ਹਫ਼ਤਾ ਪਹਿਲਾਂ ਲਾਪਤਾ ਹੋਏ Faridkot ਦੇ ਨੌਜਵਾਨ ਦੀ ਨਹਿਰ ਵਿਚੋਂ ਲਾਸ਼ ਮਿਲੀ

Date:

spot_img

Faridkot News: Faridkot ਜ਼ਿਲ੍ਹੇ ਨਾਲ ਸਬੰਧਤ ਇੱਕ ਨੌਜਵਾਨ ਦੀ ਲਾਸ਼ ਅਬੋਹਰ ਨੇੜਿਓ ਲੰਘਦੀ ਇੱਕ ਨਹਿਰ ਵਿਚੋਂ ਬਰਾਮਦ ਹੋਈ ਹੈ, ਜੋਕਿ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਚੱਲਿਆ ਆ ਰਿਹਾ ਸੀ। ਮ੍ਰਿਤਕ ਦੀ ਪਹਿਚਾਣ ਯੋਗੇਸ਼ ਸ਼ਰਮਾ ਵਾਸੀ ਸੁਲੱਖਣਵਾਲਾ ਦੇ ਤੌਰ ‘ਤੇ ਹੋਈ ਹੈ, ਜੋਕਿ ਦੋ ਭੈਣਾਂ ਦਾ ਇਕਲੌਤਾ ਭਰਾ ਸੀ।

ਇਹ ਵੀ ਪੜ੍ਹੋ Canada ‘ਚ Kapil Sharma ਦੇ ਕੈਫ਼ੇ ਨੇੜੇ ਮੁੜ ਗੋ/ਲੀ.ਬਾਰੀ; ਇਸ ਗਰੂੱਪ ਨੇ ਲਈ ਜਿੰਮੇਵਾਰੀ!

ਪਰਿਵਾਰਕ ਮੈਂਬਰਾਂ ਅਨੁਸਾਰ, ਉਸਦਾ ਇੱਕ ਕਾਲਜ ਪ੍ਰੋਫੈਸਰ ਨਾਲ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਉਸਨੇ 25 ਅਪ੍ਰੈਲ ਨੂੰ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ। ਸੂਚਨਾ ਮੁਤਾਬਕ ਅਬੋਹਰ ਨਜ਼ਦੀਕ ਕੰਧਵਾਲਾ ਰੋਡ ਦੇ ਨਾਲ ਲੰਘਦੀ ਨਹਿਰ ਵਿੱਚੋਂ ਪਿੰਡ ਤਾਮਕੋਟ ਦੇ ਨੇੜਿਓ ਇਹ ਲਾਸ਼ ਬਰਾਮਦ ਹੋਈ ਹੈ। ਸੂਚਨਾ ਮਿਲਣ ‘ਤੇ ਸਬੰਧਤ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ।ਦਸਿਆ ਜਾ ਰਿਹਾ ਕਿ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਉੱਪਰ ਪਰਚਾ ਦਰਜ਼ ਕਰ ਲਿਆ ਹੈ। ਜਿਸਤੋਂ ਬਾਅਦ ਲਾਸ਼ ਪ੍ਰਵਾਰ ਨੂੰ ਸੌਂਪ ਦਿੱਤੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini ਨੇ ਮੁਨੀਮਪੁਰ ਵਿੱਚ ਕਿਸਾਨਾਂ ਨੂੰ ਪ੍ਰਦਾਨ ਕੀਤੇ ਪੁਸ਼ਪ ਰਤਨ ਅਤੇ ਪੁਸ਼ਪ ਸਨਮਾਨ ਪੁਰਸਕਾਰ

👉ਫਲੋਰਿਕਲਚਰ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਮੁੱਖ ਮੰਤਰੀ ਨੇ...