Saturday, May 2, 2026
Home Blog Page 61

AIIMS Bathinda ਵੱਲੋਂ ਆਟਿਜ਼ਮ ਸਪੈਕਟ੍ਰਮ ਡਿਸਆਰਡਰ ‘ਤੇ ਸੀਐਮਈ ਦਾ ਆਯੋਜਨ

0

Bathinda News: AIIMS Bathinda ਦੇ ਕਾਰਜਕਾਰੀ ਨਿਰਦੇਸ਼ਕ ਪ੍ਰੋ. (ਡਾ.) ਰਤਨ ਗੁਪਤਾ ਦੀ ਅਗਵਾਈ ਹੇਠ ਬਾਲ ਰੋਗ ਵਿਭਾਗ ਵੱਲੋਂ “ਆਟਿਜ਼ਮ ਸਪੈਕਟ੍ਰਮ ਡਿਸਆਰਡਰ: ਸੰਪੂਰਨ ਦੇਖਭਾਲ ਅਪਡੇਟ” ਵਿਸ਼ੇ ‘ਤੇ ਇਕ ਲਗਾਤਾਰ ਚਿਕਿਤਸਾ ਸਿੱਖਿਆ (ਸੀਐਮਈ) ਪ੍ਰੋਗਰਾਮ ਦਾ ਸਫਲ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਵਿਸ਼ਵ ਆਟਿਜ਼ਮ ਜਾਗਰੂਕਤਾ ਦਿਵਸ ਦੇ ਮੌਕੇ ‘ਤੇ ਕਰਵਾਇਆ ਗਿਆ।ਇਸ ਸੀਐਮਈ ਵਿੱਚ ਦੇਸ਼ ਭਰ ਦੇ ਪ੍ਰਸਿੱਧ ਵਿਸ਼ੇਸ਼ਗਿਆਨ ਨੇ ਭਾਗ ਲਿਆ, ਜਿਨ੍ਹਾਂ ਵਿੱਚ ਪੀਜੀਆਈਐਮਈਆਰ ਚੰਡੀਗੜ੍ਹ ਦੇ ਪੂਰਵ ਮੁਖੀ ਡਾ. ਸੁਰਜੀਤ ਸਿੰਘ; ਵੀਐਮਐਮਸੀ ਅਤੇ ਸਫਦਰਜੰਗ ਹਸਪਤਾਲ, ਨਵੀਂ ਦਿੱਲੀ ਦੀ ਬਾਲ ਤੰਤਰਿਕ ਵਿਗਿਆਨ ਦੀ ਪ੍ਰੋਫੈਸਰ ਡਾ. ਰਚਨਾ ਸਹਿਗਲ; ਅਤੇ ਐਲਐਚਐਮਸੀ, ਨਵੀਂ ਦਿੱਲੀ ਦੇ ਮਨੋਚਿਕਿਤਸਾ ਵਿਭਾਗ ਦੇ ਪ੍ਰੋਫੈਸਰ ਡਾ. ਓਮ ਸਾਈ ਰਮੇਸ਼ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ਗਿਆਨ ਵੱਲੋਂ ਗਿਆਨਵਰਧਕ ਅਤੇ ਰੁਚਿਕਰ ਸੈਸ਼ਨ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਆਟਿਜ਼ਮ ਦੀ ਸ਼ੁਰੂਆਤੀ ਪਹਿਚਾਣ, ਬਹੁ-ਵਿਭਾਗੀ ਪ੍ਰਬੰਧਨ ਅਤੇ ਇਲਾਜ ਵਿੱਚ ਨਵੀਆਂ ਤਰੱਕੀਆਂ ‘ਤੇ ਖ਼ਾਸ ਧਿਆਨ ਦਿੱਤਾ ਗਿਆ। ਆਯੋਜਕ ਚੇਅਰਪਰਸਨ ਡਾ. ਅਰਵਿੰਦਰ ਵਾਂਡਰ ਅਤੇ ਦਿਵਿਆਂਗ ਸ਼ਿਕਾਇਤ ਨਿਵਾਰਣ ਅਧਿਕਾਰੀ ਡਾ. ਅਨੁਪਿੰਦਰ ਥਿੰਦ ਨੇ ਮਾਤਾ-ਪਿਤਾ ਆਧਾਰਿਤ ਰਣਨੀਤੀਆਂ, ਸਮੇਂ ਸਿਰ ਦਖ਼ਲਅੰਦਾਜ਼ੀ ਅਤੇ ਸਿਹਤ ਸੇਵਾ ਪ੍ਰਦਾਤਾਵਾਂ ਵਿਚਕਾਰ ਸਹਿਯੋਗੀ ਦ੍ਰਿਸ਼ਟੀਕੋਣ ਦੀ ਲੋੜ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ  ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਇਨ੍ਹਾਂ ਚਰਚਾਵਾਂ ਦਾ ਉਦੇਸ਼ ਸਿਹਤ ਪੇਸ਼ੇਵਰਾਂ ਦੀ ਸਮਰੱਥਾ ਵਿੱਚ ਵਾਧਾ ਕਰਨਾ ਸੀ, ਤਾਂ ਜੋ ਉਹ ਆਟਿਜ਼ਮ ਦੇ ਸ਼ੁਰੂਆਤੀ ਲੱਛਣਾਂ ਦੀ ਪਛਾਣ ਕਰ ਸਕਣ ਅਤੇ ਸਹੀ ਨਿਦਾਨ ਅਤੇ ਪ੍ਰਬੰਧਨ ਯਕੀਨੀ ਬਣਾਉਣ, ਜਿਸ ਨਾਲ ਪ੍ਰਭਾਵਿਤ ਬੱਚਿਆਂ ਦੀ ਜੀਵਨ ਗੁਣਵੱਤਾ ਵਿੱਚ ਸੁਧਾਰ ਹੋ ਸਕੇ।ਇਸ ਤਰ੍ਹਾਂ ਦੀਆਂ ਅਕਾਦਮਿਕ ਪਹਿਲਾਂ ਏਮਜ਼ ਬਠਿੰਡਾ ਦੀ ਚਿਕਿਤਸਾ ਗਿਆਨ ਨੂੰ ਅੱਗੇ ਵਧਾਉਣ, ਕਲੀਨਿਕਲ ਮਹਾਰਤ ਨੂੰ ਮਜ਼ਬੂਤ ਕਰਨ ਅਤੇ ਬਿਹਤਰ ਬਾਲ ਸਿਹਤ ਅਤੇ ਵਿਕਾਸ ਲਈ ਜਾਗਰੂਕਤਾ ਫੈਲਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

MLA Prof. Baljinder Kaur ਨੇ ਸੂਬਾ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਪਾਇਆ ਚਾਨਣਾ

