Sunday, May 3, 2026
Home Blog Page 93

ਸਹਾਰਾ ਜਨ ਸੇਵਾ ਸੰਸਥਾ ਨੇ ਸ਼ਹੀਦੀ ਦਿਵਸ ਬਹੁਤ ਧੂਮਧਾਮ ਨਾਲ ਮਨਾਇਆ

0

Bathinda News: ਸ਼ਹਿਰ ਦੀ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੀ ਅਗਵਾਈ ਹੇਠ ਅੱਜ ਸੋਮਵਾਰ ਨੂੰ ਸ਼ਹੀਦੀ ਦਿਵਸ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਭਗਤ ਸਿੰਘ ਚੌਕ ਵਿਖੇ ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ, ਜਿੱਥੇ ਭਗਤ ਸਿੰਘ ਦੇ ਰੂਪ ਵਿੱਚ ਸਜੇ ਇੱਕ ਮੁੰਡੇ, ਜੋ ਕਿ ਜੰਜ਼ੀਰਾਂ ਵਿੱਚ ਜਕੜਿਆ ਹੋਇਆ ਸੀ ਅਤੇ ਉਸਦੇ ਸਾਹਮਣੇ ਇੱਕ ਬਲਦੀ ਮਸ਼ਾਲ ਸੀ, ਖਿੱਚ ਦਾ ਕੇਂਦਰ ਸੀ। ਇਸ ਸਮਾਗਮ ਵਿੱਚ ਸਹਾਰਾ ਦੇ ਸੰਸਥਾਪਕ ਵਿਜੇ ਗੋਇਲ, ਚੇਅਰਮੈਨ ਪੰਕਜ ਸਿੰਗਲਾ, ਐਮਐਮ ਬਹਿਲ, ਜੱਗਾ, ਟੇਕ ਚੰਦ, ਸ਼ਾਮ ਮਿੱਤਲ, ਸੰਦੀਪ ਗਿੱਲ, ਵਿੱਕੀ ਕੁਮਾਰ, ਸੰਦੀਪ ਗੋਇਲ, ਰੌਕੀ ਗੋਇਲ, ਰਮਨ ਸਿੱਧੂ, ਹਰਬੰਸ ਸਿੰਘ, ਕਿਸ਼ਨ ਥਾਪਰ, ਗੁੱਲੀ ਠਾਕੁਰ, ਨਿਤੀਸ਼ ਸੇਨ ਮੌਜੂਦ ਸਨ।

ਇਹ ਵੀ ਪੜ੍ਹੋ ਹੁਣ Punjab ਵੀ ਲਗਾਏਗਾ Himachal Pradesh ਦੇ ਵਹੀਕਲਾਂ ਉੱਪਰ Entry Tax

ਸ਼ਹੀਦੀ ਸਮਾਗਮ ਦੇ ਮੁੱਖ ਮਹਿਮਾਨ ਮੰਗਤ ਰਾਮ ਬਾਂਸਲ ਕਿਸ਼ੋਰ ਸਨ। ਉਨ੍ਹਾਂ ਨੇ ਸਹਾਰਾ ਨੂੰ 11000 ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ। ਭਗਤ ਸਿੰਘ ਯਾਦਗਾਰ ਵਿਖੇ, ਲੋਕਾਂ ਨੇ ਸ਼ਹੀਦਾਂ ਨੂੰ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਸ਼ਰਧਾਂਜਲੀ ਭੇਟ ਕੀਤੀ। ਲੋਕਾਂ ਦੀਆਂ ਪੀਲੀਆਂ ਪੱਗਾਂ ਖਿੱਚ ਦਾ ਕੇਂਦਰ ਸਨ। ਪੂਰੀ ਯਾਦਗਾਰ ਨੂੰ ਕਈ ਤਰ੍ਹਾਂ ਦੇ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਸੀ। ਬੱਚੇ ਵੀ ਵਿਸ਼ੇਸ਼ ਤੌਰ ‘ਤੇ ਸ਼ਰਧਾਂਜਲੀ ਦੇਣ ਲਈ ਆਏ ਸਨ। ਸਹਾਰਾ ਦੇ ਮੁਖੀ ਗੌਤਮ ਗੋਇਲ ਨੇ ਕਿਹਾ ਕਿ ਰਾਤ ਨੂੰ ਦੀਵੇ ਦੀ ਮਾਲਾ ਜਗਾਈ ਜਾਵੇਗੀ ਅਤੇ ਰੰਗ-ਬਿਰੰਗੀਆਂ ਲਾਈਟਾਂ ਜਗਾਈਆਂ ਜਾਣਗੀਆਂ ਅਤੇ ਛੋਟੇ ਦੀਵੇ ਜਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ PHRO ਨੇ NCB ਹਿਰਾਸਤ ਵਿੱਚ BSF ਜਵਾਨ ਦੀ ਸ਼ੱਕੀ ਮੌਤ ਦੀ ਉੱਚ-ਪੱਧਰੀ ਨਿਆਇਕ ਜਾਂਚ ਦੀ ਕੀਤੀ ਮੰਗ

ਇਸ ਸਮਾਰੋਹ ਵਿੱਚ ਆਜ਼ਾਦੀ ਘੁਲਾਟੀਆਂ ਨੇ ਵੀ ਸ਼ਰਧਾਂਜਲੀ ਭੇਟ ਕੀਤੀ ਅਤੇ ਵੱਖ-ਵੱਖ ਵਰਗਾਂ ਦੇ ਲੋਕ ਅਤੇ ਰਾਜਨੀਤਿਕ ਲੋਕ ਵੀ ਸ਼ਹੀਦ ਸਮਾਰਕ ‘ਤੇ ਸ਼ਰਧਾਂਜਲੀ ਭੇਟ ਕਰਨ ਲਈ ਆਏ। ਗੌਤਮ ਗੋਇਲ ਨੇ ਕਿਹਾ ਕਿ ਸਹਾਰਾ ਜਨ ਸੇਵਾ ਹਰ ਸਮੇਂ, ਹਰ ਰੋਜ਼ ਸ਼ਹੀਦ ਸਮਾਰਕ ਦੀ ਦੇਖਭਾਲ ਕਰਦੀ ਹੈ ਅਤੇ ਲੋਕਾਂ ਨੂੰ ਸ਼ਹੀਦ ਸਮਾਰਕ ‘ਤੇ ਆਉਣ ਅਤੇ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ। ਅੱਜ, ਇਹ ਸਿਰਫ ਇਨ੍ਹਾਂ ਸ਼ਹੀਦਾਂ ਦੇ ਕਾਰਨ ਹੈ ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਅਸੀਂ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਇਨ੍ਹਾਂ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਸਾਡਾ ਫਰਜ਼ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੁਣ Punjab ਵੀ ਲਗਾਏਗਾ Himachal Pradesh ਦੇ ਵਹੀਕਲਾਂ ਉੱਪਰ Entry Tax

Chandigarh News: himachal entry tax issue; ਪਿਛਲੇ ਕੁੱਝ ਦਿਨਾਂ ਤੋਂ Himachal Pradesh ਦੀ ਸਰਕਾਰ ਦੁਆਰਾ ਪੰਜਾਬ ਦੀਆਂ ਗੱਡੀਆਂ ‘ਤੇ ਲਗਾਏ ਟੈਕਸ (Tax) ਦੇ ਜਵਾਬ ਵਿਚ ਹੁਣ Punjab ਸਰਕਾਰ ਵੱਲੋਂ ਵੀ Entry Tax ਲਗਾਉਣ ਦਾ ਫੈਸਲਾ ਲਿਆ ਗਿਆ। ਸੂਚਨਾ ਮੁਤਾਬਕ ਪੰਜਾਬ ਵੱਲੋਂ ਇਹ ਟੈਕਸ ਇਕੱਲਾ ਵਪਾਰਕ ਗੱਡੀਆਂ ਉੱਪਰ ਲਗਾਇਆ ਜਾਵੇਗਾ ਤੇ ਇਸਦੇ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਰਚਾ ਇਹ ਵੀ ਹੈ ਕਿ ਹਿਮਾਚਲ ਵੱਲੋਂ ਲਗਾਏ ਟੈਕਸ ਦੇ ਖਿਲਾਫ਼ ਪੰਜਾਬ ਸੁਪਰੀਮ ਕੋਰਟ ਵੀ ਜਾ ਸਕਦਾ ਹੈ।

ਇਹ ਵੀ ਪੜ੍ਹੋ Markfed ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕੀਤੀ AAP ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਨਾਲ ਮੁਲਾਕਾਤ

ਦਸਣਾ ਬਣਦਾ ਹੈ ਕਿ ਇਸ ਮੁੱਦੇ ਨੂੰ ਲੈ ਕੇ ਪੰਜਾਬ ਤੋਂ ਇਲਾਵਾ ਹਿਮਾਚਲ ਦੀ ਵਿਧਾਨ ਸਭਾ ਵਿਚ ਚਰਚਾ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਇਸ ਟੈਕਸ ਨੂੰ ਗੈਰ-ਕਾਨੂੰਨੀ ਦਸਿਆ ਹੈ। ਉਧਰ, ਇਸ ਮਾਮਲੇ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੀ ਇੱਕ ਅਹਿਮ ਬਿਆਨ ਸਾਹਮਣੇ ਆਇਆ ਹੈ। ਸ਼੍ਰੀ ਬੈਂਸ ਨੇ ਦਾਅਵਾ ਕੀਤਾ ਹੈ ਕਿ, ‘‘ਹਿਮਾਚਲ ਪ੍ਰਦੇਸ਼ ਦੀ ਸਰਕਾਰ ਵੱਲੋਂ ਪੰਜਾਬ ਉੱਪਰ ਇਹ ਗੈਰ-ਕਾਨੂੰਨੀ ਤਰੀਕੇ ਨਾਲ ਟੈਕਸ ਲਗਾਇਆ ਗਿਆ ਹੈ, ਕਿਉਂਕਿ ਇਹ ਸੜਕ ਕੌਮੀ ਮਾਰਗ ਹੈ ਤੇ ਇਸਦੇ ਉਪਰ ਸਿਰਫ਼ ਕੇਂਦਰ ਸਰਕਾਰ ਹੀ ਕੋਈ ਟੈਕਸ ਲਗਾ ਸਕਦੀ ਹੈ। ”

ਇਹ ਵੀ ਪੜ੍ਹੋ Punjab Police ਤੇ BSF ਨੇ ਮਿਲਕੇ ਨਸ਼ਾ ਤਸਕਰ ਗਿਰੋਹ ਕੀਤਾ ਕਾਬੂ, ਸਾਢੇ 10 ਕਿਲੋ ਹੈਰੋਇਨ ਤੇ 21 ਲੱਖ ਡਰੱਗ ਮਨੀ ਸਮੇਤ ਤਿੰਨ ਕਾਬੂ

ਕੈਬਨਿਟ ਮੰਤਰੀ ਬੈਂਸ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦਾ ਕਾਨੂੰਨੀ ਦਫ਼ਤਰ ਵੀ ਹਿਮਾਚਲ ਨੂੰ ਜਵਾਬ ਦੇਣ ਲਈ ਤਿਆਰੀ ਕਰ ਰਿਹਾ। ਉਨ੍ਹਾਂ ਦਸਿਆ ਕਿ ਪੰਜਾਬ ਵੱਲੋਂ ਹਿਮਾਚਲ ਦੀ ਤਰ੍ਹਾਂ ਸਾਰੇ ਨਾਗਰਿਕ ਵਾਹਨਾਂ ਉੱਪਰ ਨਹੀਂ, ਬਲਕਿ ਸਿਰਫ਼ ਵਪਾਰਕ ਵਾਹਨਾਂ ‘ਤੇ ਇਹ ਟੈਕਸ ਲਗਾਇਆ ਜਾਵੇਗਾ। ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਇਹ ਟੈਕਸ ਇੰਨ੍ਹਾਂ ਜਿਆਦਾ ਹੋਵੇਗਾ ਕਿ ਇਸਦੇ ਨਾਲ ਹਿਮਾਚਲਦ ਦੇ ਉੱਦਯੋਗਾਂ ਨੂੰ ਵੱਡੀ ਸੱਟ ਲੱਗੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Markfed ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕੀਤੀ AAP ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਨਾਲ ਮੁਲਾਕਾਤ

0

Rampura Phul News: ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਤੇ ਮਾਰਕਫ਼ੈਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਦੇ ਵੱਲੋਂ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ। ਮਾਰਕਫ਼ੈਡ ਦੇ ਚੇਅਰਮੈਨ ਦਾ ਅਹੁੱਦਾ ਸੰਭਾਲਣ ਤੋਂ ਬਾਅਦ ਹੋਈ ਇਸ ਰਸਮੀ ਮੁਲਾਕਾਤ ਦੌਰਾਨ ਜਿੱਥੇ ਚੇਅਰਮੈਨ ਮਾਨ ਨੇ ਪਾਰਟੀ ਆਗੂ ਦਾ ਨਵੀਂ ਜਿੰਮੇਵਾਰੀ ਦੇਣ ਲਈ ਧੰਨਵਾਦ ਕੀਤਾ, ਉਥੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵਿਸਥਾਰ-ਪੂਰਬਕ ਚਰਚਾ ਕੀਤੀ।

