ਜਲੰਧਰ

ਪਿੰਦਾ ਗੈਂਗ ਦੇ ਬਕਾਇਆ ਮੈਂਬਰਾਂ ਨੂੰ ਪੁਲੀਸ ਨੇ ਕੀਤਾ ਕਾਬੂ, ਗਿ੍ਰਫਤਾਰ ਕੀਤੇ 19 ਮੈਂਬਰਾਂ ਵਿੱਚੋਂ 13 ਸ਼ੂਟਰ

ਦੋਸ਼ੀਆਂ ਕੋਲੋਂ 11 ਹਥਿਆਰ, 2 ਵਾਹਨ ਅਤੇ 8 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਕੀਤੀ ਬਰਾਮਦ ਗਿ੍ਰਫਤਾਰ ਕੀਤੇ ਵਿਅਕਤੀਆਂ ਚੋਂ 13 ਸ਼ੂਟਰ ਹਨ ਹਿਸਟਰੀ- ਸ਼ੀਟਰ, ਜੋ...

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੋਂ ਨਵੀਂ ਦਿੱਲੀ ਏਅਰਪੋਰਟ ਲਈ ਵੌਲਵੋ ਬੱਸਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਭਗਵੰਤ ਮਾਨ ਨੇ ਟਰਾਂਸਪੋਰਟ ਮਾਫੀਏ ਨੂੰ ਨੱਥ ਪਾਉਣ ਲਈ ਸਰਕਾਰੀ ਬੱਸਾਂ ਦੀ ਸ਼ੁਰੂਆਤ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ ਆਪ ਸਰਕਾਰ ਪੰਜਾਬ ਦੀ ਧਰਤੀ ਨੂੰ ਗੈਂਗਸਟਰਾਂ ਤੋਂ...

ਕਬੱਡੀ ਖਿਡਾਰੀ ਦੇ ਕਤਲ ਕੇਸ ਦੇ ਮੁੱਖ ਸਾਜਿਸ਼ ਘਾੜੇ ਪੁਲਿਸ ਦੀ ਗਿ੍ਰਫਤ ’ਚ

2 ਸ਼ੂਟਰਾਂ ਸਮੇਤ 5 ਹੋਰ ਗਿ੍ਰਫਤਾਰ ਕਤਲ ਲਈ ਵਰਤੇ ਗਏ 7 ਹਥਿਆਰ ਤੇ 3 ਵਾਹਨ ਬ੍ਰਾਮਦ ਇਸ ਕੇਸ ਦੀ ਸਾਜ਼ਿਸ਼ ਰਚਣ ਵਾਲੇ 4 ਮੁਲਜਮ ਪਹਿਲਾਂ ਹੀ...

ਵਿਧਾਇਕ ਡਾ ਜਸਬੀਰ ਦੀ ਕਾਰ ਬੇਕਾਬੂ ਹੋ ਕੇ ਕਾਰ ਤੇ ਟਰੈਕਟਰ ਨਾਲ ਟਕਰਾਈ, ਜਾਨੀ ਨੁਕਸਾਨ ਤੋਂ ਬਚਾਅ

ਪੰਜਾਬੀ ਖ਼ਬਰਸਾਰ ਬਿਊਰੋ ਜਲੰਧਰ, 1 ਜੂਨ: ਵਿਧਾਨ ਸਭਾ ਹਲਕਾ ਅੰਮਿ੍ਰਤਸਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਜਸਵੀਰ ਸਿੰਘ ਦੀ ਕਾਰ ਬੇਕਾਬੂ ਹੋ...

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ

ਸੂਬੇ ਨੂੰ ਹਰਿਆ-ਭਰਿਆ ਬਣਾਉਣ ਤੇ ਪ੍ਰਦੂਸ਼ਣ ਮੁਕਤ ਕਰਨ ਲਈ ਕੋਸ਼ਿਸ਼ਾਂ ਤੇਜ਼ ਕਰਨ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ ਸੀਚੇਵਾਲ ਵਿਖੇ ਸੰਤ ਅਵਤਾਰ ਸਿੰਘ ਜੀ ਨੂੰ...

Popular

Subscribe

spot_imgspot_img