spot_img
spot_img

Canada ‘ਚ ਸ਼ੱਕੀ ਹਾਲਾਤਾਂ ‘ਚ 21 ਸਾਲਾਂ ਨੌਜਵਾਨ ਦੀ ਲਾ*ਸ਼ ਮਿਲੀ

Date:

spot_img

Canada News: Canada ਦੇ ਵਿੱਚ ਚੰਗੇ ਭਵਿੱਖ ਦੀ ਆਸ ਲੈ ਕੇ ਗਏ ਇੱਕ 21 ਸਾਲਾਂ ਪੰਜਾਬੀ ਨੌਜਵਾਨ ਦੀ ਸ਼ੱਕੀ ਹਲਾਤਾਂ ਵਿੱਚ ਲਾਸ਼ ਬਰਾਮਦ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਿ੍ਰਤਕ ਨੌਜਵਾਨ ਦੀ ਪਹਿਚਾਣ ਜ਼ਿਲਾ ਫਿਰੋਜ਼ਪੁਰ ਦੇ ਪਿੰਡ ਧੀਰਾ ਪੱਤਰਾਂ ਦੇ ਜੋਬਨਪ੍ਰੀਤ ਸਿੰਘ ਵਜੋਂ ਹੋਈ ਹੈ।‌ਦਸਿਆ ਜਾ ਰਿਹਾ ਕਿ ਕਰੀਬ ਢਾਈ ਸਾਲ ਪਹਿਲਾਂ ਕੈਨੇਡਾ ਗਏ ਜੋਬਨਪ੍ਰੀਤ ਦੀ ਲਾਸ਼ ਉੱਥੋਂ ਦੇ ਇੱਕ ਸਵੀਮਿੰਗ ਪੂਲ ਵਿੱਚੋਂ ਮਿਲੀ ਹੈ। ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਇਹ ਕਤਲ ਦੀ ਘਟਨਾ ਹੈ ਜਾਂ ਫਿਰ ਕੁਝ ਹੋਰ। ਕੈਨੇਡਾ ਪੁਲਿਸ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਉਧਰ, ਆਪਣੇ ਜਵਾਨ ਪੁੱਤਰ ਦੀ ਮੌਤ ਦਾ ਪਤਾ ਲੱਗਦਿਆਂ ਹੀ ਪ੍ਰਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਵੱਲੋਂ ਜੋਬਨਪ੍ਰੀਤ ਦੀ ਲਾਸ਼ ਵਾਪਸ ਪੰਜਾਬ ਲਿਆਉਣ ਲਈ ਸਰਕਾਰਾਂ ਨੂੰ ਅਪੀਲ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਵੱਡੀ ਖ਼ਬਰ; ਅੱਜ ਪੰਜਾਬ ਬੰਦ ਦਾ ਸੱਦਾ, ਇਹ ਜ਼ਿਲੇ ਰਹਿਣਗੇ ਵੱਧ ਪ੍ਰਭਾਵਿਤ!

Punjab News: ਪਿਛਲੇ ਦਿਨੀਂ ਬਰਨਾਲਾ ਦੇ ਵਿੱਚ ਪੰਜਾਬ ਪੁਲਿਸ...

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

👉ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ...