ਸਪੀਕਰ ਸੰਧਵਾਂ ਤੇ ਮੰਤਰੀ ਗੋਇਲ ਵੱਲੋਂ ਨਹਿਰੀ ਪਟਵਾਰ ਯੂਨੀਅਨ ਦਾ ਕੈਲੰਡਰ ਰਿਲੀਜ਼

Date:

spot_img

ਚੰਡੀਗੜ੍ਹ, 18 ਜਨਵਰੀ: ਨਹਿਰੀ ਪਟਵਾਰ ਯੂਨੀਅਨ ਜਲ ਸਰੋਤ ਵਿਭਾਗ ਪੰਜਾਬ ਵੱਲੋਂ ਤਿਆਰ ਕਰਵਾਇਆ ਗਿਆ ਨਵੇਂ ਸਾਲ 2025 ਦਾ ਕੈਲੰਡਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਿਲੀਜ਼ ਕੀਤਾ ਗਿਆ। ਇਸ ਮੌਕੇ ਜੱਥੇਬੰਦੀ ਦੇ ਸੂਬਾ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ, ਸ੍ਰੀ ਸੰਤੋਸ਼ ਗਰਗ ਸਰਪ੍ਰਸਤ,ਸ੍ਰ ਕ੍ਰਿਪਾਲ ਸਿੰਘ ਪੰਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ, ਸ੍ਰ ਭੁਪਿੰਦਰ ਸਿੰਘ ਸਹੋਤਾ ਸੂਬਾ ਸੀਨੀਅਰ ਮੀਤ ਪ੍ਰਧਾਨ,

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਲਕ ਨਗਰ ’ਚ ‘ਆਪ’ ਉਮੀਦਵਾਰ ਜਰਨੈਲ ਸਿੰਘ ਲਈ ਕੀਤਾ ਚੋਣ ਪ੍ਰਚਾਰ, ਲੋਹੜੀ ਪ੍ਰੋਗਰਾਮ ’ਚ ਕੀਤੀ ਸ਼ਮੂਲੀਅਤ

ਸ੍ਰੀ ਸਨਮਤੀ ਕੁਮਾਰ ਪ੍ਰਧਾਨ ਬਿਸਤ ਦੁਆਬ ਨਹਿਰ, ਸ੍ਰੀ ਸਚਿਨ ਗੌਤਮ ਜਰਨਲ ਸਕੱਤਰ ਬਿਸਤ ਦੁਆਬ ਨਹਿਰ, ਸ੍ਰ ਕੁਲਦੀਪ ਸਿੰਘ ਸਰਾਂ ਪ੍ਰਧਾਨ ਬਠਿੰਡਾ ਡਵੀਜ਼ਨ, ਸ੍ਰ ਕੁਲਦੀਪ ਸਿੰਘ ਢਿੱਲੋਂ ਮੁੱਖ ਸਲਾਹਕਾਰ ਬਠਿੰਡਾ ਡਵੀਜ਼ਨ, ਸ੍ਰੀ ਕੁਲਦੀਪ ਕੁਮਾਰ ਮਸਤਾਨਾ ਚੇਅਰਮੈਨ ਬੀ ਐਮ ਐੱਲ ਸਰਕਲ ਪਟਿਆਲਾ ਅਤੇ ਸ੍ਰੀ ਰਾਜੀਵ ਅਵਸਥੀ ਪ੍ਰਧਾਨ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

ਭਰੂਣ ਜਾਂਚ ਕਰਨ ‘ਤੇ ਪੀਸੀਪੀਐਨਡੀਟੀ ਐਕਟ ਤਹਿਤ ਹੋਵੇਗੀ ਕਾਰਵਾਈ: ਡਾ ਧੀਰਾ ਗੁਪਤਾ

Health News: ਸਿਵਲ ਸਰਜਨ ਬਠਿੰਡਾ ਡਾਕਟਰ ਤਪਿੰਦਰਜੋਤ ਕੌਸ਼ਲ ਦੀਆਂ...

ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

👉2,500 ਤੋਂ ਵੱਧ ਸੈਲਾਨੀਆਂ ਨੇ 100 ਤੋਂ ਵੱਧ ਪੌਦੇ...

ਦਿੱਲੀ ਦੇ ਉਪ ਰਾਜਪਾਲ ਨੇ ਕੀਤੀ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

Chandigarh News:ਦਿੱਲੀ ਦੇ ਲੈਫਟੀਨੈਂਟ ਗਵਰਨਰ, ਸ਼੍ਰੀ ਤਰਨਜੀਤ ਸਿੰਘ ਸੰਧੂ...