ਇਹ ਵੀ ਪੜ੍ਹੋ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸੱਭਿਆਚਾਰਕ ਮੇਲੇ ਲੱਗਣੋਂ ਹਟ ਗਏ ਸਨ, ਹੁਣ ‘ਰੰਗਲੇ ਪੰਜਾਬ’ ਦੇ ਰੰਗ ਦਿਸਣ ਲੱਗੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿਕਰਯੋਗ ਹੈ ਕਿ ਹਲਕਾ ਰਾਮਪੁਰਾ ਫ਼ੂਲ ਤੋਂ ਸੀਨੀਅਰ ਆਗੂ ਇੰਦਰਜੀਤ ਸਿੰਘ ਮਾਨ ਇਸਤੋਂ ਪਹਿਲਾਂ ਪੰਜਾਬ ਖਾਦੀ ਬੋਰਡ ਦੇ ਚੇਅਰਮੈਨ ਸਨ, ਜਿੰਨ੍ਹਾਂ ਨੂੰ ਪਾਰਟੀ ਨੇ ਤਰੱਕੀ ਦਿੰਦਿਆਂ ਕੈਬਨਿਟ ਰੈਂਕ ਵਾਲੇ ਮਾਰਕਫ਼ੈਡ ਵਰਗੇ ਵੱਡੇ ਅਦਾਰੇ ਦੀ ਚੇਅਰਮੈਨੀ ਨਾਲ ਨਿਵਾਜ਼ਿਆ ਹੈ। ਚਰਚਾ ਮੁਤਾਬਕ ਪਾਰਟੀ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਨੂੰ ਰਾਮਪੁਰਾ ਫ਼ੂਲ ਹਲਕੇ ਤੋਂ ਟਿਕਟ ਦੇ ਕੇ ਹਲਕੇ ਦੇ ਲੋਕਾਂ ਦੀ ਸੇਵਾ ਦਾ ਮੌਕਾ ਦੇ ਸਕਦੀ ਹੈ। ਉਧਰ, ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਮੀਡੀਆ ਨੂੰ ਦਸਿਆ ਕਿ ਕੌਮੀ ਕਨਵੀਨਰ ਸ੍ਰੀ ਕੇਜ਼ਰੀਵਾਲ ਨਾਲ ਮੁਲਾਕਾਤ ਦੌਰਾਨ ਮਾਰਕਫੈੱਡ ਅਦਾਰੇ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕ ਭਲਾਈ ਸਕੀਮਾਂ ਵਿਚ ਇਸਦੀ ਭੂਮਿਕਾ ਬਾਰੇ ਚਰਚਾ ਹੋਈ। ਇਸਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪਣੇ ਤਰ੍ਹਾਂ ਦੀ ਸ਼ੁਰੂ ਕੀਤੀ ‘ਮੇਰੀ ਰਸੋਈ’ ਯੋਜਨਾ ਸਬੰਧੀ ਮਾਰਕਫ਼ੈਡ ਦੀ ਭੁਮਿਕਾ ‘ਤੇ ਗੱਲਬਾਤ ਹੋਈ।

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਦਸਣਾ ਬਣਦਾ ਹੈ ਕਿ ਇਸ ਯੋਜਨਾ ਅਧੀਨ ਮਾਰਕਫੈੱਡ ਵਲੋਂ ਤਿਆਰ ਕੀਤੀਆਂ ਹੋਈਆਂ ਰਾਸ਼ਨ ਕਿੱਟਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਣਾ ਹੈ। ਚੇਅਰਮੈਨ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਦੀ ਇਕਲੌਤੀ ਪਾਰਟੀ ਹੈ, ਜਿਸਨੇ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦਿਆਂ ਨੂੰ ਨਾਂ ਸਿਰਫ਼ ਆਪਣੇ ਕਾਰਜ਼ਕਾਲ ਦੇ ਪਹਿਲੇ ਚਾਰ ਸਾਲਾਂ ਵਿਚ ਪੂਰਾ ਕਰ ਦਿੱਤਾ ਹੈ, ਬਲਕਿ ‘ਮੇਰੀ ਰਸੋਈ’ ਸਮੇਤ ਟੋਲ-ਪਲਾਜ਼ੇ ਬੰਦ ਕਰਨ ਸਮੇਤ ਕਈ ਅਜਿਹੇ ਹੋਰ ਕਦਮ ਵੀ ਲੋਕਾਂ ਦੀ ਭਲਾਈ ਲਈ ਚੁੱਕੇ ਹਨ, ਜਿੰਨ੍ਹਾਂ ਬਾਰੇ ਚੋਣ ਵਾਅਦੇ ਵੀ ਨਹੀਂ ਕੀਤੇ ਗਏ ਸਨ। ਉਨ੍ਹਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਲ 2027 ਦੀਆਂ ਚੋਣਾਂ ਵਿਚ ਮੁੜ ਆਪ ਵੱਡੇ ਬਹੁਮਤ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਕੰਮ ਕਰੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸੱਭਿਆਚਾਰਕ ਮੇਲੇ ਲੱਗਣੋਂ ਹਟ ਗਏ ਸਨ, ਹੁਣ ‘ਰੰਗਲੇ ਪੰਜਾਬ’ ਦੇ ਰੰਗ ਦਿਸਣ ਲੱਗੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਮੁੱਖ ਮੰਤਰੀ ਸਿਹਤ ਯੋਜਨਾ ਨਾਲ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਨਸ਼ਿਆਂ ਦੇ ਕਾਰੋਬਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ, ਯੁੱਧ ਨੂੰ ਲੋਕ ਲਹਿਰ ਵਿੱਚ ਬਦਲ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਖੇਡਾਂ ਨੂੰ ਹੁਲਾਰਾ ਦੇਣ, ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦੇਣ, ਪਿੰਡਾਂ ਨੂੰ ਪਾਣੀ ਮਿਲਣ ਨਾਲ ਨਵੇਂ ਯੁੱਗ ਦਾ ਆਰੰਭ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bathinda News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵੱਡੇ ਯਤਨ ਕਰ ਰਹੀ ਹੈ ਜਿਸ ਨਾਲ ਪੰਜਾਬ ਮੁੜ ‘ਰੰਗਲੇ ਪੰਜਾਬ’ ਵੱਲ ਵਧ ਰਿਹਾ ਹੈ।ਵਿਰਾਸਤੀ ਮੇਲੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਅਜਿਹੇ ਮੇਲੇ ਬੰਦ ਹੋ ਗਏ ਸਨ ਜਦਕਿ ਇਹ ਮੇਲੇ ਸੂਬੇ ਦੇ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਉਨ੍ਹਾਂ ਕਿਹਾ, “ਹਾਲਾਂਕਿ, ਹੁਣ ਪੰਜਾਬ ‘ਰੰਗਲੇ ਪੰਜਾਬ’ ਦੇ ਦੌਰ ਵਿੱਚ ਪ੍ਰਵੇਸ਼ ਕਰ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਹਰ ਖੇਤਰ ਵਿੱਚ ਹਰ ਰੋਜ਼ ਨਵੇਂ ਰੰਗ ਜੋੜੇ ਜਾ ਰਹੇ ਹਨ। ਪੰਜਾਬ ਕਈ ਵਾਰ ਡਿੱਗਿਆ ਹੈ, ਪਰ ਇਹ ਵਾਰ-ਵਾਰ ਉੱਠਿਆ ਵੀ ਹੈ, ਅਤੇ ਇਹ ਖੁਸ਼ੀ ਦੀ ਗੱਲ ਹੈ ਕਿ ਅੱਜ, ਰੰਗਲਾ ਪੰਜਾਬ ਦੇ ਰੰਗ ਇੱਕ ਵਾਰ ਫਿਰ ਦਿਖਾਈ ਦੇ ਰਹੇ ਹਨ।”

ਇਹ ਵੀ ਪੜ੍ਹੋ ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਇਸ ਦਿਸ਼ਾ ਵਿੱਚ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ, “ਵਿਰਾਸਤੀ ਮੇਲਿਆਂ ਵਿੱਚ ਗਿੱਧਾ ਤੇ ਭੰਗੜਾ ਪੰਜਾਬ ਦੀ ਰੂਹ ਦਾ ਪ੍ਰਗਟਾਵਾ ਕਰਦੇ ਹਨ। ਮੇਰੀ ਬਠਿੰਡਾ ਦੇ ਮੇਲੇ ਵਿੱਚ ਸ਼ਾਮਲ ਹੋਣ ਦੀ ਇੱਛਾ ਸੀ, ਕਿਉਂਕਿ ਇਹ ਸਾਡੇ ਬੱਚਿਆਂ ਨੂੰ ਉਨ੍ਹਾਂ ਦੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨ ਦਾ ਵੱਡਾ ਉਪਰਾਲਾ ਹੈ।” ਨਵੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਲੋਕ-ਪੱਖੀ ਅਤੇ ਵਿਕਾਸ-ਮੁਖੀ ਯੋਜਨਾਵਾਂ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾ ਰਹੀਆਂ ਹਨ, ਕਿਉਂਕਿ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਹਿਰੀ ਪਾਣੀ ਟੇਲਾਂ ’ਤੇ ਸਥਿਤ ਖੇਤਾਂ ਤੱਕ ਵੀ ਪਹੁੰਚ ਰਿਹਾ ਹੈ।”

ਇਹ ਵੀ ਪੜ੍ਹੋ ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਮੁੱਖ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਰੇਤਲੇ ਟਿੱਬਿਆਂ ਤੱਕ ਵੀ ਪਾਣੀ ਪਹੁੰਚਾਇਆ ਗਿਆ ਹੈ ਜਦੋਂ ਕਿ ਪੰਜਾਬ ਦੇ ਹਰ ਕੋਨੇ ਵਿੱਚ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ ‘ਤੇ ਅਪਗ੍ਰੇਡੇਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, “ਇੱਕ ਹੋਰ ਮਹੱਤਵਪੂਰਨ ਕਦਮ ਵਿੱਚ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਆਮਦਨ ਦੀਆਂ ਸ਼ਰਤਾਂ ਨੂੰ ਹਟਾ ਦਿੱਤਾ ਗਿਆ ਹੈ, ਅਤੇ ਹੁਣ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੀ ਇਸ ਦੇ ਅਧੀਨ ਸ਼ਾਮਲ ਕੀਤਾ ਗਿਆ ਹੈ।” ਸਿਹਤ ਸੰਭਾਲ ਅਤੇ ਬਿਜਲੀ ਖੇਤਰ ਦੇ ਸੁਧਾਰਾਂ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਅਤੇ 881 ਆਮ ਆਦਮੀ ਕਲੀਨਿਕ ਰੋਜ਼ਾਨਾ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ।”

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਉਨ੍ਹਾਂ ਅੱਗੇ ਕਿਹਾ, “2022 ਵਿੱਚ ‘ਆਪ’ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਦੇ ਲਗਭਗ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਬਿਜਲੀ ਵੀ ਦਿਨ ਵੇਲੇ ਦਿੱਤੀ ਜਾ ਰਹੀ ਹੈ।”ਸਮਾਜਿਕ ਚੁਣੌਤੀਆਂ ਨਾਲ ਨਜਿੱਠਣ ਲਈ ਖੇਡਾਂ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ਿਆਂ ਵਿਰੁੱਧ ਸੂਬਾ ਸਰਕਾਰ ਦੀ ਮੁਹਿੰਮ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸਭ ਤੋਂ ਕਾਰਗਰ ਸਾਧਨ ਹੋ ਸਕਦਾ ਹੈ ਅਤੇ ਅਸੀਂ ਇਸ ਲਈ ਕੋਈ ਕਸਰ ਨਹੀਂ ਛੱਡ ਰਹੇ ਹਾਂ। ਖੇਡਾਂ ਵਿੱਚ ਸ਼ਾਮਲ ਨੌਜਵਾਨਾਂ ਕੋਲ ਨਸ਼ਿਆਂ ਵੱਲ ਦੇਖਣ ਦਾ ਵੀ ਸਮਾਂ ਨਹੀਂ ਹੁੰਦਾ ਕਿਉਂਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਬੁੰਲਦੀ ਛੂਹਣ ‘ਤੇ ਧਿਆਨ ਦਿੰਦੇ ਹਨ।”

ਇਹ ਵੀ ਪੜ੍ਹੋ ਪ੍ਰਮੁੱਖ ਜ਼ਿਲ੍ਹਿਆਂ ਤੋਂ OTS ਸਕੀਮ ਤਹਿਤ 111.16 ਕਰੋੜ ਰੁਪਏ ਦੀ ਹੋਈ ਪ੍ਰਾਪਤੀ; ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ: ਹਰਪਾਲ ਸਿੰਘ ਚੀਮਾ

