ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸੂਬੇ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰਨ ਦਾ ਸੱਦਾ
ਪੰਜਾਬ ਦੀ ਜਰਖੇਜ਼ ਧਰਤੀ ‘ਤੇ ਕੁਝ ਵੀ ਉੱਗ ਸਕਦਾ ਪਰ ਨਫ਼ਰਤ ਦਾ ਬੀਜ ਨਹੀਂ ਫੁੱਟੇਗਾ ਲੁਧਿਆਣਾ, 24 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ...