ਪੰਜਾਬ ਵਿਧਾਨ ਸਭਾ ’ਚ ਅੱਜ ਤੋਂ ਸ਼ੁਰੂ ਹੋਵੇਗੀ ਬਜ਼ਟ ਸੈਸ਼ਨ, ਰਾਜਪਾਲ ਕਰਨਗੇ ਸੰਬੋਧਨ

0
142
+1

Chandigarh News: ਪੰਜਾਬ ਵਿਧਾਨ ਸਭਾ ਦਾ ਬਜ਼ਟ ਸੈਸ਼ਨ ਅੱਜ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਦੀ ਸ਼ੁਰੂਆਤ ਸਵੇਰੇ 11 ਵਜੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਸ਼ੁਰੂ ਹੋਵੇਗੀ। ਜਦੋਂਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ ਹੋ ਰਹੀ ਹੈ, ਜਿਸਦੇ ਵਿਚ ਬਜ਼ਟ ’ਚ ਲਿਆਂਦੇ ਜਾਣ ਵਾਲੇ ਕੁੱਝ ਬਿੱਲਾਂ ਨੂੰ ਮੰਨਜੂਰੀ ਦੇਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਤੇਲ ਅਤੇ ਗੈਸ ਖੇਤਰ ਵਿੱਚ ਕੌਮੀ ਅਸਾਸਿਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

26 ਮਾਰਚ ਨੂੰ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਪਣਾ ਚੌਥਾ ਬਜ਼ਟ ਪੇਸ਼ ਕੀਤਾ ਜਾਵੇਗਾ। ਚਰਚਾ ਹੈ ਕਿ ਇਸ ਬਜ਼ਟ ਸੈਸ਼ਨ ਵਿਚ ਪੰਜਾਬ ਸਰਕਾਰ ਔਰਤਾਂ ਸਹਿਤ ਕੁੱਝ ਹੋਰਨਾਂ ਵਰਗਾਂ ਦੇ ਲਈ ਕੁੱਝ ਮਹੱਤਵਪੂਰਨ ਐਲਾਨ ਕਰ ਸਕਦੀ ਹੈ। ਉਂਝ ਵੀ ਵਿਰੋਧੀ ਧਿਰਾਂ ਦੇ ਤੇਵਰਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਰਣਨੀਤੀ ਤਿਆਰ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here