ਉਨ੍ਹਾਂ ਅੱਗੇ ਕਿਹਾ, “ਖੇਡਾਂ ਵਤਨ ਪੰਜਾਬ ਦੀਆਂ ਹਰ ਸਾਲ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਦੀਆਂ ਹਨ।”ਉਨ੍ਹਾਂ ਅੱਗੇ ਕਿਹਾ, “ਖੇਡਾਂ ਵਤਨ ਪੰਜਾਬ ਦੀਆਂ ਬਠਿੰਡਾ ਵਿੱਚ ਵੀ ਕਰਵਾਈਆਂ ਗਈਆਂ ਸਨ ਅਤੇ ਇਹ ਖੁਸ਼ੀ ਦੀ ਗੱਲ ਹੈ ਕਿ ਤਿੰਨ-ਤਿੰਨ ਪੀੜ੍ਹੀਆਂ ਨੇ ਇਕੱਠੇ ਹਿੱਸਾ ਲਿਆ। ‘ਆਪ’ ਸਰਕਾਰ ਨਵੇਂ ਖੇਡ ਮੈਦਾਨ ਬਣਾ ਰਹੀ ਹੈ ਤਾਂ ਜੋ ਨੌਜਵਾਨ ਨਸ਼ਿਆਂ ਅਤੇ ਹੋਰ ਬੁਰਾਈਆਂ ਤੋਂ ਦੂਰ ਰਹਿਣ। ਇਨ੍ਹਾਂ ਖੇਡਾਂ ਨੇ ਸਾਨੂੰ ਖਿਡਾਰੀਆਂ ਦੀਆਂ ਸ਼ਕਤੀਆਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਮਦਦ ਕੀਤੀ ਹੈ, ਜੋ ਉਨ੍ਹਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਮਾਗਮਾਂ ਲਈ ਤਿਆਰ ਕਰਨ ਵਿੱਚ ਮਦਦ ਕਰੇਗੀ।”ਨਸ਼ਿਆਂ ਵਿਰੁੱਧ ਮੁਹਿੰਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਵੱਡੀ ਮੁਹਿੰਮ ਹੈ। ਇਹ ਸੂਬੇ ਵਿੱਚ ਨਸ਼ਿਆਂ ਦੇ ਨੈੱਟਵਰਕ ‘ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ। ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ, ਪੀੜ੍ਹੀਆਂ ਨੂੰ ਬਰਬਾਦ ਕੀਤਾ, ਪਰ ਪੰਜਾਬ ਸਰਕਾਰ ਨੇ ਸਪਲਾਈ ਲਾਈਨ ਤੋੜ ਕੇ ਅਤੇ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਪਾ ਕੇ ਇਸ ਨੈੱਟਵਰਕ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।”

ਇਹ ਵੀ ਪੜ੍ਹੋ ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ

ਉਨ੍ਹਾਂ ਅੱਗੇ ਕਿਹਾ, “ਪਹਿਲੀ ਵਾਰ ਨਸ਼ਾ ਤਸਕਰਾਂ ਦੁਆਰਾ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਢਾਹਿਆ ਜਾਂ ਜ਼ਬਤ ਕੀਤਾ ਗਿਆ। ਲੋਕਾਂ ਦੇ ਸਹਿਯੋਦ ਨਾਲ ਇਹ ਲੜਾਈ ਲੋਕ ਲਹਿਰ ਬਣ ਗਈ ਹੈ।”ਸਰਕਾਰ ਦੀ ਵਚਨਬੱਧਤਾ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ, “ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਨੂੰ ਵਿਕਾਸ ਦੇ ਰਾਹ ‘ਤੇ ਅੱਗੇ ਵਧਾਉਣਾ ਬਹੁਤ ਜ਼ਰੂਰੀ ਹੈ। ਸੱਤਾ ਵਿੱਚ ਆਉਣ ਦੇ ਪਹਿਲੇ ਦਿਨ ਤੋਂ ਹੀ, ਸਾਡੀ ਸਰਕਾਰ ਨੇ ਸੰਪੂਰਨ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਹਰ ਖੇਤਰ ਨੂੰ ਵੱਡਾ ਹੁਲਾਰਾ ਦੇਣ ਲਈ ਵਿਸ਼ੇਸ਼ ਯੋਜਨਾ ਤਿਆਰ ਕਰਕੇ ਲਾਗੂ ਕੀਤੀ ਗਈ ਹੈ ਕਿਉਂਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਮੇਂ ਦੀ ਲੋੜ ਸੀ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਨ੍ਹਾਂ ਮੇਲਿਆਂ ਦੌਰਾਨ ਲੋਕਾਂ ਦਾ ਉਤਸ਼ਾਹ ਦੱਸਦਾ ਹੈ ਕਿ ਪੰਜਾਬ ਸਰਕਾਰ ਆਪਣੇ ਮਿਸ਼ਨ ਵਿੱਚ ਸਫਲ ਹੋ ਗਈ ਹੈ। ਲੋਕਾਂ ਦੇ ਸਰਗਰਮ ਸਹਿਯੋਗ ਨਾਲ ਅਸੀਂ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ। ਇਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਮਹਾਨ ਨਾਇਕਾਂ ਨੂੰ ਸੱਚੀ ਅਤੇ ਨਿਮਰ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਦੇਸ਼ ਅਤੇ ਇਸਦੇ ਲੋਕਾਂ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

हरियाणा ने राष्ट्रीय पैरा एथलेटिक चैंपियनशिप में भी परचम लहराया:आरती सिंह राव

0

👉हरियाणा ने 24वीं राष्ट्रीय पैरा एथलेटिक चैंपियनशिप में जीती “ओवरऑल चैंपियनशिप ट्रॉफी”
Haryana News:हरियाणा की स्वास्थ्य मंत्री, जो हरियाणा टीम पैरा स्पोर्ट्स एसोसिएशन ऑफ हरियाणा की अध्यक्ष भी हैं, ने बताया कि हरियाणा की टीम ने 24वीं राष्ट्रीय पैरा एथलेटिक चैंपियनशिप में शानदार प्रदर्शन करते हुए ओवरऑल चैंपियन ट्रॉफी जीतकर नंबर वन स्थान हासिल किया है।यह प्रतियोगिता उड़ीसा में पैरालंपिक कमेटी ऑफ इंडिया एवं पैरा स्पोर्ट्स एसोसिएशन ऑफ ओडिशा द्वारा 17 मार्च से 21 मार्च 2026 तक आयोजित की गई। इस चैंपियनशिप में 28 राज्यों के पैरा खिलाड़ियों ने हिस्सा लिया था।आरती सिंह राव ने हरियाणा की विजेता टीम के सभी सदस्यों को बधाई देते हुए कहा कि प्रदेश के खिलाड़ी प्रत्येक खेल में अपनी शानदार प्रतिभा का परिचय दे रहे हैं।

इसे भी पढ़ें  कुरुक्षेत्र विश्वविद्यालय में ‘दिशा’ कार्यशाला से न्याय तक पहुंच पर हुआ व्यापक संवाद

उन्होंने इसका श्रेय खिलाड़ियों की मेहनत और मुख्यमंत्री श्री नायब सिंह सैनी के नेतृत्व में राज्य सरकार की खेल नीति को दिया है। उन्होंने बताया कि पैरा खिलाड़ियों की राज्य की टीम ने पिछले वर्ष भी चैंपियनशिप जीती थी।पैरा स्पोर्ट्स एसोसिएशन ऑफ हरियाणा के उप प्रधान श्री सत्य प्रकाश सांगवान के नेतृत्व में हरियाणा से 121 खिलाड़ी और 23 एस्कॉर्ट्स सहित कुल 144 सदस्यों का दल प्रतिभागी के रूप में शामिल हुआ। टीम मैनेजर सुरेंदर सिंह और टीम कोच जतिन भाटी साथ थे lटीम ने उत्कृष्ट प्रदर्शन करते हुए 36 गोल्ड मेडल, 29 सिल्वर मेडल और 25 ब्रॉन्ज मेडल के साथ कुल 90 मेडल्स अपने नाम किए और चैंपियन ट्रॉफी आपने नाम की l

इसे भी पढ़ें  आतंकवाद और नक्सलवाद को जड़मूल से समाप्त करने के लिए सरकार प्रतिबद्ध – मुख्यमंत्री

हरियाणा के अन्तर्राष्ट्रीय पैरा खिलाड़ी प्रणव सुरमा ने क्लब थ्रो में, नवदीप, रिंकू हुड़्डा एवं सुमित ने जेवलिन थ्रो, धर्मबीर, टेकचंद ने क्लब थ्रो अंकुर धामा 1500 मीटर रेस में स्वर्ण पदक प्राप्त किये और महिला खिलाड़ियों में पूजा यादव ने क्लब थ्रो कंचन लखानी ने जेवलिन थ्रो में मेडल प्राप्त किये l उषा, माफ़ी, भुवि अग्रवाल, दयावंति, प्रीति, पूजा एवं लक्ष्मी ने भी मेडल प्राप्त किये हैं।खिलाड़ियों की इस शानदार उपलब्धि पर संस्था के महासचिव ज्योति कुमार छाबड़ा, पैरा स्पोर्ट्स के संस्थापक खेल उपनिदेशक ध्यान चंद अवार्डी गिरिराज सिंह ने भी बधाई दी है।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

कुरुक्षेत्र विश्वविद्यालय में ‘दिशा’ कार्यशाला से न्याय तक पहुंच पर हुआ व्यापक संवाद

0

👉टेली-लॉ और न्याय बंधु कार्यक्रम से मजबूत हो रही न्यायिक पहुंच: मुख्यमंत्री नायब सिंह सैनी
👉केंद्रीय मंत्री अर्जुन राम मेघवाल ने कहा: गरीब और वंचित वर्गों को सहज न्याय मिले
Haryana News:हरियाणा के मुख्यमंत्री श्री नायब सिंह सैनी ने कहा कि प्रधानमंत्री श्री नरेंद्र मोदी ने ‘डिजिटल इंडिया’ और ‘विकसित भारत’ का जो विजन दिया है, उसमें समावेशी विकास और सुशासन की स्पष्ट झलक दिखाई देती है। हरियाणा सरकार इस विजन के साथ पूरी तरह से प्रतिबद्ध है। सरकार मानती हैं कि जब तक समाज का हर वर्ग अपने अधिकारों के प्रति जागरूक और न्याय प्राप्ति के प्रति आश्वस्त नहीं होगा, तब तक वास्तविक विकास संभव नहीं है।मुख्यमंत्री श्री नायब सिंह सैनी रविवार को कुरुक्षेत्र विश्वविद्यालय में क्षेत्रीय दिशा कार्यशाला में शिरकत कर रहे थे। कार्यक्रम में केंद्रीय विधि एवं न्याय राज्य मंत्री श्री अर्जुन राम मेघवाल, हरियाणा के कैबिनेट मंत्री राव नरबीर सिंह, न्याय विभाग के सेक्रेटरी श्री नीरज वर्मा, ज्वाइंट सेक्रेटरी श्री सुरेश कुमार भी मौजूद थे। कानून एवं न्याय मंत्रालय के न्याय विभाग की तरफ से दिशा (डिज़ाइनिंग इनोवेटिव सॉल्यूशंस फॉर होलिस्टिक एक्सेस टू जस्टिस) कार्यशाला का आयोजन किया गया है। इसमें अलग अलग विश्वविद्यालयों से लॉ संकाय के स्टूडेंट्स और वकील सहित प्रबुद्धजन भी शामिल हुए।इस अवसर पर दिशा जागरूकता वैन, उतर-पूर्वी क्षेत्र के प्रथागत कानूनों पर ई-पुस्तकों का विमोचन तथा दूरदर्शन की डाक्यूमेंटरी का शुभारंभ भी किया गया।

इसे भी पढ़ें  आतंकवाद और नक्सलवाद को जड़मूल से समाप्त करने के लिए सरकार प्रतिबद्ध – मुख्यमंत्री

