ਚੰਡੀਗੜ੍ਹ

ਕੌਮੀ ਵੋਟਰ ਦਿਵਸ: ਪੰਜਾਬ ਦੇ ਸੀਈਓ ਨੇ ਸੋਹਨਾ-ਮੋਹਨਾ ਅਤੇ ਪੰਜ ਹੋਰ ਨਵੇਂ ਵੋਟਰਾਂ ਨੂੰ ਸੌਂਪੇ ਵੋਟਰ ਸ਼ਨਾਖਤੀ ਕਾਰਡ

ਡਾ. ਰਾਜੂ ਨੇ ਡੀਈਓਜ਼ ਨਾਲ ਲੋਕਤੰਤਰੀ ਚੋਣ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੀ ਚੁੱਕੀ ਸਹੁੰ ਲਘੂ ਫਿਲਮ ਮੁਕਾਬਲੇ ਅਤੇ ਪੋਸਟਰ ਡਿਜ਼ਾਈਨ ਮੁਕਾਬਲੇ ਦੇ ਜੇਤੂਆਂ ਦਾ...

ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 77.76 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

ਸੁਖਜਿੰਦਰ ਮਾਨ ਚੰਡੀਗੜ੍ਹ, 24 ਜਨਵਰੀ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ...

ਚੰਨੀ ਦੇ ਰਿਸਤੇਦਾਰਾਂ ਨੇ ਜਦ ਐਨੇ ਕਰੋੜ ਕਮਾਏ ਤਾਂ ਖ਼ੁਦ ਚੰਨੀ ਨੇ ਕਿੰਨੇ ਕਮਾਏ ਹੋਣਗੇ: ਰਾਘਵ ਚੱਢਾ

-ਜਦ 111 ਦਿਨਾਂ ਵਿੱਚ ਐਨੀ ਸੰਪਤੀ ਬਣਾਈ, ਸੋਚੋ 5 ਸਾਲਾਂ ’ਚ ਕਿੰਨੇ ਬਣਾਉਂਦੇ? ਰਾਘਵ ਚੱਢਾ -ਚੰਨੀ ਦੇ ਰਿਸ਼ਤੇਦਾਰ ਦੇ ਘਰ ਤੋਂ ਮਿਲੇ ਕਰੋੜਾਂ ਰੁਪਏ 111...

ਧੂਰੀ ਤੋਂ ਚੋਣ ਲੜਨਗੇ ‘ਆਪ’ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ:ਭਗਵੰਤ ਮਾਨ

-ਮਾਨ ਦੀ ਉਮੀਦਵਾਰੀ ਦਾ 'ਆਪ' ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕੀਤਾ ਐਲਾਨ -ਭਗਵੰਤ ਮਾਨ ਰਿਕਾਰਡ ਤੋੜ ਵੋਟਾਂ ਨਾਲ ਜਿੱਤਣਗੇ ਅਤੇ 'ਆਪ' ਦੀ ਸਰਕਾਰ ਬਣਾਉਣਗੇ:...

ਸੱਤ ਸਾਲਾਂ ਬਾਅਦ ਵੀ ਕੋਈ ਜਾਂਚ ਕਮੇਟੀ, ਸੀਬੀਆਈ ਅਤੇ ਜਾਂਚ ਪੈਨਲ ਬੇਅਦਬੀ ਦੇ ਮਾਮਲੇ ਵਿੱਚ ਇਨਸਾਫ਼ ਨਹੀਂ ਦੇ ਪਾਇਆ: ਹਰਪਾਲ ਸਿੰਘ ਚੀਮਾ

-ਦੋਸ਼: ਜਿਵੇਂ ਹੀ ਜਾਂਚ ਸਹੀ ਰਸਤੇ 'ਤੇ ਆਉਂਦੀ ਹੈ, ਉਸ ਨੂੰ ਖ਼ਾਰਜ ਕਰ ਦਿੱਤਾ ਜਾਂਦਾ -ਸੰਗਤ ਨੂੰ ਇਨਸਾਫ਼ ਅਤੇ ਦੋਸ਼ੀਆਂ ਨੂੰ ਸਜ਼ਾ ਦੇਣਾ 'ਆਪ' ਸਰਕਾਰ...

Popular

Subscribe

spot_imgspot_img