਮੌਸਮ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਰਾਜ ਦੇ ਸੱਤ ਜ਼ਿਲ੍ਹਿਆਂ ਦੇ ਪ੍ਰਭਾਵਿਤ ਖੇਤਰਾਂ ਵਿੱਚ ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮਾਂ ਨੂੰ ਲਗਾਇਆ ਗਿਆ ਹੈ।ਇਸ ਸਬੰਧੀ ਵੇਰਵੇ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਕਾਰਜ ‘ਚ ਲਗਾਏ ਗਏ ਇਨ੍ਹਾਂ ਮੁਲਾਜ਼ਮਾਂ ਵਿੱਚ ਗਰੁੱਪ-ਏ ਦੇ 145 ਅਫ਼ਸਰ ਵੀ ਸ਼ਾਮਲ ਹਨ, ਜੋ ਪ੍ਰਭਾਵਿਤ ਜ਼ਿਲ੍ਹਿਆਂ-ਅੰਮ੍ਰਿਤਸਰ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮਾਨਸਾ, ਫਿਰੋਜ਼ਪੁਰ ਅਤੇ ਮੋਗਾ ਵਿੱਚ ਮੁਲਾਂਕਣ ਕਾਰਜਾਂ ਦੀ ਵਿਸ਼ੇਸ਼ ਤੌਰ ‘ਤੇ ਨਿਗਰਾਨੀ ਕਰ ਰਹੇ ਹਨ। ਇਨ੍ਹਾਂ ਟੀਮਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ’ਵਿਸ਼ੇਸ਼ ਗਿਰਦਾਵਰੀ’ (ਫਸਲਾਂ ਦੇ ਨੁਕਸਾਨ ਦਾ ਮੁਲਾਂਕਣ) ਦੇ ਕੀਤੇ ਗਏ ਐਲਾਨ ਦੇ ਸੁਚਾਰੂ ਅਮਲ ਨੂੰ ਯਕੀਨੀ ਬਣਾਉਣ ਲਈ ਮਾਲ ਵਿਭਾਗ ਨਾਲ ਤਾਲਮੇਲ ਜ਼ਰੀਏ ਕੰਮ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

ਇਹ ਕਦਮ ਮੁੱਖ ਮੰਤਰੀ ਵੱਲੋਂ ਖਰਾਬ ਹੋਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਬਾਰੇ ਕੀਤੇ ਗਏ ਐਲਾਨ ਤੋਂ ਇੱਕ ਦਿਨ ਬਾਅਦ ਚੁੱਕਿਆ ਗਿਆ ਹੈ, ਜੋ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕਿਸਾਨਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਦੀ ਸੂਬਾ ਸਰਕਾਰ ਦੀ ਤਰਜੀਹ ਨੂੰ ਦਰਸਾਉਂਦਾ ਹੈ।ਕੁਦਰਤੀ ਆਫ਼ਤ ਦੇ ਪ੍ਰਭਾਵ ਬਾਰੇ ਦਸਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਢਲੀਆਂ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਹਾਲ ਹੀ ਵਿੱਚ ਪਏ ਮੀਂਹ ਅਤੇ ਗੜੇਮਾਰੀ ਕਾਰਨ ਸੱਤ ਜ਼ਿਲ੍ਹਿਆਂ ਵਿੱਚ 1.25 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਕਣਕ ਦੀ ਫ਼ਸਲ ਪ੍ਰਭਾਵਿਤ ਹੋਈ ਹੈ।ਸ. ਖੁੱਡੀਆਂ ਨੇ ਕਿਹਾ,”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈI”

ਇਹ ਵੀ ਪੜ੍ਹੋ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦੀ ਭਰਪਾਈ ਨਿਰਧਾਰਤ ਨਿਯਮਾਂ ਅਨੁਸਾਰ ਕੀਤੀ ਜਾਵੇਗੀ । ਡਿਪਟੀ ਕਮਿਸ਼ਨਰਾਂ ਵੱਲੋਂ ਅੰਤਿਮ ਰਿਪੋਰਟਾਂ ਸੌਂਪਣ ਤੋਂ ਬਾਅਦ ਹਰੇਕ ਪ੍ਰਭਾਵਿਤ ਕਿਸਾਨ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਖੇਤੀਬਾੜੀ ਮੰਤਰੀ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪ੍ਰਭਾਵਿਤ ਖੇਤਾਂ ਦਾ ਦੌਰਾ ਵੀ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਭਾਗ ਮੁਲਾਂਕਣ ਨੂੰ ਸਹੀ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਲਈ ਜੰਗੀ ਪੱਧਰ ‘ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਫੀਲਡ ਅਧਿਕਾਰੀਆਂ ਨੂੰ ਕਿਸਾਨ ਭਾਈਚਾਰੇ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਫ਼ਸਲਾਂ ਨੂੰ ਬਚਾਉਣ ਲਈ ਤਕਨੀਕੀ ਮਾਰਗਦਰਸ਼ਨ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ।
—–

 

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

0

👉ਮੈਨੂਅਲ ਤੋਂ ਮਸ਼ੀਨ-ਸੰਚਾਲਨ, ਭਗਵੰਤ ਮਾਨ ਸਰਕਾਰ ਪੰਜਾਬ ਦੇ ਡੇਅਰੀ ਸੈਕਟਰ ਨੂੰ ਏ.ਆਈ-ਅਧਾਰਤ ਕਰਨ ਲਈ ਲਗਾਤਾਰ ਯਤਨਸ਼ੀਲ
Ludhiana News: Bhagwant Mann government ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਡੇਅਰੀ ਖੇਤਰ ਦੇ ਆਧੁਨਿਕੀਕਰਨ, ਨਿਰੰਤਰ ਮਜ਼ਬੂਤੀ ਅਤੇ ਮਿਆਰੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ।ਮੁੱਖ ਮੰਤਰੀ ਦੀ ਇਸ ਦੂਰਅੰਦੇਸ਼ੀ ਸੋਚ ਅਨੁਸਾਰ ਸਕੱਤਰ (ਸਹਿਕਾਰਤਾ), ਅਜੀਤ ਬਾਲਾਜੀ ਜੋਸ਼ੀ ਅਤੇ ਮੈਨੇਜਿੰਗ ਡਾਇਰੈਕਟਰ ਮਿਲਕਫੈੱਡ ਰਾਹੁਲ ਗੁਪਤਾ ਨੇ ਅੱਜ ਮਿਲਕਫੈੱਡ ਦੇ ਅਧਿਕਾਰੀਆਂ ਨਾਲ ਡੇਅਰੀ ਦਾ ਦੌਰਾ ਕਰਕੇ ਆਧੁਨਿਕੀਕਰਨ ਪ੍ਰੋਜੈਕਟ ਦੀ ਸਮੀਖਿਆ ਕੀਤੀ। ਦੋਵੇਂ ਅਧਿਕਾਰੀਆਂ ਨੇ ਆਧੁਨਿਕੀਕਰਨ ਦੀਆਂ ਲੋੜਾਂ ਦਾ ਮੁਲਾਂਕਣ ਕਰਨ ਤੋਂ ਇਲਾਵਾ ਮੌਜੂਦਾ ਉਤਪਾਦਨ, ਭਰਾਈ ਅਤੇ ਪੈਕੇਜਿੰਗ ਬੁਨਿਆਦੀ ਢਾਂਚੇ ਦੀ ਸਮੀਖਿਆ ਵੀ ਕੀਤੀ।

