Tuesday, February 3, 2026

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਗਣਤੰਤਰ ਦਿਵਸ ਮੌਕੇ ਬਠਿੰਡਾ ਵਿਖੇ ਕੌਮੀ ਝੰਡਾ ਲਹਿਰਾਇਆ

Date:

spot_img

ਬਠਿੰਡਾ,26 ਜਨਵਰੀ:ਪੰਜਾਬ ਦੇ ਮਾਲ ਤੇ ਮੁੜ ਵਸੇਬਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਬਠਿੰਡਾ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਤੋਂ ਸਲਾਮੀ ਵੀ ਲਈ। ਜ਼ਿਲਾ ਵਾਸੀਆਂ ਨੂੰ ਸੰਬੋਧਨ ਕਰਦਿਅਾਂ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ, ਖੁਸ਼ਹਾਲ, ਹੱਸਦਾ ਤੇ ਖੇਡਦਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਜਾਰੀ ਰੱਖਣ ਦਾ ਅਹਿਦ ਲਿਆ। ਇਸ ਮੌਕੇ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦਾ ਪਰਿਵਾਰਾਂ ਦਾ ਸਨਮਾਨ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...