0

👉ਸੂਬਾ ਵਾਸੀਆਂ ਨੂੰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਮਿਲ ਰਿਹਾ 10 ਲੱਖ ਰੁਪਏ ਦਾ ਮੁਫਤ ਅਤੇ ਕੈਸ਼ਲੈਸ ਇਲਾਜ
Bathinda News: ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦਾ ਲੋਕਾਂ ਨੂੰ ਸਿਹਤ, ਸਿੱਖਿਆ ਤੋਂ ਇਲਾਵਾ ਹੋਰ ਬੁਨਿਆਦੀ ਤੇ ਸਮਾਂਬੱਧ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਤਲਵੰਡੀ ਸਾਬੋ ਤੇ ਚੀਫ਼ ਵਿਪ ਕੈਬਨਿਟ ਰੈਂਕ ਪ੍ਰੋ: ਬਲਜਿੰਦਰ ਕੌਰ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।ਵਿਧਾਇਕ ਤੇ ਚੀਫ਼ ਵਿਪ ਪ੍ਰੋ: ਬਲਜਿੰਦਰ ਕੌਰ ਵੱਲੋਂ ਪਿੰਡ ਮੈਨੂੰਆਣਾ, ਮਿਰਜੇਆਣਾ, ਗਹਿਲੇਵਾਲਾ, ਰਾਈਆ ਅਤੇ ਗੋਲੇਵਾਲਾ ਵਿਖੇ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਪਿਛਲੇ 4 ਸਾਲਾਂ ਦੇ ਕਾਰਜਕਾਲ ਦੌਰਾਨ ਰਿਕਾਰਡ ਵਿਕਾਸ ਕਾਰਜਾਂ ਤੋਂ ਇਲਾਵਾ ਸੂਬਾ ਵਾਸੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਲੋਕਾਂ ਦਾ ਵਧੀਆ ਜੀਵਣ ਬੀਤ ਸਕੇ।

ਇਹ ਵੀ ਪੜ੍ਹੋ  ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ; ਵਿਧਾਇਕ ਜਗਰੂਪ ਸਿੰਘ ਗਿੱਲ ਦੁਆਰਾ ਮੀਟਿੰਗ ਆਯੋਜਿਤ

ਪ੍ਰੋ: ਬਲਜਿੰਦਰ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਆਪਣਾ ਕਾਰਜਕਾਲ ਸ਼ੁਰੂ ਹੋਣ ਦੇ ਪਹਿਲੇ ਤਿੰਨ ਮਹੀਨਿਆਂ ਦੌਰਾਨ ਹੀ ਲੋਕਾਂ ਦੇ ਘਰਾਂ ਦੇ ਦੋ ਮਹੀਨਿਆਂ ਦੇ 600 ਯੂਨਿਟ ਮੁਆਫ਼ ਕਰਕੇ ਆਪਣਾ ਵਾਅਦਾ ਪੂਰਾ ਕੀਤਾ, ਜਿਸ ਕਰਕੇ 90ਫੀਸਦੀ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਹਿਸੂਸ ਹੋ ਰਹੀ ਹੈ।ਵਿਧਾਇਕਾ ਤੇ ਚੀਫ਼ ਵਿਪ ਨੇ ਅੱਗੇ ਦੱਸਿਆ ਕਿ ਪਿੰਡਾਂ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨੀ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਦਿਆਂ ਨਸ਼ੇ ਵਰਗੀ ਭੈੜੀ ਲਾਹਨਤ ਤੋਂ ਦੂਰ ਰੱਖਿਆ ਜਾ ਸਕੇ। ਇਸ ਤੋਂ ਇਲਾਵਾ 40 ਹਜਾਰ ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਮੁੜ-ਨਿਰਮਾਣ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਸੂਬਾ ਸਰਕਾਰ ਵੱਲੋਂ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਫਤ ਅਤੇ ਕੈਸ਼ਲੈਸ ਇਲਾਜ ਸਭ ਤੋਂ ਵਧੀਆ ਨਿੱਜੀ ਹਸਪਤਾਲਾਂ ਵਿੱਚ ਮਿਲ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਦਿਨ ਸਮੇਂ ਹੀ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦਿੰਦਿਆਂ 65000 ਤੋਂ ਵੱਧ ਬਿਨਾ ਕਿਸੇ ਭੇਦ ਭਾਵ ਦੇ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ।
ਮੁਫਤ ਤੀਰਥ ਯਾਤਰਾ ਤਹਿਤ ਸੂਬੇ ਦੇ 50 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਲਈ ਏ.ਸੀ. ਬੱਸ ਸਫਰ, ਏ.ਸੀ. ਰਹਿਣ-ਸਹਿਣ ਅਤੇ ਮੁਫ਼ਤ ਭੋਜਨ ਮੁਹਈਆ ਕਰਵਾਕੇ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਹੋਰ ਅਹੁਦੇਦਾਰਾਂ ਤੋਂ ਇਲਾਵਾ ਪਿੰਡ ਵਾਸੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ; ਵਿਧਾਇਕ ਜਗਰੂਪ ਸਿੰਘ ਗਿੱਲ ਦੁਆਰਾ ਮੀਟਿੰਗ ਆਯੋਜਿਤ

0

👉ਕਿਹਾ,ਸਰਕਾਰ ਦੁਆਰਾ ਲਏ ਜਾ ਰਹੇ ਲੋਕ ਭਲਾਈ ਦੇ ਫ਼ੈਸਲਿਆਂ ਨੂੰ ਲੋਕਾਂ ਤੱਕ ਪਹੁੰਚਾਉਣਾ ਲਾਜ਼ਮੀ
Bathinda News: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਦੇ ਸਬੰਧ ਵਿੱਚ ਅੱਜ ਇੱਕ ਅਹਿਮ ਮੀਟਿੰਗ ਜਗਰੂਪ ਸਿੰਘ ਗਿੱਲ ਵਿਧਾਇਕ ਬਠਿੰਡਾ ਸ਼ਹਿਰੀ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸਰਕਾਰ ਦੀ ਇਸ ਲੋਕ-ਹਿਤੈਸ਼ੀ ਯੋਜਨਾ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਰਣਨੀਤੀ ਤਿਆਰ ਕਰਨਾ ਸੀ।ਮੀਟਿੰਗ ਵਿੱਚ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਬਲਾਕ ਪ੍ਰਧਾਨਾਂ ਸਮੇਤ ਮਹਿਲਾ ਵਿੰਗ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਰਹੀ। ਸਾਰੇ ਹਾਜ਼ਰੀਨਾਂ ਨੇ ਯੋਜਨਾ ਦੇ ਲਾਭਾਂ ਅਤੇ ਇਸ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਸਬੰਧੀ ਆਪਣੇ-ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਵੱਲ ਇਸਨੂੰ ਇੱਕ ਮਹੱਤਵਪੂਰਨ ਕਦਮ ਕਰਾਰ ਦਿੱਤਾ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਜਗਰੂਪ ਸਿੰਘ ਗਿੱਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਪੰਜਾਬ ਦੀਆਂ ਮਾਵਾਂ ਤੇ ਧੀਆਂ ਲਈ ਸਨਮਾਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਵੱਲ ਇੱਕ ਇਤਿਹਾਸਕ ਪਹਿਲ ਹੈ। ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਇਸ ਯੋਜਨਾ ਬਾਰੇ ਜਾਣਕਾਰੀ ਦੇਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਨਾਲ ਜੋੜਨ। ਮੀਟਿੰਗ ਦੇ ਅੰਤ ਵਿੱਚ ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਨਿਰਣਾ ਲਿਆ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣਗੀਆਂ ਤਾਂ ਜੋ ਹਰ ਯੋਗ ਮਹਿਲਾ ਤੱਕ ਇਸ ਯੋਜਨਾ ਦਾ ਲਾਭ ਪਹੁੰਚ ਸਕੇ।ਇਸ ਮੌਕੇ ਕੌਂਸਲਰ ਸੁਖਦੀਪ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਵੱਖ ਵੱਖ ਅਹੁਦੇਦਾਰ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੀਂਹ ਤੇ ਗੜ੍ਹੇਮਾਰੀ; ਸਾਬਕਾ Dy CM ਨੇ ਕੇਂਦਰੀ ਮੰਤਰੀ ਨੂੰ ਨੁਕਸਾਨ ਦੀ ਭਰਪਾਈ ਲਈ ਲਿਖਿਆ ਪੱਤਰ