कार्यशाला को संबोधित करते हुए मुख्यमंत्री श्री नायब सिंह सैनी ने कहा कि हमारे संविधान की प्रस्तावना हमें सामाजिक, आर्थिक और राजनीतिक न्याय का वचन देती है। अनुच्छेद 14, 21 और विशेष रूप से अनुच्छेद 39 के माध्यम से यह सुनिश्चित किया गया है कि हर नागरिक को समान न्याय और निःशुल्क विधिक सहायता प्राप्त हो। इसी दिशा में, भारत सरकार के न्याय विभाग द्वारा लागू की गई ‘DISHA’ योजना एक महत्वपूर्ण पहल है और इसके लिए 250 करोड़ रुपये का वित्तीय प्रावधान किया गया है। ताकि ‘सभी के लिए न्याय तक पहुंच सुनिश्चित हो सके।मुख्यमंत्री ने कहा कि DISHA एक नागरिक केंद्रित और तकनीक संचालित पहल है। इसके तहत तीन प्रमुख कार्यक्रम संचालित किए जा रहे हैं, टेली-लॉः रीचिंग द अनरीच्ड, न्याय बंधु और विधिक साक्षरता एवं जागरूकता कार्यक्रम। ये तीनों कार्यक्रम मिलकर न्याय व्यवस्था को अधिक सुलभ, पारदर्शी और प्रभावी बना रहे हैं। टेली-लॉ कार्यक्रम दिशा योजना का एक अत्यंत महत्वपूर्ण स्तंभ है। आज के डिजिटल युग में तकनीक का उपयोग कर दूर-दराज के क्षेत्रों में रहने वाले नागरिकों को भी विधिक सलाह उपलब्ध कराई जा रही है। देशभर में लगभग 2 लाख 50 हजार कॉमन सर्विस सेंटर का एक विशाल नेटवर्क स्थापित किया गया है। यह नेटवर्क ग्राम पंचायत स्तर पर संचालित हैं। यह सुविधा 777 जिलों तक पहुंच चुकी है।उन्होंने कहा कि आम नागरिक अब टेली-लॉ मोबाइल ऐप और टोल-फ्री नंबर 14454 के माध्यम से भी आसानी से कानूनी सलाह प्राप्त कर सकते हैं। इसके अलावा ‘न्याय सहायकों’ की नियुक्ति की गई है। जो घर-घर जाकर लोगों को टेली-लॉ प्लेटफॉर्म से जोड़ने का काम कर रहे है। इसी प्रकार, ‘न्याय बंधु’ कार्यक्रम देश में प्रो-बोनो सेवाओं की संस्कृति को बढ़ावा देने के लिए चलाया गया है और 28 फरवरी तक 10 हजार 263 वकीलों ने अपना पंजीकरण करवाया है। उन्होंने कहा कि कानूनी साक्षरता एवं जागरूकता कार्यक्रम के तहत भी अनेक कार्यक्रम आयोजित किए गए है। जिसके माध्यम से 1 करोड़ 21 लाख 48 हजार लोगों तक पहुंच बनाई जा चुकी है।

इसे भी पढ़ें  विकसित भारत 2047 के राष्ट्रीय संकल्प को साकार करने में हरियाणा निभा रहा अग्रणी भूमिका : श्री नायब सिंह सैनी

👉तीन आपराधिक कानूनों को हरियाणा ने किया लागू
मुख्यमंत्री ने कहा कि हरियाणा देश का अग्रणी राज्य है, जिसने इतने कम समय में तीन नये कानूनों को सफलतापूर्वक लागू किया है। इन कानूनों को लागू करने में आधुनिक तकनीक का भी प्रयोग किया है। ई-साक्ष्य और ई-समन ऐप सफलतापूर्वक लागू किये हैं। सभी जांच अधिकारियों को ऐप पर ऑडियो-वीडियो रिकॉर्डिंग अपलोड करने का प्रशिक्षण दिया जा चुका है।उन्होंने कहा कि ऑडियो-वीडियो इलेक्ट्रॉनिक माध्यम से पुलिस थानों, फोरेंसिक प्रयोगशालाओं, न्यायालय कक्षों, कारागारों और बैंकों में 2 हजार 145 वीडियो कान्फ्रेंसिंग कक्ष स्थापित किये हैं।लगभग 46.52 प्रतिशत पुलिसकर्मी वीडियो कॉन्फ्रेंसिंग के माध्यम से अदालतों में पेश हो रहे हैं। हरियाणा में नये आपराधिक कानूनों के कार्यान्वयन के बाद दर्ज आपराधिक मामलों में दोष सिद्धि दर 82.6 प्रतिशत हो गई है।
👉गरीब को भी सहज सुलभ न्याय मिले: मेघवाल
कार्यशाला को संबोधित करते हुए केंद्रीय विधि एवं न्याय राज्य मंत्री श्री अर्जुन राम मेघवाल ने कहा कि प्रधानमंत्री नरेंद्र मोदी के निर्देशानुसार जागरूकता के लिए दिशा कार्यक्रम का आयोजन किया जा रहा है। इसके तहत प्रयास यहीं है कि गरीब को भी सहज सुलभ न्याय मिले। इस प्रक्रिया को मजबूत करने के लिए टेली-लॉः रीचिंग द अनरीच्ड, न्याय बंधु और विधिक साक्षरता एवं जागरूकता कार्यक्रम शुरु किए गए है। देश के संविधान के अनुसार सबको न्याय प्राप्त करने का हक है और इस कार्यशाला का भी यही उद्देश्य है, उन्होंने कहा कि सरकार का उद्देश्य है कि हर नागरिक तक न्याय पहुंचे। उन्होंने कहा कि टेली-लॉ, न्याय बंधु तथा कानूनी साक्षरता कार्यक्रम महत्वपूर्ण है। केंद्रीय विधि एवं न्याय राज्य मंत्री श्री अर्जुन राम मेघवाल ने कहा कि संविधान में कहीं गई सामाजिक, राजनीतिक, आर्थिक न्याय को सच साबित करते हुए प्रधानमंत्री श्री नरेंद्र मोदी ने महिलाओं को राजनीति में भी 33% प्रतिशत का आरक्षण दिया है। कार्यशाला में अनेक अधिवक्ताओं, प्रबुद्धजनों ने अपने विचार सांझा किए, जिस पर भी केंद्रीय विधि एवं न्याय राज्य मंत्री श्री अर्जुन राम मेघवाल ने भी अपने विचार रखे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

0

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲਾਲਾਬਾਦ ਵਿੱਚ 350 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਵੀ ਨੀਂਹ ਪੱਥਰ ਰੱਖਿਆ
👉ਪੰਜਾਬ ਵਿੱਚ 43000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ, ਜੇਕਰ ਕੋਈ ਸੜਕ ਖਰਾਬ ਹੋਈ ਤਾਂ ਮੁੜ ਨਵੀਂ ਬਣਾਉਣ ਦੀ ਜ਼ਿੰਮੇਵਾਰੀ ਨਿਰਮਾਣ ਏਜੰਸੀ ਦੀ ਤੈਅ ਕੀਤੀ ਗਈ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
Fazilka News:ਪੰਜਾਬ ਭਰ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਵਿਸ਼ਾਲ ਨੈੱਟਵਰਕ ਕਾਇਮ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿੱਚ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ ਅਤੇ 350 ਕਿਲੋਮੀਟਰ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰੀ ਦੀ ਆੜ ਵਿੱਚ ਬਣਦੀਆਂ ਘਟੀਆ-ਮਿਆਰ ਵਾਲੀਆਂ ਸੜਕਾਂ ਦੇ ਨਿਰਮਾਣ ਦਾ ਯੁੱਗ ਹੁਣ ਖਤਮ ਹੋ ਚੁੱਕਾ ਹੈ।ਅੱਜ ਦੇ ਸੜਕੀ ਪ੍ਰਾਜੈਕਟ ਨੂੰ ਪੰਜਾਬ ਭਰ ਵਿੱਚ ਬਣਾਏ ਜਾ ਰਹੇ 43,000 ਕਿਲੋਮੀਟਰ ਦੇ ਵਿਸ਼ਾਲ ਸੜਕੀ ਨੈੱਟਵਰਕ ਦਾ ਹਿੱਸਾ ਦੱਸਿਦਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਖ਼ਤ ਜਵਾਬਦੇਹੀ ਨਾਲ ਸੜਕਾਂ ਚੰਗੀਆਂ ਬਣਨਗੀਆਂ, ਜ਼ਮੀਨਦੋਜ਼ ਤਾਰਾਂ ਰਾਹੀਂ ਬਿਜਲੀ ਦੇ ਖੰਭੇ ਹਟਾਉਣ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਵੋਟਰ ਮੁੜ ਫਤਵਾ ਦੇ ਕੇ ਸਰਕਾਰ ਨੂੰ ਵਾਪਸ ਲਿਆਉਣਗੇ।ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ਸੂਬਾ ਸਰਕਾਰ ਨੇ ਰਵਾਇਤੀ ਪਾਰਟੀਆਂ ਦੇ 70 ਸਾਲਾਂ ਦੇ ਕਾਰਜਕਾਲ ਨਾਲੋਂ ਵੱਧ ਕੰਮ ਕੀਤਾ ਹੈ। ਸੂਬਾ ਸਰਕਾਰ ਤੇਜ਼ ਗਤੀ ਨਾਲ ਅੱਗੇ ਵਧ ਰਹੀ ਹੈ ਅਤੇ ਸਾਲ 2027 ਵਿੱਚ ਸੂਬਾ ਇਸ ਵਿਕਾਸ ਨੂੰ ਅਗਲੇ ਪੱਧਰ ‘ਤੇ ਲੈ ਜਾਵੇਗਾ। ਇਹ ਵਿਕਾਸ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕਈ ਲੋਕ-ਪੱਖੀ ਨੀਤੀਆਂ ਨਾਲ ਜੁੜਿਆ ਹੋਇਆ ਹੈ।”ਉਨ੍ਹਾਂ ਅੱਗੇ ਕਿਹਾ, “ਇਹ ਕੰਧ ‘ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਆਮ ਲੋਕਾਂ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਸਾਲ 2027 ਵਿੱਚ ਦੁਬਾਰਾ ਸਰਕਾਰ ਬਣਾਏਗੀ। ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਕਾਰਨ ਅਸੀਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ 100 ਤੋਂ ਵੱਧ ਸੀਟਾਂ ਜਿੱਤਾਂਗੇ।

ਇਹ ਵੀ ਪੜ੍ਹੋ  ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਲੋਕਾਂ ਦੁਆਰਾ ਦਿਖਾਇਆ ਗਿਆ ਭਾਰੀ ਸਮਰਥਨ ਇਸ ਤੱਥ ਦਾ ਪ੍ਰਮਾਣ ਹੈ ਕਿ ਲੋਕ ਰਵਾਇਤੀ ਪਾਰਟੀਆਂ ਨੂੰ ਮੁੜ ਸਬਕ ਸਿਖਾਉਣ ਦੀ ਉਡੀਕ ਕਰ ਰਹੇ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਦੋਂ ਕਿ ਵਿਰੋਧੀ ਧਿਰ ਸੱਤਾ ਵਿੱਚ ਹੁੰਦੀ ਹੋਈ ਕਾਰੋਬਾਰ ਵਿੱਚੋਂ ਹਿੱਸਾ ਮੰਗਦੀ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਇਹ ਆਗੂ ਨਸ਼ਿਆਂ ਅਤੇ ਅਪਰਾਧੀਆਂ ਦੀ ਸਰਪ੍ਰਸਤੀ ਕਰਕੇ ਸੂਬੇ ਨੂੰ ਬਰਬਾਦ ਕਰਨਾ ਚਾਹੁੰਦੇ ਹਨ ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬੇਦਖਲ ਕੀਤਾ ਸੀ। ਹੁਣ ਇਹ ਸਾਰੀਆਂ ਪੰਜਾਬ ਵਿਰੋਧੀ ਤਾਕਤਾਂ ਪੰਜਾਬ ਨੂੰ ਬਰਬਾਦ ਕਰਨ ਲਈ ਹੱਥ ਮਿਲਾ ਚੁੱਕੀਆਂ ਹਨ ਅਤੇ ਸਮਾਂ ਆ ਗਿਆ ਹੈ ਜਦੋਂ ਪੰਜਾਬੀਆਂ ਨੂੰ ਵੀ ਹੱਥ ਮਿਲਾ ਕੇ ਉਨ੍ਹਾਂ ਨੂੰ ਬਾਹਰ ਦਾ ਰਾਹ ਦਿਖਾਉਣਾ ਚਾਹੀਦਾ ਹੈ।”ਅਕਾਲੀ ਦਲ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ, “ਅਕਾਲੀ ਦਲ ਦੇ ਇਸ ਡਰਾਮੇ ਦਾ ਅਸਲੀ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ। 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਇਹ ਕਿਸ ਤੋਂ ਪੰਜਾਬ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਪੰਜਾਬੀਆਂ ਦੇ ਹਿਰਦਿਆਂ ਨੂੰ ਵਲੂੰਧਰਿਆ ਅਤੇ ਮਾਫੀਏ ਨੂੰ ਸਰਪ੍ਰਸਤੀ ਦਿੱਤੀ ਹੈ।” ਉਨ੍ਹਾਂ ਅੱਗੇ ਕਿਹਾ, “ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਸ਼ੱਕੀ ਕਿਰਾਦਰ ਤੋਂ ਚੰਗੀ ਤਰ੍ਹਾਂ ਜਾਣੂ ਹਨ ਜਿਸ ਕਾਰਨ ਉਨ੍ਹਾਂ ਦੀਆਂ ਨੌਟੰਕੀਆਂ ਹੁਣ ਨਹੀਂ ਚੱਲਣਗੀਆਂ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਇਨ੍ਹਾਂ ਆਗੂਆਂ ਨੇ ਸੂਬੇ ਵਿੱਚ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਅਤੇ ਨਸ਼ਾ ਤਸਕਰਾਂ ਨੂੰ ਦੀ ਪੁਸ਼ਤਪਨਾਹੀ ਕਰਕੇ ਨੌਜਵਾਨਾਂ ਦੀਆਂ ਨਸਾਂ ਵਿੱਚ ਨਸ਼ਾ ਭਰਿਆ। ਅਕਾਲੀ ਦਲ ਨੇ ਹਮੇਸ਼ਾ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਹੈ ਪਰ ਇਸ ਵਾਰ ਲੋਕ ਇਨ੍ਹਾਂ ਦੇ ਝਾਂਸੇ ਨਹੀਂ ਆਉਣਗੇ। ਅਕਾਲੀ ਲੀਡਰਸ਼ਿਪ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਵਾਈ ਮਹਿਲ ਉਸਾਰ ਰਹੀ ਹੈ, ਪਰ ਪੰਜਾਬੀ ਇਸ ’ਤੇ ਵਿਸ਼ਵਾਸ ਨਹੀਂ ਕਰਨਗੇ।”ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸੀ ਆਗੂ ਸੂਬੇ ਵਿੱਚ ਸੱਤਾ ਸੰਭਾਲਣ ਦੇ ਸੁਪਨੇ ਦੇਖ ਰਹੇ ਹਨ। ਕਾਂਗਰਸ ਪਾਰਟੀ ਆਪਸੀ ਕਾਟੋ-ਕਲੇਸ਼ ਕਾਰਨ ਮੂਧੇ ਮੂੰਹ ਡਿੱਗੇਗੀ। ਇਹ ਦੁੱਖ ਦੀ ਗੱਲ ਹੈ ਕਿ ਕਾਂਗਰਸ ਦੇ ਚੋਟੀ ਦੇ ਆਗੂ ਸੱਤਾ ਲਈ ਲੜ ਰਹੇ ਹਨ ਅਤੇ ਸੂਬੇ ਲਈ ਉਨ੍ਹਾਂ ਕੋਲ ਕੋਈ ਏਜੰਡਾ ਨਹੀਂ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਸੱਤਾ ਸੰਭਾਲ ਕੇ ਪੰਜਾਬ ਦੇ ਸਰਮਾਏ ਨੂੰ ਲੁੱਟਣਾ ਹੈ, ਪਰ ਉਨ੍ਹਾਂ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ।”

