Breaking News; Bathinda Police ‘ਚ ਵੱਡਾ ਫੇਰਬਦਲ, Ins Rank ਤੋਂ ਲੈ ਕੇ ਸਿਪਾਹੀ ਤੱਕ 300 ਮੁਲਾਜ਼ਮਾਂ ਦੇ ਕੀਤੇ ਤਬਾਦਲੇ

Date:

spot_img

Bathinda News: Bathinda Police ‘ਚ ਮੰਗਲਵਾਰ ਨੂੰ ਵੱਡਾ ਫ਼ੇਰਬਦਲ ਕਰਦਿਆਂ ਐਸਐਸਪੀ ਡਾ ਜਯੋਤੀ ਯਾਦਵ ਬੈਂਸ ਨੇ ਇੰਸਪੈਕਟਰ ਰੈਂਕ ਤੋਂ ਲੈ ਕੇ ਸਿਪਾਹੀ ਤੱਕ 300 ਦੇ ਕਰੀਬ ਮੁਲਾਜਮਾਂ ਦੀਆਂ ਬਦਲੀਆਂ ਕੀਤੀਆਂ ਹਨ। ਪੰਜਾਬ ਪੁਲਿਸ ਰੂਲਜ਼ 2007 ਦੀ ਧਾਰਾ 32(6) ਤਹਿਤ ਗਠਿਤ ਪੁਲਿਸ ਸਥਾਪਨਾ ਬੋਰਡ ਦੀਆਂ ਸਿਫ਼ਾਰਿਸਾਂ ਦੇ ਆਧਾਰ ‘ਤੇ ਇਹ ਬਦਲੀਆਂ ਕੀਤੀਆਂ ਗਈਆਂ ਹਨ।

ਬਦਲੇ ਗਏ ਮੁਲਾਜਮਾਂ ਦੀ ਲਿਸਟ ਦੇਖਣ ਦੇ ਲਈ ਹੇਠਾਂ ਦਿੱਤੀ Bathinda Police Transfer PDF List ਉੱਪਰ ਕਲਿੱਕ ਕਰੋਂ।👇

👉 Bathinda Police Transfer List

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...