Punjab News: ਪੰਜਾਬ ਦੇ ਵਿਚ ਪਿਛਲੇ ਕੁੱਝ ਦਿਨਾਂ ਤੋਂ ਖ਼ਰਾਬ ਮੌਸਮ ਕਾਰਨ ਕਣਕਾਂ ਦੀਆਂ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਪੱਕਣ ‘ਤੇ ਆਈ ਕਣਕ ਦੇ ਨੁਕਸਾਨ ਦੀ ਭਰਪਾਈ ਲਈ ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਕਥਿਤ ਆਬਕਾਰੀ ਕੇਸ ‘ਚ ਅੱਜ ਕੇਜ਼ਰੀਵਾਲ ਖੁਦ ਅਦਾਲਤ ਵਿਚ ਦੇਣਗੇ ਦਲੀਲਾਂ

ਇਸ ਸਬੰਧ ਵਿਚ ਕਿਸਾਨਾਂ ਦੀ ਅਵਾਜ਼ ਚੁੱਕਦਿਆਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖਿਆ ਹੈ। ਆਪਣੇ ਪੱਤਰ ਵਿਚ ਸ: ਰੰਧਾਵਾਂ ਨੇ ਪੰਜਾਬ ਵਿਚ ਕਿਸਾਨਾਂ ਦੇ ਹੋਏ ਨੁਕਸਾਨ ਦਾ ਅੰਦਾਜ਼ਾ, ਰਾਹਤ ਪੈਕੇਜ ਅਤੇ ਨੀਤੀ ਸਹਾਇਤਾ ਦੀ ਮੰਗ ਕੀਤੀ ਹੈ, ਖ਼ਾਸ ਕਰਕੇ ਜਦੋਂ ਕਿਸਾਨ PMFBY (Pardhan Mantri Fasal Beema Yojana) ਕਵਰੇਜ ਤੋਂ ਵਾਂਝੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਥਿਤ ਆਬਕਾਰੀ ਕੇਸ ‘ਚ ਅੱਜ ਕੇਜ਼ਰੀਵਾਲ ਖੁਦ ਅਦਾਲਤ ਵਿਚ ਦੇਣਗੇ ਦਲੀਲਾਂ

Delhi News: ਦੇਸ ਦੀ ਰਾਜਧਾਨੀ ਦਿੱਲੀ ਦੇ ਕਥਿਤ ਆਬਕਾਰੀ ਨੀਤੀ ਮਾਮਲੇ ਸਬੰਧੀ ਅੱਜ ਹਾਈ ਕੋਰਟ ‘ਚ ਸੁਣਵਾਈ ਹੋਣ ਜਾ ਰਹੀ ਹੈ। ਵੱਡੀ ਗੱਲ ਇਹ ਹੈ ਕਿ ਇਸ ਕੇਸ ਵਿੱਚ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਦਾਲਤ ਦੇ ਸਾਹਮਣੇ ਦਲੀਲਾਂ ਦੇਣਗੇ। ਹਾਈਕੋਰਟ ਵੱਲੋਂ ਸੀਬੀਆਈ ਦੀ ਪਿਟੀਸ਼ਨ ‘ਤੇ ਇਹ ਨੋਟਿਸ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ CM Bhagwant Singh Mann ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਜਿਕਰਯੋਗ ਹੈ ਅਬਾਕਾਰੀ ਕੇਸ ਦੇ ਵਿਚ ਪਿਛਲੇ ਦਿਨੀਂ ਦਿੱਲੀ ਦੀ ਰਾਉਜ ਰੈਵਨਿਉ ਕੋਰਟ ਦੇ ਵੱਲੋਂ ਸ਼੍ਰੀ ਕੇਜ਼ਰੀਵਾਲ ਸਮੇਤ ਸਾਰੇ ਵਿਅਕਤੀਆਂ ਨੂੰ ਬਾਇੱਜ਼ਤ ਬਰੀ ਕਰਦਿਆਂ ਕੇਂਦਰੀ ਜਾਂਚ ਏਜੰਸੀ ਉੱਪਰ ਗੰਭੀਰ ਟਿੱਪਣੀਆਂ ਕੀਤੀਆਂ ਸਨ। ਜਿਸਤੋਂ ਬਾਅਦ ਦੇਸ ਵਿਚ ਸੀਬੀਆਈ ਦੀ ਕਾਫ਼ੀ ਕਿਰਕਿਰੀ ਹੋਈ ਸੀ। ਇਸ ਦੌਰਾਨ ਸੀਬੀਆਈ ਨੇ ਹਾਈਕੋਰਟ ਵਿਚ ਹੇਠਲੀ ਅਦਾਲਤ ਦੇ ਫੈਸਲੇ ਵਿਰੁਧ ਅਪੀਲ ਦਾਈਰ ਕੀਤੀ ਸੀ।

ਇਹ ਵੀ ਪੜ੍ਹੋ ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਇਸ ਅਪੀਲ ਦੀ ਸੁਣਵਾਈ ਜਸਟਿਸ ਸਵਰਨ ਕਾਂਤਾ ਸ਼ਰਮਾ ਦੇ ਕੋਲ ਲੱਗੀ ਹੈ ਪ੍ਰੰਤੂ ਅਰਵਿੰਦ ਕੇਜ਼ਰੀਵਾਲ ਵੱਲੋਂ ਹਾਈਕੋਰਟ ਵਿਚ ਰਿਕਿਊਜ਼ਲ ਦੀ ਅਰਜ਼ੀ ਦਾਇਰ ਕੀਤੀ ਹੋਈ ਹੈ, ਜਿਸਦੇ ਵਿਚ ਉਨ੍ਹਾਂ ਉਕਤ ਜੱਜ ਨੂੰ ਕੇਸ ਨਾਲੋਂ ਵੱਖ ਕਰਨ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਇਸ ਸਬੰਧ ਵਿਚ ਖੁਦ ਹੀ ਪੇਸ਼ ਹੋ ਕੇ ਆਪਣੀਆਂ ਦਲੀਲਾਂ ਰੱਖਣ ਲਈ ਕਿਹਾ ਹੈ, ਜਿਸਦੇ ਚੱਲਦੇ ਅੱਜ ਦਿੱਲੀ ਸਮੇਤ ਹੋਰਨਾਂ ਸੂਬਿਆਂ ਦੇ ਲੋਕਾਂ ਦੀਆਂ ਨਜ਼ਰਾਂ ਅੱਜ ਦੀ ਇਸ ਸੁਣਵਾਈ ‘ਤੇ ਲੱਗੀਆਂ ਹੋਈਆਂ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪ੍ਰਦੇਸ਼ ਸਰਕਾਰ ਪਲਵਲ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਕਰ ਰਹੀ ਹੈ ਨਿਰੰਤਰ ਕਾਰਜ- ਖੇਡ ਰਾਜ ਮੰਤਰੀ ਗੌਰਵ ਗੌਤਮ