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਉਨ੍ਹਾਂ ਅੱਗੇ ਕਿਹਾ, “ਪਹਿਲਾਂ ਇਹ ਰਵਾਇਤੀ ਪਾਰਟੀਆਂ ਸੱਤਾ ਹਾਸਲ ਕਰਨ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ ਪਰ ਹੁਣ ਇਨ੍ਹਾਂ ਪਾਰਟੀਆਂ ਦੁਆਰਾ ਪੈਦਾ ਕੀਤੀ ਗਈ ਗੰਦਗੀ ਨੂੰ ਸਾਫ਼ ਕਰਨ ਲਈ ਝਾੜੂ ਮੌਜੂਦ ਹੈ।”ਇੱਕ ਵੱਡੀ ਭਲਾਈ ਯੋਜਨਾ ਦਾ ਐਲਾਨ ਕਰਦਿਆਂ, ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਮਿਲਣਗੇ ਅਤੇ ਇਹ ਪੈਸੇ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਯੋਗ ਹੋਣਗੀਆਂ। ਪੰਜਾਬ ਵਿੱਚ ਲਗਭਗ 97 ਫੀਸਦੀ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ 9,300 ਕਰੋੜ ਅਲਾਟ ਕੀਤੇ ਹਨ। ਇਸ ਦੀ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ।”ਇਸ ਯੋਜਨਾ ਦੀ ਆਲੋਚਨਾ ਦਾ ਜਵਾਬ ਦਿੰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕ ਇਸ ਯੋਜਨਾ ਦੀ ਸ਼ੁਰੂਆਤ ਨੂੰ ਲੈ ਕੇ ਸੂਬਾ ਸਰਕਾਰ ਦਾ ਮਜ਼ਾਕ ਉਡਾ ਰਹੇ ਹਨ ਜਾਂ ਬੇਬੁਨਿਆਦ ਸਵਾਲ ਉਠਾ ਰਹੇ ਹਨ, ਉਹ ਆਮ ਵਿਅਕਤੀ ਲਈ 1,000 ਰੁਪਏ ਦੀ ਕੀਮਤ ਨਹੀਂ ਜਾਣਦੇ। ਇਹ ਲੋਕ ਜੋ ਗੈਰ-ਕਾਨੂੰਨੀ ਢੰਗ ਨਾਲ ਕਮਾਏ ਪੈਸੇ ਨਾਲ ਇਕ ਵੇਲੇ ਦੇ ਭੋਜਨ ’ਤੇ 5,000 ਰੁਪਏ ਤੋਂ ਵੱਧ ਖਰਚ ਕਰਦੇ ਹਨ, ਉਹ ਇਸ ਯੋਜਨਾ ਦੀ ਕਦਰ ਨਹੀਂ ਕਰਦੇ ਪਰ ਇਹ ਉਨ੍ਹਾਂ ਲੋਕਾਂ ਲਈ ਵੱਡੀ ਵਿੱਤੀ ਸਹਾਇਤਾ ਹੈ ਜਿਨ੍ਹਾਂ ਨੂੰ ਤਿਉਹਾਰਾਂ ‘ਤੇ ਵੀ ਦਿਹਾੜੀਆਂ ਕਰਨੀਆਂ ਪੈਂਦੀਆਂ ਹਨ। ਇਨ੍ਹਾਂ ਅਮੀਰ ਨੇਤਾਵਾਂ ਦੀਆਂ ਪਤਨੀਆਂ ਨੂੰ 1,000 ਰੁਪਏ ਦੀ ਲੋੜ ਨਹੀਂ ਹੈ ਕਿਉਂਕਿ ਉਹ ਮੇਕਅੱਪ ‘ਤੇ ਵੱਧ ਖਰਚ ਕਰਦੀਆਂ ਹਨ।”ਬੁਨਿਆਦੀ ਢਾਂਚੇ ਬਾਰੇ ਉਨ੍ਹਾਂ ਕਿਹਾ, “ਆਪ ਸਰਕਾਰ ਨੇ ਸੂਬੇ ਭਰ ਵਿੱਚ ਸੰਪਰਕ ਸੜਕਾਂ ਦੀ ਮੁਰੰਮਤ ਲਈ ਇੱਕ ਵੱਡਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਸੂਬੇ ਵਿੱਚ ਕੁੱਲ 43000 ਕਿਲੋਮੀਟਰ ਸੰਪਰਕ ਸੜਕਾਂ ਹਨ ਅਤੇ ਸੂਬਾ ਸਰਕਾਰ ਨੇ ਇਨ੍ਹਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਪ੍ਰਾਜੈਕਟ ਸ਼ੁਰੂ ਕੀਤਾ ਹੈ। ਇਨ੍ਹਾਂ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਇਨ੍ਹਾਂ ਦਾ ਰੱਖ-ਰਖਾਵ ਵੀ ਕੀਤਾ ਜਾਵੇਗਾ।”ਖੇਤਰੀ ਵਿਕਾਸ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਹ ਵਿਕਾਸ ਮਿਲਣੀ ਇੱਕ ਵਿਸ਼ਾਲ ਰੈਲੀ ਵਿੱਚ ਬਦਲ ਗਈ ਹੈ।

ਇਹ ਵੀ ਪੜ੍ਹੋ  Punjab Police ਤੇ BSF ਨੇ ਮਿਲਕੇ ਨਸ਼ਾ ਤਸਕਰ ਗਿਰੋਹ ਕੀਤਾ ਕਾਬੂ, ਸਾਢੇ 10 ਕਿਲੋ ਹੈਰੋਇਨ ਤੇ 21 ਲੱਖ ਡਰੱਗ ਮਨੀ ਸਮੇਤ ਤਿੰਨ ਕਾਬੂ

ਪੰਜਾਬ ਨੇ ਪਿਛਲੇ ਚਾਰ ਸਾਲਾਂ ਵਿੱਚ ਵੱਡਾ ਬਦਲਾਅ ਦੇਖਿਆ ਹੈ ਕਿਉਂਕਿ ਨਹਿਰੀ ਪਾਣੀ ਹੁਣ ਉਨ੍ਹਾਂ ਖੇਤਰਾਂ ਵਿੱਚ ਪਹੁੰਚ ਗਿਆ ਹੈ ਜਿੱਥੇ ਪਿਛਲੇ 50-60 ਸਾਲਾਂ ਤੋਂ ਨਹੀਂ ਸੀ ਪਹੁੰਚ ਰਿਹਾ।” ਉਨ੍ਹਾਂ ਅੱਗੇ ਕਿਹਾ, “ਇਹ ਇੱਕ ਸਰਹੱਦੀ ਖੇਤਰ ਹੈ ਜਿੱਥੇ ਡਾਕਟਰ ਜਾਂ ਅਧਿਆਪਕ ਡਿਊਟੀ ਕਰਨ ਤੋਂ ਝਿਜਕਦੇ ਹਨ, ਜਿਸ ਕਾਰਨ ਸੂਬਾ ਸਰਕਾਰ ਨੇ ਉਨ੍ਹਾਂ ਲਈ ਸਰਹੱਦੀ ਖੇਤਰਾਂ ਵਿੱਚ ਘੱਟੋ-ਘੱਟ ਦੋ ਸਾਲ ਸੇਵਾ ਨਿਭਾਉਣਾ ਲਾਜ਼ਮੀ ਕਰ ਦਿੱਤਾ ਹੈ।”ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਅਧਿਆਪਕਾਂ ਅਤੇ ਡਾਕਟਰਾਂ ਨੂੰ ਇਸ ਸੇਵਾ ਬਦਲੇ ਤਰੱਕੀਆਂ ਲੈਣ ਦੌਰਾਨ ਵਾਧੂ ਭੱਤਾ ਅਤੇ ਵਾਧੂ ਅੰਕ ਮਿਲਣਗੇ। ਇਸ ਖੇਤਰ ਦੇ ਬੱਚੇ ਬਹੁਤ ਪ੍ਰਤਿਭਾਸ਼ਾਲੀ ਹਨ।” ਇੱਕ ਕਿੱਸਾ ਸਾਂਝਾ ਕਰਦਿਆਂ ਉਨ੍ਹਾਂ ਦੱਸਿਆ , “ਸਾਲ 2008-09 ਵਿੱਚ, ਮੈਂ ਦੋਨਾ ਨਾਨਕਾ ਪਿੰਡ ਗਿਆ ਜਿੱਥੇ ਇੱਕ ਕੁੜੀ ਨੇ 5ਵੀਂ ਜਮਾਤ ਵਿੱਚ ਪੰਜਾਬ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ। ਉਸਦਾ ਪਰਿਵਾਰ ਅਗਲੇਰੀ ਪੜ੍ਹਾਈ ਦਾ ਖਰਚਾ ਨਹੀਂ ਚੁੱਕ ਸਕਦਾ ਸੀ, ਇਸ ਲਈ ਮੈਂ ਖਰਚਾ ਚੁੱਕਣ ਦਾ ਪ੍ਰਬੰਧ ਕੀਤਾ ਅਤੇ ਉਸਨੂੰ ਬੜੂ ਸਾਹਿਬ ਅਕੈਡਮੀ ਵਿੱਚ ਦਾਖਲ ਕਰਵਾਇਆ। ਜਦੋਂ ਵੈਟਰਨਰੀ ਡਾਕਟਰ ਨਿਯੁਕਤ ਕੀਤੇ ਗਏ ਸਨ ਤਾਂ ਉਹ ਮਿਹਨਤੀ ਲੜਕੀ ਵੀ ਉਨ੍ਹਾਂ ਵਿੱਚੋਂ ਇੱਕ ਸੀ।”ਤਰੱਕੀ ਦੇ ਮੌਕੇ ਸਿਰਜਣ ’ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਬੱਚਿਆਂ ਵਿੱਚ ਕੋਈ ਘਾਟ ਨਹੀਂ ਹੈ, ਪਰ ਸਾਡੇ ਨੌਜਵਾਨਾਂ ਨੂੰ ਢੁਕਵੇਂ ਮੌਕਿਆਂ ਦੀ ਘਾਟ ਜ਼ਰੂਰ ਰਹੀ ਹੈ । ਇਸੇ ਲਈ ਸੂਬਾ ਸਰਕਾਰ ਹੁਣ ਇਹ ਮੌਕੇ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ, “ਪਹਿਲਾਂ ਸੁਖਬੀਰ ਬਾਦਲ ਵਰਗੇ ਆਗੂ ਇਸ ਖੇਤਰ ਦੇ ਨਾ ਸਿਰਫ਼ ਵਿਧਾਇਕ ਬਲਕਿ ਉਪ-ਮੁੱਖ ਮੰਤਰੀ ਤੱਕ ਰਹੇ ,ਪਰ ਸੁਹਿਰਦਤਾ ਨਾਲ ਕੋਈ ਕੰਮ ਨਹੀਂ ਕੀਤਾ ਗਿਆ। ਉਨ੍ਹਾਂ ਨੇ ਜਾਣਬੁੱਝ ਕੇ ਲੋਕਾਂ ਨੂੰ ਗਰੀਬ ਰੱਖਿਆ ਤਾਂ ਜੋ ਵੋਟਰ ਚੋਣਾਂ ਦੌਰਾਨ ਸਿਰਫ਼ ਛੋਟੀਆਂ-ਮੋਟੀਆਂ ਮੰਗਾਂ ਪੂਰੀ ਕਰਾਉਣ ਵਿੱਚ ਉਲਝੇ ਰਹਿਣ। ਉਨ੍ਹਾਂ ਨੇ ਇਸ ਖੇਤਰ ਨੂੰ ਸੂਬੇ ਦਾ ਅਖੀਰ ਤੇ ਪੈਂਦਾ ਇਲਾਕਾ ਸਮਝਿਆ, ਪਰ ਮੈਂ ਇਸਨੂੰ ‘ਫਰੰਟਲਾਈਨ’ ਮੰਨਦਾ ਹਾਂ।”ਪਿਛਲੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਇਲਾਕੇ ਵਿੱਚ ਛੋਟੇ ਦੁਕਾਨਦਾਰ, ਵਪਾਰੀ ਅਤੇ ਕਿਸਾਨ ਹਨ। ਲੋਕਾਂ ਨੇ ਪਹਿਲਾਂ ਰਵਾਇਤੀ ਪਾਰਟੀਆਂ ਨੂੰ ਵੱਡੇ ਪੱਧਰ ’ਤੇ ਵੋਟ ਦਿੱਤੀ ਸੀ, ਪਰ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਿਆ। ਇਨ੍ਹਾਂ ਆਗੂਆਂ ਨੇ ਸਰੋਤਾਂ ਨੂੰ ਨਿੱਜੀ ਮੁਫਾਦਾਂ ਲਈ ਵਰਤਿਆ ਅਤੇ ਅੱਜ ਵੀ ਉਨ੍ਹਾਂ ਕੋਲ ਕੋਈ ਏਜੰਡਾ ਨਹੀਂ ਹੈ, ਸਿਰਫ਼ ਸੱਤਾ ਦੀ ਭੁੱਖ ਹੈ।

