ਲੁਧਿਆਣਾਮੁੱਖ ਮੰਤਰੀ ਦੇ ਠੇਕਾ ਮੁਲਾਜ਼ਮਾਂ ਪ੍ਰਤੀ ਨਾਂਹ ਪੱਖੀ ਵਿਹਾਰ ਵਿਰੁੱਧ ਤਿੱਖੇ ਸੰਘਰਸ਼ ਦਾ ਐਲਾਨpunjabusernewssiteMonday, 24 July 2023, 22:09Monday, 24 July 2023, 22:10 by punjabusernewssiteMonday, 24 July 2023, 22:09Monday, 24 July 2023, 22:10 26 Viewsਪੰਜਾਬੀ ਖ਼ਬਰਸਾਰ ਬਿਉਰੋ ਲੁਧਿਆਣਾ, 24 ਜੁਲਾਈ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੀ ਸੂਬਾ ਪੱਧਰੀ ਮੀਟਿੰਗ ਈਸੜੂ ਭਵਨ ਵਿੱਚ ਲੁਧਿਆਣਾ ਵਿਖੇ ਕੀਤੀ ਗਈ, ਜਿਸ...
ਲੁਧਿਆਣਾਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਹੋਈ ਸੂਬਾ ਮੀਟਿੰਗ, ਮੰਤਰੀਆਂ ਦੇ ਘਰਾਂ ਦੇ ਘਿਰਾਓ ’ਚ ਸ਼ਮੂਲੀਅਤ ਦਾ ਫੈਸਲਾpunjabusernewssiteMonday, 10 July 2023, 20:28Monday, 10 July 2023, 20:29 by punjabusernewssiteMonday, 10 July 2023, 20:28Monday, 10 July 2023, 20:29 8 Viewsਪੰਜਾਬੀ ਖ਼ਬਰਸਾਰ ਬਿਉਰੋ ਲੁਧਿਆਣਾ, 10 ਜੁਲਾਈ : ਪੰਜਾਬ ਅੰਦਰ ਕੰਮ ਕਰਦੇ ਮਾਣ-ਭੱਤਾ ਵਰਕਰਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ ਅਤੇ ਰੈਗੂਲਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸੰਬੰਧੀ ’ਆਪ’...
ਲੁਧਿਆਣਾਸੂਬਾ ਪੱਧਰੀ ਧਰਨੇ ਦੀਆਂ ਤਿਆਰੀਆਂ ਮੁਕੰਮਲ, 12 ਜੂਨ ਨੂੰ ਵਰਕਰ ਪਰਿਵਾਰਾਂ ਸਣੇ ਪਟਿਆਲਾ ਕਰਨਗੇ ਕੂਚ-ਵਰਿੰਦਰ ਮੋਮੀpunjabusernewssiteTuesday, 6 June 2023, 21:04Tuesday, 6 June 2023, 21:05 by punjabusernewssiteTuesday, 6 June 2023, 21:04Tuesday, 6 June 2023, 21:05 11 Viewsਮੁੱਖ ਦਫਤਰ ਅੱਗੇ ਅਣਮਿੱਥੇ ਸਮੇਂ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਦੀ ਤਿਆਰੀ ਲਈ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੰਪੰਨ ਪੰਜਾਬੀ ਖ਼ਬਰਸਾਰ ਬਿਉਰੋ ਲੁਧਿਆਣਾ,...
ਲੁਧਿਆਣਾਡੀਜੀਪੀ ਨੇ ਲੁਧਿਆਣਾ ਪੁਲਿਸ ਦੇ 13 ਪੁਲਿਸ ਥਾਣਿਆਂ ਵਿੱਚ 120 ਕਿਲੋਵਾਟ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟਾਂ ਦਾ ਕੀਤਾ ਉਦਘਾਟਨpunjabusernewssiteFriday, 26 May 2023, 21:24Friday, 26 May 2023, 21:24 by punjabusernewssiteFriday, 26 May 2023, 21:24Friday, 26 May 2023, 21:24 8 Viewsਸੂਬੇ ਨੂੰ ਵਾਤਾਵਰਣ ਪੱਖੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੀਐਸਆਰ ਦੀ ਭਾਈਵਾਲੀ ਨਾਲ ਪੁਲਿਸ ਵਿਭਾਗਾਂ ਦੀਆਂ ਇਮਾਰਤਾਂ ਨੂੰ ਕੀਤਾ ਸੋਲਰਾਈਜ਼...
ਲੁਧਿਆਣਾਬਿਜਲੀ ਮੰਤਰੀ ਵੱਲੋਂ ਹਾਜ਼ਰੀ ਦੀ ਚੈਕਿੰਗ ਲਈ ਪੀ.ਐਸ.ਪੀ.ਸੀ.ਐਲ. ਦਫ਼ਤਰ ਲੁਧਿਆਣਾ ਦਾ ਅਚਨਚੇਤ ਦੌਰਾpunjabusernewssiteMonday, 22 May 2023, 20:35Monday, 22 May 2023, 20:36 by punjabusernewssiteMonday, 22 May 2023, 20:35Monday, 22 May 2023, 20:36 37 Viewsਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਨੂੰ ਕੀਤੀ ਸਖ਼ਤ ਚੇਤਾਵਨੀ ਉਦਯੋਗਾਂ ਨੂੰ ਬਿਜਲੀ ਦੀ ਕਮੀ ਨਹੀਂ ਆਉਣ ਦਿੱਤੀ ਜਾਏਗੀ: ਬਿਜਲੀ ਮੰਤਰੀ ਪੰਜਾਬੀ ਖ਼ਬਰਸਾਰ ਬਿਉਰੋ ਲੁਧਿਆਣਾ,...