0

Haryana News: ਹਰਿਆਣਾ ਦੇ ਖੇਡ ਰਾਜ ਮੰਤਰੀ ਗੌਰਵ ਗੌਤਮ ਨੇ ਕਿਹਾ ਕਿ ਪੰਡਿਤ ਦੀਨਦਿਆਲ ਉਪਾਧਿਆਏ ਦੇ ਨਾਮ ‘ਤੇ ਵਿਕਸਤ ਕੀਤਾ ਜਾ ਰਿਹਾ ਇਹ ਕਮਿਊਨਿਟੀ ਸੈਂਟਰ (ਸਮੁਦਾਇਕ ਭਵਨ) ਖੇਤਰ ਲਈ ਇੱਕ ਪ੍ਰੇਰਨਾ ਕੇਂਦਰ ਵਜੋਂ ਸਥਾਪਿਤ ਹੋਵੇਗਾ। ਪ੍ਰਦੇਸ਼ ਸਰਕਾਰ ਪਲਵਲ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਕਾਰਜ ਕਰ ਰਹੀ ਹੈ।ਮੰਤਰੀ ਅੱਜ ਪਲਵਲ ਦੇ ਪਿੰਡ ਕੁਸ਼ਲੀਪੁਰ (ਵਾਰਡ ਨੰਬਰ-10) ਵਿੱਚ ਪੰਡਿਤ ਦੀਨਦਿਆਲ ਉਪਾਧਿਆਏ ਕਮਿਊਨਿਟੀ ਸੈਂਟਰ ਕੰਪਲੈਕਸ ਵਿੱਚ ਚਾਰਦੀਵਾਰੀ, ਟ੍ਰੈਕ ਅਤੇ ਪਾਰਕ ਨਿਰਮਾਣ ਕਾਰਜ ਦਾ ਵਿਧੀਵਤ ਨੀਂਹ ਪੱਥਰ ਰੱਖਣ ਦੌਰਾਨ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।

ਇਹ ਵੀ ਪੜ੍ਹੋ किसानों को खरीद के नाम पर गुमराह कर रहा विपक्ष:नायब सिंह सैनी

ਉਨ੍ਹਾਂ ਕਿਹਾ ਕਿ ਲਗਭਗ 2.50 ਕਰੋੜ ਰੁਪਏ ਦੀ ਲਾਗਤ ਨਾਲ ਭਵਨ ਦੇ ਮੁੱਖ ਹਾਲ ਦਾ ਨਿਰਮਾਣ ਕੀਤਾ ਜਾਵੇਗਾ, ਜਦੋਂ ਕਿ 1 ਕਰੋੜ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਟ੍ਰੈਕ, ਪਾਰਕ ਅਤੇ ਹੋਰ ਸੁੰਦਰੀਕਰਨ ਦੇ ਕਾਰਜ ਕਰਵਾਏ ਜਾਣਗੇ। ਇਸ ਨਾਲ ਖੇਤਰ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਲਈ ਇੱਕ ਢੁਕਵਾਂ ਵਾਤਾਵਰਣ ਪ੍ਰਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਭਵਨ ਕਿਸੇ ਇੱਕ ਵਰਗ ਤੱਕ ਸੀਮਤ ਨਾ ਹੋ ਕੇ ਛੱਤੀ ਬਿਰਾਦਰੀ ਸਮੇਤ ਸਾਰੇ ਸਮਾਜਾਂ ਲਈ ਖੁੱਲ੍ਹਾ ਰਹੇਗਾ, ਜਿੱਥੇ ਸਮਾਜਿਕ, ਸੱਭਿਆਚਾਰਕ ਅਤੇ ਭਾਈਚਾਰਕ ਪ੍ਰੋਗਰਾਮ ਆਯੋਜਿਤ ਕੀਤੇ ਜਾ ਸਕਣਗੇ।

ਇਹ ਵੀ ਪੜ੍ਹੋ महम में मुख्यमंत्री ने किया 202.77 करोड़ रुपये की विकास परियोजनाओं का उद्घाटन एवं शिलान्यास

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪਲਵਲ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ। ਖੇਡ ਸਹੂਲਤਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਵਿੱਚ ਸਟੇਡੀਅਮ, ਆਧੁਨਿਕ ਟ੍ਰੈਕ ਅਤੇ ਖੇਡ ਨਰਸਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਵੱਡੇ ਪੱਧਰ ‘ਤੇ ਖੇਡ ਨਰਸਰੀਆਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਨਾਲ ਪੇਂਡੂ ਖੇਤਰਾਂ ਦੇ ਖਿਡਾਰੀਆਂ ਨੂੰ ਵੀ ਅੱਗੇ ਵਧਣ ਦਾ ਮੌਕਾ ਮਿਲੇਗਾ।

ਇਹ ਵੀ ਪੜ੍ਹੋ जींद में मुख्यमंत्री ने किया 253 करोड़ रूपये की परियोजनाओं का उद्घाटन एवं शिलान्यास

👉ਮੰਤਰੀ ਨੇ ਪਾਣੀ ਤੇ ਸੀਵਰੇਜ ਪ੍ਰੋਜੈਕਟ ਦਾ ਕੀਤਾ ਸ਼ੁਭਾਰੰਭ
ਹਰਿਆਣਾ ਦੇ ਖੇਡ ਰਾਜ ਮੰਤਰੀ ਗੌਰਵ ਗੌਤਮ ਨੇ ਅੱਜ ਪਲਵਲ ਵਿੱਚ ਵਾਰਡ ਨੰਬਰ-12 ਜਵਾਹਰ ਨਗਰ ਕੈਂਪ ਸਥਿਤ ਧੀਗੜਾ ਭਵਨ ਕੰਪਲੈਕਸ ਵਿੱਚ ਪਾਣੀ ਅਤੇ ਸੀਵਰੇਜ ਲਾਈਨ ਪ੍ਰੋਜੈਕਟ ਦਾ ਨਾਰੀਅਲ ਭੰਨ ਕੇ ਸ਼ੁਭਾਰੰਭ ਕੀਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤ 2.0 ਯੋਜਨਾ ਤਹਿਤ ਲਗਭਗ 332 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਸ਼ਹਿਰ ਵਿੱਚ ਸੀਵਰੇਜ ਅਤੇ ਰੈਨੀਵੈਲ ਪ੍ਰੋਜੈਕਟ ਤਹਿਤ ਲਗਭਗ 522 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਨੈੱਟਵਰਕ ਨੂੰ ਮਜ਼ਬੂਤ ਕੀਤਾ ਜਾਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