ਇਹ ਵੀ ਪੜ੍ਹੋ  ਪ੍ਰਮੁੱਖ ਜ਼ਿਲ੍ਹਿਆਂ ਤੋਂ OTS ਸਕੀਮ ਤਹਿਤ 111.16 ਕਰੋੜ ਰੁਪਏ ਦੀ ਹੋਈ ਪ੍ਰਾਪਤੀ; ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ: ਹਰਪਾਲ ਸਿੰਘ ਚੀਮਾ

ਉਹ ਇੱਕ ਦੂਜੇ ਤੋਂ ਮੂਹਰੇ ਹੋ ਕੇ ਮੈਨੂੰ ਗਾਲ੍ਹਾਂ ਕੱਢਦੇ ਹਨ।”‘ਆਪ’ ਸਰਕਾਰੀ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਉਨ੍ਹਾਂ ਕਿਹਾ, “ਸੂਬਾ ਸਰਕਾਰ ਨੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ, ਰਿਸ਼ਵਤ ਤੋਂ ਬਗੈਰ 65000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਬਿਹਤਰ ਸੜਕਾਂ, ਟੋਲ ਪਲਾਜ਼ੇ ਬੰਦ ਕਰਨ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ ਅਤੇ ਬੁਨਿਆਦੀ ਢਾਂਚੇ ਵਿੱਚ ਨਿਰੰਤਰ ਵਿਕਾਸ ਕੀਤਾ ਜਾ ਰਿਹਾ ਹੈ। ਲੋਕਾਂ ਦੇ ਟੈਕਸ ਦਾ ਪੈਸਾ ਪੰਜਾਬ ਦਾ ਹੈ ਅਤੇ ਅਸੀਂ ਇਸਨੂੰ ਸਮਝਦਾਰੀ ਅਤੇ ਸਲੀਕੇ ਨਾਲ ਉਨ੍ਹਾਂ ਦੀ ਭਲਾਈ ’ਤੇ ਖਰਚ ਕਰ ਰਹੇ ਹਾਂ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਉਨ੍ਹਾਂ ਕੋਲ ਵਾਪਸ ਆ ਰਿਹਾ ਹੈ।”ਉਨ੍ਹਾਂ ਅੱਗੇ ਕਿਹਾ, “ਪਹਿਲਾਂ ਭ੍ਰਿਸ਼ਟਾਚਾਰ ਕਾਰਨ ਇਸ ਪੈਸੇ ਦੀ ਦੁਰਵਰਤੋਂ ਹੁੰਦੀ ਸੀ, ਪਰ ਹੁਣ ਅਸੀਂ ਲੋਕਾਂ ਅਤੇ ਰਾਜ ਦੀ ਭਲਾਈ ਲਈ ਇਨ੍ਹਾਂ ਚੋਰ-ਮੋਰੀਆਂ ਨੂੰ ਰੋਕਿਆ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਾਜ ਸਰਕਾਰ ਨੇ ਮਾਝਾ ਖੇਤਰ ਵਿੱਚ 22 ਕਿਲੋਮੀਟਰ ਲੰਬੀ ਸਰਹਾਲੀ ਨਹਿਰ ਦਾ ਪਤਾ ਲਾ ਲਿਆ ਹੈ ਜੋ ਕਿ ਜ਼ਮੀਨ ਹੇਠ ਦੱਬ ਗਈ ਸੀ। ਇਹ ਨਹਿਰ ਹੁਣ ਸੂਬਾ ਸਰਕਾਰ ਦੇ ਠੋਸ ਯਤਨਾਂ ਕਾਰਨ ਚਾਲੂ ਹੈ।”ਸਿੰਚਾਈ ਸੁਧਾਰਾਂ ਬਾਰੇ ਉਨ੍ਹਾਂ ਕਿਹਾ, ‘‘ਭਾਖੜਾ ਨਹਿਰ ਦੀ ਸਮਰੱਥਾ 9500 ਕਿਊਸਿਕ ਹੈ, ਪਰ ਅਸੀਂ ਆਪਣੇ ਯਤਨਾਂ ਨਾਲ 10000 ਕਿਊਸਿਕ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਅਤੇ ਇਸ ਮਤਲਬ ਇਹ ਹੈ ਕਿ ਸੂਬੇ ਨੇ ਇੱਕ ਇੰਚ ਜ਼ਮੀਨ ਐਕੁਆਇਰ ਕੀਤੇ ਬਿਨਾਂ ਹੀ ਇੱਕ ਨਵੀਂ ਭਾਖੜਾ ਨਹਿਰ ਬਣਾ ਛੱਡੀ ਹੈ।’’ ਉਨ੍ਹਾਂ ਅੱਗੇ ਕਿਹਾ, ‘‘ਦਹਾਕਿਆਂ ਤੋਂ ਕਿਸਾਨ ਫਿਰੋਜ਼ਪੁਰ ਅਤੇ ਸਰਹਿੰਦ ਨਹਿਰਾਂ ਤੋਂ ਰੋਟੇਸ਼ਨ ਵਿੱਚ ਪਾਣੀ ਲੈਂਦੇ ਆ ਰਹੇ ਸਨ, ਪਰ ਪਹਿਲੀ ਵਾਰ ਇਹ ਪ੍ਰਣਾਲੀ ਖਤਮ ਹੋਈ ਹੈ, ਜਿਸ ਨਾਲ ਵੱਡੀ ਰਾਹਤ ਮਿਲੀ ਹੈ।’‘ਧਰਤੀ ਹੇਠਲੇ ਪਾਣੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਧਰਤੀ ਹੇਠੋਂ ਪਾਣੀ ਕੱਢਣ ਦੀ ਦਰ 2022 ਵਿੱਚ 61.49 ਫੀਸਦੀ ਤੋਂ ਘਟ ਕੇ 2025 ਵਿੱਚ 31.6 ਫੀਸਦੀ ਹੋ ਗਈ ਹੈ। ਕਈ ਪਿੰਡਾਂ ਵਿੱਚ ਧਰਤੀ ਹੇਠਲਾ ਪਾਣੀ 4 ਮੀਟਰ ਤੱਕ ਰੀਚਾਰਜ ਹੋ ਗਿਆ ਹੈ, ਜੋ ਦਿਲ ਨੂੰ ਸੁਕੂਨ ਦੇਣ ਵਾਲੀ ਗੱਲ ਹੈ।’’ਭਵਿੱਖੀ ਸਰਗਰਮੀਆਂ ਬਾਰੇ ਉਨ੍ਹਾਂ ਕਿਹਾ, “ਇਹ ਸਭ ਇਮਾਨਦਾਰ ਸ਼ਾਸਨ ਦਾ ਨਤੀਜਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਾਡਾ ਟੀਚਾ ਪੰਜਾਬ ਭਰ ਵਿੱਚ ਜ਼ਮੀਨਦੋਜ਼ ਬਿਜਲੀ ਲਾਈਨਾਂ ਨੂੰ ਲਾਗੂ ਕਰਨਾ ਹੈ। ਇਸ ਨਾਲ ਖੇਤ ਸਾਫ਼ ਹੋਣਗੇ, ਹਾਦਸਿਆਂ ਨੂੰ ਰੋਕਿਆ ਜਾਵੇਗਾ ਅਤੇ ਬਿਹਤਰ ਸਪਲਾਈ ਯਕੀਨੀ ਬਣਾਈ ਜਾਵੇਗੀ। ਜੇਕਰ ਪਾਇਲਟ ਪ੍ਰੋਜੈਕਟ ਸਫਲ ਹੁੰਦਾ ਹੈ ਤਾਂ ਇਸਦਾ ਵਿਸਥਾਰ ਕੀਤਾ ਜਾਵੇਗਾ।”ਆਪਣੀ ਸਰਕਾਰ ਦੀ ਪਹੁੰਚ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕ ਕਹਿੰਦੇ ਸਨ ਕਿ ਕੁਝ ਨਹੀਂ ਬਦਲੇਗਾ, ਨਾ ਨੌਕਰੀਆਂ , ਨਾ ਸੜਕਾਂ , ਨਾ ਵਿਕਾਸ , ਪਰ ਅਸੀਂ ਉਨ੍ਹਾਂ ਨੂੰ ਗਲਤ ਸਾਬਤ ਕਰ ਦਿੱਤਾ ਹੈ।”ਇਸ ਮੌਕੇ ਕੈਬਨਿਟ ਮੰਤਰੀ, ਵਿਧਾਇਕ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

रादौर में मिनी सचिवालय बनने से आम नागरिकों को एक ही स्थान पर उपलब्ध होंगी विभिन्न सरकारी सेवाएं – कृषि मंत्री श्याम सिंह राणा

0

Haryana News: हरियाणा के कृषि एवं किसान कल्याण, मत्स्य व पशुपालन मंत्री श्री श्याम सिंह राणा ने आज उपमंडल रादौर में लगभग 40 करोड़ रुपये की लागत से बनने वाले मिनी सचिवालय भवन का विधिवत पूजा पाठ एवं नारियल तोड़कर आधारशिला रखते हुए कहा कि इससे क्षेत्र के विकास को नई दिशा मिलेगी।कैबिनेट मंत्री ने कहा कि मिनी सचिवालय के बनने से आम नागरिकों को विभिन्न सरकारी सेवाएं एक ही स्थान पर उपलब्ध होंगी, जिससे समय और संसाधनों की बचत होगी।उन्होंने बताया कि यह भवन आधुनिक सुविधाओं से सुसज्जित होगा और इसमें विभिन्न विभागों के कार्यालय एक ही परिसर में संचालित होंगे। हलके की जनता को प्रशासन से संबंधित अपने अधिकांश काम करवाने के लिए जिला के विभिन्न स्थानों पर जाने की आवश्यकता नहीं पड़ेगी, ऐसा होने से पैसे व समय दोनों की बचत होगी।

इसे भी पढ़ें  आतंकवाद और नक्सलवाद को जड़मूल से समाप्त करने के लिए सरकार प्रतिबद्ध – मुख्यमंत्री

कैबिनेट मंत्री ने बताया कि रादौर में बनने वाले मिनी सचिवालय में उपमंडल अधिकारी कार्यालय, तहसील कार्यालय और न्यायालय, ई-दिशा केन्द्र, खंड विकास एवं पंचायत अधिकारी कार्यालय, उपमंडल शिक्षा अधिकारी कार्यालय, ट्रेजरी कार्यालय, पोस्ट ऑफिस कार्यालय, सरकारी बैंक, डीएसपी कार्यालय, नगरपालिका कार्यालय, एसडीओ एग्रीकल्चर कार्यालय, चुनाव कार्यालय, पशुपालन कार्यालय, एक्साइज एंड टैक्सेशन कार्यालय, एआईपीआरओ कार्यालय, इंडस्ट्री कार्यालय, सूचना एवं प्रसारण आदि कार्यालय होंगे।
इसके उपरांत कैबिनेट मंत्री श्री मंत्री श्याम सिंह राणा ने अनाज मंडी रादौर में मार्किट कमेटी के सौजन्य से स्वयं सहायता समूह की महिलाओं द्वारा खोली गई अटल किसान मजदूर कैंटीन का रिबन काटकर विधिवत रूप से शुभारंभ किया। इस कैंटीन का संचालन स्वयं सहायता समूह की महिलाओं द्वारा किया जाएगा।