ਇਹ ਵੀ ਪੜ੍ਹੋ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਧਿਕਾਰੀਆ ਨੇ ਵਿਸ਼ੇਸ਼ ਤੌਰ ‘ਤੇ ਹੋਲ ਮਿਲਕ ਪਾਊਡਰ ਦੀ ਭਰਾਈ ਅਤੇ ਪੈਕੇਜਿੰਗ ਪ੍ਰਕਿਰਿਆ ਦਾ ਨਿਰੀਮਣ ਕੀਤਾ, ਜਿਸ ਦੌਰਾਨ ਇਹ ਦੇਖਿਆ ਗਿਆ ਕਿ ਮੌਜੂਦਾ ਢਾਂਚਾ ਕਾਫ਼ੀ ਪੁਰਾਣਾ ਹੈ, ਜੋ ਮੌਜੂਦਾ ਸਮੇਂ ਦੇ ਐਂਡ-ਟੂ-ਐਂਡ ਆਟੋਮੇਟਿਡ ਡੇਅਰੀ ਪ੍ਰੋਸੈਸਿੰਗ ਅਤੇ ਪੈਕੇਜਿੰਗ ਅਭਿਆਸਾਂ ਦੇ ਮੱਦੇਨਜ਼ਰ ਸਮਾਂ ਹੰਢਾ ਚੁੱਕਾ ਹੈ।ਆਪਣੇ ਦੌਰੇ ਦੌਰਾਨ ਦੋਵਾਂ ਅਧਿਕਾਰੀਆਂ ਨੇ ਮੌਜੂਦਾ ਸਹੂਲਤਾਂ ‘ਚ ਸੁਧਾਰ ਅਤੇ ਪੂਰੀ ਤਰ੍ਹਾਂ ਸਵੈਚਾਲਿਤ ਆਪ੍ਰੇਸ਼ਨਾਂ ਵੱਲ ਕਦਮ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਗਿਆ ਕਿ ਕਰਨਾਟਕ ਮਿਲਕ ਫੈਡਰੇਸ਼ਨ (ਨੰਦਨੀ) ਅਤੇ ਵਾਰਨਾ ਕੋਆਪਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਲਿਮਟਿਡ ਵਰਗੀਆਂ ਹੋਰ ਪ੍ਰਮੁੱਖ ਸਹਿਕਾਰੀ ਡੇਅਰੀ ਫੈਡਰੇਸ਼ਨਾਂ ਦੀ ਤਰਜ ‘ਤੇ ਪੰਜਾਬ ਮਿਲਕਫੈੱਡ ਨੂੰ ਵੀ ਹੋਲ ਮਿਲਕ ਪਾਊਡਰ ਦੀ ਭਰਾਈ ਅਤੇ ਪੈਕਿੰਗ ਲਈ ਐਂਡ-ਟੂ-ਐਂਡ ਆਟੋਮੇਸ਼ਨ ਅਪਣਾਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ Punjab ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ;ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ:ਹਰਪਾਲ ਸਿੰਘ ਚੀਮਾ

ਇਸ ਅਨੁਸਾਰ ਇਹ ਫੈਸਲਾ ਕੀਤਾ ਗਿਆ ਕਿ ਵੇਰਕਾ ਲੁਧਿਆਣਾ ਡੇਅਰੀ, ਮਿਲਰਡ ਹੈੱਡ ਆਫਿਸ ਪੰਜਾਬ ਅਤੇ ਐਨਡੀਬੀ ਦੇ ਅਧਿਕਾਰੀਆਂ ਦੀ ਟੀਮ ਇਨ੍ਹਾਂ ਫੈਡਰੇਸ਼ਨਾਂ ਦਾ ਦੌਰਾ ਕਰਕੇ ਪੂਰੀ ਤਰ੍ਹਾਂ ਸਵੈਚਾਲਿਤ ਪ੍ਰਣਾਲੀਆਂ ਦਾ ਅਧਿਐਨ ਕਰੇਗੀ।ਸਕੱਤਰ (ਸਹਿਕਾਰਤਾ) ਨੇ ਕਿਹਾ ਕਿ ਤਕਨੀਕੀ ਮੁਲਾਂਕਣ ਦੇ ਅਧਾਰ ‘ਤੇ ਮਿਲਕਫੈੱਡ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਵੇਰਕਾ ਲੁਧਿਆਣਾ ਡੇਅਰੀ ਵਿਖੇ ਹੋਲ ਮਿਲਕ ਪਾਊਡਰ ਫਿਲਿੰਗ ਅਤੇ ਪੈਕਿੰਗ ਪ੍ਰਕਿਰਿਆ ਦਾ ਐਂਡ-ਟੂ-ਐਂਡ ਆਟੋਮੇਸ਼ਨ ਕਰੇਗਾ।ਇਹ ਵੀ ਫੈਸਲਾ ਕੀਤਾ ਗਿਆ ਕਿ ਪ੍ਰੋਸੈਸਿੰਗ ਅਤੇ ਪੈਕੇਜਿੰਗ ਦੇ ਹਰ ਪੜਾਅ ‘ਤੇ ਸੀਸੀਟੀਵੀ, ਕਿਊਆਰ ਸਮਰੱਥ ਡਾਇਨਾਮਿਕ ਸੀਲਿੰਗ ਸਿਸਟਮ, ਆਰ.ਐਫ.ਆਈ.ਡੀ. ਆਈ.ਆਰ.ਆਈ.ਐਸ. ਦੀ ਸਥਾਪਨਾ ਵਰਗੀਆਂ ਏਆਈ ਅਤੇ ਆਈਟੀ ਸਹੂਲਤਾਂ ਦੇ ਜਲਦ ਲਾਗੂਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਅਧਿਕਾਰੀਆਂ ਨੇ ਕਿਹਾ ਕਿ ਸਰਕਾਰ ਦੇ ਆਦੇਸ਼ ਅਨੁਸਾਰ ਮਿਲਕਫੈੱਡ ਦੀ ਸਥਿਤੀ ਨੂੰ ਮਾਰਕੀਟ ਲੀਡਰ ਵਜੋਂ ਮਜ਼ਬੂਤ ਕਰਨ ਲਈ ਮਿਆਰੀ ਗੁਣਵੱਤਾ ਭਰੋਸੇ ਅਤੇ ਸੰਚਾਲਨ ਮੁਕਾਬਲੇਬਾਜ਼ੀ ਨੂੰ ਹਮੇਸ਼ਾ ਤਰਜੀਹ ਦਿੱਤੀ ਜਾਂਦੀ ਹੈ।ਇਸ ਤੋਂ ਬਾਅਦ ਸਕੱਤਰ ਨੇ ਵੇਰਕਾ ਮੋਗਾ ਡੇਅਰੀ ਬੱਸੀ ਪਠਾਣਾ ਅਤੇ ਕੈਟਲ ਫੀਡ ਪਲਾਂਟ ਖੰਨਾ ਦਾ ਵੀ ਦੌਰਾ ਕੀਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਫਗਵਾੜਾ ਵਿੱਚ ਔਰਤ ਸਮੇਤ ਚਾਰ ਨਸ਼ਾ ਤਸਕਰ 16.8 ਕਿਲੋਗ੍ਰਾਮ ਹੈਰੋਇਨ ਨਾਲ ਕਾਬੂ

