Punjabi Khabarsaar

Category : ਜਲੰਧਰ

ਜਲੰਧਰ

ਜਲੰਧਰ ’ਚ ‘ਆਪ’ ਦੇ ਉਮੀਦਵਾਰਾਂ ਨਾਲ ਕੇਜਰੀਵਾਲ ਨੇ ਕੀਤੀ ਬੈਠਕ

punjabusernewssite
ਵਿਕਾਸ ਦੇ ਏਜੰਡੇ ’ਤੇ ਚੋਣਾ ਜਿੱਤੇਗੀ ਆਮ ਆਦਮੀ ਪਾਰਟੀ: ਅਰਵਿੰਦ ਕੇਜਰੀਵਾਲ  ਸੁਖਜਿੰਦਰ ਮਾਨ ਜਲੰਧਰ, 15 ਦਸੰਬਰ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ...
ਜਲੰਧਰ

‘ਆਪ’ ਦੀ ਸਰਕਾਰ ਬਣਨ ’ਤੇ ਜਲੰਧਰ ’ਚ ਬਣਾਵਾਂਗੇ ਦੇਸ਼ ਦੀ ਸਭ ਤੋਂ ਵੱਡੀ ‘ਸਪੋਰਟਸ ਯੂਨੀਵਰਸਿਟੀ’ ਅਤੇ ‘ਅੰਤਰ ਰਾਸ਼ਟਰੀ ਹਵਾਈ ਅੱਡਾ’ : ਅਰਵਿੰਦ ਕੇਜਰੀਵਾਲ

punjabusernewssite
-ਕੇਜਰੀਵਾਲ ਦੀ ਅਗਵਾਈ ਵਿੱਚ ਤਿਰੰਗੇ ਦੇ ਰੰਗ ’ਚ ਰੰਗਿਆ ਗਿਆ ਜਲੰਧਰ -ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਸੁਫਨਿਆਂ ਦਾ ਭਾਰਤ ਬਣਾਉਣ ਲਈ ਅਸੀਂ ‘ਸਿੱਖਿਆ’...
ਜਲੰਧਰ

ਬਸਪਾ ਵਲੋਂ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ

punjabusernewssite
ਸੁਖਜਿੰਦਰ ਮਾਨ ਜਲੰਧਰ,12 ਦਸੰਬਰ: ਆਗਾਮੀ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਨਾਲ ਮਿਲਕੇ ਚੋਣ ਲੜਣ ਜਾ ਰਹੀ ਬਹੁਜਨ ਸਮਾਜ ਪਾਰਟੀ ਨੇ ਅੱਜ ਅਪਣੇ ਹਿੱਸੇ...
ਜਲੰਧਰ

ਮੁੱਖ ਮੰਤਰੀ ਚੰਨੀ ਵੱਲੋਂ ਆਦਮਪੁਰ ਵਿਖੇ 157.96 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੁਰੂਆਤ

punjabusernewssite
ਹਵਾਈ ਅੱਡੇ ਤੱਕ ਜਾਂਦੀ ਸੜਕ ਨੂੰ ਚਹੁੰ ਮਾਰਗੀ ਕਰਨ, ਬਿਸਤ-ਦੁਆਬ ਨਹਿਰ ਦਾ ਨਵੀਨੀਕਰਨ, ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ, ਕਿ੍ਰਕੇਟ ਸਟੇਡੀਅਮ, ਸਿਟੀ ਸੈਂਟਰ ਦੀ ਉਸਾਰੀ ਅਤੇ...
ਜਲੰਧਰ

ਪੰਜਾਬ ਦਾ ਦਿਲ ਹੈ ਦੋਆਬਾ-ਮੁੱਖ ਮੰਤਰੀ ਚੰਨੀ

punjabusernewssite
ਆਦਮਪੁਰ ਦਾ ਸਰਬਪੱਖੀ ਵਿਕਾਸ ਕਰਨਾ ਉਨ੍ਹਾਂ ਲਈ ਪ੍ਰਮੁੱਖ ਤਰਜੀਹ-ਮੁੱਖ ਮੰਤਰੀ ਸੜਕਾਂ ਸਮੇਤ ਬੁਨਿਆਦੀ ਢਾਂਚੇ ਦੇ ਵਿਕਾਸ ਲਈ 19 ਕਰੋੜ ਰੁਪਏ ਦੇਣ ਦਾ ਐਲਾਨ ਆਦਮਪੁਰ ਹਵਾਈ...
ਜਲੰਧਰਪੰਜਾਬ

ਮੁੱਖ ਮੰਤਰੀ ਚੰਨੀ ਅਤੇ ਸਿੱਧੂ ਸਦਕਾ 80 ਤੋਂ ਵੱਧ ਸੀਟਾਂ ਦਾ ਰਿਕਾਰਡ ਬਣਾਵਾਂਗੇ: ਰਾਜਾ ਵੜਿੰਗ

punjabusernewssite
ਸੁਖਜਿੰਦਰ ਮਾਨ ਚੰਡੀਗੜ੍ਹ/ਜਲੰਧਰ, 14 ਨਵੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ...
ਜਲੰਧਰ

