ਕਿਸਾਨ ਤੇ ਮਜ਼ਦੂਰ ਮਸਲੇਰਿਹਾਈਆਂ ਦਾ ਮਸਲਾ: ਤੀਜ਼ੇ ਦਿਨ ਵੀ ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਲਾਈਨ ‘ਤੇ ਧਰਨਾ ਜਾਰੀpunjabusernewssiteFriday, 19 April 2024, 10:12 by punjabusernewssiteFriday, 19 April 2024, 10:120117 ਸ਼ੰਭੂ, 19 ਅਪ੍ਰੈਲ: ਹਰਿਆਣਾ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਗ੍ਰਿਫਤਾਰ ਕੀਤੇ ਗਈ ਕਿਸਾਨਾਂ ਨੂੰ ਰਿਹਾਅ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ(ਗੈਰ ਰਾਜਨੀਤਕ) ਵੱਲੋਂ 17 ਅਪ੍ਰੈਲ ਤੋਂ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨਾਂ ’ਤੇ ਲਾਠੀਚਾਰਜ਼: ਜਥੇਬੰਦੀਆਂ ਨੇ ਐਸ.ਐਸ.ਪੀ ਕੋਲ ਜਤਾਇਆ ਰੋਸ਼punjabusernewssiteThursday, 18 April 2024, 20:25 by punjabusernewssiteThursday, 18 April 2024, 20:250171 ਬਠਿੰਡਾ, 18 ਅਪ੍ਰੈਲ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਮੋਗਾ ਜ਼ਿਲ੍ਹੇ ਵਿੱਚ ਭਾਜਪਾ ਆਗੂਆਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਲਾਠੀ ਚਾਰਜ ਕਰ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨੀ ਮੰਗਾਂ ਨੂੰ ਲੈ ਕੇ ਧਰਨਾ ਜਾਰੀ: ਬੀਬੀਆਂ ਨੇ ਸੰਭਾਲਿਆਂ ਮੌਰਚਾpunjabusernewssiteThursday, 18 April 2024, 20:23 by punjabusernewssiteThursday, 18 April 2024, 20:230115 ਬਠਿੰਡਾ, 18 ਅਪ੍ਰੈਲ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਚੱਲ ਰਹੇ ਮੋਰਚੇ ਵਿੱਚ ਅੱਜ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ ਵਾਸਤੇ ਪ੍ਰਸ਼ਾਸਨ ਨੇ ਵਿੱਢੀ ਮੁਹਿੰਮpunjabusernewssiteWednesday, 17 April 2024, 19:18 by punjabusernewssiteWednesday, 17 April 2024, 19:180248 ਬਠਿੰਡਾ, 17 ਅਪ੍ਰੈਲ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲਤੀਫ਼ ਅਹਿਮਦ ਦੀ ਪ੍ਰਧਾਨਗੀ ਹੇਠ ਹਾੜੀ 2024 ਦੌਰਾਨ ਕਣਕ ਦੇ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨਾਂ ਨੇ ਮੁੜ ਕੀਤਾ ਭਾਜਪਾ ਉਮੀਦਵਾਰ ਦਾ ਵਿਰੋਧ,ਪੁਲਿਸ ਨੇ ਕਿਸਾਨਾਂ ’ਤੇ ਕੀਤਾ ਲਾਠੀਚਾਰਜpunjabusernewssiteWednesday, 17 April 2024, 19:15Wednesday, 17 April 2024, 19:56 by punjabusernewssiteWednesday, 17 April 2024, 19:15Wednesday, 17 April 2024, 19:560328 ਬਠਿੰਡਾ, 17 ਅਪ੍ਰੈਲ : IAS ਦੀ ਨੌਕਰੀ ਤੋਂ ਅਸਤੀਫ਼ਾ ਦੇ ਕੇ ਭਾਜਪਾ ਦੀ ਉਮੀਦਵਾਰ ਬਣੀ ਪਰਮਪਾਲ ਕੌਰ ਮਲੂਕਾ ਦਾ ਵੀ ਕਿਸਾਨਾਂ ਵੱਲੋਂ ਬੁੱਧਵਾਰ ਨੂੰ ਮੁੜ...