0

ਪਾਕਿਸਤਾਨ ਅਤੇ ਦੁਬਈ ਅਧਾਰਤ ਹੈਂਡਲਰਾਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ
ਪੁਲਿਸ ਨੇ ਦੋਸ਼ੀਆਂ ਦਾ ਪਿੱਛਾ ਕਰਕੇ ਉਹਨਾਂ ਦੀ ਬਲੀਨੋ ਕਾਰ ਘੇਰ ਲਈ : ਐਸਐਸਪੀ ਗੌਰਵ ਤੂਰਾ

Kapurthala News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਕਪੂਰਥਲਾ ਪੁਲਿਸ ਨੇ ਇੱਕ ਔਰਤ ਸਮੇਤ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ 16.8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈI ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਲਤਾਨਪੁਰ ਲੋਧੀ ਦੇ ਪੰਡੋਰੀ ਮੁਹੱਲਾ ਦੇ ਬਲਵਿੰਦਰ ਸਿੰਘ, ਅੰਮ੍ਰਿਤਸਰ ਦੇ ਗੋਹਲਵਾੜ ਦੀ ਸੁਮਨਪ੍ਰੀਤ ਕੌਰ; ਅੰਮ੍ਰਿਤਸਰ ਦੇ ਪਿੰਡ ਦਾਉਕੇ ਦੇ ਵਸਨੀਕ ਹਰਪਾਲ ਸਿੰਘ ਅਤੇ ਜਸਕਰਨਬੀਰ ਸਿੰਘ ਵਜੋਂ ਹੋਈ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸਲੇਟੀ ਰੰਗ ਦੀ ਮਾਰੂਤੀ ਬਲੀਨੋ ਕਾਰ ਵੀ ਜ਼ਬਤ ਕਕੀਤੀ ਹੈ ।

ਇਹ ਵੀ ਪੜ੍ਹੋ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਪਾਕਿਸਤਾਨ ਅਤੇ ਦੁਬਈ ਸਥਿਤ ਹੈਂਡਲਰਾਂ ਦੇ ਇਸ਼ਾਰੇ ‘ਤੇ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਹ ਖੇਪ ਅੰਮ੍ਰਿਤਸਰ ਸਰਹੱਦੀ ਖੇਤਰ ਤੋਂ ਲਿਆਂਦੀ ਗਈ ਸੀ ਅਤੇ ਇਸਦੀ ਡਿਲੀਵਰੀ ਚੰਡੀਗੜ੍ਹ ਵਿੱਚ ਕੀਤੀ ਜਾਣੀ ਸੀ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅੱਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ Punjab ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ;ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ:ਹਰਪਾਲ ਸਿੰਘ ਚੀਮਾ

ਅਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦੇ ਹੋਏ ਫਗਵਾੜਾ ਪੁਲਿਸ ਟੀਮਾਂ ਦੁਆਰਾ ਇਕ ਰਣਨੀਤਕ ਅਪ੍ਰੇਸ਼ਨ ਚਲਾਇਆ ਗਿਆ ।ਐਸ. ਐਸ.ਪੀ. ਨੇ ਕਿਹਾ,”ਜਦੋਂ ਪੁਲਿਸ ਨੇ ਸ਼ੱਕੀਆਂ ਦੀ ਬਲੇਨੋ ਕਾਰ ਨੂੰ ਰੋਕਿਆ ਤਾਂ ਮੁਲਜ਼ਮ ਨੇ ਪੁਲਿਸ ਪਾਰਟੀ ਨੂੰ ਗੱਡੀ ਚੜਾਉਣ ਦੀ ਕੋਸ਼ਿਸ਼ ਕਰਦਿਆਂ ਫਰਾਰ ਹੋਣ ਦਾ ਯਤਨ ਕੀਤਾ । ਤੇਜ਼ੀ ਨਾਲ ਪਿੱਛਾ ਕਰਨ ਤੋਂ ਬਾਅਦ, ਪੁਲਿਸ ਨੂੰ ਗੱਡੀ ਨੂੰ ਰੋਕਣ ਲਈ ਗੱਡੀ ਦੇ ਟਾਇਰਾਂ ‘ਤੇ ਗੋਲੀਆਂ ਚਲਾਉਣੀਆਂ ਪਈਆਂI’ ਉਹਨਾਂ ਇਹ ਵੀ ਕਿਹਾ ਕਿ ਬਾਅਦ ਵਿਚ ਗੱਡੀ ਦੀ ਤਲਾਸ਼ੀ ਲੈਣ ‘ਤੇ 16.8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ।ਇਸ ਸਬੰਧ ਵਿੱਚ ਐਫ ਆਈ ਆਰ ਨੰਬਰ 27 ਮਿਤੀ 27/4/26 ਨੂੰ ਪੁਲਿਸ ਸਟੇਸ਼ਨ ਸਦਰ ਫਗਵਾੜਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ ਬੀਐਨਐਸ ਦੀ ਧਾਰਾ 111 ਤਹਿਤ ਕੇਸ ਦਰਜ ਕੀਤਾ ਗਿਆ ਹੈ।

 

आध्यात्मिक विकास समाज में रहकर निष्काम भाव से कर्त्तव्य निर्वहन में है: प्रो. असीम कुमार घोष

