ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ ‘ਚ ਹੋਇਆ ਖੁਲਾਸਾ: ਡੀਜੀਪੀ
ਧਮਾਕਾਖੇਜ਼ ਸਮੱਗਰੀ ਅਤੇ ਹਥਿਆਰਾਂ ਦਾ ਪ੍ਰਬੰਧ ਕਰਨ ਤੋਂ ਇਲਾਵਾ ਹੈਪੀ ਪਾਸੀਆਂ ਨੇ ਮੁਲਜ਼ਮਾਂ ਨੂੰ ਭਰਮਾਉਣ ਲਈ ਸ਼ੁਰੂ ਵਿੱਚ ਕੁਝ ਫੰਡ ਵੀ ਕਰਵਾਏ ਸਨ ਮੁਹੱਈਆ: ਡੀਜੀਪੀ ...