ਮੋਗਾ

ਗੁਰਪਾਲ ਸਿੰਘ ਸਿੱਧੂ ਬਣੇ ਪੰਜਾਬ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ

ਪੰਜਾਬੀ ਖ਼ਬਰਸਾਰ ਬਿਉਰੋ  ਮੋਗਾ, 28 ਮਈ: ਅੱਜ ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਸੂਬਾ ਪੱਧਰੀ ਚੋਣ ਜਿਲ੍ਹਾ ਮੋਗਾ ਵਿਖ਼ੇ ਹੋਈ ਜਿਸ ਵਿਚ ਬਹਾਦੁਰ ਸਿੰਘ...

ਸਸਤੀਆਂ ਦਰਾਂ ਉਤੇ ਰੇਤਾ ਮੁਹੱਈਆ ਕਰਨ ਲਈ ਮੁੱਖ ਮੰਤਰੀ ਨੇ ਪੰਜ ਜ਼ਿਲ੍ਹਿਆਂ ਦੀਆਂ 20 ਹੋਰ ਜਨਤਕ ਖੱਡਾਂ ਕੀਤੀਆਂ ਲੋਕਾਂ ਨੂੰ ਸਮਰਪਿਤ

ਪਿੱਟ ਹੈੱਡ ਤੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤਾ ਯਕੀਨੀ ਬਣਾਉਣ ਲਈ ਪੰਜਾਬ ਵਿੱਚ 55 ਜਨਤਕ ਖੱਡਾਂ ਹੋਈਆਂ ਕਾਰਜਸ਼ੀਲ ਜਨਤਕ ਖੱਡਾਂ ਨਾਲ ਨਾ ਸਿਰਫ਼ ਲੋਕਾਂ...

ਜਲੰਧਰ ਜ਼ਿਮਨੀ ਚੋਣ: ਐਨਐਚਐਮ ਮੁਲਾਜ਼ਮਾਂ ਵੱਲੋਂ ਸੂਬਾ ਸਰਕਾਰ ਖਿਲਾਫ ਪੋਲ ਖੋਲ੍ਹ ਰੈਲੀ ਦਾ ਐਲਾਨ

ਮਜਦੂਰ ਦਿਵਸ ਮੌਕੇ 1 ਮਈ ਦੇ ਦਿਨ ਸਮੂਹਿਕ ਛੁੱਟੀ ਲੈ ਕੇ ਸਰਕਾਰ ਖਿਲਾਫ ਪ੍ਰਚਾਰ ਲਈ ਜਲੰਧਰ ਜਾਣਗੇ ਕੱਚੇ ਸਿਹਤ ਮੁਲਾਜ਼ਮ ਪੰਜਾਬੀ ਖ਼ਬਰਸਾਰ ਬਿਉਰੋ ਮੋਗਾ, 20...

ਸੂਬਾ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਕੇ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਕਾਮੇ ਜਲੰਧਰ ਚੋਣਾਂ ਵਿੱਚ ਸਰਕਾਰ ਨੂੰ ਘੇਰਨਗੇ

ਪੰਜਾਬੀ ਖ਼ਬਰਸਾਰ ਬਿਉਰੋ ਮੋਗਾ, 11 ਅਪ੍ਰੈਲ: ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵਲੋਂ ਦੂਜੇ ਵਿਭਾਗਾਂ ਦੀ ਤਰਜ਼ ’ਤੇ ਸਿਹਤ ਵਿਭਾਗ ਵਿੱਚ ਯੋਗ...

ਕਇਆਕਲਪ ਤਹਿਤ ਸਿਹਤ ਮੰਤਰੀ ਪੰਜਾਬ ਨੇ ਸਰਕਾਰੀ ਹਸਪਤਾਲ ਢੁੱਡੀਕੇ ਨੂੰ ਵਧੀਆ ਸੇਵਾਵਾਂ ਲਈ ਦਿੱਤਾ ਇਨਾਮ

ਪੰਜਾਬੀ ਖ਼ਬਰਸਾਰ ਬਿਉਰੋ ਢੁੱਡੀਕੇ,10 ਅਪ੍ਰੈਲ: ਅੱਜ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਕਮਿਊਨਿਟੀ ਹੈਲਥ ਸੈਂਟਰ ਢੁੱਡੀਕੇ ਨੂੰ ਕਾਇਆਕਲਪ ਪ੍ਰੋਗਰਾਮ ਤਹਿਤ ਸਿਹਤ...

Popular

Subscribe

spot_imgspot_img