ਜੇਲ੍ਹ ਦੇ ਬਾਹਰ ਖੜੇ ਕਾਂਗਰਸੀ ਆਗੂ ’ਤੇ ਚੱਲੀਆਂ ਗੋ+ਲੀਆਂ, ਗੰਭੀਰ ਜਖ਼ਮੀ

Date:

spot_img

ਫ਼ਿਰੋਜਪੁਰ, 22 ਜੂਨ: ਸਥਾਨਕ ਕੇਂਦਰੀ ਜੇਲ੍ਹ ਦੇ ਬਾਹਰ ਖੜ੍ਹੇ ਇਲਾਕੇ ਦੇ ਉੱਘੇ ਆਗੂ ਲਲਿਤ ਕੁਮਾਰ ਉਪਰ ਅਗਿਆਤ ਵਿਅਕਤੀਆਂ ਵੱਲੋਂ ਫ਼ਾਈਰਿੰਗ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਪੁਲਿਸ ਵੱਲੋਂ ਪਰਚਾ ਦਰਜ਼ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮਕਾਨ ਦੀ ਛੱਤ ਡਿੱਗਣ ਕਾਰਨ ਪਿਊ ਦੀ ਮੌਤ, ਮਾਂ-ਧੀ ਗੰਭੀਰ ਜਖ਼ਮੀ

ਘਟਨਾ ਸਮੇਂ ਕੁੱਝ ਨੌਜਵਾਨ ਬੁਲੇਟ ਮੋਟਰਸਾਈਕਲ ’ਤੇ ਆਏ ਅਤੇ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ। ਇਹ ਵੀ ਪਤਾ ਚੱਲਿਆ ਹੈ ਕਿ ਉਕਤ ਕਾਂਗਰਸੀ ਆਗੂ ਵਿਰੁਧ ਵੀ ਪਹਿਲਾਂ ਕਈ ਪਰਚੇ ਦਰਜ਼ ਹਨ ਤੇ ਉਹ ਪਿਛਲੇ ਸਾਲ ਹੀ ਜੇਲ੍ਹ ਤੋਂ ਬਾਹਰ ਆਇਆ ਹੈ।

 

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...