ਏਮਜ਼ ਬਠਿੰਡਾ ਦੇ ਨਰਸਿੰਗ ਅਫ਼ਸਰਾਂ ਵਲੋਂ ਖ਼ੂਨਦਾਨ ਕੈਂਪ ਆਯੋਜਿਤ

Date:

spot_img

ਬਠਿੰਡਾ, 14 ਜਨਵਰੀ :ਏਮਜ਼ ਬਠਿੰਡਾ ਵਿਖੇ ਨਰਸਿੰਗ ਅਫਸਰਾਂ ਵੱਲੋਂ ਕਾਰਜਕਾਰੀ ਨਿਰਦੇਸ਼ਕ ਅਤੇ ਸੀ.ਈ.ਓ. ਪ੍ਰੋ. (ਡਾ.) ਡੀ.ਕੇ. ਸਿੰਘ ਦੀ ਅਗਵਾਈ ਹੇਠ ਇੱਕ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਮੈਡੀਕਲ ਸੁਪਰਡੈਂਟ ਪ੍ਰੋ: (ਡਾ.) ਰਾਜੀਵ ਗੁਪਤਾ, ਡਿਪਟੀ ਡਾਇਰੈਕਟਰ ਪ੍ਰਸ਼ਾਸਨ ਲੈਫਟੀਨੈਂਟ ਕਰਨਲ ਰਾਜੀਵ ਸੇਨ ਰਾਏ, ਪ੍ਰੋਫੈਸਰ ਡਾ. ਕਮਲੇਸ਼ ਕੁਮਾਰੀ ਸ਼ਰਮਾ ਅਤੇ ਨਰਸਿੰਗ ਕਾਲਜ ਤੋਂ ਫੈਕਲਟੀ ਹਾਜ਼ਰ ਸਨ।

ਦਿੱਲੀ ‘ਚ ਕੇਜਰੀਵਾਲ ਦੀ ਰਾਹੁਲ ਗਾਂਧੀ ਤੇ ਖੜਗੇ ਨਾਲ ਹੋਈ ਅਹਿਮ ਮੀਟਿੰਗ

ਪ੍ਰੋ: ਡਾ: ਅਖਿਲੇਸ਼ ਪਾਠਕ ਡੀਨ ਅਤੇ ਡਾ: ਸੀਰਤ ਇੰਚਾਰਜ ਬਲੱਡ ਬੈਂਕ ਨੇ ਦਾਨੀਆਂ ਨੂੰ ਉਹਨਾਂ ਦੇ ਨਿਰਸਵਾਰਥ ਮਾਨਵਤਾਵਾਦੀ ਯਤਨਾਂ ਲਈ ਸਨਮਾਨਿਤ ਕੀਤਾ। ਕੁੱਲ 100 ਦਾਨੀਆਂ ਨੇ ਰਜਿਸਟਰ ਕੀਤਾ ਅਤੇ 70 ਵਲੰਟੀਅਰਾਂ ਨੇ ਰੋਜ਼ਾਨਾ ਏਮਸ ਬਠਿੰਡਾ ਵਿਖੇ ਆਉਣ ਵਾਲੇ ਲੋੜਵੰਦ ਮਰੀਜ਼ਾਂ ਲਈ ਖੂਨਦਾਨ ਕੀਤਾ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਖੇਡਾਂ ਵਤਨ ਪੰਜਾਬ ਦੀਆਂ 2026:ਬਠਿੰਡਾ ਦੇ ਤਿੰਨ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਸਮਾਪਤ

👉ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ Bathinda...

Guru Kashi University ਵੱਲੋਂ ਆਤਮ-ਹੱਤਿਆ ਰੋਕਥਾਮ ਸੰਬੰਧੀ ਸੈਮੀਨਾਰ ਦਾ ਆਯੋਜਨ

Talwandi Sabo News: Guru Kashi University ਦੇ ਰੇਖੀ ਸੈਂਟਰ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਾਮ ਲਈ ਦੋ ਬੱਸਾਂ ਰਵਾਨਾ

👉ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਕੀਤਾ...

Punjab Congress ਦਾ ਇੰਚਾਰਜ਼ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪੁੱਜੇ ਸਚਿਨ ਪਾਇਲਟ ਦਾ ਭਰਵਾਂ ਸਵਾਗਤ

SAS Nagar News: ਪਿਛਲੇ ਦਿਨੀਂ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ...