WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
previous arrow
next arrow
Punjabi Khabarsaar
ਚੰਡੀਗੜ੍ਹ

1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ

punjabusernewssite
3 Viewsਚੰਡੀਗੜ੍ਹ, 23 ਸਤੰਬਰ:ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ਨੂੰ...
ਪੰਜਾਬ

Big News: ਪੰਜਾਬ ਨੂੰ ਮਿਲੇ ਪੰਜ ਹੋਰ ਨਵੇਂ ਕੈਬਨਿਟ ਮੰਤਰੀ, ਰਾਜਪਾਲ ਨੇ ਚੁਕਾਈ ਸਹੁੰ

punjabusernewssite
3 Viewsਚੰਡੀਗੜ੍ਹ, 23 ਸਤੰਬਰ: ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀਆਂ ਕਿਆਸਅਰਾਈਆਂ ਨੂੰ ਸੱਚ ਸਾਬਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਆਪਣੀ ਵਜ਼ਾਰਤ’ਚ...
ਚੰਡੀਗੜ੍ਹ

ਕਲੇਰ ਦੇ ਬਿਆਨ ’ਤੇ ’ਆਪ’ ਦਾ ਤਿੱਖਾ ਪ੍ਰਤੀਕਰਮ, ਕਿਹਾ-ਇੰਜਣ ਬਦਲਣ ਦੀ ਲੋੜ ਅਕਾਲੀ ਦਲ ਨੂੰ ਹੈ

punjabusernewssite
1 Viewsਸਾਡਾ ਡੱਬਾ ਅਤੇ ਇੰਜਣ ਦੋਵੇਂ ਬਿਲਕੁਲ ਠੀਕ ਹਨ, ਤਿੰਨ ਕਰੋੜ ਲੋਕਾਂ ਨੇ ਉਨ੍ਹਾਂ ਨੂੰ ਚੁਣਿਆ ਹੈ – ਨੀਲ ਗਰਗ ਚੰਡੀਗੜ੍ਹ, 23 ਸਤੰਬਰ: ਆਮ ਆਦਮੀ...
ਬਠਿੰਡਾ

ਸੂਬੇ ਦੀ ਅਮਨ-ਸ਼ਾਂਤੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਮੇਰੇ ਖਿਲਾਫ਼ ਕੂੜ ਪ੍ਰਚਾਰ ਕਰ ਰਹੀਆਂ-ਮੁੱਖ ਮੰਤਰੀ

punjabusernewssite
1 Viewsਗੁੰਮਰਾਹਕੁਨ ਅਤੇ ਬੇਬੁਨਿਆਦ ਪ੍ਰਚਾਰ ਲਈ ਵਿਰੋਧੀ ਧਿਰ ਦੀ ਸਖ਼ਤ ਅਲੋਚਨਾ ਚਾਉਕੇ (ਬਠਿੰਡਾ), 23 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ...
ਸਾਡੀ ਸਿਹਤ

ਮੁੱਖ ਮੰਤਰੀ ਵੱਲੋਂ ਸਿਹਤ ਖੇਤਰ ਵਿੱਚ ਵੱਡਾ ਉਪਰਾਲਾ, 30 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

punjabusernewssite
0 Viewsਸੂਬੇ ਵਿੱਚ ਕੁੱਲ 872 ਆਮ ਆਦਮੀ ਕਲੀਨਿਕ ਕਾਰਜਸ਼ੀਲ ਕਲੀਨਿਕਾਂ ਵਿੱਚ ਹੁਣ ਤੱਕ 2.07 ਕਰੋੜ ਮਰੀਜ਼ਾਂ ਦਾ ਮੁਫ਼ਤ ਇਲਾਜ ਹੋਇਆ ਚਾਉਕੇ (ਬਠਿੰਡਾ), 23 ਸਤੰਬਰ: ਲੋਕਾਂ...
ਪਟਿਆਲਾ