ਕਿਸਾਨ ਤੇ ਮਜ਼ਦੂਰ ਮਸਲੇਗ੍ਰਿਫਤਾਰੀ ਸਾਥੀਆਂ ਦੀ ਰਿਹਾਈ ਨੂੰ ਲੈਣ ਕੇ ਕਿਸਾਨਾਂ ਵੱਲੋਂ ਰੇਲਵੇ ਟਰੈਕ ਜਾਮpunjabusernewssiteWednesday, 17 April 2024, 10:43Wednesday, 17 April 2024, 15:48 by punjabusernewssiteWednesday, 17 April 2024, 10:43Wednesday, 17 April 2024, 15:480226 ਸ਼ੰਭੂ, 17 ਅਪ੍ਰੈਲ: ਪਿਛਲੇ ਲੰਮੇ ਸਮੇਂ ਤੋਂ ਅਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨੇ ਬੁੱਧਵਾਰ ਨੂੰ ਹਰਿਆਣਾ ਸਰਕਾਰ ਦੇ ਰਵੱਈਏ ਵਿਰੁਧ ਬੁੱਧਵਾਰ...
ਕਿਸਾਨ ਤੇ ਮਜ਼ਦੂਰ ਮਸਲੇਭਾਜਪਾ ਤੋਂ ਬਾਅਦ ਹੁਣ ਕਿਸਾਨਾਂ ਦੇ ਵਿਰੋਧ ਦਾ ‘ਸੇਕ’ ਸੱਤਾਧਾਰੀ ਧਿਰ ਨੂੰ ਵੀ ਲੱਗਣਾ ਸ਼ੁਰੂpunjabusernewssiteWednesday, 17 April 2024, 9:44 by punjabusernewssiteWednesday, 17 April 2024, 9:440448 ਬਠਿੰਡਾ, 17 ਅਪ੍ਰੈਲ: ਖੇਤੀ ਪ੍ਰਧਾਨ ਸੂਬੇ ’ਚ ਕਿਸਾਨੀ ਮੰਗਾਂ ਨੂੰ ਲੈ ਕੇ ਦਹਾਕਿਆਂ ਤੋਂ ਚੱਲ ਰਹੇ ਕਿਸਾਨ ਸੰਘਰਸ਼ ਦਾ ਸੇਕ ਹੁਣ ਵੱਡੀਆਂ ਸਿਆਸੀ ਧਿਰਾਂ ਨੂੰ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨੀ ਮੰਗਾਂ ਸਬੰਧੀ ਕਿਸਾਨ ਆਗੂਆਂ ਦੀ ਜ਼ਿਲ੍ਹਾ ਪ੍ਰਸਾਸਨ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗpunjabusernewssiteTuesday, 16 April 2024, 21:17 by punjabusernewssiteTuesday, 16 April 2024, 21:170160 ਬਠਿੰਡਾ, 16 ਅਪ੍ਰੈਲ: ਪਿਛਲੀ 4 ਅਪ੍ਰੈਲ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੀ ਅਗਵਾਈ ਹੇਠ ਕਿਸਾਨੀਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਧਰਨੇ ’ਤੇ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨ ਆਗੂਆਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਕਿਸਾਨੀ ਮੰਗਾਂ ਸਬੰਧੀ ਦਿੱਤਾ ਮੰਗ ਪੱਤਰpunjabusernewssiteMonday, 15 April 2024, 18:41 by punjabusernewssiteMonday, 15 April 2024, 18:410202 ਬਠਿੰਡਾ ,15 ਅਪ੍ਰੈਲ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲਾ ਬਠਿੰਡਾ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ ਦੀ ਅਗਵਾਈ...
ਕਿਸਾਨ ਤੇ ਮਜ਼ਦੂਰ ਮਸਲੇਬਠਿੰਡਾ ‘ਚ ਭਾਜਪਾ ਉਮੀਦਵਾਰ ਦੀ ਆਮਦ ਦਾ ਪਤਾ ਲੱਗਦੇ ਹੀ ਕਿਸਾਨ ਨੇ ਕੀਤੀ ਨਾਅਰੇਬਾਜ਼ੀpunjabusernewssiteSaturday, 13 April 2024, 15:44 by punjabusernewssiteSaturday, 13 April 2024, 15:440749 ਬਠਿੰਡਾ,13 ਅਪ੍ਰੈਲ: ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਉਮੀਦਵਾਰਾਂ ਅਤੇ ਅਹੁਦੇਦਾਰਾਂ ਦੇ ਦਿੱਤੇ ਵਿਰੋਧ ਦੇ ਸੱਦੇ ਹੇਠ ਅੱਜ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਸੰਭਾਵੀ ਉਮੀਦਵਾਰ...