0

👉लोक भवन हरियाणा में राज्यपाल के निजी सचिव शंख चटर्जी द्वारा लिखित दो पुस्तकों, ‘अद्वैत वेदांत-एक अनोखा दर्शन’ और ‘सामाजिक दृष्टिकोण में धर्मक्षेत्र-कुरुक्षेत्र’ का विमोचन
Haryana News: हरियाणा के राज्यपाल प्रो. असीम कुमार घोष ने कहा कि आध्यात्मिक विकास संसार से दूर जाने में नहीं, बल्कि सजग होकर इसमें सक्रिय भागीदारी करने और निष्काम भाव से अपने कर्त्तव्यों के निर्वहन में है।राज्यपाल प्रो. असीम कुमार घोष ने यह बात आज लोक भवन हरियाणा में उनके निजी सचिव शंख चटर्जी द्वारा लिखित दो पुस्तकों ‘अद्वैत वेदांत-एक अनोखा दर्शन’ और ‘सामाजिक दृष्टिकोण में धर्मक्षेत्र-कुरुक्षेत्र’ का विमोचन करते हुए कही।राज्यपाल प्रो. असीम कुमार घोष ने कहा कि अद्वैत वेदांत और कुरुक्षेत्र, जिसे धर्मक्षेत्र के रूप में पूजनीय माना जाता है, दोनों ही मानवता के आध्यात्मिक विकास के बारे में गहन अंतर्दृष्टि प्रदान करते हैं। अद्वैत वेदांत, जिसे आदि शंकराचार्य ने स्पष्ट रूप से प्रतिपादित किया, हमें सिखाता है कि व्यक्तिगत आत्मा और सार्वभौमिक चेतना एक ही हैं। यह अलगाव के भ्रम को समाप्त कर साधक को आत्म-साक्षात्कार और आंतरिक मुक्ति की ओर मार्गदर्शन करता है। कुरुक्षेत्र, जो महाभारत के भीतर भगवद्गीता का पवित्र युद्धक्षेत्र है, मानव जीवन में निहित नैतिक और आध्यात्मिक संघर्ष का प्रतीक है। यहीं भगवान श्रीकृष्ण ने अर्जुन को शाश्वत ज्ञान प्रदान किया और उन्हें धर्म, वैराग्य और स्पष्ट उद्देश्य के साथ कर्म करने के लिए प्रेरित किया।

इसे भी पढ़ें  सिरसा में स्थापित होगा किन्नू जूस संयंत्र; किसानों की आय बढ़ाने की दिशा में बड़ा कदम

उन्होंने कहा कि यह पुस्तकें न केवल बौद्धिक विमर्श को समृद्ध करेंगी , बल्कि पाठकों को जीवन, कर्तव्य और आध्यात्मिक समझ के गहरे आयामों पर विचार करने के लिए प्रेरित भी करेंगी। अद्वैत वेदांत एकत्व के दार्शनिक सत्य को प्रस्तुत करता है, जबकि कुरुक्षेत्र वह व्यावहारिक मंच है जहाँ इस सत्य को कर्म के माध्यम से साकार करना होता है।राज्यपाल ने पुस्तकों के लेखक और अपने निजी सचिव श्री शंख चटर्जी की बुद्धिमता, समर्पण और सरल व्यवहार की सराहना करते हुए उन्हें एक बहुआयामी व्यक्तित्व का धनी बताया। उन्होंने कहा कि शंख चटर्जी ने अपने माता-पिता से एक समावेशी बौद्धिक और आध्यात्मिक दृष्टिकोण विरासत में पाया है, जो उनके विचारों और विशेष रूप से आध्यात्मिक विषयों को देखने के उनके नजरिए को समृद्ध बनाता है।हरियाणा विधानसभा के अध्यक्ष श्री हरविन्द्र कल्याण ने कहा कि पुस्तकें हमें जीवन के उद्देश्य के प्रति हमारे दृष्टिकोण को स्पष्ट करती हैं। पुस्तकें ही हमें जीवन जीने की कला सिखाती हैं। उन्होंने कहा कि प्रधानमंत्री श्री नरेंद्र मोदी जिस विकसित राष्ट्र की कल्पना करते हैं और जिस संकल्प के साथ आगे बढ़ने की बात करते हैं वह शंख चटर्जी जैसे सृजनशील युवाओं के माध्यम से ही संभव होगी। उन्होंने कहा कि आज राष्ट्र के लिए प्राचीन संस्कृति और नवीन सोच को साथ लेकर चलने वाले युवाओं की बहुत आवश्यकता है।श्री हरविंद्र कल्याण ने कहा कि आज लोकार्पित हुई इन दोनों पुस्तकों के माध्यम से भारत की प्राचीन संस्कृति की लौ जलाने का कार्य हुआ है। हर युवा में यह सोच जगाने की जरूरत है।

इसे भी पढ़ें  CM Nayab Saini ने प्रदेशभर में ततीमा मामलों के निपटान के लिए विशेष अभियान चलाने के दिए निर्देश

उन्होंने कहा कि भगवान श्रीकृष्ण ने पूरी दुनिया को कर्म का संदेश दिया। इन पुस्तकों से पूरे समाज को लाभ मिलेगा।उन्होंने कहा कि हमारे राज्यपाल प्रो. असीम कुमार घोष की नई सोच और विजन से हरियाणा राज्य को नई दिशा मिल रही है। उनके कार्यों से हम सभी को असीम प्रेरणा मिलती है। कार्यक्रम में विशेष रूप से पहुंचे रामकृष्ण मठ एवं मिशन के उपाध्यक्ष स्वामी विमलात्मानंद महाराज ने कहा कि आज लोकार्पित हुईं दोनों ही पुस्तकें हिंदी साहित्य के खजाने को समृद्ध करेंगी। कुरुक्षेत्र हमें सीखाता है कि हमारा जीवन निरंतर चलने वाला युद्ध है जिसमें हमें अपने अहंकार, लोभ, क्रोध और मोह से लड़ते हुए निष्काम कर्म करना होता है। इसी प्रकार अद्वैत वेदांत एक सत्य और एक परमात्मा की अवधारणा के संबंध में जानकारी देते हुए आत्मा और परमात्मा के भेद को समाप्त कर देती है।इस अवसर पर राज्यपाल की धर्मपत्नी श्रीमती मित्रा घोष, मुख्यमंत्री की धर्मपत्नी श्रीमती सुमन सैनी, विकास एवं पंचायत मंत्री श्री कृष्ण लाल पंवार, रामकृष्ण मिशन, चंडीगढ़ के सचिव स्वामी बिथिरानंद महाराज, इनेलो के राष्ट्रीय अध्यक्ष अभय सिंह चौटाला, आचार्य सौमिक राहा, सुमेर जैन व अरिहंत जैन सहित अनेक गणमान्य व्यक्ति व लोक भवन हरियाणा के अधिकारी-कर्मचारी भी उपस्थित थे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

