ਸਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਵਿੱਚ ਸਹਿਯੋਗ ਕਰਨ ਵਾਲੇ ਖੂਨਦਾਨੀਆਂ ਨੂੰ ਕੀਤਾ ਸਨਮਾਨਿਤ

Date:

spot_img

ਬਠਿੰਡਾ, 30 ਦਸੰਬਰ: ਮਾਤਾ ਗੁਜਰੀ ਅਤੇ ਚਾਰ ਸਾਹਿਬਜਾਦਿਆਂ ਨੂੰ ਸਮਰਪਿਤ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ (ਰਜਿ.) ਬਠਿੰਡਾ ਵੱਲੋਂ 21 ਦਸੰਬਰ ਤੋਂ 28 ਦਸੰਬਰ ਤੱਕ ਸ਼ਹੀਦ ਮਨੀ ਸਿੰਘ ਸਿਵਲ ਹਸਪਤਾਲ ਬਲੱਡ ਬੈਂਕ ਬਠਿੰਡਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਸੁਸਾਇਟੀ ਦੇ 21 ਮੈਂਬਰਾਂ ਵੱਲੋਂ ਖੂਨਦਾਨ ਕਰਨ ਵਿੱਚ ਸਹਿਯੋਗ ਦਿੱਤਾ ਗਿਆ ਸੀ।

‘‘ਸ਼੍ਰੀ ਸ਼ਿਵ ਮਹਾਂਪੁਰਾਣ ਕਥਾ’’ : ਹੁਣ ਆਨਲਾਈਨ ਵੀ ਲੈ ਸਕਦੇ ਹੋ ਪਾਸ, ਬਾਰ ਕੋਡ ਅਤੇ ਵੈਬਸਾਈਟ ਜਾਰੀ

ਅੱਜ ਇਨਾਂ ਖੂਨਦਾਨੀਆਂ ਨੂੰ ਕੈਂਪ ਵਿੱਚ ਸਹਿਯੋਗ ਕਰਨ ਲਈ ਗੁਰਦੁਆਰਾ ਹਾਜੀ ਰਤਨ ਅਤੇ ਕਿਲਾ ਮੁਬਾਰਕ ਸਾਹਿਬ ਦੇ ਮਨੈਜਰ ਸੁਮੇਲ ਸਿੰਘ ਅਤੇ ਡਾ. ਸਤੀਸ਼ ਜਿੰਦਲ ਐਸ.ਐਮ.ਓ, ਡਾ. ਗੁੰਜਨ ਬਾਲਾ ਬਲੱਡ ਬੈਂਕ ਇੰਚਾਰਜ ਦੁਆਰਾ ਸਨਮਾਨ ਚਿੰਨ ਦੇਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸੁਸਾਇਟੀ ਪ੍ਰਧਾਨ ਅਵਤਾਰ ਸਿੰਘ ਗੋਗਾ, ਚੇਅਰਮੈਨ ਮਹਿੰਦਰ ਸਿੰਘ ਐਫ.ਸੀ.ਆਈ, ਜਨਰਲ ਸੈਕਟਰੀ ਗੁਰਮੀਤ ਸਿੰਘ ਗਾਹਲਾ, ਬਲੱਡ ਯੂਨਿਟ ਇੰਚਾਰਜ ਜਤਿੰਦਰ ਕੁਮਾਰ, ਮੈਂਬਰ ਦੀਪਇੰਦਰ ਸਿੰਘ, ਸੰਜੇ ਕੁਮਾਰ, ਓਮ ਪ੍ਰਕਾਸ਼, ਅਮਰਜੀਤ ਸਿੰਘ ਕਾਲੀ, ਰਜੇਸ਼ ਸ਼ਰਮਾਂ, ਚੰਦਰ, ਰਿਸ਼ਵ, ਰਵੀ ਕੁਮਾਰ, ਗੁਰਦੀਪ ਸਿੰਘ ਗੱਬੂ, ਹਰਪਾਲ ਸਿੰਘ ਹਾਜੀ ਰਤਨ, ਬਲਵਿੰਦਰ ਸਿੰਘ ਜੁਝਾਰ ਨਗਰ, ਮਹਿੰਦਰ ਪਾਲ ਪ੍ਰਧਾਨ ਆਦਿ ਮੌਜੂਦ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ-17 ਲੜਕਿਆਂ ਵਿੱਚ ਫਿਰੋਜ਼ਪੁਰ ਬਣਿਆ ਚੈਂਪੀਅਨ

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀਮਤੀ ਮਮਤਾ...

Punjab Police ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

👉ਉੱਚ ਜੋਖ਼ਮ ਵਾਲੇ ਖੇਤਰਾਂ ਵਿੱਚ ਕਾਰਵਾਈਯੋਗ ਦਖ਼ਲ ਦੀ ਸ਼ੁਰੂਆਤ...

Minister Harbhajan Singh ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

👉ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ ਸਮਾਂ ਸੀਮਾਂ ਤੈਅ...