इसे भी पढ़ें  विकसित भारत 2047 के राष्ट्रीय संकल्प को साकार करने में हरियाणा निभा रहा अग्रणी भूमिका : श्री नायब सिंह सैनी

कैबिनेट मंत्री ने कहा कि हरियाणा के मुख्यमंत्री नायब सैनी की सोच है कि हर वर्ग के साथ-साथ किसान-मजदूर व जरूरतमंदों को किसी न किसी रूप में लाभ मिले। इसी कड़ी में मार्किट कमेटी के सहयोग से अनाज मंडी में आने वाले किसान, मजदूर व अन्य गरीब लोगों को बहुत कम पैसों में भोजन उपलब्ध करवाया जाएगा, ताकि अनाज मंडी में गांवों से आने वाले किसानों एवं मंडी में कार्य करने वाले मजदूरों व अन्य लोगों को आसानी से भरपूर मात्रा में भोजन दिया जा सके। उन्होंने बताया कि किसान, मजदूर व गरीब व्यक्तियों को 10 रुपये थाली के हिसाब से भोजन दिया जाएगा। इस कैंटीन में कोई भी किसान-मजदूर व अन्य व्यक्ति आकर भोजन ग्रहण कर सकता है।इस अवसर पर पूर्व विधायक श्री ईश्वर सिंह पलाका, मार्किट कमेटी के चेयरमैन श्री रूपिन्द्र सिंह मल्ली व अन्य गणमान्य उपस्थित रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

आतंकवाद और नक्सलवाद को जड़मूल से समाप्त करने के लिए सरकार प्रतिबद्ध – मुख्यमंत्री

0

👉देश की सुरक्षा केवल सैनिकों की जिम्मेदारी नहीं, बल्कि 140 करोड़ भारतीयों का सांझा दायित्व – मुख्यमंत्री
👉गुरुग्राम में शहीदी दिवस के अवसर पर शहीद जवानों के सम्मान में समारोह आयोजित
Haryana News:हरियाणा के मुख्यमंत्री नायब सिंह सैनी ने कहा कि पिछले 11 वर्षों में देश में प्रधानमंत्री श्री नरेन्द्र मोदी के नेतृत्व में सरकार आतंकवाद और नक्सलवाद को जड़मूल से समाप्त करने की दिशा में निरन्तर आगे बढ़ रही है। दंतेवाड़ा जैसी घटनाएं हमें यह याद दिलाती हैं कि यह लड़ाई अभी जारी है, लेकिन हमारे बहादूर जवान हर चुनौती का सामना करने के लिए सदैव तैयार हैं। हरियाणा वीरों की भूमि है, यहां के युवाओं में देश सेवा का जज्बा कूट कूट कर भरा हुआ है।मुख्यमंत्री रविवार को गुरुग्राम में होम डेवलपर्स एसोसिएशन द्वारा छत्तीसगढ़ के दंतेवाड़ा में सीआरपीएफ के शहीद जवानों के सम्मान में आयोजित शहीदी दिवस समारोह को संबोधित कर रहे थे। मुख्यमंत्री ने लेजरवली पार्क में शहीद भगत सिंह की प्रतिमा लगाने की घोषणा की। उन्होंने शहीद भगत सिंह, राजगुरु और सुखदेव के चित्र पर पुष्प अर्पित कर श्रद्धांजलि दी।इस अवसर पर हरियाणा के सैनिक एवं अर्द्ध सैनिक कल्याण, उद्योग, वन एवं पर्यावरण मंत्री राव नरबीर सिंह, गुरुग्राम विधायक मुकेश शर्मा, सोहना विधायक तेजपाल तंवर, मेयर राजरानी मल्होत्रा भी उपस्थित थे।

ਇਹ ਵੀ ਪੜ੍ਹੋ  विकसित भारत 2047 के राष्ट्रीय संकल्प को साकार करने में हरियाणा निभा रहा अग्रणी भूमिका : श्री नायब सिंह सैनी

मुख्यमंत्री ने सीआरपीएफ जवानों के कल्याण स्वरूप सीआरपीएफ के डीआईजी श्री परम् शिवम को 38.25 लाख रुपये की राशि का चैक प्रदान किया। गुरुग्राम होम डेवलपर्स द्वारा एकत्रित यह धनराशि सीआरपीएफ के शहीद जवानों के परिवारों के कल्याण में इस्तेमाल की जाएगी। कार्यक्रम में पहुँचने पर एसोसिएशन के प्रधान नरेंद्र यादव ने मुख्यमंत्री श्री नायब सिंह सैनी का स्वागत किया।मुख्यमंत्री श्री नायब सिंह सैनी ने छत्तीसगढ़ के दंतेवाड़ा में शहीद हुए जवानों को श्रद्धांजलि अर्पित करते हुए कहा कि सच्चा देशभक्त वही है, जो राष्ट्र के लिए सर्वस्व न्यौछावर कर दे। उन्होंने संगठन की सेवा के दौरान छत्तीसगढ़ से जुड़े अपने अनुभव सांझा करते हुए बताया कि वे दंतेवाड़ा की सामाजिक व भौगोलिक परिस्थितियों से वाकिफ हैं। प्रधानमंत्री श्री नरेन्द्र मोदी ने संकल्प लिया है कि वहां से आतंकवाद जड़ से खत्म करेंगे। उन्होंने आश्वस्त किया कि राज्य सरकार शहीदों के परिवारों के साथ मजबूती से खड़ी है तथा उनके बच्चों की शिक्षा, सुरक्षा और सम्मान सरकार की सर्वाेच्च प्राथमिकता है।

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਤੋਂ ਤੰਗ ਪੰਜਾਬ ਨੂੰ ਚਾਹੀਦਾ ਹੈ ਬਦਲਾਅ:ਮੁੱਖ ਮੰਤਰੀ ਨਾਇਬ ਸਿੰਘ ਸੈਣੀ

👉युवाओं का आह्वान्, कि वे शहीदों के जीवन आदर्शों से लें प्रेरणा
मुख्यमंत्री ने कहा कि “राष्ट्र प्रथम” का मंत्र आज देश की दिशा तय कर रहा है। प्रधानमंत्री श्री नरेन्द्र मोदी के नेतृत्व में पिछले 11 वर्षों में भारत अपनी सीमाओं की रक्षा के साथ-साथ आंतरिक सुरक्षा के क्षेत्र में भी मजबूत हुआ है। सुरक्षाबलों के मनोबल को बढ़ाने के लिए केंद्र व राज्य सरकार द्वारा कई योजनाएं संचालित की जा रही हैं, जिनका सैनिकों को पूरा लाभ मिल रहा है ।मुख्यमंत्री ने कहा कि यह कार्यक्रम उन वीरांगनाओं को समर्पित है, जिन्होंने अपने जीवन का सबसे बड़ा सहारा खो दिया, लेकिन फिर भी साहस के साथ आगे बढ़ रही हैं। शहीदों का बलिदान हमें सिखाता है कि जीवन का सर्वाेच्च उद्देश्य ही राष्ट्र सेवा है।उन्होंने कहा कि देश की सुरक्षा केवल सैनिकों की जिम्मेदारी नहीं, बल्कि 140 करोड़ भारतीयों का सांझा दायित्व है। हमें अपने-अपने क्षेत्र में ईमानदारी और समर्पण के साथ कार्य करते हुए राष्ट्रहित को सर्वाेपरि रखना चाहिए। यही शहीदों के प्रति सच्ची श्रद्धांजलि होगी।मुख्यमंत्री ने हरियाणा को वीरों की भूमि बताते हुए कहा कि प्रदेश का हर घर देशभक्ति की भावना से ओतप्रोत है, और देश की सेनाओं में हर दसवां जवान हरियाणा से है। आज भी अनगिनत युवा सैनिक व अर्धसैनिक बलों में सेवाएं दे रहे हैं।

ਇਹ ਵੀ ਪੜ੍ਹੋ  ਹਰਿਆਣਾ ਅਤੇ ਅਫਰੀਕਾ ਦੀ ਸਾਝੇਦਾਰੀ ਨਾਲ ਵਿਕਾਸ ਨੂੰ ਮਿਲੇਗੀ ਗਤੀ:ਮੁੱਖ ਮੰਤਰੀ ਨਾਇਬ ਸਿੰਘ ਸੈਣੀ

👉शहीदों के आश्रितों के कल्याण के लिए सजग राज्य सरकार
मुख्यमंत्री श्री नायब सिंह सैनी ने कहा कि सरकार ने प्रदेश में भूतपूर्व सैनिक व केन्द्रीय सशस्त्र पुलिस बल के कल्याण के लिए सैनिक व अर्द्धसैनिक कल्याण विभाग का गठन किया है।उन्होंने कहा कि पिछले 11 वर्षों में मौजूदा सरकार ने शहीदों के परिवारों को अनुकंपा आधार पर हर आश्रित को सरकारी नौकरी देने का काम किया है। अब तक 418 आश्रितों को अनुकम्पा के आधार पर नौकरी दी जा चुकी है। वहीं युद्ध व आई.ई.डी. ब्लास्ट के दौरान शहीद हुए सेना तथा केन्द्रीय सशस्त्र पुलिस बलों के जवानों की अनुग्रह राशि 50 लाख रुपये से बढ़ाकर एक करोड़ रुपये की गई है। द्वितीय विश्व युद्ध के भूतपूर्व सैनिकों तथा विधवाओं को 10 हजार रुपये मासिक की आर्थिक सहायता दी जा रही है।युद्ध व आतंकवाद तथा अन्य घटना के दौरान घायल हुए सैन्य कर्मियों व केन्द्रीय सशस्त्र पुलिस बल के जवानों के लिए अनुग्रह अनुदान दिव्यांगता के आधार पर क्रमशः 35 लाख रुपये, 25 लाख रुपये तथा 15 लाख रुपये किया गया है। कार्यक्रम के अंत में गुरुग्राम के विधायक श्री मुकेश शर्मा ने मुख्यमंत्री श्री नायब सिंह सैनी व अन्य मेहमानों का आभार व्यक्त किया।इस अवसर पर पूर्व एडीजीपी अनिल राव, भाजपा जिलाध्यक्ष सर्व प्रिय त्यागी, डीसी अजय कुमार, सीपी विकास अरोड़ा, निगमायुक्त प्रदीप दहिया सहित अन्य गणमान्य व्यक्ति उपस्थित थे।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

विकसित भारत 2047 के राष्ट्रीय संकल्प को साकार करने में हरियाणा निभा रहा अग्रणी भूमिका : श्री नायब सिंह सैनी

0

👉मुख्यमंत्री ने गुरुग्राम में विकसित बादशाहपुर महारैली तथा मुख्यमंत्री शहरी आवास योजना के आवास आबंटन समारोह को किया संबोधित
👉मुख्यमंत्री ने 2709 लाभार्थियों को सौंपीं उनके सपनों के घर की चाबियां
Haryana News: हरियाणा के मुख्यमंत्री श्री नायब सिंह सैनी ने कहा कि ‘विकसित भारत 2047’ के राष्ट्रीय संकल्प को साकार करने में हरियाणा अग्रणी भूमिका निभा रहा है। उन्होंने कहा कि प्रधानमंत्री श्री नरेन्द्र मोदी द्वारा प्रस्तुत यह विजन 140 करोड़ देशवासियों की आकांक्षाओं का प्रतिबिंब है, जिसे जमीन पर उतारने के लिए प्रदेश सरकार निरंतर कार्य कर रही है। मुख्यमंत्री ने कहा कि बादशाहपुर क्षेत्र इस विकास यात्रा का सशक्त उदाहरण बनकर उभरा है, जहां किए गए वादों को योजनाओं और कार्यों के माध्यम से सफलतापूर्वक साकार किया गया है।मुख्यमंत्री रविवार को गुरुग्राम के बादशाहपुर विधानसभा क्षेत्र के गांव काकरौला में आयोजित विकसित बादशाहपुर महारैली एवं मुख्यमंत्री शहरी आवास योजना के आवास आबंटन समारोह में बतौर मुख्य अतिथि संबोधित कर रहे थे। कार्यक्रम की अध्यक्षता हरियाणा के उद्योग एवं वाणिज्य मंत्री राव नरबीर सिंह ने की, जबकि हाउसिंग फॉर ऑल विभाग के समन्वय से यह आयोजन संपन्न हुआ। इस अवसर पर मुख्यमंत्री ने 2709 लाभार्थियों को उनके आवास की चाबियां सौंपी। मुख्यमंत्री के गुरुग्राम आगमन पर उद्योग एवं वाणिज्य मंत्री राव नरबीर सिंह ने उनका स्वागत किया।