Haryana में जलघरों में लगे फिल्टर की जांच करके रिपोर्ट सबमिट करें अधिकारी:कैबिनेट मंत्री रणबीर गंगवा

0

👉गर्मी में पेयजल की किल्लत ना हो अभी से तैयारियां करने के दिए निर्देश
👉पंजाब के मुख्यमंत्री को पानी पर नहीं करनी चाहिए राजनीति: गंगवा
Haryana News: हरियाणा के जन स्वास्थ्य अभियांत्रिकी एवं लोकनिर्माण मंत्री श्री रणबीर गंगवा ने निर्देश दिए है कि पूरे हरियाणा में जलघरों में लगे फिल्टर की जांच की जाए। इस बारे में बकायदा प्रदेश के सभी एक्सईएन रिपोर्ट सबमिट करेंगे। इसके अलावा उन्होंने यह भी निर्देश दिए है कि गर्मियों के मद्देनजर पानी की व्यवस्था अभी से की जाएं, इसके तहत नहर बंदी के दौरान दिक्कत ना हो अभी से स्टोरेज और वैकल्पिक व्यवस्था पर फोकस करने के निर्देश भी दिए गए है।मंत्री श्री रणबीर गंगवा ने चंडीगढ़ सचिवालय स्थित अपने कार्यालय में जन स्वास्थ्य अभियांत्रिकी विभाग के अधिकारियों की गर्मी में पेयजल आपूर्ति और बारिश के सीजन में निकासी संबंधित तैयारियों की समीक्षा बैठक की। बैठक में पब्लिक हेल्थ विभाग के ईआईसी श्री देवेंद्र दहिया, अन्य चीफ इंजीनियर भी मौजूद थे, जबकि प्रदेश भर से विभाग के एसई, एक्सईएन और एसडीओ वर्चुअल तौर पर जुड़े थे। श्री गंगवा ने विभाग की एक विस्तृत समीक्षा बैठक की अध्यक्षता करते हुए जल आपूर्ति व्यवस्था को और अधिक सुदृढ़ एवं पारदर्शी बनाने के लिए अधिकारियों को व्यापक दिशा-निर्देश जारी किए।बैठक के दौरान विभाग के अधिकारियों ने वर्ष 2026-27 के लिए बजट में 20 प्रतिशत वृद्धि तथा संचालन एवं रखरखाव (ओएंडएम) नीति को स्वीकृति मिलने पर मंत्री श्री रणबीर गंगवा का आभार भी व्यक्त किया। मंत्री श्री रणबीर गंगवा ने इस दौरान कहा कि राज्य सरकार हर घर तक स्वच्छ एवं सुरक्षित पेयजल उपलब्ध करवाने के लिए प्रतिबद्ध है और इसके लिए संसाधनों की कोई कमी नहीं आने दी जाएगी।श्री गंगवा ने अधिकारियों को कहा कि जब भी वो अपने दौरे के वक्त किसी भी गांव में जाते है तो वहां के ग्रामीणों से पेयजल की सप्लाई और पानी निकासी के बारे में जरूर पूछते है। इसलिए शहरी ही नहीं, ग्रामीण एरिया में भी इस पर अधिकारी फोकस करें कि हर घर में नल और नल में स्वच्छ जल हो।

इसे भी पढ़ें  Bathinda BJP ਨੇ ਮਨਾਇਆ ਸਥਾਪਨਾ ਦਿਵਸ, ਵਰਕਰਾਂ ਵਿੱਚ ਵੇਖਣ ਨੂੰ ਮਿਲਿਆ ਭਾਰੀ ਜੋਸ਼

उन्होंने आने वाले गर्मी के मौसम के मद्देनजर बैठक में निर्देश दिए कि जिला प्रशासन, सिंचाई विभाग एवं बिजली विभाग के साथ घनिष्ठ समन्वय स्थापित करते हुए नए ट्यूबवेल, बूस्टिंग स्टेशन एवं नहर आधारित जल परियोजनाओं को प्राथमिकता के आधार पर शीघ्र चालू किया जाए, ताकि जनता को निर्बाध जल आपूर्ति सुनिश्चित हो सके। उन्होंने कहा कि जहां पानी की कमी है, वहां तत्काल वैकल्पिक व्यवस्था की जाए तथा किसी भी स्तर पर लापरवाही न बरती जाए।मंत्री ने स्पष्ट कहा कि विभाग की ओर से आधारभूत संरचना में किसी भी प्रकार की कमी स्वीकार नहीं की जाएगी। उन्होंने अधिकारियों को निर्देश दिए कि पानी के भंडारण, इनलेट चैनलों की स्थिति, फिल्टर बेड की सफाई, साफ पानी के टैंकों का रखरखाव एवं वितरण प्रणाली में लीकेज जैसी समस्याओं को प्राथमिकता के आधार पर दूर किया जाए। साथ ही, वाटर वर्क्स पर सुरक्षा मानकों का कड़ाई से पालन करते हुए चेतावनी बोर्ड एवं बैरिकेडिंग सुनिश्चित की जाए ताकि किसी भी प्रकार की दुर्घटना से बचा जा सके।उन्होंने यह भी निर्देश दिए कि जेई/ऑपरेटिंग स्टाफ एवं ग्राम जल एवं स्वच्छता समितियों (VWSC) के सदस्यों के माध्यम से जल आपूर्ति की स्थिति की नियमित निगरानी की जाए तथा इसके लिए व्हाट्सएप समूह बनाकर सूचना का त्वरित आदान-प्रदान सुनिश्चित किया जाए। ग्राम पंचायतों को नई संचालन एवं रखरखाव नीति के प्रति जागरूक करते हुए चरणबद्ध तरीके से एमओयू हस्ताक्षर करवाने के प्रयास किए जाएं, जिससे योजनाओं के संचालन एवं रखरखाव में सामूहिक जिम्मेदारी सुनिश्चित हो सके।गंगवा ने कहा कि जहां भी पानी की कमी की स्थिति उत्पन्न हो, वहां टैंकरों के माध्यम से जल आपूर्ति सुनिश्चित की जाए तथा टैंकर संचालन का पूरा रिकॉर्ड रखा जाए। इसके लिए अग्रिम रूप से टेंडर प्रक्रिया पूरी कर ली जाए, ताकि आवश्यकता पड़ने पर तुरंत आपूर्ति शुरू की जा सके।मंत्री ने अधिकारियों को निर्देश दिए कि सभी वाटर वर्क्स को साफ-सुथरा एवं हराभरा रखा जाए तथा पूर्व में जारी निर्देशों का सख्ती से पालन किया जाए। उन्होंने कहा कि कार्यकारी अभियंता एवं उससे ऊपर के अधिकारी ग्रीष्मकाल एवं आगामी मानसून अवधि के दौरान बिना अनुमति मुख्यालय नहीं छोड़ेंगे और सभी अधिकारी क्षेत्र में सक्रिय रहकर समस्याओं का समाधान सुनिश्चित करेंगे।

