Bathinda ‘ਚ ਕਚਿਹਰੀਆਂ ਦੇ ਬਾਹਰ ਕਾਰਾਂ ਨੂੰ ਲੱਗੀ ਅੱਗ, ਦੋ ਕਾਰਾਂ ਹੋਈਆਂ ਸੁਆਹ

Date:

spot_img

Bathinda News: Bathinda ਦੀਆਂ ਕਚਿਹਰੀਆਂ ਦੇ ਬਾਹਰ ਵੀਰਵਾਰ ਦੁਪਿਹਰ ਉਸ ਸਮੇਂ ਸਨਸਨੀ ਫ਼ੈਲ ਗਈ ਜਦ ਅਚਾਨਕ ਖੜੀਆਂ ਦੋ ਕਾਰਾਂ ਨੂੰ ਅੱਗ ਲੱਗ ਗਈ। ਇਸ ਅੱਗ ਕਾਰਨ ਜਿੱਥੇ ਇਹ ਕਾਰਾਂ ਸੜ ਕੇ ਸੁਆਹ ਹੋ ਗਈਆਂ, ਉਥੇ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਵੱਡੀ ਗੱਲ ਇਹ ਵੀ ਸੀ ਕਿ ਇੱਥੇ ਹੋਰ ਦਰਜ਼ਨਾਂ ਕਾਰਾਂ ਵੀ ਖੜੀਆਂ ਸਨ ਤੇ ਦੂਜੇ ਪਾਸੇ ਕੁੱਝ ਖੋਖੇ ਵੀ ਹਨ, ਜਿੰਨ੍ਹਾਂ ਤੱਕ ਅੱਗ ਨਹੀਂ ਪੁੱਜੀ ਅਤੇ ਬਚਾਅ ਰਿਹਾ। ਹਾਲਾਂਕਿ ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਪ੍ਰੰਤੂ ਮੁਢਲੀ ਜਾਂਚ ਮੁਤਾਬਕ ਇਹ ਅੱਗ ਇੱਥੇ ਨਜਦੀਕ ਹੀ ਲੱਗੇ ਹੋਏ ਕੂੜੇ ਦਾ ਢੇਰ ਤੋਂ ਵਧੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Haryana में प्रमुख बुनियादी ढांचा परियोजनाओं में तेजी

👉द्वारका एक्सप्रेसवे तक होगा गुरुग्राम मेट्रो परियोजना का विस्तार Haryana...

प्रदेशभर में आज दिखेगा सेवा का संकल्प, होंगे अनेक जन कल्याणकारी कार्यक्रम

👉मुख्यमंत्री ने सेवा संकल्प अभियान की तैयारियों की समीक्षा...

18 ਸਾਲਾਂ ਦਾ ਇੰਤਜ਼ਾਰ ਖਤਮ, ਹੁਣ ਆਦਰਸ਼ ਸੜਕਾਂ ’ਤੇ ਚੱਲਣਗੇ ਆਦਰਸ਼ ਨਗਰ ਵਾਸੀ

👉ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 1 ਵਿੱਚ...