WhatsApp Image 2024-10-29 at 22.24.24
WhatsApp Image 2024-10-26 at 19.49.35
980x 450 Pixel Diwali ads
BANNER_3X2 FEET_GEN_PUNJABI & hindi (1)_page-0001
WhatsApp Image 2024-10-26 at 19.44.07
previous arrow
next arrow
Punjabi Khabarsaar

Category : ਮੋਗਾ

ਮੋਗਾ

ਪੰਜਾਬ ਸਰਕਾਰ ਐਨ ਐਚ ਏ ਆਈ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ: ਲੋਕ ਨਿਰਮਾਣ ਮੰਤਰੀ

punjabusernewssite
0 Viewsਮੋਗਾ, 23 ਅਗਸਤ : ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ...
ਮੋਗਾ

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਚਲਦੀ ਮੀਟਿੰਗ ਵਿੱਚ ਪਾਵਰਕਾਮ ਦਾ ਜੇ ਈ ਮੁਅੱਤਲ, ਨਿੱਜੀ ਕੰਪਨੀ ਦਾ ਮੁਲਾਜ਼ਮ ਬਰਖ਼ਾਸਤ

punjabusernewssite
1 Viewsਕਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ, ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਮੌਕੇ ਉੱਤੇ ਦਿੱਤੇ ਪ੍ਰਸ਼ੰਸਾ ਪੱਤਰ ਮੋਗਾ, 23 ਅਗਸਤ: ਪੰਜਾਬ ਦੇ ਬਿਜਲੀ ਅਤੇ...
ਮੋਗਾ

ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

punjabusernewssite
1 Viewsਮੋਗਾ, 17 ਅਗਸਤ: ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਵਿਸ਼ੇਸ਼ ਸਾਰੰਗਲ ਨੂੰ ਜ਼ਿਲ੍ਹਾ ਮੋਗਾ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਹਨਾਂ ਨੇ ਅੱਜ...
ਮੋਗਾ

15000 ਰੁਪਏ ਦੀ ਮੰਗ ਕਰਨ ਵਾਲੇ ਕਾਨੂੰਗੋ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਮਾਮਲਾ ਦਰਜ

punjabusernewssite
3 Viewsਮੋਗਾ, 14 ਅਗਸਤ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੋਗਾ ਜ਼ਿਲ੍ਹੇ ਦੀ ਤਹਿਸੀਲ ਅਜੀਤਵਾਲ ਵਿਖੇ ਤਾਇਨਾਤ ਫ਼ੀਲਡ ਕਾਨੂੰਗੋ ਚਮਕੌਰ...
ਮੋਗਾ

ਸਰਕਾਰੀ ਜ਼ਮੀਨ ਦਾ ਨਾਜਾਇਜ਼ ਇੰਤਕਾਲ ਕਰਵਾ ਕੇ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਤੇ ਦੋ ਆਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

punjabusernewssite
3 Viewsਮੋਗਾ, 13 ਅਗਸਤ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਮਾਲ ਹਲਕਾ ਕਿਸ਼ਨਪੁਰਾ ਕਲਾਂ ਵਿਖੇ ਤਾਇਨਾਤ ਪਟਵਾਰੀ ਨਵਦੀਪ ਸਿੰਘ ਅਤੇ ਦੋ ਆਮ ਵਿਅਕਤੀਆਂ...
ਮੋਗਾ

ਐਮ.ਪੀ ਸਰਬਜੀਤ ਸਿੰਘ ਖ਼ਾਲਸਾ ਵੱਲੋਂ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ!

punjabusernewssite
0 Viewsਅੰਮ੍ਰਿਤਪਾਲ ਸਿੰਘ ਦੇ ਨਾਲ ਮਿਲਕੇ ਚੱਲਣ ਦਾ ਦਿੱਤਾ ਭਰੋਸਾ ਮੋਗਾ, 21 ਜੁਲਾਈ: ਫ਼ਰੀਦਕੋਟ ਤੋਂ ਅਜਾਦ ਤੌਰ ‘ਤੇ ਜਿੱਤੇ ਸਰਬਜੀਤ ਸਿੰਘ ਖ਼ਾਲਸਾ ਨੇ ਹੁਣ ਨਵੀਂ...
ਮੋਗਾ

