ਕਿਸਾਨ ਤੇ ਮਜ਼ਦੂਰ ਮਸਲੇਪਿੰਡ ਪੱਧਰ ’ਤੇ ਕੈਂਪ ਲਗਾ ਕੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾਵੇ ਜਾਗਰੂਕ : ਉਪ ਮੰਡਲ ਮੈਜਿਸਟਰੇਟpunjabusernewssiteTuesday, 5 September 2023, 18:58 by punjabusernewssiteTuesday, 5 September 2023, 18:58 30 Viewsਝੋਨੇ ਦੀ ਪਰਾਲੀ ਦੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਬੈਠਕ ਸੁਖਜਿੰਦਰ ਮਾਨ ਬਠਿੰਡਾ, 5 ਸਤੰਬਰ : ਉਪ ਮੰਡਲ ਮੈਜਿਸਟਰੇਟ ਬਠਿੰਡਾ ਸ਼੍ਰੀਮਤੀ ਇਨਾਯਤ ਦੀ ਅਗਵਾਈ ਹੇਠ...
ਕਿਸਾਨ ਤੇ ਮਜ਼ਦੂਰ ਮਸਲੇਨਰਮੇ ਦੀ ਫ਼ਸਲ ’ਤੇ ਗੁਲਾਬੀ ਸੁੰਡੀ ਹਮਲਾ, ਕਿਸਾਨ ਚਿੰਤਾਂ ਦੇ ਆਲਮ ’ਚ, 50 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਵੇ ਸਰਕਾਰ- ਰਾਮਾpunjabusernewssiteMonday, 4 September 2023, 20:31 by punjabusernewssiteMonday, 4 September 2023, 20:31 13 Viewsਬਠਿੰਡਾ, 4 ਸਤੰਬਰ: ਜ਼ਿਲ੍ਹੇ ਦੇ ਪਿੰਡ ਕਣਕਵਾਲ ਵਿਖੇ ਨਰਮੇ ਦੀ ਫ਼ਸਲ ’ਤੇ ਗੁਲਾਬੀ ਸੁੰਡੀ ਹਮਲਾ ਹੋਣ ਕਾਰਨ ਨਰਮੇ ਦੀ ਫ਼ਸਲ ਖ਼ਰਾਬ ਹੋਣੀ ਸ਼ੁਰੂ ਹੋ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨ ਮੋਰਚੇ ’ਚ ਸ਼ਾਮਲ ਜਥੇਬੰਦੀਆਂ ਨੇ ਬਠਿੰਡਾ ’ਚ ਨਸ਼ਾ ਵਿਰੋਧੀ ਕਨਵੈਨਸ਼ਨ ਕਰਵਾਈpunjabusernewssiteSunday, 3 September 2023, 21:24 by punjabusernewssiteSunday, 3 September 2023, 21:24 13 Viewsਸੁਖਜਿੰਦਰ ਮਾਨ ਬਠਿੰਡਾ, 3 ਸਤੰਬਰ: ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਜਥੇਬੰਦੀਆਂ ਵਲੋਂ ਅੱਜ ਸਥਾਨਕ ਟੀਚਰਜ਼ ਹੋਮ ਵਿਖੇ ਨਸ਼ਾ ਵਿਰੋਧੀ ਕਨਵੈਨਸ਼ਨ ਕਰਵਾਈ ਗਈ। ਮੋਰਚੇ ਦੇ...
ਕਿਸਾਨ ਤੇ ਮਜ਼ਦੂਰ ਮਸਲੇਉਗਰਾਹਾਂ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੁਆਰਾ ਹੜਤਾਲੀ ਮੁਲਾਜ਼ਮਾਂ ਉੱਤੇ ਐਸਮਾ ਲਾਗੂ ਕਰਨ ਦੀ ਕੀਤੀ ਨਿੰਦਾpunjabusernewssiteFriday, 1 September 2023, 11:18 by punjabusernewssiteFriday, 1 September 2023, 11:18 12 Viewsਪੰਜਾਬੀ ਖ਼ਬਰਸਾਰ ਬਿਉਰੋ ਚੰਡੀਗੜ੍ਹ, 31 ਅਗਸਤ: ਭਾਰਤੀ ਸੰਵਿਧਾਨ ਦੁਆਰਾ ਦਿੱਤੇ ਗਏ ਸ਼ਾਂਤਮਈ ਪ੍ਰਦਰਸ਼ਨ ਦੇ ਹੱਕ ਨੂੰ ਕੁਚਲਣ ਲਈ ਮਾਨ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਉੱਤੇ...
ਕਿਸਾਨ ਤੇ ਮਜ਼ਦੂਰ ਮਸਲੇਖੇਤਰੀ ਖੋਜ ਕੇਂਦਰ ਵਲੋਂ ਨਰਮੇ ਦੇ ਚੰਗੇ ਉਤਪਾਦਨ ਲਈ ਕਿਸਾਨ ਖੇਤ ਸਕੂਲ ਦਾ ਆਯੋਜਨpunjabusernewssiteTuesday, 29 August 2023, 16:23 by punjabusernewssiteTuesday, 29 August 2023, 16:23 16 Viewsਕੀਟਨਾਸ਼ਕ ਤੇ ਹੋਰ ਖੇਤੀ ਰਸਾਇਣਾਂ ਦੀ ਵਰਤੋਂ ਸੰਜਮ ਨਾਲ ਕਰਨ ਦੀ ਸਲਾਹ ਬਠਿੰਡਾ, 29 ਅਗਸਤ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਨਰਮਾ ਪੱਟੀ ਦੇ ਕਿਸਾਨਾਂ...
