ਬਸਪਾ ਨੇ ਬਿੰਦਰ ਲਾਖਾ ਨੂੰ ਐਲਾਨਿਆਂ ਉਮੀਦਵਾਰ

Date:

spot_img

ਜਲੰਧਰ, 20 ਜੂਨ: ਜਲੰਧਰ ਪੱਛਮੀ ਹਲਕੇ ਦੀ ਉਪ ਚੋਣ ਦੇ ਲਈ ਬਹੁਜਨ ਸਮਾਜ ਪਾਰਟੀ ਵੀ ਚੋਣ ਮੈਦਾਨ ਵਿਚ ਨਿੱਤਰ ਆਈ ਹੈ। ਬਸਪਾ ਵੱਲੋਂ ਇਸ ਹਲਕੇ ਤੋਂ ਪਾਰਟੀ ਦੇ ਸੀਨੀਅਰ ਆਗੂ ਬਿੰਦਰ ਲਾਖ਼ਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਉਹ ਪਿਛਲੇ ਕਈ ਦਹਾਕਿਆਂ ਤੋਂ ਪਾਰਟੀ ਨਾਲ ਜੁੜੇ ਚੱਲੇ ਆ ਰਹੇ ਹਨ। ਉਨਾਂ ਦੀ ਉਮੀਦਵਾਰ ਦਾ ਐਲਾਨ ਵੀਰਵਾਰ ਨੂੰ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੱਲੋਂ ਪਾਰਟੀ ਆਗੂਆਂ ਦੀ ਹਾਜ਼ਰੀ ਵਿਚ ਕੀਤਾ ਗਿਆ।

ਜਲੰਧਰ ਉਪ ਚੋਣ:ਭਾਜਪਾ ਉਮੀਦਵਾਰ ਸ਼ੀਤਲ ਅੰਗਰਾਲ ਨੇ ਰੋਡ ਸੋਅ ਕੱਢ ਕੇ ਭਰੇ ਨਾਮਜਦਗੀ ਕਾਗਜ਼

ਅਹਿਮ ਗੱਲ ਹੈ ਕਿ ਲੰਮੇ ਸਮੇਂ ਬਾਅਦ ਬਸਪਾ ਪੰਜਾਬ ਵਿਚ ਕੋਈ ਜਿਮਨੀ ਚੋਣ ਲੜਣ ਜਾ ਰਹੀ ਹੈ। ਵੱਡੀ ਗੱਲ ਇਹ ਵੀ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਇਸ ਹਲਕੇ ਤੋਂ ਕੋਈ ਜਿਆਦਾ ਸਫ਼ਲਤਾ ਨਹੀਂ ਮਿਲੀ ਸੀ ਤੇ ਸਿਰਫ਼ 1958 ਵੋਟਾਂ ਹੀ ਹਾਸਲ ਹੋਈਆਂ ਸਨ।

 

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...