किसानों को खरीद के नाम पर गुमराह कर रहा विपक्ष:नायब सिंह सैनी

0

Haryana News:हरियाणा के मुख्यमंत्री श्री नायब सिंह सैनी ने कहा कि विपक्ष के पास कोई मुद्दा नहीं है, अब किसानों को खरीद के नाम पर गुमराह किया जा रहा है। इनके समय में जो भ्रष्टाचार चलता था, वो दुकाने अब बंद हो गई हैं तो इन्हें दर्द हो रहा है, लेकिन मैं, प्रदेश के किसानों को विश्वास दिलाता हूं कि किसानों का एक एक दाना खरीदा जाएगा।मुख्यमंत्री श्री नायब सिंह सैनी रविवार को महम में आयोजित धन्यवाद एवं विकास रैली को संबोधित कर रहे थे। इस दौरान मुख्यमंत्री ने 202 करोड़ 77 लाख रुपये लागत की विकास परियोजनाओं के उद्घाटन एवं शिलान्यास किए हैं। मुख्यमंत्री ने हलके के विकास के लिए 10 करोड़ रुपये देने की भी घोषणा की, साथ ही रैली संयोजक एवं राज्यसभा सांसद श्री रामचंद्र जांगड़ा द्वारा रखे गए मांग पत्र की सभी मांगों का अवलोकन करवाने उपरांत लागू करवाने का आश्वासन भी दिया।
मुख्यमंत्री ने अपने संबोधन में कहा कि महम की धरती हरियाणा के ऐतिहासिक और सांस्कृतिक मानचित्र पर एक विशेष स्थान रखती है। महम की धरती लोकतांत्रिक मूल्यों, राजनीति, परंपरा और सामाजिक चेतना का एक सशक्त केंद्र है। हम सब जानते हैं कि महम चौबीसी के चबूतरे पर लिए गए फैसलों ने हमेशा समाज को दिशा दी है। यह सामूहिक नेतृत्व, भाईचारे, न्याय और जनमत की शक्ति का प्रतीक है।
👉 हमने विकास किया, ना कि देखा क्षेत्र हमारी पार्टी के विधायक का है अथवा विपक्ष का:
उन्होंने कहा कि प्रदेश सरकार हर वर्ग को ध्यान में रखकर कार्य कर रही है। प्रधानमंत्री श्री नरेंद्र मोदी के कुशल मार्गदर्शन में प्रदेश की डबल इंजन सरकार ने ‘सबका साथ, सबका विकास, सबका विश्वास और सबका प्रयास’ के मंत्र को धरातल पर उतारा है।सरकार ने विकास करते समय इस बात का ध्यान नहीं रखा कि वह क्षेत्र हमारी पार्टी के विधायक का है अथवा विपक्ष के विधायक का। इसका प्रमाण यह है कि सरकार ने महम हलके में विकास कार्यों पर पिछले साढ़े 11 वर्षों में 1 हजार 328 करोड़ रुपये खर्च किए हैं,जबकि, कांग्रेस के 10 साल के शासनकाल में मात्र 584 करोड़ रुपये खर्च किए गए थे। इनमें से भी काफी पैसा भ्रष्टाचार की भेंट चढ़ गया था।मुख्यमंत्री ने कहा कि महम हलके के विकास को गति देने के लिए बीजेपी के साढ़े 11 वर्षों के कार्यकाल में 121 सीएम अनाउंसमेंट हुई। इनमें से 105 का काम पूरा हो चुका है तथा शेष पर काम चल रहा है। उन्होंने कहा कि हम जो कहते हैं, उसे करते भी हैं। इसका प्रमाण यह भी है कि हमने पिछले विधानसभा चुनावों के अपने संकल्प-पत्र के 217 में से 60 वादों को डेढ़ साल में ही पूरा कर दिखाया है। यही नहीं, 157 वादों पर काम प्रगति पर है।

इसे भी पढ़ें  महम में मुख्यमंत्री ने किया 202.77 करोड़ रुपये की विकास परियोजनाओं का उद्घाटन एवं शिलान्यास

👉 गेटपास के नाम पर विपक्षी गुमराह कर रहे:
मुख्यमंत्री ने कहा कि किसानों को विपक्ष द्वारा गेट पास के नाम पर झूठ फैलाते हुए गुमराह करने की कोशिश की जा रही है, लेकिन सरकार ने ऐसी व्यवस्था की है कि किसी भी किसान को परेशानी नहीं होगी। फसल खरीद के लिए ड्यूटियां सुनिश्चित की गई है।उन्होंने कहा कि वर्तमान सरकार ने 11 सालों में किसानों को मुआवजे और प्रधानमंत्री फसल बीमा योजना के तहत 16 हजार 160 करोड़ रुपये की राशि दी है,लेकिन, कांग्रेस सरकार के 10 साल के शासनकाल में 1 हजार 138 करोड़ रुपये की मुआवजा राशि जारी की गई थी। कांग्रेस सरकार तो किसानों की 269 करोड़ रुपये की मुआवजा राशि बकाया छोड़कर चली गई थी। इसे बीजेपी सरकार ने वर्ष 2014 में जनसेवा का दायित्व संभालने के बाद जारी किया। मुख्यमंत्री ने कहा कि खराबे का मुआवजा देने में भी जमीन आसमान का अंतर है। कांग्रेस ने केवल और केवल 10 साल में झूठ बोलकर वोट बटोरने का कार्य किया है। मुख्यमंत्री ने कहा कि किसान हित वर्तमान सरकार की नीतियों के केंद्र में है।मुख्यमंत्री ने कहा कि उन्हें दुख होता है कि विपक्षी वैश्विक संकट के समय में सस्ती राजनीति करके वोटों की फसल काटना चाहते हैं। वे गलत बयानबाजी करके जनता में भ्रम पैदा करना चाहते हैं, लेकिन, प्रधानमंत्री श्री नरेंद्र मोदी के कुशल नेतृत्व में केंद्र सरकार ‘राष्ट्र प्रथम’ की नीति पर चलते हुए हर संकट में भारतीयों के साथ खड़ी है। इसके लिए वे प्रधानमंत्री का आभार व्यक्त करता हैं, जिन्होंने पेट्रोलियम उत्पादों पर एक्साइज ड्यूटी घटाकर जनता को बड़ी राहत दी है।उन्होंने कहा कि हरियाणा में पेट्रोल, डीजल और गैस की कोई कमी नहीं है। प्रदेश के 4,032 पेट्रोल पंपों और रसोई गैस एजेंसियों पर पर्याप्त स्टॉक उपलब्ध है। मुख्यमंत्री ने गैस व तेल की कालाबाजारी करने वालों को चेतावनी देते हुए कहा कि ऐसा करने वालों के खिलाफ कड़ी कार्रवाई की जाएगी। सरकार ने इसे रोकने के लिए सख्त कदम उठाए हैं और FIR दर्ज भी की है।मुख्यमंत्री ने कहा कि पिछले एक साल में 36 हजार युवाओं को बिना पर्ची-खर्ची के सरकारी नौकरियां दी गई हैं।इन्हें मिलाकर पिछले साढ़े 11 सालों में 1 लाख 80 हजार नौकरियां दी जा चुकी हैं।मुख्यमंत्री ने कहा कि रोहतक जिले के 10 हजार से अधिक युवाओं को पिछले साढ़े 11 वर्षों में सरकारी नौकरी दी गई है। वर्तमान सरकार द्वारा करवाएं गए विकास कार्यो का जिक्र करते हुए उन्होंने कहा कि गांव खरक जाटान, निदाना, बहलबा, अजायब व बहु-अकबरपुर में 14 करोड़ 36 लाख रुपये की लागत से स्कूल भवनों का निर्माण किया गया। इसी तरह से गांव मोखरा में 13 करोड़ 65 लाख रुपये की लागत से सब माइनर की मरम्मत का कार्य किया गया।उन्होंने कहा कि महाग्राम योजना में गांव निंदाना में जलापूर्ति योजना संवर्धन का काम 12 करोड़ 79 लाख रुपये की लागत से किया गया है। इसी गाँव में सीवरेज ट्रीटमेंट प्लांट का काम 28 करोड़ 18 लाख रुपये की लागत से जारी है।