इसे भी पढ़ें  सिरसा में स्थापित होगा किन्नू जूस संयंत्र; किसानों की आय बढ़ाने की दिशा में बड़ा कदम

उन्होंने कहा कि लापरवाह अधिकारियों के खिलाफ सख्त कार्रवाई की जाएगी।बैठक के दौरान जिन जिलों में पिछली बार वॉटर लॉगिंग की दिक्कत आई थी उन जिलों बारे भी एक एक करके चर्चा हुई, साथ ही कुछ एरिया में सामने आए दूषित पेयजल की शिकायतों पर गंभीर चिंता व्यक्त की गई। मंत्री ने संबंधित अधिकारियों को निर्देश दिए कि इन मामलों में तत्काल प्रभाव से सुधारात्मक कदम उठाए जाएं और नियमित रूप से फील्ड का दौरा कर समस्याओं का समाधान सुनिश्चित किया जाए।उन्होंने यह भी कहा कि जहां नहर या माइनर में पानी की कमी की संभावना हो, वहां कार्यकारी अभियंता अस्थायी बिजली कनेक्शन लेकर पंपिंग के माध्यम से जल आपूर्ति सुनिश्चित करें, ताकि अतिरिक्त खर्च से बचा जा सके। साथ ही, सभी जल आपूर्ति योजनाओं में उचित क्लोरीनेशन सुनिश्चित करने तथा वितरण प्रणाली में लीकेज समाप्त करने के लिए विशेष अभियान चलाने के निर्देश दिए गए। उन्होंने जल संरक्षण को बढ़ावा देने पर जोर देते हुए कहा कि आम जनता को पानी बचाने एवं पेयजल के दुरुपयोग से बचने के लिए व्यापक जागरूकता अभियान चलाया जाए, ताकि संसाधनों का उचित उपयोग सुनिश्चित हो सके।आगामी मानसून को ध्यान में रखते हुए श्री गंगवा ने बाढ़ तैयारी (फ्लड प्रिपेयर्डनेस) पर विशेष जोर दिया। उन्होंने निर्देश दिए कि सभी प्रमुख नालों की मई 2026 के अंत तक नियमित रूप से सिल्ट सफाई (डी-सिल्टिंग) करवाई जाए तथा यह कार्य जनप्रतिनिधियों की उपस्थिति में शुरू किया जाए। निकाले गए मलबे का तुरंत निपटान सुनिश्चित किया जाए, ताकि जनता को किसी प्रकार की असुविधा न हो।उन्होंने मैनहोल में बिना सुरक्षा उपकरण के प्रवेश पर पूर्ण प्रतिबंध लगाने तथा सभी खुले मैनहोल एवं नालों को ढकने के निर्देश दिए। इसके अतिरिक्त, सभी परियोजनाओं को मानसून शुरू होने से पहले पूरा करने तथा मशीनरी एवं उपकरणों को 31 मई 2026 तक कार्यशील स्थिति में रखने के निर्देश दिए गए।

इसे भी पढ़ें  दीनबंधू छोटूराम विज्ञान एवं प्रौद्योगिक विश्वविद्यालय का दीक्षांत समारोह हुआ आयोजित

डीजी सेट की रिपोर्ट रखने को कहा:
मंत्री श्री रणबीर गंगवा ने कहा कि मुख्यालय स्तर पर डीजी सेट एवं पंपिंग मशीनरी की पूरी इन्वेंटरी तैयार रखी जाए तथा आवश्यकता पड़ने पर तुरंत उपयोग के लिए उपलब्ध रहे। उन्होंने कार्यकारी अभियंताओं को यह भी निर्देश दिए कि उनके पास किराये पर डीजी सेट उपलब्ध करवाने वाले निजी व्यक्तियों के संपर्क विवरण पहले से उपलब्ध होने चाहिए।श्री गंगवा ने कहा कि सरकार का लक्ष्य राज्य के प्रत्येक नागरिक को स्वच्छ, सुरक्षित एवं निरंतर पेयजल उपलब्ध कराना है और इस दिशा में किसी भी प्रकार की लापरवाही स्वीकार नहीं की जाएगी। उन्होंने अधिकारियों से पूरी जिम्मेदारी एवं प्रतिबद्धता के साथ कार्य करने का आह्वान किया।
पंजाब के मुख्यमंत्री को पानी पर नहीं करनी चाहिए राजनीति: गंगवा
हरियाणा के लोकनिर्माण एवं जनस्वास्थ्य अभियांत्रिकी मंत्री श्री रणबीर गंगवा ने कहा कि पंजाब के मुख्यमंत्री भगवंत मान को पानी पर राजनीति नहीं करनी चाहिए। उन्होंने कहा कि पंजाब में चुनाव आ गए है, इसलिए वो ऐसी बयानबाजी कर रहे है। श्री गंगवा चंडीगढ़ में विभाग के अधिकारियों की बैठक के बाद पत्रकारों से बातचीत कर रहे थे। कैबिनेट मंत्री श्री रणबीर गंगवा ने एक सवाल का जवाब देते हुए कहा कि हरियाणा ने अभी अपने हिस्से का 70 प्रतिशत पानी इस्तेमाल किया है। उन्होंने पंजाब के मुख्यमंत्री के बारे में कहा कि पंजाब की जनता को सब्जबाग दिखाना भगवंत मान बंद करें।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

बंगाल में प्रधानमंत्री के नेतृत्व में बन रही है सरकार-मुख्यमंत्री

0

👉मुख्यमंत्री नायब सिंह सैनी ने किया पश्चिम बंगाल का दौरा
👉मुख्यमंत्री नायब सिंह सैनी ने श्रीरामपुर विधानसभा में किया रोड शो
Haryana News: हरियाणा के मुख्यमंत्री श्री नायब सिंह सैनी ने कहा कि बंगाल की जनता प्रधानमंत्री श्री नरेन्द्र मोदी के नेतृत्व वाली सरकार बनाना चाहते हैं। इसलिए बंगाल में चारों तरफ भाजपा की लहर चल रही है।मुख्यमंत्री श्री नायब सिंह सैनी मंगलवार को पश्चिम बंगाल के दौरे के दौरान श्रीरामपुर विधानसभा के प्रत्याशी का नामांकन भरने के बाद पत्रकारों से बातचीत कर रहे थे। उन्होंने श्रीरामपुर विधानसभा के प्रत्याक्षी के पक्ष में रोड शो कर लोगों से भाजपा के समर्थन में वोट डालने की अपील की। मुख्यमंत्री ने भाजपा प्रत्याशी को शुभकामनाएं देते हुए कहा कि लगातार कम्युनिष्ट पार्टी ने बंगाल के लोगों का शोषण किया है। बड़ी अपेक्षा के साथ लोगों ने ममता बनर्जी की सरकार बनाई थी, लेकिन इस सरकार ने कम्युनिस्टों से भी ज्यादा अत्याचार किए है।मुख्यमंत्री ने कहा कि बंगाल के लोगों ने अब मन बना लिया है कि बीजेपी सरकार बनानी है बंगाल में ना रोजगार है, ना किसानों की एमएसपी पर फसल बिक रही है और न ही उचित मूल्य दिया जा रहा है। बंगाल में महिला मुख्यमंत्री होते हुए भी महिलाओं की सुरक्षा नहीं है। उन्होंने कहा कि ममता सरकार ने जिस प्रकार का ताण्डव किया है, उससे जनता त्रस्त हो चुकी है।