ਪਾਤੜਾਂ ਵਾਲਾ ਥਾਣੇਦਾਰ ਅਮਰੀਕ ਸਿੰਘ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

punjabusernewssite
3 Viewsਪਟਿਆਲਾ, 23 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ...
ਫ਼ਿਰੋਜ਼ਪੁਰ

ਜ਼ਿਲ੍ਹਾ ਪੱਧਰੀ ਕਲਾ-ਉਤਸਵ 2024-25 ਮੁਕਾਬਲੇ ਮਨੋਹਰ ਲਾਲ ਸੀ. ਸੈ. ਸਕੂਲ ਵਿਖੇ ਸ਼ਾਨੋ ਸ਼ੌਕਤ ਨਾਲ ਹੋਏ ਸ਼ੁਰੂ

punjabusernewssite
0 Views ਫਿਰੋਜ਼ਪੁਰ , 23 ਸਤੰਬਰ: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸ਼੍ਰੀਮਤੀ ਮੁਨੀਲਾ ਅਰੋੜਾ ਦੀ ਅਗਵਾਈ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ, ਵੋਕੇਸ਼ਨਲ ਕੋਆਰਡੀਨੇਟਰ ਲਖਵਿੰਦਰ ਸਿੰਘ...
ਕਿਸਾਨ ਤੇ ਮਜ਼ਦੂਰ ਮਸਲੇ

ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਡਿਪਟੀ ਰਜਿਸਟਰਾਰ ਨੂੰ ਦਿਤਾ ਮੰਗ ਪੱਤਰ

punjabusernewssite
4 Viewsਬਠਿੰਡਾ, 23 ਸਤੰਬਰ: ਭਾਰਤੀ ਕਿਸਾਨ ਯੂਨੀਅਨ ਡਕੋਂਦਾ ਦੇ ਬਲਾਕ ਪ੍ਰਧਾਨ ਬਠਿੰਡਾ ਬਲਦੇਵ ਸਿੰਘ ਬਲੂਆਣਾ ਦੀ ਅਗਵਾਈ ਵਿੱਚ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਇਕ ਮੰਗ...
ਸਿੱਖਿਆ

SSD WIT ਚ ਨਵੇਂ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ‘ਰੂਬਰੂ’ ਦਾ ਆਯੋਜਨ

punjabusernewssite
1 Viewsਬਠਿੰਡਾ, 23 ਸਤੰਬਰ: ਸਥਾਨਕ ਐੱਸ.ਐੱਸ.ਡੀ. ਵੂਮੈਨਜ਼ ਇੰਸਟੀਚਿਊਟ ਆਫ਼ ਟੈਕਨਾਲੋਜੀ ਵੱਲੋਂ ਨਵੇਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦਾ ਨਿੱਘਾ ਸੁਆਗਤ ਕਰਨ ਲਈ ਇੱਕ ਜੋਸ਼ੀਲੇ ਫਰੈਸ਼ਰ ਪਾਰਟੀ...
ਸਾਡੀ ਸਿਹਤ

ਸੀਐਚਸੀ ਗੋਨਿਆਣਾ ਵਿਖੇ ਸਥਾਪਿਤ ਹੋਇਆ ਡਾਇਲਸਿਸ ਯੁਨਿਟ

punjabusernewssite
5 Viewsਗੁਰਦੇ ਦੇ ਰੋਗੀਆਂ ਨੂੰ ਮਿਲੇਗੀ ਵੱਡੀ ਰਾਹਤ: ਡਾ: ਧੀਰਾ ਗੁਪਤਾ ਗੋਨਿਆਣਾ, 23 ਸਤੰਬਰ : ਪ੍ਰਧਾਨ ਮੰਤਰੀ ਰਾਸ਼ਟਰੀ ਡਾਇਲਸਿਸ ਪ੍ਰੋਗਰਾਮ ਦੇ ਤਹਿਤ ਸਥਾਨਕ ਸੀਐਚਸੀ ਵਿਖੇ...