👉बादशाहपुर बना विकास की नई पहचान: 11 वर्षों में ऐतिहासिक प्रगति, 15 हजार करोड़ के विकास कार्यों से बदली तस्वीर
मुख्यमंत्री श्री नायब सिंह सैनी ने कहा कि जो क्षेत्र कभी बुनियादी सुविधाओं के लिए तरसते थे, आज वही विकास की नई मिसाल बन चुके हैं। उन्होंने कहा कि यह बदलाव इस बात का प्रमाण है कि सरकार ने केवल वादे नहीं किए, बल्कि उन्हें पूरी प्रतिबद्धता के साथ धरातल पर उतारकर दिखाया है। उन्होंने कहा कि पिछले 11 वर्षों में सरकार ने राजनीति को सत्ता प्राप्ति का माध्यम नहीं, बल्कि जनसेवा का सशक्त साधन माना है। बादशाहपुर हलके के विकास को गति देने के लिए बीते साढ़े 11 वर्षों में कुल 81 सीएम अनाउंसमेंट की गईं, जिनमें से 60 पूरी हो चुकी हैं और 8 पर कार्य प्रगति पर है। उन्होंने बताया कि इस अवधि में बादशाहपुर क्षेत्र में 15,166 करोड़ रुपये की विकास परियोजनाएं लागू की गईं। इसके विपरीत, पूर्ववर्ती सरकार के 10 वर्षों के शासनकाल में यहां केवल 967 करोड़ रुपये ही खर्च किए गए थे। उन्होंने कहा कि यह अंतर वर्तमान सरकार की प्रतिबद्धता और विकास के प्रति स्पष्ट दृष्टिकोण को दर्शाता है।

ਇਹ ਵੀ ਪੜ੍ਹੋ  ਮੋਦੀ ਦੀ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਸਰਕਾਰ ਬਣਨ ‘ਤੇ ਹਰਿਆਣਾ ਦੀ ਤਰਜ਼ ‘ਤੇ ਲਾਗੂ ਹੋਣਗੀਆਂ ਭਲਾਈ ਸਕੀਮਾਂ: ਮੁੱਖ ਮੰਤਰੀ ਸੈਣੀ

👉तीसरे कार्यकाल में भी सर्वांगीण विकास और हर वर्ग के हितों की सुरक्षा पर सरकार का विशेष फोकस
मुख्यमंत्री श्री नायब सिंह सैनी ने कहा कि हरियाणा सरकार अपने तीसरे कार्यकाल में भी प्रदेश के सर्वांगीण विकास और प्रत्येक वर्ग के हितों की सुरक्षा के लिए निरंतर ठोस और प्रभावी कदम उठा रही है। उन्होंने कहा कि नवरात्रों के पावन अवसर पर गुरुग्राम में 2,709 गरीब परिवारों को उनके सपनों का घर सौंपना केवल एक कार्यक्रम नहीं, बल्कि सरकार की प्रतिबद्धता का सशक्त प्रतीक है। यह एक दिव्य संयोग भी है, जो सेवा और समर्पण की भावना को और अधिक दृढ़ करता है। मुख्यमंत्री ने कहा कि माता के नवरात्र शक्ति, ऊर्जा और समृद्धि के प्रतीक हैं, और इसी भावना के साथ हरियाणा सरकार हर जरूरतमंद परिवार को सम्मानजनक आवास उपलब्ध कराने के लिए संकल्पबद्ध है। उन्होंने कहा कि सरकार का लक्ष्य केवल योजनाएं बनाना नहीं, बल्कि उन्हें समयबद्ध तरीके से धरातल पर उतारकर लोगों के जीवन में सकारात्मक बदलाव लाना है।बजट 2026-27 के जनहितैषी प्रावधानों का उल्लेख करते हुए मुख्यमंत्री ने बताया कि प्रधानमंत्री आवास योजना (ग्रामीण) के तहत 23,154 नए मकानों का निर्माण किया जाएगा। इसके साथ ही मुख्यमंत्री शहरी आवास योजना के अंतर्गत प्रदेश के 16 शहरों में 30 वर्ग गज के 15,251 प्लॉट पात्र परिवारों को आवंटित किए जाएंगे, जिससे हजारों परिवारों का अपने घर का सपना साकार होगा।

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਤੋਂ ਤੰਗ ਪੰਜਾਬ ਨੂੰ ਚਾਹੀਦਾ ਹੈ ਬਦਲਾਅ:ਮੁੱਖ ਮੰਤਰੀ ਨਾਇਬ ਸਿੰਘ ਸੈਣੀ

👉हरियाणा बनेगा औद्योगिक क्रांति का अग्रणीदूत, गुरुग्राम निभाएगा विशेष भूमिका : राव नरबीर सिंह
हरियाणा के उद्योग एवं वाणिज्य मंत्री राव नरबीर सिंह ने कहा कि कृषि प्रधान प्रदेश हरियाणा वर्ष 2047 तक औद्योगिक क्रांति का अग्रदूत बनने की दिशा में तेजी से आगे बढ़ रहा है, जिसमें राष्ट्रीय राजधानी क्षेत्र—विशेषकर गुरुग्राम और मानेसर—अहम भूमिका निभाएंगे। उन्होंने कहा कि राज्य सरकार की दूरदर्शी नीतियों और निवेश-अनुकूल वातावरण के कारण हरियाणा उद्योग, व्यापार और रोजगार सृजन के क्षेत्र में लगातार नई ऊंचाइयों को छू रहा है।उन्होंने कहा कि बादशाहपुर विधानसभा क्षेत्र में भी चहुंमुखी और संतुलित विकास सुनिश्चित किया जा रहा है। वर्ष 2024 के बाद से नगर निगम गुरुग्राम द्वारा क्षेत्र में लगभग 236 करोड़ रुपये की लागत से विभिन्न विकास कार्य शुरू किए गए हैं, जिनमें सड़कों का सुदृढ़ीकरण, सीवरेज, जल निकासी तथा बुनियादी सुविधाओं के विस्तार से जुड़े प्रोजेक्ट शामिल हैं।राव नरबीर सिंह ने कहा कि राज्य सरकार ने औद्योगिक नीति में व्यापक और प्रभावी सुधार किए हैं, जिससे उद्योगों को प्रोत्साहन मिला है। अब आर्टिफिशियल इंटेलिजेंस (AI) और डिजिटल तकनीकों के माध्यम से उद्योगपतियों और व्यापारियों को अनावश्यक कागजी कार्यवाही से राहत मिलेगी तथा प्रक्रियाएं अधिक पारदर्शी और समयबद्ध बनेंगी।

👉उद्योग एवं वाणिज्य मंत्री राव नरबीर सिंह ने विकसित बादशाहपुर महारैली में कहा- ट्रिपल इंजन की सरकार में तेजी से होंगे विकास कार्य
कैबिनेट मंत्री राव नरबीर सिंह ने कहा कि बादशाहपुर विधानसभा क्षेत्र में ट्रिपल इंजन सरकार के प्रभावी समन्वय के चलते विकास कार्यों को अभूतपूर्व गति मिली है। उन्होंने कहा कि केंद्र, प्रदेश और स्थानीय निकायों के तालमेल से क्षेत्र में बुनियादी ढांचे, पर्यावरण संरक्षण और नागरिक सुविधाओं के विस्तार पर विशेष ध्यान दिया जा रहा है। उन्होंने कहा कि अरावली पर्वतमाला क्षेत्र में स्थित गांव खोह, कासन और सहरावन में लगभग 26 करोड़ रुपये की लागत से 200 एकड़ भूमि पर ‘नमो वन’ विकसित किया जा रहा है। यह परियोजना न केवल हरित क्षेत्र को बढ़ाएगी, बल्कि पर्यावरण संरक्षण, जैव विविधता संवर्धन और पर्यटन को भी बढ़ावा देगी। इसके साथ ही स्थानीय लोगों को बेहतर पर्यावरणीय सुविधाएं और रोजगार के अवसर भी प्राप्त होंगे।राव नरबीर सिंह ने कहा कि शहरी क्षेत्रों में हरियाली को बढ़ावा देने और जीवन गुणवत्ता में सुधार के उद्देश्य से इस बजट में पार्कों और ग्रीन बेल्ट के रखरखाव के लिए 100 करोड़ रुपये का प्रावधान किया गया है। इससे शहरों में स्वच्छ, सुंदर और पर्यावरण-अनुकूल वातावरण सुनिश्चित किया जाएगा। कैबिनेट मंत्री ने इस अवसर पर विकसित बादशाहपुर महारैली को भव्य और सफल बनाने में सहयोग देने वाले सभी नागरिकों, कार्यकर्ताओं और आयोजकों का आभार भी व्यक्त किया।

ਇਹ ਵੀ ਪੜ੍ਹੋ  ਹਰਿਆਣਾ ਅਤੇ ਅਫਰੀਕਾ ਦੀ ਸਾਝੇਦਾਰੀ ਨਾਲ ਵਿਕਾਸ ਨੂੰ ਮਿਲੇਗੀ ਗਤੀ:ਮੁੱਖ ਮੰਤਰੀ ਨਾਇਬ ਸਿੰਘ ਸੈਣੀ

👉बादशाहपुर के सतत विकास को मिलेगी नई गति, मुख्यमंत्री ने की अनेक महत्वपूर्ण घोषणाएं
मुख्यमंत्री श्री नायब सिंह सैनी ने उद्योग एवं वाणिज्य मंत्री एवं बादशाहपुर के विधायक राव नरबीर सिंह द्वारा प्रस्तुत मांग पत्र पर क्षेत्र के समग्र एवं सतत विकास के लिए कई महत्वपूर्ण घोषणाएं कीं। उन्होंने कहा कि इन योजनाओं से बादशाहपुर विधानसभा क्षेत्र को विकास के नए आयाम मिलेंगे।मुख्यमंत्री ने घोषणा की कि फारूखनगर–गुरुग्राम मार्ग को लगभग 365 करोड़ रुपये की लागत से फोर-लेन किया जाएगा, जिसमें चंदू बाईपास का निर्माण भी शामिल है। इसी प्रकार गांव बुढ़ेड़ा में लगभग 65 लाख रुपये की लागत से एक आधुनिक सामुदायिक केंद्र का निर्माण कराया जाएगा। न्यू गुरुग्राम के सेक्टरों में 24 मीटर चौड़ी सड़कों की मांग पर मुख्यमंत्री ने कहा कि जहां भी संभव होगा, सड़कों को 24 मीटर तक चौड़ा किया जाएगा।उन्होंने कहा कि गांव टिकली में महाग्राम योजना के तहत वाटर ट्रीटमेंट प्लांट स्थापित किया जाएगा, जिससे टिकली, हसनपुर, सकतपुर, गैरतपुर और अकलीमपुर गांवों में स्वच्छ पेयजल एवं सीवरेज की बेहतर व्यवस्था सुनिश्चित होगी। इसके अतिरिक्त न्यू गुरुग्राम के सेक्टरों में लगभग 88 करोड़ रुपये की लागत से बिछाई जा रही सीवरेज लाइन का कार्य शीघ्र पूरा किया जाएगा।मुख्यमंत्री ने यह भी घोषणा की कि न्यू गुरुग्राम के सेक्टर 90 से 95 में भूमि उपलब्ध होने पर श्मशान घाट का निर्माण कराया जाएगा। साथ ही गुरुग्राम, मानेसर और फर्रूखनगर में भूमि उपलब्धता के आधार पर फायर स्टेशन स्थापित किए जाएंगे।उन्होंने बताया कि हरियाणा स्टेट एग्रीकल्चर मार्केटिंग बोर्ड द्वारा 28.17 किलोमीटर लंबाई की 13 सड़कों तथा लोक निर्माण विभाग द्वारा 84.86 किलोमीटर लंबाई की 30 सड़कों का रखरखाव किया जाएगा। इसके अतिरिक्त 41.57 करोड़ रुपये की लागत से 21.3 किलोमीटर लंबाई की 11 सड़कों की विशेष मरम्मत कराई जाएगी। गांवों में खेतों तक जाने वाले रास्तों को भी पक्का किया जाएगा।

👉मुख्यमंत्री ने अंत में बादशाहपुर विधानसभा क्षेत्र के विकास कार्यों को और गति देने के लिए अतिरिक्त 5 करोड़ रुपये की राशि देने की घोषणा भी की।
इस अवसर पर मनमोहक सांस्कृतिक प्रस्तुतियों ने पूरे माहौल को उत्साह और ऊर्जा से भर दिया। देशभक्ति और हरियाणवी संस्कृति से ओत-प्रोत प्रस्तुतियों ने उपस्थित जनसमूह को मंत्रमुग्ध कर दिया इस अवसर पर सोहना के विधायक तेजपाल तंवर, गुरुग्राम के विधायक मुकेश शर्मा, हाउसिंग फॉर ऑल विभाग से आयुक्त एवं सचिव मोहम्मद शाइन, महानिदेशक जे.गणेशन, जीएमडीए के सीईओ पी.सी मीणा, टोंक से पूर्व सांसद सुखबीर सिंह जौनपुरिया, पटौदी के पूर्व विधायक सत्यप्रकाश जरावता, सहित अन्य गणमान्य उपस्थित रहे।

👉ऊँट और घोड़ों पर सवार होकर पहुंचे लोग, दिखा अनोखा उत्साह
विकसित बादशाहपुर महारैली में लोगों का उत्साह देखने लायक था। बड़ी संख्या में ग्रामीण पारंपरिक अंदाज में ऊँट और घोड़ों पर सवार होकर कार्यक्रम स्थल पर पहुंचे, जिसने रैली को खास रंग और सांस्कृतिक छटा प्रदान की।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1893537