ਮੋਗਾ ’ਚ ਗਰਿੱਡ ਨੂੰ ਭਿਆਨਕ ਅੱਗ ਲੱਗਣ ਕਾਰਨ ਸ਼ਹਿਰੀ ਤੇ ਦਿਹਾਤੀ ਖੇਤਰ ਦੀ ਬਿਜਲੀ ਸਪਲਾਈ ਹੋਈ ਪ੍ਰਭਾਵਿਤ

punjabusernewssite
2 Viewsਮੋਗਾ, 20 ਜੁਲਾਈ: ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਸਿੰਘਾਂਵਾਲਾ ਦੇ ਗਰਿੱਡ ’ਚ ਲੱਗੇ ਹੋਏ ਟ੍ਰਾਂਸਫ਼ਾਰਮਰਾਂ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ...
ਮੋਗਾ

ਔਰਤ ਨੂੰ ਦਰੜ੍ਹ ਕੇ ਫ਼ਰਾਰ ਹੋਏ ਕਾਰ ਸਵਾਰ ਨਾਬਾਲਿਗ ਲੜਕੇ ਨੇ ਪੁਲਿਸ ਦੀਆਂ ਲਗਾਈਆਂ ਲੰਮੀਆਂ ਦੋੜਾਂ

punjabusernewssite
1 Viewsਫ਼ਿਲਮੀ ਅੰਦਾਜ਼ ’ਚ ਭੱਜੇ ਲੜਕੇ ਨੂੰ ਪੁਲਿਸ ਘੰਟਿਆਂ ਵੱਧੀ ਪਿੱਛਾ ਕਰਕੇ ਖੇਤਾਂ ਵਿਚੋਂ ਕੀਤਾ ਕਾਬੂ ਮੋਗਾ, 13 ਜੁਲਾਈ: ਜ਼ਿਲ੍ਹੇ ਦੇ ਪਿੰਡ ਦੌਲੇਵਾਲ ਵਿਖੇ ਇੱਕ...
ਬਰਨਾਲਾਮੋਗਾ

ਹੁਣ ਭਾਈ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਵੱਲੋਂ ਬਰਨਾਲਾ ਦੀ ਉੱਪ ਚੋਣ ਲੜਣ ਦਾ ਐਲਾਨ

punjabusernewssite
3 Viewsਮੋਗਾ/ਬਰਨਾਲਾ, 29 ਜੂਨ: ਪਿਛਲੇ ਦਿਨੀਂ ਹੋਈਆਂ ਲੋਕ ਸਭਾ ਚੋਣਾਂ ਦੇ ਵਿਚ ਜੇਲ੍ਹ ’ਚ ਹੀ ਬੈਠੇ ਭਾਈ ਅੰਮ੍ਰਿਤਪਾਲ ਸਿੰਘ ਦੀ ਖਡੂਰ ਸਾਹਿਬ ਹਲਕੇ ਤੋਂ ਹੋਈ...
ਮੋਗਾਲੁਧਿਆਣਾ

ਮੰਦਭਾਗੀ ਖ਼ਬਰ: ਕੈਨੇਡਾ ’ਚ ਦੋ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌ+ਤ

punjabusernewssite
4 Viewsਇੱਕ ਨੇ ਕੀਤੀ ਖ਼ੁਦ.ਕਸ਼ੀ ਤੇ ਦੂਜੇ ਦੀ ਕਾਰ ਹਾਦਸੇ ਵਿਚ ਗਈ ਜਾਨ ਲੁਧਿਆਣਾ/ਮੋਗਾ, 28 ਜੂਨ: ਪਿਛਲੇ ਕੁੱਝ ਸਮੇਂ ਤੋਂ ਵਿਦੇਸ਼ ’ਚ ਗਏ ਨੌਜਵਾਨਾਂ ਦੀਆਂ...