Bathinda News: ਜ਼ਿਲ੍ਹਾ ਬਠਿੰਡਾ ਦੇ ਪਰਸ ਰਾਮ ਨਗਰ ਕੋਲਡ ਰੋਡ ‘ਤੇ ਕਾਰ ਅਤੇ ਬੁਲੇਟ ਮੋਟਰਸਾਈਕਲ ਦੀ ਟੱਕਰ ਹੋ ਗਈ, ਜਿਸ ‘ਚ ਦੋਵੇਂ ਵਾਹਨ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ ਅਤੇ ਬੁਲਟ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ।ਸਹਾਰਾ ਹੈੱਡਕੁਆਰਟਰ ਵਿਖੇ ਹਾਦਸੇ ਦੀ ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਹਾਦਸੇ ਵਾਲੀ ਥਾਂ ‘ਤੇ ਪਹੁੰਚ ਗਈ।
ਇਹ ਵੀ ਪੜ੍ਹੋ ਵੱਡੀ ਖ਼ਬਰ; 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ SHO ਤੇ ASI ਗ੍ਰਿਫ਼ਤਾਰ
ਮੋਟਰਸਾਈਕਲ ਸਵਾਰ ਗੰਭੀਰ ਹਾਲਤ’ਚ ਜ਼ਖਮੀ ਪਿਆ ਸੀ।ਸਹਾਰਾ ਦੀ ਟੀਮ ਉਸ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ ਲੈ ਗਈ, ਜਿੱਥੇ ਡਿਊਟੀ ‘ਤੇ ਮੌਜੂਦ ਡਾਕਟਰ ਨੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਏਮਜ਼ ਹਸਪਤਾਲ ਲਈ ਰੈਫਰ ਕਰ ਦਿੱਤਾ।ਜ਼ਖ਼ਮੀ ਮੋਟਰਸਾਈਕਲ ਸਵਾਰ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਲੱਬੂ ਸਿੰਘ ਉਮਰ 28 ਵਾਸੀ ਲਾਲ ਸਿੰਘ ਬਸਤੀ ਵਜੋਂ ਹੋਈ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।