
Ludhiana News: ਲੁਧਿਆਣਾ ਦੇ ਦੋਰਾਹਾ ਇਲਾਕੇ ਵਿਚ ਇੱਕ ਖ਼ਾਲੀ ਪਏ ਪਲਾਟ ਦੇ ਵਿਚ ਬੀਤੀ ਦੇਰ ਰਾਤ ਇੱਕ ਬੰਬਨੁਮਾ ਵਸਤੂ ਮਿਲਣ ਨਾਲ ਦਹਿਸ਼ਤ ਦਾ ਮਾਹੌਲ ਹੈ। ਇਹ ਵਸਤੂ ਆਰਮੀ ਕੈਂਪ ਨਜਦੀਕ ਮਿਲੀ ਹੋਣ ਕਾਰਨ ਪੁਲਿਸ ਵੱਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲਿਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਬੰਬ ਨਹੀਂ ਹੈ ਪ੍ਰੰਤੂ ਕੋਈ ਤਿੱਖੀ ਵਸਤੂ ਹੈ, ਜਿਹੜੀ ਆਰਮੀ ਦੇ ਨਾਲ ਹੀ ਸਬੰਧਤ ਹੋ ਸਕਦੀ ਹੈ।
ਇਹ ਵੀ ਪੜ੍ਹੋ ਫ਼ਾਰਗੀ ਤੋਂ ਬਾਅਦ ਜਥੇਦਾਰ ਦਾ ਦਾਅਵਾ;‘‘ ਮੈਨੂੰ 2 ਦਸੰਬਰ ਤੋਂ ਹੀ ਇਸ ਕਾਰਵਾਈ ਦਾ ਅਹਿਸਾਸ ਸੀ’’
ਫ਼ਿਲਹਾਲ ਬੰਬ ਸੁਕੇਅਡ ਦੀਆਂ ਟੀਮਾਂ ਵੱਲੋਂ ਮੌਕੇ ’ਤੇ ਪੁੱਜ ਕੇ ਇਸ ਵਸਤੂ ਦੀ ਜਾਂਚ ਕੀਤੀ ਜਾ ਰਹੀ ਹੈ। ਗੌਰਤਲਬ ਹੈ ਕਿ ਬੀਤੇ ਕੱਲ ਹੀ ਪਟਿਆਲਾ ਦੇ ਇੱਕ ਖਾਲੀ ਇਲਾਕੇ ਵਿਚ ਕੁੱਝ ਰਾਕੇਟ ਨੁਮਾ ਵਸਤੂਆਂ ਮਿਲੀਆਂ ਸਨ, ਜਿਸਦੇ ਚੱਲਦੇ ਪੁਲਿਸ ਕੋਈ ਵੀ ਅਣਗਹਿਲੀ ਨਹੀਂ ਵਰਤ ਰਹੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।




