ਚੰਡੀਗੜ੍ਹ

ਜਲੰਧਰ ਦੇ ਸਾਬਕਾ SSP ਸਿਆਸਤ ‘ਚ ਕਰਨਗੇ ਐਂਟਰੀ!

ਚੰਡੀਗੜ੍ਹ: ਲੋਕ ਸਭਾ ਚੋਣਾ ਤੋਂ ਪਹਿਲਾ ਕਈ ਸਿਆਸੀ ਪਾਰਟੀਆਂ ਦੇ ਆਗੂ ਆਪਣੀਆਂ ਪਾਰਟੀਆਂ ਨੂੰ ਛੱਡ ਭਾਜਪਾ ਦਾ ਪਲ੍ਹਾਂ ਫੜ੍ਹ ਰਹੇ ਹਨ। ਹੁਣ ਇਸ ਵਿਚਾਲੇ...

ਕਾਂਗਰਸ ਵੱਲੋਂ ਪੰਜਾਬ ਲਈ ਦੂਜੀ ਲਿਸਟ ਜਾਰੀ, ਸਿਟਿੰਗ ਐਮਪੀ ਦੀ ਕੱਟੀ ਟਿਕਟ

ਨਵੀਂ ਦਿੱਲੀ, 22 ਅਪ੍ਰੈਲ: ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਲਈ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ...

ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਣ ਦੀ ਸਮਰੱਥਾ ਸਿਰਫ ਕਾਂਗਰਸ ਕੋਲ ਹੈ: ਬਾਜਵਾ

ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਦੇ ਲੋਕਾਂ ਨੂੰ ਪੰਜਾਬ ਕਾਂਗਰਸ ਦਾ ਹੱਥ ਮਜ਼ਬੂਤ ਕਰਨ ਦੀ ਅਪੀਲ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ...

ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਮਈ ਬਣਾਉਣ ਵਾਸਤੇ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ

ਚੰਡੀਗੜ੍ਹ, 22 ਅਪ੍ਰੈਲ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਦੂਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ...

ਅਕਾਲੀ ਦਲ ਨੇ ਕੀਤਾ ਉਮੀਦਵਾਰਾਂ ਦਾ ਐਲਾਨ, ਬਠਿੰਡਾ ਤੋਂ ਹਰਸਿਮਰਤ ਕੌਰ ਲੜਣਗੇ ਚੋਣ

ਚੰਡੀਗੜ੍ਹ, 22 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪਣੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ ਦੇ ਵਿੱਚ ਬਾਦਲਾਂ ਦਾ ਘਰ...

Popular

Subscribe

spot_imgspot_img