spot_img
spot_img

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੀਐਮ ਯੋਗਸ਼ਾਲਾ ਦੇ ਯੋਗ ਟ੍ਰੇਨਰਾਂ ਨੂੰ ਕੀਤਾ ਸਨਮਾਨਿਤ

Date:

spot_img

ਬਠਿੰਡਾ, 28 ਜਨਵਰੀ : ਸਥਾਨਕ ਖੇਡ ਸਟੇਡੀਅਮ ’ਚ ਜ਼ਿਲ੍ਹਾ ਪੱਧਰੀ ਸਮਾਗਮ ਗਣਤੰਤਰ ਦਿਵਸ ਸਮਾਰੋਹ ਦੌਰਾਨ ਮੁੱਖ ਮੰਤਰੀ ਦੀ ਯੋਗਸ਼ਾਲਾ ਵੱਲੋਂ ਯੋਗ ਜਾਗਰੂਕਤਾ ਸਬੰਧੀ ਇੱਕ ਵਿਸ਼ੇਸ਼ ਝਾਕੀ ਕੱਢੀ ਗਈ। ਇਸ ਦੌਰਾਨ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮੰਤਰੀ ਯੋਗਸ਼ਾਲਾ ਵਿੱਚ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਯੋਗ ਟ੍ਰੇਨਰਾਂ ਹਰਸ਼ ਸ਼ਰਮਾ, ਕਿਰਨ, ਕੱਤਰ ਸਿੰਘ ਅਤੇ ਬਲਜੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਦੀ ਵੱਡੀ ਸਫ਼ਲਤਾ; ਗੁਮਟਾਲਾ ਪੁਲਿਸ ਚੌਕੀ ’ਤੇ ਹਮਲਾ ਕਰਨ ਵਾਲੇ ਕਾਬੂ

ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਯੋਗਸ਼ਾਲਾ ਦਾ ਸੰਚਾਲਨ ਕਰ ਰਹੇ ਕੋਆਰਡੀਨੇਟਰਾਂ ਅਤੇ ਟ੍ਰੇਨਰਾਂ ਨੂੰ ਮੁੱਖ ਮੰਤਰੀ ਯੋਗਸ਼ਾਲਾ ਵਿੱਚ ਬਿਹਤਰ ਕਾਰਗੁਜ਼ਾਰੀ ਦਿਖਾਉਣ ਅਤੇ ਇਸ ਨੂੰ ਸਫਲਤਾਪੂਰਵਕ ਚਲਾਉਣ ਲਈ ਵਧਾਈ ਵੀ ਦਿੱਤੀ। ਯੋਗ ਜਾਗਰੂਕਤਾ ਸਬੰਧੀ ਕੱਢੀ ਗਈ ਇਸ ਝਾਕੀ ਨੂੰ ਸਫ਼ਲ ਬਣਾਉਣ ਵਿੱਚ ਜ਼ਿਲ੍ਹਾ ਕੋਆਰਡੀਨੇਟਰ ਰਜਿੰਦਰ ਸਿੰਘ ਨੇ ਅਹਿਮ ਯੋਗਦਾਨ ਪਾਇਆ। ਇਸ ਦੌਰਾਨ ਹਰਪ੍ਰੀਤ ਕੌਰ ਅਤੇ ਕਰਤਾਰ ਸਿੰਘ ਆਦਿ ਹਾਜ਼ਰ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda ਦੇ ਰੇਲਵੇ ਸਟੇਸ਼ਨ ਨੂੰ ਬੰ*ਬ ਨਾਲ ਉੜਾਉਣ ਦੀ ਧਮ*ਕੀ; ਪੁਲਿਸ ਹੋਈ ਮੁਸਤੈਦ

Bathinda News: Bathinda ਦੇ ਰੇਲਵੇ ਸਟੇਸ਼ਨ ਨੂੰ ਬੰ*ਬ ਨਾਲ...

ਚਾਰ ਮੰਜ਼ਿਲਾਂ ਇਮਾਰਤ ਡਿੱਗੀ; 9 ਮੌਤਾਂ, 3 ਹੋਰ ਮਲਬੇ ‘ਚ ਦੱਬੇ, ਰਾਹਤ ਤੇ ਬਚਾਅ ਕਾਰਜ਼ ਜਾਰੀ

Maharashtra News: ਮਹਾਰਾਸ਼ਟਰ ਸੂਬੇ ਦੇ ਭਿਵੰਡੀ ਵਿੱਚ ਬੀਤੀ ਰਾਤ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼-ਨਿਕਾਲੇ ਦੀ ਲਟਕੀ ਤਲਵਾਰ; ਹਫ਼ਤੇ ਤੋਂ ਸੰਘਰਸ਼ ਜਾਰੀ

Canada News: Canada 'ਚ ਸੈਂਕੜੇ ਪੰਜਾਬੀ ਵਿਦਿਆਰਥੀਆਂ ਉੱਪਰ ਦੇਸ਼-ਨਿਕਾਲੇ...