ਲੁਧਿਆਣਾਖੇਤੀਬਾੜੀ ਵਿਕਾਸ ਅਫਸਰਾਂ ਵੱਲੋ ਸਰਕਾਰ ਦੇ ਪੱਖਪਾਤੀ ਰਵੱਈਆ ਦਾ ਵਿਰੋਧpunjabusernewssiteThursday, 11 May 2023, 22:16Thursday, 11 May 2023, 22:16 by punjabusernewssiteThursday, 11 May 2023, 22:16Thursday, 11 May 2023, 22:16 18 Viewsਪੰਜਾਬੀ ਖ਼ਬਰਸਾਰ ਬਿਉਰੋ ਲੁਧਿਆਣਾ, 11 ਮਈ : ਪਲਾਂਟ ਡਾਕਟਰ ਸਰਵਿਸ ਐਸੋਸੀਏਸ਼ਨ ਬਲਾਕ ਨਥਾਣਾ ਦੇ ਆਗੂਆ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪੰਜਾਬ...
ਲੁਧਿਆਣਾਪੀ.ਏ.ਯੂ. ਵਿੱਚ ਦੂਜੀ ਸਰਕਾਰ ਕਿਸਾਨ ਮਿਲਣੀ ਵਿੱਚ ਪੰਜਾਬ ਭਰ ਤੋਂ ਕਿਸਾਨ ਸ਼ਾਮਿਲ ਹੋਏpunjabusernewssiteThursday, 11 May 2023, 22:12Thursday, 11 May 2023, 22:13 by punjabusernewssiteThursday, 11 May 2023, 22:12Thursday, 11 May 2023, 22:13 10 Viewsਪੰਜਾਬ ਦੀਆਂ ਚੁਣੌਤੀਆਂ ਦੇ ਹੱਲ ਲਈ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣਾ ਲਾਜ਼ਮੀ : ਖੇਤੀਬਾੜੀ ਮੰਤਰੀ ਪੰਜਾਬੀ ਖ਼ਬਰਸਾਰ ਬਿਉਰੋ ਲੁਧਿਆਣਾ 11 ਮਈ: ਅੱਜ ਪੀ.ਏ.ਯੂ. ਵਿਚ...
ਲੁਧਿਆਣਾਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇpunjabusernewssiteSaturday, 6 May 2023, 20:35Saturday, 6 May 2023, 20:35 by punjabusernewssiteSaturday, 6 May 2023, 20:35Saturday, 6 May 2023, 20:35 15 Viewsਪੀਐਚ.ਡੀ, ਮਾਸਟਰਜ਼ ਅਤੇ ਬੈਚਲਰਜ਼ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ 315 ਡਿਗਰੀਆਂ, 102 ਮੈਰਿਟ ਸਰਟੀਫ਼ਿਕੇਟ ਅਤੇ 17 ਗੋਲਡ ਮੈਡਲ ਪੰਜਾਬੀ ਖ਼ਬਰਸਾਰ ਬਿਉਰੋ ਲੁਧਿਆਣਾ, 6 ਮਈ:...
ਲੁਧਿਆਣਾਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤpunjabusernewssiteFriday, 5 May 2023, 21:21Friday, 5 May 2023, 21:21 by punjabusernewssiteFriday, 5 May 2023, 21:21Friday, 5 May 2023, 21:21 195 Viewsਪੰਜਾਬੀ ਖ਼ਬਰਸਾਰ ਬਿਉਰੋ ਲੁਧਿਆਣਾ, 5 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤੰਦਰੁਸਤ, ਪ੍ਰਗਤੀਸ਼ੀਲ ਅਤੇ ਖੁਸ਼ਹਾਲ...
ਲੁਧਿਆਣਾਗਿਆਸਪੁਰਾ ਗੈਸ ਲੀਕ: ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ ਵੱਲੋਂ ਲੁਧਿਆਣਾ ‘ਚ ਸਥਿਤੀ ਦਾ ਜਾਇਜ਼ਾpunjabusernewssiteSunday, 30 April 2023, 21:31Sunday, 30 April 2023, 21:31 by punjabusernewssiteSunday, 30 April 2023, 21:31Sunday, 30 April 2023, 21:31 13 Viewsਪੰਜਾਬ ਪੁਲਿਸ ਵੱਲੋਂ ਐਫ.ਆਈ.ਆਰ. ਦਰਜ , ਜ਼ਿੰਮੇਵਾਰ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਪੰਜਾਬੀ ਖ਼ਬਰਸਾਰ ਬਿਉਰੋ ਲੁਧਿਆਣਾ, 30 ਅਪ੍ਰੈਲ:ਲੁਧਿਆਣਾ ਵਿੱਚ ਗਿਆਸਪੁਰਾ...