इसे भी पढ़ें  जींद में मुख्यमंत्री ने किया 253 करोड़ रूपये की परियोजनाओं का उद्घाटन एवं शिलान्यास 

👉 विकास कार्यो के लिए उठाए कई अहम कदम:
मुख्यमंत्री ने कहा कि बजट 2026-27 में शहरी विकास तथा अन्य विकास कार्यो के लिए भी महत्वपूर्ण कदम उठाए है। इसके तहत महिला सुरक्षा के लिए महम सहित लोहारू, बरवाला, नरवाना, समालखा, रादौर व पेहोवा में 7 नए महिला थाने बनाने का प्रावधान किया है। सरकार ने महम सहित कुल 18 स्थानों पर नए डायलिसिस केंद्र स्थापित करने का प्रावधान भी किया है। इसी प्रकार 21 नए खेल स्टेडियमों के निर्माण का प्रावधान किया है। इनमें जिला रोहतक, जींद, कैथल, झज्जर, चरखी दादरी, गुरुग्राम, कुरुक्षेत्र, फरीदाबाद, यमुनानगर, सोनीपत, फतेहाबाद व पलवल शामिल हैं।उन्होंने कहा कि रोहतक सहित 13 जिलों में पराली आधारित कुल 200 मेगावाट की बायोमास बिजली परियोजनाएं स्थापित की जाएंगी।गांवों की तर्ज पर शहरी क्षेत्रों में भी नगर निकायों की भूमि पर रिहायशी कब्जाधारियों को कानूनी मालिकाना हक प्रदान करने के लिए एक नीति लाई जाएगी। मुख्यमंत्री ने कहा कि वर्तमान सरकार ने तीसरे कार्यकाल में भी प्रदेश के सर्वांगीण विकास और हर वर्ग के हितों की सुरक्षा के लिए अनेक ठोस कदम उठाए हैं।बहन-बेटियों को आर्थिक व सामाजिक सुरक्षा प्रदान करने के लिए ‘दीनदयाल लाडो लक्ष्मी योजना’ शुरू की गई है। इस योजना के तहत 2100 रुपये की वित्तीय सहायता दी जाती है। अब तक 9 लाख 56 हजार बहन-बेटियों को 834 करोड़ रुपये दिए जा चुके हैं।गरीब महिलाओं को अपनी रसोई चलाने के लिए हर महीने केवल 500 रुपये में गैस सिलेंडर दिया जा रहा है। इसके तहत प्रदेश के लगभग 14 लाख 38 हजार पात्र बहनों के बैंक खातों में कुल 243 करोड़ रुपये की राशि डाली जा चुकी है।
👉 विपक्ष की सरकारों में प्लाटो के ना कागज मिले ना कब्जा:
मुख्यमंत्री ने कहा कि सरकार ने गरीबों के सिर पर छत उपलब्ध करवाने के लिए ‘प्रधानमंत्री आवास योजना’ के तहत 1 लाख 60 हजार मकान दिये गये हैं। इसी प्रकार गरीब परिवारों को ‘मुख्यमंत्री आवास योजना-शहरी’ के तहत शहरों में 18 हजार 470 प्लॉट व फ्लैट दिए हैं। लेकिन विपक्ष की सरकारों में तो ना कागज दिए ना ही कब्जा दिया गया। केवल वोट लेने का काम किया गया।उन्होंने कहा कि वर्तमान सरकार ने हर क्षेत्र में गति से विकास कार्य किए हैं। महम के विकास में भी कोई कमी नहीं रहने दी जाएगी। यहां के हर गांव, हर गली और हर परिवार तक विकास की रोशनी पहुंचेगी।

इसे भी पढ़ें  सफीदों में मुख्यमंत्री नायब सैनी का बड़ा विकास पैकेज,लगाई घोषणाओं की झड़ी

👉 सभी विधानसभा क्षेत्रों में हो रहे समान विकास: मंत्री कृष्ण लाल पंवार
कार्यक्रम को संबोधित करते हुए विकास एवं पंचायत मंत्री श्री कृष्ण लाल पंवार ने कहा कि मुख्यमंत्री श्री नायब सिंह सैनी हर वर्ग के हितों को ध्यान में रखकर कार्य कर रहे है। सभी 90 विधानसभा क्षेत्रों में समान विकास करवाकर इन्होंने साबित कर दिया कि बीजेपी के लिए पूरा हरियाणा एक समान है। जिस भी विधानसभा क्षेत्र में मुख्यमंत्री जाते है, तो बिना किसी भेदभाव के चाहे वहां सत्ता पक्ष का विधायक हो या विपक्ष का, समान रुप से विकास कार्य करवाए जाते है। उन्होंने कहा कि हरियाणा और देश में कांग्रेस पार्टी ने ज्यादा समय तक राज किया, लेकिन इन्होंने केवल और केवल जनता को गुमराह करने का काम किया है। आज देश और प्रदेश के हित प्रधानमंत्री श्री नरेंद्र मोदी के मजबूत हाथों में सुरक्षित है। सरकार ने गांवों में प्लाट देने की योजना बना ली है, इसके लिए पंचायतों के प्रस्ताव भी मिल गए है। उन्होंने कहा कि वर्तमान सरकार पूरे प्रदेश में समान रूप से कार्य कर रही है।
👉 महम को बीजेपी ने संभालने का काम किया: मंत्री डॉ अरविंद शर्मा
हरियाणा के पर्यटन मंत्री डॉ अरविंद शर्मा ने कहा कि महम हलका विकास के मामले में पिछड़ गया था, लेकिन बीजेपी सरकार ने इसकी संभाल करने का काम किया है। अब यहां भी विकास कार्य तेजी से करवाये जा रहे है। उन्होंने कहा कि पीएम श्री नरेंद्र मोदी के अंत्योदय के उद्धार के संकल्प को हरियाणा सरकार प्रतिबद्धता से लागू कर रही है। इसी कड़ी में हर वर्ग के कल्याण के लिए योजनाओं को धरातल पर लागू किया है। उन्होंने कहा कि प्रधानमंत्री मोदी के नेतृत्व में देश मजबूती के साथ आगे बढ़ रहा है। जनता के विश्वास पर खरा उतरने के चलते ही तीसरी बार हरियाणा में सरकार बनी है, और तेज गति से विकास के काम हो रहे है।
👉 हर वर्ग को ध्यान में रखकर हो रहे कार्य: राज्यसभा सांसद रामचंद्र जांगड़ा
राज्यसभा सांसद एवं रैली संयोजक श्री रामचंद्र जांगड़ा ने कहा कि मुख्यमंत्री श्री नायब सिंह सैनी के नेतृत्व में प्रदेश सरकार हर वर्ग को ध्यान में रखते हुए विकास कार्य करवा रही है। उन्होंने इस दौरान महम हलके की विकास परियोजनाओं से संबंधित मांग पत्र भी पढ़ा। श्री जांगड़ा ने कहा कि उन्हें विश्वास है कि जनता की मांगों को मुख्यमंत्री श्री नायब सिंह सैनी जरूर पूरा करेंगे।इस दौरान जनस्वास्थ्य एवं अभियांत्रिकी मंत्री श्री रणबीर गंगवा, पूर्व मंत्री श्री कृष्ण मूर्ति हुड्डा, रोहतक मेयर श्री राम अवतार वाल्मीकि, जिलाध्यक्ष श्री रणबीर ढाका, जिला प्रभारी श्री सत्येंद्र परमार, बीजेपी स्टेट कोषाध्यक्ष श्री अजय बंसल, जिला परिषद चेयरपर्सन श्रीमती मंजू हुड्डा भी मौजूद थे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