इसे भी पढ़ें   Bathinda BJP ਨੇ ਮਨਾਇਆ ਸਥਾਪਨਾ ਦਿਵਸ, ਵਰਕਰਾਂ ਵਿੱਚ ਵੇਖਣ ਨੂੰ ਮਿਲਿਆ ਭਾਰੀ ਜੋਸ਼

👉ममता सरकार ने सामाजिक, आर्थिक संस्कृति को ठेस पहुंचाने का किया काम
उन्होंने कहा कि बंगाल की ममता बनर्जी सरकार ने घुसपैठियों को संरक्षण देने का कार्य किया है। इससे हमारी आर्थिक, सांस्कृतिक और सामाजिक ताने-बाने को ठेस पहुंचाने का काम किया है। भ्रष्टाचार में फसी हुई ममता सरकार स्वंय को साधारण होने का दिखावा करती है लेकिन उनकी सरकार में बड़े बड़े घोटाले हो रहे है। मुख्यमंत्री ने कहा कि देश में प्रधानमंत्री श्री नरेन्द्र मोदी के नेतृत्व वाली सरकार गरीब लोगों की भलाई के लिए कार्य कर रही है। भाजपा सरकार ने अब तक 25 करोड़ लोगों को गरीबी रेखा से बाहर निकालने का कार्य किया है। भाजपा की नीतियों से गरीब व्यक्तियों के जीवन में परिवर्तन आ रहा है।उन्होंने कहा कि केन्द्र सरकार की बहुत सारी जनहितैषी नीतियां हैं लेकिन पश्चिमी बंगाल में एक भी नीति को लागू नहीं किया गया। आयुष्मान भारत, किसान सम्मान निधि जैसी योजनाएं राजनीतिक द्वेष के चलते बंगाल में लागू नहीं की गईं। इसका परिणाम है कि बंगाल में और अधिक गरीबी बढ़ती जा रही है। जिसके चलते बंगाल के लोग ममता सरकार से निजात पाना चाह रहे हैं।

इसे भी पढ़ें सिरसा में स्थापित होगा किन्नू जूस संयंत्र; किसानों की आय बढ़ाने की दिशा में बड़ा कदम

👉रोड शो से लोगोें में खासा उत्साह एवं जोश
मुख्यमंत्री ने कहा कि रोड शो में लोगोें का उत्साह एवं जोश देखने वाला बनता है। यहां के लोग प्रधानमंत्री के नेतृत्व में बंगाल का विकास चाहते है। बंगाल से उद्योगों का पलायन हो गया है। इसके अलावा युवाओं को भी रोजगार के लिए दूसरे स्थानों पर पलायन करने के लिए मजबूर होना पड़ा है। बंगाल का युवा सरकार से आहत हैं और बंगाल में भय और भ्रष्टाचार चरम सीमा पर है।उन्होंने कहा कि प्रधानमंत्री आवास योजना के तहत देश में गरीब परिवारों के लोगों को मकान बनाकर दिए जा रहे है। देश के 80 करोड़ लोगों को भाजपा सरकार राशन पहुंचाने का काम कर रही है। विकसित भारत विकसित बंगाल के उद्देश्य से जनता भारी बहुमत से भाजपा की सरकार बनाने का कार्य करेगी। उन्होंने कहा कि लोग विश्वास सम्मान चाहते है जो प्रधानमंत्री श्री नरेन्द्र मोदी के नेतृत्व में ही सम्भव है। बंगाल की जनता ने विकसित भारत और विकसित बंगाल बनाने का संकल्प लिया है।मुख्यमंत्री ने कहा कि हरियाणा में गरीब महिलाओं को 500 रुपए में गैस सिलेण्डर, लाडली सुरक्षा योजना में 2100 रुपए की राशि और गरीब लोगों को पक्के मकान बनाकर देने तथा आयुष्मान भारत योजना में 27 लाख लोगों ने स्वास्थ्य लाभ लिया है। आयुष्मान भारत योजना मे 4000 करोड़ रुपए की राशि अब तक इस योजना में खर्च की गई है। मुख्यमंत्री ने कहा कि जनकल्याण की सभी योजनाओं को भाजपा की सरकार बनते ही बंगाल की जनता के कल्याण के लिए लागू की जाएगी। श्रीरामपुर में पहुंचने पर मुख्यमंत्री श्री नायब सिंह सैनी का जोरदार स्वागत किया गया।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

 

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਬਠਿੰਡਾ ‘ਚ ਗੜੇਮਾਰੀ ਪ੍ਰਭਾਵਿਤ ਖੇਤਰ ਦਾ ਦੌਰਾ

0

Bathinda News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਗੋਨਿਆਣਾ ਬਲਾਕ ਦੇ ਉਹਨਾਂ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿੱਥੇ ਹਾਲ ਹੀ ਵਿੱਚ ਹੋਈ ਗੜੇਮਾਰੀ ਅਤੇ ਤੇਜ਼ ਮੀਂਹ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।ਰਾਜਾ ਵੜਿੰਗ ਨੇ ਮਹਿਮਾ ਸਰਕਾਰੀ, ਕੋਠੇ ਲਾਲ ਸਿੰਘ ਵਾਲੇ,ਅਬਲੂ ਆਦਿ ਅੱਧੀ ਦਰਜਨ ਪਿੰਡਾਂ ਦਾ ਪੀੜਤ ਕਿਸਾਨਾਂ ਨਾਲ਼ ਮਿਲ ਕੇ ਉਨ੍ਹਾਂ ਦਾ ਦੁੱਖੜਾ ਸੁਣਿਆ। ਇਸ ਮੌਕੇ ਉਨ੍ਹਾਂ ਨਾਲ਼ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਸਾਬਕਾ ਯੂਥ ਪ੍ਰਧਾਨ ਲਖਵਿੰਦਰ ਸਿੰਘ ਲੱਖਾ,ਸੀਨੀਅਰ ਕਾਂਗਰਸ ਆਗੂ ਭੁਪਿੰਦਰ ਸਿੰਘ ਗੋਰਾ,ਅਵਤਾਰ ਸਿੰਘ ਬਰਾੜ ਐਡਵੋਕੇਟ ਸੁਖਪ੍ਰੀਤ ਕੌਰ ਮਹਿਮਾ ਮੌਜੂਦ ਸਨ।ਦੌਰੇ ਦੌਰਾਨ ਉਨ੍ਹਾਂ ਅੱਧੀ ਦਰਜਨ ਪਿੰਡਾਂ ਦੇ ਪ੍ਰਭਾਵਿਤ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਨੁਕਸਾਨ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ  ਜਿਲਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਵੱਲੋਂ 51 ਮੈਂਬਰੀ ਅਹੁਦੇਦਾਰਾਂ ਦੀ ਲਿਸਟ ਜਾਰੀ

