Sangrur ‘ਚ ਨੌਜਵਾਨ ਲੜਕੀ ਦੀ ਲਾਸ਼ ਮਿਲੀ; ਪੁਲਿਸ ਨੂੰ ਖੁ*ਦ*ਕਸ਼ੀ ਦੀ ਸ਼ੰਕਾ

Date:

spot_img

Sangrur News: Sangrur ‘ਚ ਵੀਰਵਾਰ ਸਵੇਰੇ ਧੁਰੀ ਰੋਡ ‘ਤੇ ਇੱਕ ਨੌਜਵਾਨ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਲਹੂ-ਲੁਹਾਣ ਇਸ ਲਾਸ਼ ਦੀ ਪਹਿਚਾਣ ਹੋ ਗਈ ਹੈ। ਮ੍ਰਿਤਕ ਲੜਕੀ ਰਜਨੀ (24) ਸੰਗਰੂਰ ਦੇ ਵਿਚ ਆਪਣੀ ਭੈਣ ਤੇ ਜੀਜੇ ਨਾਲ ਰਹਿ ਰਹੀ ਸੀ। ਦਸਿਆ ਜਾ ਰਿਹਾ ਕਿ ਉਹ ਬੀਤੇ ਕੱਲ ਘਰੋਂ ਇੱਕ ਪ੍ਰਾਈਵੇਟ ਕੰਪਨੀ ਵਿਚ ਨੌਕਰੀ ਲਈ ਇੰਟਰਵਿਉ ਦੇਣ ਲਈ ਨਿਕਲੀ ਸੀ ਪ੍ਰੰਤੂ ਵਾਪਸ ਨਹੀਂ ਆਈ। ਇਸ ਦੌਰਾਨ ਅੱਜ ਸਵੇਰੇ ਉਸਦੀ ਧੂਰੀ ਰੋਡ ਪੁਲ ਦੇ ਕੋਲ ਸੜਕ ਉਪਰ ਲਾਸ਼ ਬਰਾਮਦ ਹੋਈ। ਘਟਨਾ ਦੀ ਜਾਣਕਾਰੀ ਮਿਲਣ ‘ਤੇ, ਸੰਗਰੂਰ ਪੁਲਿਸ ਆਪਣੀਆਂ ਟੀਮਾਂ ਨਾਲ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪਹਿਚਾਣ ਹੋਣ ‘ਤੇ ਉਸਦੀ ਭੈਣ ਅਤੇ ਜੀਜਾ ਵੀ ਮੌਕੇ ‘ਤੇ ਪਹੁੰਚੇ। ਕਿਹਾ ਜਾ ਰਿਹਾ ਕਿ ਲੜਕੀ ਬੇਰੁਜ਼ਗਾਰ ਸੀ ਜਿਸਦੇ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਫ਼ਿਲਹਾਲ ਪੁਲਿਸ ਵੱਲੋਂ ਮ੍ਰਿਤਕ ਦੀ ਭੈਣ ਤੇ ਜੀਜੇ ਦੇ ਬਿਆਨਾਂ ਦੇ ਆਧਾਰ ਉੱਪਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...