ਪੰਜਾਬ ਦੀਆਂ ਸੜਕਾਂ ਨੂੰ ਦੁਰਘਟਨਾ ਮੁਕਤ ਬਣਾਉਣ ਦੇ ਉਦੇਸ਼ ਨਾਲ ਰਾਜਾ ਵੜਿੰਗ ਵੱਲੋਂ ਬੱਚਿਆਂ ਵਿੱਚ ਟ੍ਰੈਫਿਕ ਜਾਗਰੂਕਤਾ ਫੈਲਾਉਣ ਲਈ ਰਾਜ ਵਿਆਪੀ ਮੁਹਿੰਮ ‘ਨੋ ਚਲਾਨ ਡੇ‘ ਦੀ ਸੁਰੂਆਤ

punjabusernewssite
ਬਾਲ ਦਿਵਸ ‘ਤੇ ਨਾਗਰਿਕਾਂ ਨੂੰ ਕੀਮਤੀ ਜਾਨਾਂ ਨੂੰ ਬਚਾਉਣ ਲਈ ‘ਸੜਕ ਸੁਰੱਖਿਆ ਮੇਰਾ ਫਰਜ‘ ਪ੍ਰਣ ਲੈਣ ਦੀ ਕੀਤੀ ਅਪੀਲ ਸੁਖਜਿੰਦਰ ਮਾਨ ਚੰਡੀਗੜ੍ਹ/ਜਲੰਧਰ, 14 ਨਵੰਬਰ:ਪੰਜਾਬ ਦੇ...
ਜਲੰਧਰ

ਪੀਆਰਟੀਸੀ ਕਾਮਿਆਂ ਵਲੋਂ ਸਰਕਾਰ ਵਿਰੁਧ ਮੁੜ ਸੰਘਰਸ਼ ਵਿੱਢਣ ਦਾ ਐਲਾਨ

punjabusernewssite
ਸੁਖਜਿੰਦਰ ਮਾਨ ਜਲੰਧਰ,10 ਨਵੰਬਰ: ਅੱਜ ਪੰਜਾਬ ਰੋਡਵੇਜ ਪਨਬੱਸ ਤੇ ਕੰਟਰੈਕਟ ਵਰਕਰਜ ਯੂਨੀਅਨ ਪੀ ਆਰ ਟੀ ਸੀ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਰੇਸਮ ਸਿੰਘ ਗਿੱਲ...
ਜਲੰਧਰਪੰਜਾਬ

ਪੁਲਿਸ ਅਧਿਕਾਰੀ ਦੀ ਗੱਡੀ ਨੇ ਦੋ ਨੌਜਵਾਨ ਲੜਕੀਆਂ ਨੂੰ ਕੁਚਲਿਆ

punjabusernewssite
ਪੰਜਾਬੀ ਖ਼ਬਰਸਾਰ ਬਿਊਰੋ ਜਲੰਧਰ, 17 ਅਕਤੂਬਰ: ਅੱਜ ਸਵੇਰੇ ਫਗਵਾੜਾ-ਜਲੰਧਰ ਹਾਈਵੇ ‘ਤੇ ਇੱਕ ਪੁਲਿਸ ਅਧਿਕਾਰੀ ਦੀ ਗੱਡੀ ਵਲੋਂ ਦੋ ਨੌਜਵਾਨ ਕੁੜੀਆਂ ਨੂੰ ਕੁਚਲਣ ਦਾ ਮਾਮਲਾ ਸਾਹਮਣੇ...
ਅਮ੍ਰਿਤਸਰਐਸ. ਏ. ਐਸ. ਨਗਰਸ਼ਹੀਦ ਭਗਤ ਸਿੰਘ ਨਗਰਸੰਗਰੂਰਹੁਸ਼ਿਆਰਪੁਰਕਪੂਰਥਲਾਗੁਰਦਾਸਪੁਰਜਲੰਧਰਤਰਨਤਾਰਨਪੰਜਾਬਪਟਿਆਲਾਪਠਾਨਕੋਟਫ਼ਤਹਿਗੜ੍ਹ ਸਾਹਿਬਫਰੀਦਕੋਟਫ਼ਾਜ਼ਿਲਕਾਫ਼ਿਰੋਜ਼ਪੁਰਬਠਿੰਡਾਬਰਨਾਲਾਮਾਨਸਾਮੁਕਤਸਰਮੋਗਾਰੂਪਨਗਰਲੁਧਿਆਣਾ

ਕਰੋਨਾ ਕਾਲ ਵਿਚ ਲੋਕਾਂ ’ਚ ਚਿੰਤਾ ਤੇ ਉਦਾਸੀ ਵਧੀ

punjabusernewssite
...