ਕਿਸਾਨਾਂ ਨੇ ਦੱਸਿਆ ਕਿ ਇਸ ਖੇਤਰ ਵਿਚ 15 ਹਜਾਰ ਏਕੜ ਫਸਲ ਗੜੇਮਾਰੀ ਭਾਰੀ ਨੁਕਸਾਨ ਪੁੱਜਾ ਹੈ। ਸਬਜ਼ੀਆਂ, ਹਰੇ ਚਾਰੇ ਸਮੇਤ ਸਰੋਂ ਦੀ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ।ਜਿਸ ਨਾਲ ਉਨ੍ਹਾਂ ਦੀ ਆਰਥਿਕ ਹਾਲਤ ਬਹੁਤ ਨਾਜੁਕ ਹੋ ਗਈ ਹੈ।ਇਸ ਮੌਕੇ ਸੂਬਾ ਪ੍ਰਧਾਨ ਨੇ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਤੋਂ ਮੰਗ ਕੀਤੀ ਕਿ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਹਨ ਅਤੇ ਇਸ ਤਰ੍ਹਾਂ ਦੀ ਕੁਦਰਤੀ ਆਫ਼ਤ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ।ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਕਿਸੇ ਵੀ ਹਾਲਤ ਵਿੱਚ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦੀ ਰਹੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Silver Oaks Colony ਨੂੰ 15 ਸਾਲਾਂ ਬਾਅਦ ਮਿਲੀ ਵੱਡੀ ਰਾਹਤ: ਮੇਅਰ ਪਦਮਜੀਤ ਸਿੰਘ ਮਹਿਤਾ ਨੇ ਸੀਵਰੇਜ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

0

Bathinda News: Mayor Padamjit Singh Mehta ਦੇ ਯਤਨਾਂ ਸਦਕਾ, ਲਗਭਗ 15 ਸਾਲਾਂ ਬਾਅਦ ਸਿਲਵਰ ਓਕਸ ਕਲੋਨੀ ਤੱਕ ਸੀਵਰੇਜ ਪਾਈਪਲਾਈਨ ਪਹੁੰਚਣ ਲਈ ਤਿਆਰ ਹੈ। ਇਹ ਕਲੋਨੀ ਦੇ ਵਸਨੀਕਾਂ ਲਈ ਇੱਕ ਵੱਡੀ ਰਾਹਤ ਹੈ, ਜੋ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ।ਮੇਅਰ ਸ਼੍ਰੀ ਮਹਿਤਾ ਨੇ ਲਗਭਗ 1.5 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਸੀਵਰੇਜ ਪਾਈਪਲਾਈਨ ਪ੍ਰੋਜੈਕਟ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ, ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਸ਼ਹਿਰ ਦੇ ਹਰ ਖੇਤਰ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਸਿਲਵਰ ਓਕਸ ਕਲੋਨੀ ਵਿੱਚ ਇਹ ਪ੍ਰੋਜੈਕਟ ਉਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਇਸ ਦੌਰਾਨ ਉਨ੍ਹਾਂ ਨਾਲ ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਲਾਲ ਜੈਨ ਵੀ ਮੌਜੂਦ ਸਨ।

ਇਹ ਵੀ ਪੜ੍ਹੋ  ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਦੱਸਿਆ ਕਿ ਕਲੋਨੀ ਵਾਸੀ ਲਗਭਗ ਡੇਢ ਦਹਾਕੇ ਤੋਂ ਸੀਵਰੇਜ ਸਮੱਸਿਆਵਾਂ ਨਾਲ ਜੂਝ ਰਹੇ ਸਨ, ਪਰ ਹੁਣ, ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ, ਸਾਰੇ ਘਰ ਸੀਵਰੇਜ ਨੈਟਵਰਕ ਨਾਲ ਜੁੜੇ ਹੋਣਗੇ, ਜਿਸ ਨਾਲ ਬਿਹਤਰ ਅਤੇ ਸਾਫ਼-ਸੁਥਰਾ ਜੀਵਨ ਪ੍ਰਦਾਨ ਹੋਵੇਗਾ।ਇਸ ਦੌਰਾਨ ਕਲੋਨੀ ਦੇ ਵਸਨੀਕਾਂ ਵਿੱਚ ਕਾਫ਼ੀ ਉਤਸ਼ਾਹ ਸੀ। ਵਸਨੀਕਾਂ ਨੇ ਮੇਅਰ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਭਾਵੁਕ ਹੋ ਕੇ, ਵਸਨੀਕਾਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਉਨ੍ਹਾਂ ਨੂੰ ਸਿਰਫ਼ ਭਰੋਸੇ ਹੀ ਮਿਲੇ ਸਨ, ਪਰ ਪਹਿਲੀ ਵਾਰ, ਮੇਅਰ ਸ਼੍ਰੀ ਮਹਿਤਾ ਨੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਹੱਲ ਕੀਤਾ ਹੈ ਅਤੇ ਉਨ੍ਹਾਂ ‘ਤੇ ਕਾਰਵਾਈ ਸ਼ੁਰੂ ਕੀਤੀ ਹੈ। ਸਥਾਨਕ ਲੋਕਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਨਾ ਸਿਰਫ਼ ਗੰਦਗੀ ਅਤੇ ਪਾਣੀ ਭਰਨ ਦੀਆਂ ਸਮੱਸਿਆਵਾਂ ਨੂੰ ਦੂਰ ਕਰੇਗਾ, ਸਗੋਂ ਕਲੋਨੀ ਦੀ ਸਮੁੱਚੀ ਸਫਾਈ ਅਤੇ ਜੀਵਨ ਦੀ ਗੁਣਵੱਤਾ ਵਿੱਚ ਵੀ ਸੁਧਾਰ ਕਰੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1892334