ਕਿਸਾਨ ਤੇ ਮਜ਼ਦੂਰ ਮਸਲੇਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਬੇਜ਼ਮੀਨੇ ਦਲਿਤਾਂ ਗਰੀਬਾਂ ਨੂੰ ਜ਼ਮੀਨ ਚੋ ਜ਼ਮੀਨ ਦਾ ਦਿਓ ਅੰਦੋਲਨ ਕੀਤਾ ਜਾਵੇਗਾ ਤੇਜ਼punjabusernewssiteMonday, 28 August 2023, 20:37 by punjabusernewssiteMonday, 28 August 2023, 20:37 11 Viewsਬਠਿੰਡਾ, 28 ਅਗਸਤ: ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਪੰਜਾਬ ਅੰਦਰ ਜ਼ਮੀਨ ਹੱਦਬੰਦੀ 17 ਏਕੜ ਕਾਨੂੰਨ ਤੋ ਵਾਧੂ ਬੇਜ਼ਮੀਨੇ ਦਲਿਤਾਂ, ਗਰੀਬਾਂ ਚ ਵੰਡਾਉਣ ਅਤੇ ਤੀਜੇ...
ਕਿਸਾਨ ਤੇ ਮਜ਼ਦੂਰ ਮਸਲੇਗੁਲਾਬੀ ਸੁੰਡੀ ਸਬੰਧੀ ਕਿਸਾਨ ਸਰਵੇਖਣ ਜ਼ਰੂਰ ਕਰਦੇ ਰਹਿਣ: ਖੇਤੀਬਾੜੀ ਵਿਭਾਗpunjabusernewssiteSunday, 27 August 2023, 18:54 by punjabusernewssiteSunday, 27 August 2023, 18:54 20 Viewsਬਠਿੰਡਾ,27 ਅਗਸਤ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ ਗੁਰਵਿੰਦਰ ਸਿੰਘ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜਿਲ੍ਹਾ ਸਿਖਲਾਈ ਅਫਸਰ ਗੁਰਦਾਸਪੁਰ ਡਾ. ਅਮਰੀਕ ਸਿੰਘ...
ਕਿਸਾਨ ਤੇ ਮਜ਼ਦੂਰ ਮਸਲੇਉੱਘੇ ਸੰਘਰਸ਼ੀ ਆਗੂ ਅਮਰਜੀਤ ਹਨੀ ਨੇ ਕਿਰਤੀ ਕਿਸਾਨ ਯੂਨੀਅਨ ਤੋਂ ਦਿੱਤਾ ਅਸਤੀਫ਼ਾpunjabusernewssiteWednesday, 23 August 2023, 17:19 by punjabusernewssiteWednesday, 23 August 2023, 17:19 26 Viewsਸੁਖਜਿੰਦਰ ਮਾਨ ਬਠਿੰਡਾ, 23 ਅਗਸਤ: ਪਿਛਲੇ ਕਈ ਦਹਾਕਿਆਂ ਤੋਂ ਕਿਸਾਨਾਂ ਤੇ ਮਜਦੂਰਾਂ ਲਈ ਅੱਗੇ ਹੋ ਕੇ ਸੰਘਰਸ਼ ਲੜਦੇ ਆ ਰਹੇ ਕਿਰਤੀ ਕਿਸਾਨ ਯੂਨੀਅਨ ਦੇ...
ਕਿਸਾਨ ਤੇ ਮਜ਼ਦੂਰ ਮਸਲੇਖੇਤੀਬਾੜੀ ਯੂਨੀਵਰਸਿਟੀ ਦੇ ਮਾਹਰਾਂ ਨੇ ਬਠਿੰਡਾ ਪੱਟੀ ’ਚ ਨਰਮੇ ਦੀ ਫ਼ਸਲ ਦਾ ਲਿਆ ਜਾਇਜ਼ਾpunjabusernewssiteWednesday, 23 August 2023, 16:37Wednesday, 23 August 2023, 16:49 by punjabusernewssiteWednesday, 23 August 2023, 16:37Wednesday, 23 August 2023, 16:49 20 Viewsਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਯੂਨੀਵਰਸਿਟੀ ਦੇ ਡਾਇਰੈਕਟਰ ਪਸਾਰ ਸਿੱਖਿਆ ਨੇ ਕੀਤੀ ਮੀਟਿੰਗ ਸੁਖਜਿੰਦਰ ਮਾਨ ਬਠਿੰਡਾ, 23 ਅਗਸਤ: ਪਿਛਲੇ ਕੁੱਝ ਦਿਨਾਂ ਤੋਂ ਨਰਮੇ ਦੀ ਫ਼ਸਲ...
ਕਿਸਾਨ ਤੇ ਮਜ਼ਦੂਰ ਮਸਲੇਗੁਲਾਬੀ ਸੁੰਡੀ ਦੇ ਹਮਲੇ ਦੀਆਂ ਰਿਪੋਰਟਾਂ ਮਿਲਣ ਉਪਰੰਤ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਨਰਮੇ ਦੇ ਖੇਤਾਂ ਦਾ ਕੀਤਾ ਗਿਆ ਦੌਰਾpunjabusernewssiteTuesday, 22 August 2023, 20:30 by punjabusernewssiteTuesday, 22 August 2023, 20:30 17 Viewsਬਠਿੰਡਾ, 22 ਅਗਸਤ : ਨਰਮਾਂ ਪੱਟੀ ਜਿਲਿਆਂ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੀਆਂ ਰਿਪੋਰਟਾਂ ਮਿਲਣ ਉਪਰੰਤ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ...