ਬਠਿੰਡਾ, 29 ਜਨਵਰੀ : ਕੈਬਨਿਟ ਮੰਤਰੀ ਪੰਜਾਬ ਹਰਦੀਪ ਸਿੰਘ ਮੁੰਡੀਆਂ ਨੇ ਜ਼ਿਲ੍ਹਾ ਪੱਧਰੀ ਸਮਾਗਮ ਗਣਤੰਤਰ ਦਿਵਸ ਮੌਕੇ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਸਹਾਇਕ ਬਲਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਆਦਿ ਹਾਜ਼ਰ ਸਨ।ਕੈਬਨਿਟ ਮੰਤਰੀ ਹਰਦੀਪ ਸਿੰਘ ਮੰਡੀਆਂ ਵਲੋਂ ਇਹ ਸਨਮਾਨ ਸੀਨੀਅਰ ਸਹਾਇਕ ਬਲਵਿੰਦਰ ਸਿੰਘ ਨੂੰ ਵਿਭਾਗ ਵਿੱਚ ਵਧੀਆ ਸੇਵਾਵਾਂ ਮੁਹਈਆ ਕਰਵਾਉਣ ਦੇ ਮੱਦੇਨਜ਼ਰ ਦਿੱਤਾ ਗਿਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੀਨੀਅਰ ਸਹਾਇਕ ਬਲਵਿੰਦਰ ਸਿੰਘ ਨੂੰ ਕੀਤਾ ਸਨਮਾਨਿਤ"