महम में मुख्यमंत्री ने किया 202.77 करोड़ रुपये की विकास परियोजनाओं का उद्घाटन एवं शिलान्यास

0

Haryana News:हरियाणा के मुख्यमंत्री श्री नायब सिंह सैनी ने आज महम (रोहतक) में आयोजित धन्यवाद व विकास रैली में 202.77 करोड़ रुपये की विकास परियोजनाओं का उद्घाटन और शिलान्यास किया। मुख्यमंत्री ने 231.25 लाख रुपये की 2 परियोजनाओं का उद्घाटन किया। इसके अलावा मुख्यमंत्री ने 118.84 करोड़ रुपये की सिंचाई विभाग की, 80 करोड़ 88 लाख 14 हजार रुपये की जनस्वास्थ्य विभाग की परियोजनाओं का शिलान्यास किया। इसके अलावा मुख्यमंत्री ने गांव सुंदरपुर में 74.04 लाख रुपये की लागत से बनने वाले नए स्कूल भवन का शिलान्यास किया।मुख्यमंत्री श्री नायब सिंह ने कहा कि प्रदेश सरकार जनता के हर वर्ग के कल्याण के लिए प्रतिबद्ध है और महम में इन परियोजनाओं के माध्यम से स्थानीय लोगों को बेहतर जीवनयापन और बुनियादी सुविधाएं उपलब्ध होंगी।मुख्यमंत्री श्री नायब सिंह सैनी ने जिन परियोजनाओं का उदघाटन किया है, उनमें 155.14 लाख रुपये की लागत से टाउन पार्क का नवीनीकरण और 76.11 लाख रुपये से महम के वार्ड-2 में सैनी सामुदायिक केंद्र का निर्माण कार्य शामिल है।

इसे भी पढ़ें  जींद में मुख्यमंत्री ने किया 253 करोड़ रूपये की परियोजनाओं का उद्घाटन एवं शिलान्यास

वहीं मुख्यमंत्री ने सिंचाई व जल संसाधन विभाग द्वारा 8947 लाख रुपये की लागत से भिवानी सब-ब्रांच की री-मॉडलिंग, महम में बाढ़ नियंत्रण और सुरक्षा के लिए कई परियोजनाओं का भी शिलान्यास किया गया। उनमें 496 लाख रुपये की लागत से महम ड्रेन पर रिटेनिंग वॉल,1238 लाख रुपये की लागत से भूमिगत पाइपलाइन (भैणी सुरजन, भैणी चंद्रपाल, समैण) बनाए जाने,267 लाख रुपये की लागत से भैणी मातो से जुई फीडर पाइपलाइन, 106 लाख रुपये की लागत से बहलबा लिंक ड्रेन पाइपलाइन,237 लाख रुपये की लागत से समैण से जुई फीडर पाइपलाइन, 319 लाख रुपये की लागत से मोखरा खेड़ी आरसीसी सुरक्षा दीवार, 139 लाख रुपये की लागत से समैण सोलर सबमर्सिबल पंप,135 लाख रुपये की लागत से फरमाणा खास से करसोल माइनर पाइपलाइन के निर्माण कार्य शामिल है।मुख्यमंत्री ने महम शहर में पंपिंग स्टेशन के सुदृढ़ीकरण की नींव भी रखी। इस परियोजना पर 8088.14 लाख रुपये की लागत आएगी। मुख्यमंत्री ने शिक्षा क्षेत्र में सुधार हेतु जीपीएस सुंदरपुर स्कूल भवन के निर्माण कार्य का शिलान्यास किया। इस स्कूल भवन पर 74.04 लाख रुपये की लागत आएगी।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

जींद में मुख्यमंत्री ने किया 253 करोड़ रूपये की परियोजनाओं का उद्घाटन एवं शिलान्यास

0

Haryana News:हरियाणा के मुख्यमंत्री श्री नायब सिंह सैनी ने जींद में आयोजित धन्यवाद व विकास रैली में 253 करोड़ रूपये की विकास परियोजनाओं का उद्घाटन एवं शिलान्यास किया है। मुख्यमंत्री ने 140 करोड़ 87 लाख 8 हजार रुपये की 12 परियोजनाओं का शिलान्यास तथा 112 करोड़ 14 लाख 10 हजार रुपये की लागत की 3 परियोजनाओं का उद्घाटन किया है।मुख्यमंत्री श्री नायब सिंह सैनी ने जिन परियोजनाओं का उद्घाटन किया है। उनमें सिंचाई एवं जल संसाधन विभाग द्वारा 16 करोड़ 28 लाख 30 हजार रुपये की लागत से बनाई गई जींद डिस्ट्रीब्यूटरी नंबर-4 के पुनर्निर्माण का कार्य शामिल है। इसके अलावा 39 करोड़ 49 लाख 80 हजार रुपये की लागत से गांव स्तर पर आधुनिक सूक्ष्म सिंचाई प्रणाली, सौर ऊर्जा आधारित सिंचाई व्यवस्था तथा इंटल खुर्द गांव में जल भंडारण के लिए बैलेंसिंग जलाशय निर्माण कार्य भी शामिल है।वहीं, मुख्यमंत्री ने जींद स्थित चौधरी रणबीर सिंह विश्वविद्यालय में डॉ. भीमराव अम्बेडकर लाईब्रेरी बिल्डिंग का भी उद्घाटन किया, जिस पर 56 करोड़ 36 लाख रूपये खर्च हुए हैं। इसके अलावा मुख्यमंत्री ने 12 परियोजनाओं का शिलान्यास भी किया।

