WhatsApp Image 2024-10-26 at 19.49.35
BANNER_3X2 FEET_GEN_PUNJABI & hindi (1)_page-0001
WhatsApp Image 2024-10-26 at 19.44.07
previous arrow
next arrow
Punjabi Khabarsaar
ਚੰਡੀਗੜ੍ਹ

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਉਪਲੱਬਧ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

punjabusernewssite
0 Viewsਚੰਡੀਗੜ੍ਹ, 2 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਸਹਾਇਤਾ...
ਚੰਡੀਗੜ੍ਹ

ਅਮਨ ਅਰੋੜਾ ਨੇ ਨਾਗਰਿਕ ਕੇਂਦਰਤ ਸੇਵਾਵਾਂ ਸਬੰਧੀ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ

punjabusernewssite
0 Viewsਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਨ ਦੇ ਨਿਰਦੇਸ਼ ਚੰਡੀਗੜ੍ਹ, 2 ਅਕਤੂਬਰ:ਪੰਜਾਬ ਦੇ ਪ੍ਰਸ਼ਾਸਨਿਕ...
ਬਠਿੰਡਾ

ਚੇਤਕ ਕੋਰ ਵੱਲੋਂ 154ਵੀਂ ਗਾਂਧੀ ਜਯੰਤੀ ਨੂੰ ਸਮਰਪਿਤ ਸਵੱਛਤਾ ਮੁਹਿੰਮ ਚਲਾਈ ਗਈ

punjabusernewssite
0 Viewsਬਠਿੰਡਾ, 2ਅਕਤੂਬਰ:ਭਾਰਤੀ ਫੌਜ ਦੇ ਜਵਾਨਾਂ ਨੇ ਮਹਾਤਮਾ ਗਾਂਧੀ ਦੀ 154ਵੀਂ ਜਯੰਤੀ ਨੂੰ ਸਮਰਪਿਤ ਚੇਤਕ ਕੋਰ ਖੇਤਰ ਦੇ ਵੱਖ-ਵੱਖ ਮਿਲਟਰੀ ਸਟੇਸ਼ਨਾਂ ‘ਤੇ “ਸਵੱਛਤਾ ਅਭਿਆਨ” ਚਲਾਇਆ।...
ਕਿਸਾਨ ਤੇ ਮਜ਼ਦੂਰ ਮਸਲੇ

ਪਰਾਲੀ ਦੀ ਸਾਂਭ-ਸੰਭਾਲ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤਾਂ ’ਚ ਪੁੱਜੇ ਡੀਸੀ ਤੇ ਐਸਐਸਪੀ

punjabusernewssite
0 Viewsਆਧੁਨਿਕ ਸੰਦਾ ਨਾਲ ਪਰਾਲੀ ਨੂੰ ਆਪਣੇ ਖੇਤਾਂ ਵਿੱਚ ਹੀ ਵਾਹੁਣ ਕਿਸਾਨ:ਡਿਪਟੀ ਕਮਿਸ਼ਨਰ ਬਠਿੰਡਾ, 2 ਅਕਤੂਬਰ: ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੁੰਦੇ ਹੀ ਪਰਾਲੀ...
ਪਟਿਆਲਾ

ਬੀਡੀਪੀਓ ਨੂੰ ਗਾਲਾਂ ਕੱਢਣੀਆਂ ਮਹਿੰਗੀਆਂ ਪਈਆਂ, ਹੋਈ ਜਵਾਬ ਤਲਬੀ

punjabusernewssite
7 Viewsਪਟਿਆਲਾ, 2 ਅਕਤੂਬਰ: ਪੰਚਾਇਤੀ ਵਿਭਾਗ ਦੇ ਇੱਕ ਅਧਿਕਾਰੀ ਵਲਂੋ ਪੰਚਾਇਤੀ ਚੋਣਾਂ ’ਚ ਨਾਮਜਦਗੀ ਕਾਗਜ਼ ਦਾਖ਼ਲ ਕਰਵਾਉਣ ਲਈ ਲੋੜੀਦੇ ਕਾਗਜ਼ ਲੈਣ ਆਏ ਇੱਕ ਵਿਅਕਤੀ ਨੂੰ...
ਮੁਕਤਸਰ

