ਜਲੰਧਰਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ 165 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤpunjabusernewssiteSaturday, 2 March 2024, 19:29Saturday, 2 March 2024, 19:30 by punjabusernewssiteSaturday, 2 March 2024, 19:29Saturday, 2 March 2024, 19:30 ਜਲੰਧਰ, 2 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ 165 ਹੋਰ ਆਮ ਆਦਮੀ...
ਜਲੰਧਰਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ-ਮੁੱਖ ਮੰਤਰੀpunjabusernewssiteWednesday, 28 February 2024, 19:02 by punjabusernewssiteWednesday, 28 February 2024, 19:02 ਐਸ.ਐਚ.ਓਜ਼ ਲਈ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਵਿਖਾਈ ਫਿਲੌਰ (ਜਲੰਧਰ), 28 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ...
ਜਲੰਧਰਭਗਵੰਤ ਮਾਨ ਵੱਲੋਂ 2-3 ਦਿਨਾਂ ‘ਚ ਪੰਜਾਬ ਦੇ ਕੁੱਝ ਵੱਡੇ ਸਿਆਸੀ ਆਗੂਆਂ ਦੇ ਪਰਦੇਫ਼ਾਸ ਕਰਨ ਦਾ ਐਲਾਨpunjabusernewssiteWednesday, 28 February 2024, 18:57 by punjabusernewssiteWednesday, 28 February 2024, 18:57 ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 283 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਦਿੱਤਾ ਤੋਹਫ਼ਾ ਨਕੋਦਰ (ਜਲੰਧਰ), 28 ਫਰਵਰੀ: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ...
ਜਲੰਧਰਤਹਿਸੀਲਦਾਰ ਦੇ ਨਾਮ ’ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰpunjabusernewssiteMonday, 19 February 2024, 18:33 by punjabusernewssiteMonday, 19 February 2024, 18:33 ਜਲੰਧਰ, 19 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ ਵਾਸੀ ਖਲਵਾੜਾ ਕਾਲੋਨੀ...
ਜਲੰਧਰਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰpunjabusernewssiteSaturday, 17 February 2024, 20:45 by punjabusernewssiteSaturday, 17 February 2024, 20:45 ਜਲੰਧਰ, 17 ਫਰਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ...
ਜਲੰਧਰਪਾਸਪੋਰਟ ਘੋਟਾਲਾ: ਜਲੰਧਰ ਦੇ ਖੇਤਰੀ ਪਾਸਪੋਰਟ ਦਫ਼ਤਰ ਦੇ ਤਿੰਨ ਅਧਿਕਾਰੀ ਸੀਬੀਆਈ ਵੱਲੋਂ ਗ੍ਰਿਫਤਾਰpunjabusernewssiteFriday, 16 February 2024, 20:02Friday, 16 February 2024, 20:24 by punjabusernewssiteFriday, 16 February 2024, 20:02Friday, 16 February 2024, 20:24 ਜਲੰਧਰ, 16 ਫਰਵਰੀ: ਕਥਿਤ ਪਾਸਪੋਰਟ ਘੋਟਾਲੇ ਵਿਚ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਸੀਬੀਆਈ ਨੇ ਸਥਾਨਕ ਖੇਤਰੀ ਪਾਸਪੋਰਟ ਅਧਿਕਾਰੀ ਸਹਿਤ ਤਿੰਨ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ...
ਜਲੰਧਰMLA ਸ਼ੀਤਲ ਅੰਗੁਰਾਲ ਨੂੰ ਅਦਾਲਤ ਨੇ 6 ਸਾਲ ਪੁਰਾਣੇ ਮਾਮਲੇ ‘ਚ ਕੀਤਾ ਬਰੀpunjabusernewssiteWednesday, 7 February 2024, 14:10 by punjabusernewssiteWednesday, 7 February 2024, 14:10 ਜਲੰਧਰ: ਜਲੰਧਰ ਤੋਂ ‘ਆਪ’ ਪਾਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਛੇ ਸਾਲ ਪੁਰਾਣੇ ਮਾਮਲੇ ਵਿਚ ਅਦਾਲਤ ਨੇ ਵਿਧਾਇਕ ਸਮੇਤ...
ਜਲੰਧਰDSP ਬਣਦੇ ਹੀ ਹਾਕੀ ਖਿਡਾਰੀ ਤੇ ਦਰਜ ਹੋਇਆ ਪਰਚਾpunjabusernewssiteTuesday, 6 February 2024, 16:01 by punjabusernewssiteTuesday, 6 February 2024, 16:01 ਜਲੰਧਰ: ਸੀ.ਐਮ ਭਗਵੰਤ ਮਾਨ ਵੱਲੋਂ ਬੀਤੀ 4 ਫਰਵਰੀ ਨੂੰ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪੇ ਸੀ। ਇਨ੍ਹਾਂ ਖਿਡਾਰੀਆਂ ‘ਚ...
ਜਲੰਧਰਸੜਕ ਸੁਰੱਖਿਆ ਫੋਰਸ ਦੇ 144 ਅਤਿ-ਆਧੁਨਿਕ ਵਾਹਨ ਸੂਬੇ ਦੀਆਂ 5500 ਕਿਲੋਮੀਟਰ ਸੜਕਾਂ ਦੀ ਕਰਨਗੇ ਨਿਗਰਾਨੀpunjabusernewssiteSaturday, 27 January 2024, 18:19Thursday, 22 August 2024, 22:15 by punjabusernewssiteSaturday, 27 January 2024, 18:19Thursday, 22 August 2024, 22:15 ਜਲੰਧਰ, 27 ਜਨਵਰੀ (ਅਸ਼ੀਸ਼ ਮਿੱਤਲ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ...
ਜਲੰਧਰਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਮਨੁੱਖੀ ਜਾਨਾਂ ਬਚਾਉਣ ਲਈ ਸੂਬੇ ਵਿੱਚ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤpunjabusernewssiteSaturday, 27 January 2024, 18:16 by punjabusernewssiteSaturday, 27 January 2024, 18:16 ਪੀ.ਏ.ਪੀ. ਦੇ ਮੈਦਾਨ ਤੋਂ ਮੁੱਖ ਮੰਤਰੀ ਨੇ ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਜਲੰਧਰ, 27 ਜਨਵਰੀ : ਸੂਬੇ ਵਿੱਚ ਸੜਕ ਹਾਦਸੇ ਘਟਾ ਕੇ...