इसे भी पढ़ें  सफीदों में मुख्यमंत्री नायब सैनी का बड़ा विकास पैकेज,लगाई घोषणाओं की झड़ी

जिनमें हरियाणा राज्य कृषि विपणन बोर्ड (एचएसएएमबी) द्वारा 3 करोड़ 18 लाख 81 हजार रुपये की लागत से गांव मनोहरपुर में बनाए जाने वाले परचेज सेंटर, लोक निर्माण विभाग (पीडब्लूडी बीएंडआर) द्वारा ऑफिसर कॉलोनी में 16 करोड़ 61 लाख 4 हजार रुपये की लागत से राजस्व अधिकारियों के लिए बनाए जाने वाले 56 आवासीय भवन, 3 करोड़ 14 लाख 62 हजार रुपये की लागत से दालमवाला-जीवनपुर-नगुरा मार्ग तथा दरियावाला से बरसौला मार्ग की विशेष मरम्मत तथा जींद-हांसी मार्ग से जींद-भिवानी मार्ग तक बायपास (आरडी 5.375 से 5.567, मार्ग पहचान संख्या 10121) का चौड़ीकरण एवं मजबूतीकरण का कार्य भी शामिल है।मुख्यमंत्री ने गांव निर्जन एप्रोच मार्ग का चौड़ीकरण एवं मजबूतीकरण तथा जींद-सफीदों से हैबतपुर-खोखरी-बोहतवाला-दालमवाला होते हुए कंडेला मार्ग (परशुराम चैक से बायपास तक) का चौड़ीकरण एवं मजबूतीकरण का शिलान्यास भी किया। इस पर 4 करोड़ 56 लाख 90 हजार रुपये की लागत आएगी। साथ ही, उन्होंने सीआरआईएफ योजना के अंतर्गत पानीपत से सफीदों (राज्य मार्ग-11) तथा सफीदों से जींद (राज्य मार्ग-14) मार्ग का फोर-लेनिंग, चौड़ीकरण एवं मजबूतीकरण का शिलान्यास भी किया।

इसे भी पढ़ें  सफीदों में मुख्यमंत्री ने किया 49 करोड़ 73 लाख रुपये की परियोजनाओं का उद्घाटन एवं शिलान्यास

इस पर 56 करोड़ 61 लाख 4 हजार रुपये खर्च होंगे।उन्होंने जिला सैनिक एवं अर्धसैनिक कल्याण विभाग द्वारा 9 करोड़ 98 लाख 40 हजार रुपये की लागत से समेकित सैनिक सदन के निर्माण कार्य का भी शिलान्यास किया। इसके साथ ही, स्वास्थ्य विभाग के अंतर्गत गांव कंडेला में 9 करोड़ 90 लाख 83 हजार रुपये की लागत से सामुदायिक स्वास्थ्य केंद्र का निर्माण कार्य, जल निकासी प्रणाली को सुदृढ़ एवं प्रभावी बनाने की दिशा में सिंचाई एवं जल संसाधन विभाग की 1 करोड़ 9 लाख 19 हजार रूपये की लागत से मनोहरपुर ड्रेन खुदाई परियोजना का शिलान्यास भी किया।मुख्यमंत्री ने 35 करोड़ 76 लाख 25 हजार की लागत से पब्लिक हेल्थ इंजीनियरिंग विभाग की परियोजनाओं का शिलान्यास भी किया है। इनमें जलालपुरा कलां, इंटल कलां व इंटल खुर्द में 3 नहर आधारित परियोजनाओं का निर्माण कार्य तथा 2 मौजूदा कार्यों का विस्तार का शामिल है। इसके तहत संगतपुरा, जाजवान व ढांडा खेड़ी गांवों को कॉमन पंपिंग स्टेशन के माध्यम से पानी की आपूर्ति एवं डीआई पाइपलाइन बिछाने के कार्य होंगे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

0

👉ਗ੍ਰਿਫ਼ਤਾਰ ਮੁਲਜ਼ਮ ਯੂਰਪ-ਅਧਾਰਤ ਹੈਂਡਲਰਾਂ ਅਤੇ ਜੇਲ੍ਹ ‘ਚ ਬੰਦ ਕਾਰਕੁਨਾਂ ਦੇ ਸਿੱਧੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
👉ਅਗਲੇਰੀ ਜਾਂਚ ਜਾਰੀ; ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 4.13 ਕਿਲੋ ਹੈਰੋਇਨ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ CM Bhagwant Singh Mann ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਪੂਰਥਲਾ, ਫਗਵਾੜਾ ਦੇ ਪਲਾਹੀ ਗੇਟ ਦੇ ਵਸਨੀਕ ਆਤਿਸ਼ ਸੁਮਨ (22) ਅਤੇ ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਕਲਾਂ ਦੇ ਵਸਨੀਕ ਸਵਿੰਦਰ ਸਿੰਘ ਉਰਫ਼ ਸੁੰਦਰੀ (28) ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਰਪ-ਅਧਾਰਤ ਹੈਂਡਲਰਾਂ ਅਤੇ ਜੇਲ੍ਹ ‘ਚ ਬੰਦ ਕਾਰਕੁਨਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਫਿਰ ਮਾਝਾ ਤੇ ਦੋਆਬਾ ਖੇਤਰਾਂ ਇਸਦੀ ਸਪਲਾਈ ‘ਚ ਉਕਤ ਮੁਲਜ਼ਮਾਂ ਦੀ ਸਹਾਇਤਾ ਕਰਦੇ ਸਨ। ਉਨ੍ਹਾਂ ਕਿਹਾ ਕਿ ਦੋਵੇਂ ਮੁਲਜ਼ਮ ਖਿਲਾਫ਼ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ ਪਹਿਲਾਂ ਵੀ ਕਈ ਅਪਰਾਧਕ ਮਾਮਲੇ ਦਰਜ ਹਨ। ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਆਤਿਸ਼ ਸੁਮਨ ਨੂੰ 220 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਅਗਲੇਰੀ ਪੁੱਛਗਿੱਛ ਵਿੱਚ 670 ਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਉਸ ਤੋਂ ਹੈਰੋਇਨ ਦੀ ਕੁੱਲ ਬਰਾਮਦਗੀ 890 ਗ੍ਰਾਮ ਹੋ ਗਈ ਹੈ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਆਤਿਸ਼ ਸੁਮਨ ਵੱਲੋਂ ਕੀਤੇ ਗਏ ਖੁਲਾਸੇ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਉਸਦੇ ਸਾਥੀ ਸਵਿੰਦਰ ਸਿੰਘ ਉਰਫ ਸੁੰਦਰੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ, ਜਿਸ ਤੋਂ 3.24 ਕਿਲੋ ਹੈਰੋਇਨ ਦੀ ਵੱਡੀ ਬਰਾਮਦਗੀ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 64 ਮਿਤੀ 27-03-2026 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1892370