ਸੀਆਈਏ ਸਟਾਫ਼ ਦਾ ਮੁੱਖ ਮੁਨਸ਼ੀ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

punjabusernewssite
5 Viewsਪੁਲਿਸ ਮੁਲਾਜ਼ਮ ਨੇ ਚੋਰੀ ਦੇ ਫ਼ੋਨ ਮਾਮਲੇ ’ਚ ਮੱਦਦ ਕਰਨ ਬਦਲੇ ਪਹਿਲਾ ਲਏ ਸਨ 8,000 ਰੁਪਏ ਸ਼੍ਰੀ ਮੁਕਤਸਰ ਸਾਹਿਬ, 2 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ...
ਫਰੀਦਕੋਟ

ਪੰਚਾਇਤੀ ਚੋਣਾਂ: ਕੋਟਕਪੂਰਾ ’ਚ ਬਾਹਰੀ ਬੰਦਿਆਂ ਨੇ ਸਰਪੰਚੀ ਉਮੀਦਵਾਰ ਦੇ ਕਾਗਜ਼ ਪਾੜ੍ਹ ਕੇ ਨਹਿਰ ’ਚ ਸੁੱਟੇ

punjabusernewssite
1 Viewsਫਰੀਦਕੋਟ, 2 ਅਕਤੂਬਰ: ਆਗਾਮੀ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਨੂੰ ਲੈਕੇ ਚੱਲ ਰਹੀ ਕਸ਼ਮਕਸ਼ ਦੌਰਾਨ ਫਰੀਦਕੋਟ ’ਚ ਇਕੱਲ ਵਿਲੱਖਣ ਘਟਨਾ ਦੇਖਣ...
ਕਪੂਰਥਲਾ

ਅਮਰੀਕਾ ’ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

punjabusernewssite
0 Viewsਦੋ ਹਫ਼ਤਿਆਂ ਬਾਅਣ ਹੋਣਾ ਸੀ ਵਿਆਹ ਕਪੂਰਥਲਾ, 2 ਅਕਤੂਬਰ: ਵਿਦੇਸ਼ਾਂ ’ਚ ਗਏ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਰੁਕ ਨਹੀਂ ਰਿਹਾ। ਬੀਤੇ ਕੱਲ...
ਅਮ੍ਰਿਤਸਰ

ਧੀ ਦੇ ਕਤਲ ਅਤੇ ਰੋਮਾਂ ਦੀ ਬੇਅਦਬੀ ਮਾਮਲੇ ’ਚ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੇ ਬੀਬੀ ਜੰਗੀਰ ਕੌਰ

punjabusernewssite
0 Viewsਸ਼ੀ ਅੰਮ੍ਰਿਤਸਰ ਸਾਹਿਬ, 2 ਅਕਤੂਬਰ: ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਕਈ ਵਾਰ ਪ੍ਰਧਾਨ ਅਤੇ ਅਕਾਲੀ ਸਰਕਾਰ ਵਿਚ ਮੰਤਰੀ ਰਹੇ ਬੀਬੀ ਜੰਗੀਰ...
ਮਾਨਸਾ

ਨਾਮਜਦਗੀਆਂ ਦੇ ਦੌਰਾਨ ਆਪ ਵਰਕਰ ਦਾ ਬੇ.ਰਹਿਮੀ ਨਾਲ ਕ+ਤਲ, ਰੀਡਰ ’ਤੇ ਲੱਗੇ ਦੋਸ਼

punjabusernewssite
0 Viewsਮਾਨਸਾ, 2 ਅਕਤੂਬਰ : ਬੀਤੀ ਦੇਰ ਰਾਤ ਜ਼ਿਲ੍ਹੇ ਵਿਚ ਪੈਂਦੇ ਸਰਦੂਲਗੜ੍ਹ ਦੇ ਪਿੰਡ ਖਹਿਰਾ ਖ਼ੁਰਦ ’ਚ ਪੰਚਾਇਤੀ ਚੌਣਾਂ ਨੂੰ ਲੈ ਕੇ ਇੱਕ ਵਿਅਕਤੀ ਦਾ...